ਪੰਜਾਬ

IMG_20211008_182038.resized

ਆਖਿਰ ਕਿਸਾਨਾਂ ਦੀ ਹੋਈ ਜਿੱਤ, ਮੋਦੀ ਨੇ ਕਾਲੇ ਕਾਨੂੰਨ ਵਾਪਿਸ ਲੈਣ ਦਾ ਕੀਤਾ ਐਲਾਨ

ਨਵੀਂ ਦਿੱਲੀ – ਕਿਸਾਨਾਂ ਦੇ ਲੰਬੇ ਸੰਘਰਸ਼ ਬਾਅਦ ਆਖਿਰਕਾਰ ਉਨ੍ਹਾਂ ਦੇ ਸਬਰ ਅਤੇ ਬੁਲੰਦ ਹੌਂਸਲਿਆਂ ਦੀ ਜਿੱਤ ਹੋਈ। ਕਿਸਾਨਾਂ ਦੇ ਜੋਸ਼ ਮਾਰਦੇ ਹੜ੍ਹ ਅੱਗੇ ਘੁਮੰਡੀ ਸਰਕਾਰ ਨੂੰ ਅੰਤ ਝੁਕਣਾ ਹੀ ਪਿਆ। ਮੋਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ … More »

ਪੰਜਾਬ | Leave a comment
IMG-20211118-WA0021.resized

ਭੋਜਨ ਦੇ ਅਧਿਕਾਰ ਬਾਰੇ ਸੰਯੁਕਤ ਰਾਸ਼ਟਰ ਨੇ ਖੇਤੀ ਕਾਨੂੰਨਾਂ ਅਤੇ ਕਿਸਾਨਾਂ ਦੇ ਵਿਰੋਧ ਦੇ ਸਬੰਧ ‘ਚ ਭਾਰਤ ਸਰਕਾਰ ਨੂੰ ਇੱਕ ਪੱਤਰ ਭੇਜਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੀ 12 ਨਵੰਬਰ ਦੀ ਇੱਕ ਚਿੱਠੀ ਵਿੱਚ ਖੁਰਾਕ ਦੇ ਅਧਿਕਾਰ ਬਾਰੇ ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਰਿਪੋਰਟਰ ਮਿਸਟਰ ਮਾਈਕਲ ਫਾਕਰੀ 3 ਖੇਤੀ ਕਾਨੂੰਨਾਂ ਦਾ ਵਿਸ਼ਲੇਸ਼ਣ ਪੇਸ਼ ਕਰਦੇ ਹਨ ਅਤੇ ਭਾਰਤ ਸਰਕਾਰ ਕੋਲ ਇਸ ਬਾਰੇ ਸਵਾਲ ਉਠਾਉਂਦੇ … More »

ਪੰਜਾਬ | Leave a comment
emaan singh mann copy(3).resized

ਨਵੰਬਰ ਮਹੀਨੇ ਦੇ ਅੰਤ ਤੱਕ ਕੋਵਿਡ ਦੇ ਕੇਸ 300% ਵੱਧਣ ਦੀ ਆਈ ਰਿਪੋਰਟ ਅਤਿ ਚਿੰਤਾਜਨਕ, ਪੰਜਾਬ ਦਾ ਸਿਹਤ ਵਿਭਾਗ ਫੌਰੀ ਚੌਕਸ ਹੋਵੇ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – “ਕੋਵਿਡ ਬਿਮਾਰੀ ਨਵੰਬਰ ਦੇ ਅੰਤ ਤੱਕ ਪੰਜਾਬ ਵਿਚ 300% ਵੱਧ ਜਾਵੇਗੀ । ਜੋ ਕਿ ਪੰਜਾਬ ਨਿਵਾਸੀਆ ਲਈ ਗਹਿਰੀ ਚਿੰਤਾ ਵਾਲੀ ਗੱਲ ਹੈ । ਕਿਉਂਕਿ ਇਸ ਕੋਵਿਡ ਨਾਲ ਬੀਤੇ ਸਮੇ ਵਿਚ ਇੰਡੀਆਂ ਅਤੇ ਕੌਮਾਂਤਰੀ ਪੱਧਰ ਤੇ ਹੋਰ ਮੁਲਕਾਂ … More »

ਪੰਜਾਬ | Leave a comment
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਫ਼ਤਿਹਗੜ੍ਹ ਸਾਹਿਬ ਵਿਚ ਪੰਜਾਬ ਫ਼ਿਲਮ ਸਿਟੀ ਦਾ ਨੀਂਹ ਪੱਥਰ ਰੱਖਦੇ ਹੋਏ।

ਪੰਜਾਬ ਵਿਚ ਫ਼ਿਲਮ ਜਗਤ ਦੀ ਜ਼ਰੂਰਤ ਮੁਤਾਬਿਕ ਸ਼ੂਟਿੰਗ ਕਰਨ ਲਈ ਬਣਾਇਆ ਜਾ ਰਿਹਾ ਜ਼ਰੂਰੀ ਮਾਹੌਲ – ਮੁੱਖ ਮੰਤਰੀ ਚੰਨੀ

ਫ਼ਤਿਹਗੜ੍ਹ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਮੁਕਾਰੋਂਪੁਰ ਨੇੜੇ ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ ਤਹਿਤ ਪੀ ਐਫ ਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਪੰਜਾਬ ਫ਼ਿਲਮ ਸਿਟੀ ਦਾ ਨੀਂਹ … More »

ਪੰਜਾਬ | Leave a comment
images (5).resized

ਗੁਰਨਾਮ ਸਿੰਘ ਚੜੂਨੀ ਨੇ ਇੰਡੀਆ ਗੇਟ ਤਕ ਕੱਢੀ ਜਾਣ ਵਾਲੀ ਕਿਸਾਨ ਯਾਤਰਾ ਕੀਤੀ ਰੱਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸੰਯੁਕਤ ਕਿਸਾਨ ਮੋਰਚਾ ਨਾਲ ਮਿਲਵਰਤਨ ਦੇ ਸੰਕੇਤ ਦਿੱਤੇ ਹਨ। ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ’ਤੇ ਗੁਰਨਾਮ ਸਿੰਘ ਆਪਣੀ ਜਥੇਬੰਦੀ ਦਾ ਵੱਖਰਾ ਸਫ਼ਰ ਕੱਢਣਾ ਚਾਹੁੰਦੇ ਸੀ, … More »

ਪੰਜਾਬ | Leave a comment
images (4).resized

ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਾ ਦੀ ਜਾਂਚ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਹੋਵੇਗੀ: ਸੁਪਰੀਮ ਕੋਰਟ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) : ਯੂਪੀ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੀ ਜਾਂਚ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਹੋਵੇਗੀ। ਅਜ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ਦੀ ਜ਼ਿੰਮੇਦਾਰੀ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਾਕੇਸ਼ … More »

ਪੰਜਾਬ | Leave a comment
dl 2.resized

ਕਰਤਾਰਪੁਰ ਲਾਂਘਾ ਸੰਘਰਸ਼ ਕਮੇਟੀ ਦੇ ਵਫ਼ਦ ਨੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਲਾਲਪੁਰਾ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ – ਸ੍ਰੀ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਵੱਡੇ ਫ਼ੈਸਲੇ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ ਜੀ ਦਾ ਸਮੂਹ ਸਿੱਖ ਸੰਗਤਾਂ ਅਤੇ ਸਮੂਹ ਪੰਜਾਬੀਆਂ ਵੱਲੋਂ ਤਹਿ ਦਿਲੋਂ ਧੰਨਵਾਦ ਕਰਦਿਆਂ ਸ੍ਰੀ ਕਰਤਾਰਪੁਰ ਲਾਂਘਾ … More »

ਪੰਜਾਬ | Leave a comment
IMG-20211115-WA0000.resized

ਦਿੱਲੀ ‘ਚ ਪ੍ਰਦੂਸ਼ਣ ਦੀ ਜ਼ਿੰਮੇਵਾਰੀ ਤੋਂ ਪੱਲਾ ਛੁਡਾਉਣ ਲਈ ਆਪ ਵੱਲੋਂ ਪੰਜਾਬ ਦੇ ਕਿਸਾਨਾਂ `ਤੇ ਮੜ੍ਹਿਆ ਜਾ ਰਿਹੈ ਦੋਸ਼: ਗੁਰਕੀਰਤ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਗਲਤ ਤਰੀਕੇ ਨਾਲ ਜ਼ਿੰਮੇਵਾਰ ਠਹਿਰਾਉਣ ਲਈ ਆਮ ਆਦਮੀ ਪਾਰਟੀ (ਆਪ) ਦੀ ਨਿੰਦਾ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਅੱਜ ਕਿਹਾ ਕਿ ਅਰਵਿੰਦ ਕੇਜਰੀਵਾਲ … More »

ਪੰਜਾਬ | Leave a comment
Press Pic 5(3).resized

ਰੋਟਰੀ ਕਲੱਬ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਲਗਾਇਆ ਉੱਤਰ ਭਾਰਤ ਦਾ ਸੱਭ ਤੋਂ ਵੱਡਾ ਮੁਫ਼ਤ ਪ੍ਰੋਸਥੈਟਿਕ ਅੰਗ ਕੈਂਪ

‘ਏਕ ਹਾਥ ਆਸ਼ਾ ਕਾ’ ਦੇ ਬੈਨਰ ਹੇਠ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ ਰੋਟਰੀ ਕਲੱਬ ਪੂਨੇ ਡਾਊਨਟਾਊਨ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮੁਫ਼ਤ ਪ੍ਰੋਸਥੈਟਿਕ ਅੰਗ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 1340 ਦੇ ਕਰੀਬ ਲੋੜਵੰਦਾਂ ਨੂੰ ਮੁਫ਼ਤ ਐਲ.ਐਨ-4 ਕਿਸਮ … More »

ਪੰਜਾਬ | Leave a comment
IMG_20211114_181543(1).resized

ਪੀਲੀਭੀਤ ਜ਼ਿਲ੍ਹੇ ਦੇ ਪੂਰਨਪੁਰ ਵਿੱਚ ‘ਲਖੀਮਪੁਰ ਨਿਆਏ ਮਹਾਂਪੰਚਾਇਤ’ ਲਈ ਕਿਸਾਨਾਂ ਦਾ ਵੱਡਾ ਇਕੱਠ ਹੋਇਆ: ਸੰਯੁਕਤ ਕਿਸਾਨ ਮੋਰਚਾ ਪ੍ਰੈੱਸ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅੱਜ ਪੀਲੀਭੀਤ ਜ਼ਿਲ੍ਹੇ ਦੇ ਪੂਰਨਪੁਰ ਵਿੱਚ ‘ਲਖੀਮਪੁਰ ਨਿਆਏ ਮਹਾਂਪੰਚਾਇਤ’ ਲਈ ਕਿਸਾਨਾਂ ਦਾ ਵੱਡਾ ਇਕੱਠ ਹੋਇਆ।  ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੇ ਇਨਸਾਫ਼ ਲਈ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ … More »

ਪੰਜਾਬ | Leave a comment