ਪੰਜਾਬ
ਗੁਲਜ਼ਾਰ ਗਰੁੱਪ ਵਿਖੇ ਵਿਸ਼ਵ ਵਾਤਾਵਰਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਕੈਂਪਸ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਕੈਂਪਸ ਅਤੇ ਘਰਾਂ ਵਿਚ ਬੂਟੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਕੈਂਪਸ ਵਿਚ ਡਾਇਰੈਕਟਰ ਐਗਜ਼ੀਕਿਊਟਿਵ ਗੁਰਕੀਰਤ ਸਿੰਘ ਵੱਲੋਂ ਕੈਂਪਸ ਵਿਚ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ। ਜ਼ਿਕਰਯੋਗ ਹੈ ਕਿ ਗੁਲਜ਼ਾਰ … More
ਪੰਜਾਬੀ ਨਾਵਲ ਦੇ ਪਿਤਾਮਾ ਨਾਨਕ ਸਿੰਘ ਦੇ ਬੇਟੇ ਤੇ ਇਪਟਾ ਕਾਰਕੁਨ ਕੰਵਲਜੀਤ ਸਿੰਘ ਸੂਰੀ ਦੇ ਭਰਾ ਕਲਮਕਾਰ ਕੁਲਦੀਪ ਸਿੰਘ ਸੂਰੀ ਦਾ ਦੇਹਾਂਤ
ਪੰਜਾਬੀ ਨਾਵਲ ਦੇ ਪਿਤਾਮਾ ਤੇ ਕਵੀ ਸਵਰਗੀ ਨਾਨਕ ਸਿੰਘ ਦੇ ਬੇਟੇ ਤੇ ਇਪਟਾ ਦੇ ਮੁੱਢਲੇ ਕਾਰਕੁਨ ਕੰਵਜੀਤ ਸਿੰਘ ਸੂਰੀ ਦੇ ਵੱਡੇ ਭਰਾ ਚਾਰ ਨਾਵਲ ‘ਜੰਗਲ ਦੇ ਜਾਏ’, ‘ਕਾਲਾ ਸੋਨਾ’, ‘ਭਾਈ ਮਰਦਾਨਾ’ ਅਤੇ ‘ਸਵਰਗ ਨੂੰ ਗ੍ਰਹਿਣ ਦੇ ਲੇਖਕ ਕੁਲਦੀਪ ਸਿੰਘ (91) … More
ਮਹਿਤਾ ਵਿਖੇ ਚੜ੍ਹਦੀਕਲਾ ਨਾਲ ਮਨਾਏ ਗਏ 37ਵਾਂ ਮਹਾਨ ਸ਼ਹੀਦੀ ਸਮਾਗਮ ‘ਚ ਹਜ਼ਾਰਾਂ ਸੰਗਤਾਂ ਨੇ ਆਪ ਮੁਹਾਰੇ ਪਹੁੰਚ ਕੇ ਦਿੱਤੀ ਸ਼ਰਧਾਂਜਲੀ
ਮਹਿਤਾ ਚੌਕ – ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 37ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ … More
ਕੁਦਰਤੀ ਸਰੋਤਾਂ ਦੀ ਵਰਤੋਂ ਜ਼ਰੂਰਤ ਹੈ, ਪਰ ਸਰੋਤਾਂ ਨੂੰ ਮੁੜ ਸੁਰਜੀਤ ਨਾ ਕਰਨਾ ਸਾਡੀ ਅਸਫ਼ਲਤਾ: ਡਾ. ਜਗਮੋਹਨ ਸ਼ਰਮਾ
ਸਾਨੂੰ ਅਰਥਵਿਵਸਥਾ ਅਤੇ ਵਾਤਾਵਰਣ ਦੇ ਵਿਕਾਸ ਨੂੰ ਇਕੱਠੇ ਲੈ ਕੇ ਜਾਣਾ ਪਵੇਗਾ, ਕਿਉਂਕਿ ਇਨ੍ਹਾਂ ਵਿਚੋਂ ਕਿਸੇ ਇੱਕ ਨੂੰ ਨਜ਼ਰਅੰਦਾਜ਼ ਕਰਦਿਆਂ ਅਸੀਂ ਸਥਿਰ ਵਿਕਾਸ ਟੀਚਿਆਂ ਦੀ ਪ੍ਰਾਪਤੀ ਨਹੀਂ ਕਰ ਸਕਦੇ।ਮੰਗ ਅਨੁਸਾਰ ਕੁਦਰਤੀ ਸਰੋਤਾਂ ਦੀ ਬਹੁਤ ਜ਼ਿਆਦਾ ਵਰਤੋਂ ਕਰਨ ਤੋਂ ਬਾਅਦ ਸਰੋਤਾਂ … More
ਤੀਜੇ ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 37ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ
ਅੰਮ੍ਰਿਤਸਰ – ਜੂਨ 1984 ਤੀਜੇ ਘੱਲੂਘਾਰੇ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸਮੂਹ ਸ਼ਹੀਦ ਸਿੰਘ/ਸਿੰਘਣੀਆਂ ਭੁਝੰਗੀਆ ਦੀ ਯਾਦ ਅੰਦਰ ਸ਼ਹੀਦ ਭਾਈ ਬਲਦੇਵ ਸਿੰਘ ਜੀ ਦੀ 37ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਜੇਠੂਵਾਲ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ … More
01 ਜੁਲਾਈ 2021 ਨੂੰ ਸੁਰੂ ਹੋਣ ਜਾ ਰਹੇ ਮੋਰਚੇ ਵਿਚ ਸਮੁੱਚੇ ਪੰਥ ਦਰਦੀ ਅਤੇ ਕੌਮ ਸੰਜ਼ੀਦਗੀ ਨਾਲ ਕੌਮੀ ਜ਼ਿੰਮੇਵਾਰੀ ਸਮਝਕੇ ਸਮੂਲੀਅਤ ਕਰਨ
ਫ਼ਤਹਿਗੜ੍ਹ ਸਾਹਿਬ – “ਸਮੁੱਚੀ ਸਿੱਖ ਕੌਮ ਅਤੇ ਪੰਜਾਬੀਆ ਨੂੰ ਇਹ ਜਾਣਕਾਰੀ ਹੈ ਕਿ ਐਸ.ਜੀ.ਪੀ.ਸੀ. ਉਤੇ ਬਾਦਲ ਦਲ ਤੇ ਸੈਂਟਰ ਦਾ ਕੰਟਰੋਲ ਹੈ । ਇਨ੍ਹਾਂ ਤਾਕਤਾਂ ਵੱਲੋਂ ਹੀ ਇਕ ਸਾਂਝੀ ਸਾਜ਼ਿਸ ਰਚਕੇ 1984 ਵਿਚ ਬਲਿਊ ਸਟਾਰ ਦਾ ਫ਼ੌਜੀ ਹਮਲਾ ਕਰਵਾਕੇ ਸਾਡੇ … More
ਗਿਆਨੀ ਕੇਵਲ ਸਿੰਘ ਕਲੰਜਰ ਬਣੇ ਮੀਰੀ ਪੀਰੀ ਢਾਡੀ ਸਭਾ ਦੇ ਪ੍ਰਧਾਨ ਅਤੇ ਗਿਆਨੀ ਕੁਲਵਿੰਦਰ ਸਿੰਘ ਲਾਧੂਭਾਣਾ ਕਾਰਜਕਾਰੀ ਪ੍ਰਧਾਨ
ਅੰਮ੍ਰਿਤਸਰ : ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਸ੍ਰੀ ਅੰਮ੍ਰਿਤਸਰ ਦੀ ਜ਼ਰੂਰੀ ਇਕੱਤਰਤਾ ਭਾਈ ਗੁਰਦਾਸ ਹਾਲ ਵਿਖੇ ਹੋਈ। ਇਸ ਮੌਕੇ ਢਾਡੀ ਸਭਾ ਦੇ ਪ੍ਰਧਾਨ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਵੱਲੋਂ ਘਰੇਲੂ ਕਾਰਨਾਂ ਕਾਰਨ ਸਭਾ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਸੌਂਪਿਆ ਗਿਆ। ਜਿਸ … More
ਪਹਿਲੀ ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਅਰਦਾਸ ਵਿਚ ਸਮੁੱਚੀ ਸਿੱਖ ਕੌਮ, ਸਿੱਖ ਧਿਰਾਂ, ਸਖਸ਼ੀਅਤਾਂ ਸਮੂਲੀਅਤ ਕਰਨ : ਮਾਨ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸੈਂਟਰ ਤੇ ਪੰਜਾਬ ਦੀਆਂ ਸਰਕਾਰਾਂ ਪੰਜਾਬ ਸੂਬੇ ਤੇ ਸਿੱਖ ਕੌਮ ਦੇ ਅਤਿ ਗੰਭੀਰ ਮਸਲਿਆ ਦਾ ਹੱਲ ਕਰਨ ਲਈ ਨਾ ਤਾਂ ਪਹਿਲੇ ਸੰਜ਼ੀਦਾ ਸਨ ਅਤੇ ਨਾ ਹੀ ਅੱਜ ਹਨ । ਇਥੋਂ ਤੱਕ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ … More
ਕਿਸਾਨਾਂ ਨੂੰ ਬਲ ਪੂਰਵਕ ਦਬਾਅ ਕੇ ਸਰਕਾਰ ਦਿਲੀ ਕਿਸਾਨ ਮੋਰਚਾ ਫੇਲ ਨਹੀਂ ਕਰ ਸਕੇਗੀ
ਅੰਮ੍ਰਿਤਸਰ – ਫੈਡਰੇਸ਼ਨ ਆਗੂ ਪ੍ਰੋ: ਸਰਚਾਂਦ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿਲੀ ਵਿਖੇ ਧਰਨਾ ਦੇ ਰਹੇ ਕਿਸਾਨਾਂ ਦੇ ਮਾਮਲੇ ਹੱਲ ਕਰਨ ਪ੍ਰਤੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੰਜੀਦਗੀ ਦਿਖਾਉਂਦਿਆਂ ਦਖ਼ਲ ਦੇਣ ਅਤੇ ਕਿਸਾਨ ਆਗੂਆਂ ਨਾਲ ਤੁਰੰਤ … More
ਪਾਕਿਸਤਾਨ ਅਤੇ ਭਾਰਤ ਅੰਦਰ ਸਿੱਖਾਂ ਪ੍ਰਤੀ ਮਾੜਾ ਵਰਤਾਰਾ ਚਿੰਤਾਜਨਕ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਵਿਚ ਤਾਲਿਬਾਨ ਵੱਲੋਂ ਸਿੱਖ ਭਾਈਚਾਰੇ ਨੂੰ ਦਿੱਤੀਆਂ ਗਈਆਂ ਧਮਕੀਆਂ, ਭਾਰਤ ਦੇ ਵੱਖ ਵੱਖ ਹਿੱਸਿਆਂ ‘ਚ ਸਿੱਖਾਂ ਦੀ ਕੁੱਟ ਮਾਰ ਅਤੇ ਬਠਿੰਡਾ … More







