ਪੰਜਾਬ
ਚੌਕ ਮਹਿਤਾ ਤੋਂ 5 ਫਰਵਰੀ ਨੂੰ ਕਿਸਾਨ ਮਾਰਚ ਦੇ ਰੂਪ ਵਿਚ ਇਕ ਵੱਡਾ ਕਾਫ਼ਲਾ ਦਿਲੀ ਨੂੰ ਹੋਵੇਗਾ ਰਵਾਨਾ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਸਾਨ ਮੋਰਚੇ ਨੂੰ ਹਮਾਇਤ ਦੇਣ ਲਈ ਦਿਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਜਥਾ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਗੁ: … More
ਪੰਜਾਬ ਸਰਕਾਰ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪ੍ਰੀਵਾਰਾਂ ਨੂੰ ਕਰਜ਼ਮਾਫ਼ੀ ਦੀ ਰਾਹਤ ਦੇਵੇਗੀ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੰਜਾਬ ਭਵਨ ਵਿੱਚ ਕਿਸਾਨ ਅੰਦੋਲਨ ਸਬੰਧੀ ਰਾਜ ਦੇ ਸਾਰੇ ਰਾਜਨੀਤਕ ਦਲਾਂ ਦੀ ਸਰਵ ਸਾਂਝੀ ਮੀਟਿੰਗ ਕੀਤੀ। ਇਸ ਬੈਠਕ ਦੌਰਾਨ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਆੜ ਵਿੱਚ ਪਾਕਿਸਤਾਨ ਕੋਈ … More
ਕਿਸਾਨ ਸੰਘਰਸ਼ ਨੂੰ ਕਿਸੇ ਵੀ ਗ਼ਲਤ ਤਰੀਕੇ ਨਾਲ ਖਦੇੜਨਾ ਬਰਦਾਸ਼ਤ ਨਹੀਂ ਹੋਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ।
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਨੂੰ ਕਿਸਾਨੀ ਬਾਰੇ ਤਿੰਨੇ ਕਾਲੇ ਕਾਨੂੰਨ ਤੁਰੰਤ ਵਾਪਸ ਲੈਂਦਿਆਂ ਕਿਸਾਨ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਅਪੀਲ ਕਰਦਿਆਂ ਖ਼ਦਸ਼ਾ ਜ਼ਾਹਿਰ … More
ਕੇਜਰੀਵਾਲ ਸਰਕਾਰ ਤੁਰੰਤ ਉੱਚ ਪੱਧਰੀ ਕਮੇਟੀ ਬਣਾ ਕੇ ਸ਼ਰਾਰਤੀ ਅਨਸਰਾਂ ਨੂੰ ਦਿੱਤੀ ਗਈ ਢਿਲਾਈ ਦਾ ਸੱਚ ਸਾਹਮਣੇ ਲਿਆਵੇ : ਜੀਕੇ
ਨਵੀਂ ਦਿੱਲੀ : ਦਿੱਲੀ ‘ਚ ਤੇਜ਼ੀ ਨਾਲ ਸਮਾਜਿਕ ਭਾਈਚਾਰੇ ਦੇ ਮਾਹੌਲ ਨੂੰ ਵਿਗਾੜਨ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਜਾ ਰਹੀ ਕੋਸ਼ਿਸ਼ਾਂ ਦੇ ਖਿਲਾਫ਼ ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਭੇਜਿਆ ਹੈ। ਉਕਤ ਪੱਤਰ ਦਾ ਉਤਾਰਾ … More
ਕਿਸਾਨ ਜਥੇਬੰਦੀਆਂ ਅਤੇ ਆਗੂ ਵਿਵਾਦਾਂ ਨੂੰ ਛੱਡ ਕੇ ‘ਏਕਤਾ’ ਨੂੰ ਹੋਰ ਮਜ਼ਬੂਤ ਕਰਕੇ ਅੱਗੇ ਵੱਧਣ : ਮਾਨ
ਫ਼ਤਹਿਗੜ੍ਹ ਸਾਹਿਬ – “ਜਿਸ ਕਿਸਾਨ-ਮਜਦੂਰ ਮੋਰਚੇ ਦੀ ਸਫ਼ਲਤਾ ਲਈ ਸਮੁੱਚੇ ਇੰਡੀਆਂ ਅਤੇ ਬਾਹਰਲੇ ਮੁਲਕਾਂ ਵਿਚ ਵਿਚਰ ਰਹੇ ਕਿਸਾਨ-ਮਜਦੂਰ ਅਤੇ ਹਰ ਵਰਗ ਦੇ ਨਿਵਾਸੀ ਅਰਦਾਸਾਂ ਕਰ ਰਹੇ ਹਨ, ਉਨ੍ਹਾਂ ਦੀਆਂ ਭਾਵਨਾਵਾਂ ਦੀ ਪੂਰਤੀ ਕਰਨ ਅਤੇ ਆਪਣੀ ਆਨ-ਸ਼ਾਨ ਦੀ ਕਾਇਮੀ ਲਈ ਇਹ … More
ਭਾਜਪਾ ‘ਤੇ ਆਪ ਵਰਕਰ ਹਿੰਸਾ ਲਈ ਜਿੰਮੇਵਾਰ,ਕਿਸਾਨ ਆਗੂਆਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ – ਕੈਪਟਨ
ਚੰਡੀਗੜ੍ਹ – ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ ਨੂੰ ਲਾਲ ਕਿਲ੍ਹੇ ਤੇ ਹੋਈ ਵਾਰਦਾਤ ਦਾ ਆਰੋਪ ਦੂਸਰਿਆਂ ਤੇ ਲਗਾਉਣ ਦੀ ਕੋਸਿ਼ਸ਼ ਕਰਨ ਵਾਲੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਆੜੇ ਹੱਥੀਂ ਲਿਆ ਹੈ। ਸੀਐਮ ਨੇ ਕਿਹਾ ਕਿ ਇਸ ਘਟਨਾ ਨੂੰ ਸਪੱਸ਼ਟ … More
ਚੰਡੀਗੜ੍ਹ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਵੈਬਿਨਾਰ ਦੌਰਾਨ 10 ਦੇਸ਼ਾਂ ਦੀਆਂ ਸੁਪਰੀਮ ਕੋਰਟਾਂ ਦੇ ਜੱਜ ਕਰਨਗੇ ਸ਼ਮੂਲੀਅਤ
ਚੰਡੀਗੜ੍ਹ – ‘ਆਧੁਨਿਕ ਸਮੇਂ ਦੀਆਂ ਵਿਸ਼ਵਵਿਆਪੀ ਚਣੌਤੀਆਂ’ ਵਰਗੇ ਪੇਚੀਦਾ ਵਿਸ਼ੇ ’ਤੇ ਵਿਸ਼ਵਵਿਆਪੀ ਪੱਧਰ ਤੋਂ ਕਾਨੂੰਨ ਪੇਸ਼ੇਵਰਾਂ ਅਤੇ ਵਿਸ਼ਾ ਮਾਹਿਰਾਂ ਦਾ ਨਜ਼ਰੀਆ ਸਮਝਣ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ 30 ਅਤੇ 31 ਜਨਵਰੀ, 2021 ਨੂੰ ਅੰਤਰਰਾਸ਼ਟਰੀ ਵੈਬਿਨਾਰ ਕਰਵਾਉਣ ਜਾ ਰਹੀ ਹੈ। ਇਸ ਦੌਰਾਨ … More
ਭਾਰਤ ਸਰਕਾਰ ਖੇਤੀ ਕਾਨੂੰਨ ਰੱਦ ਕਰਕੇ ਆਪਣੀ ਗਲਤੀ ਸੁਧਾਰੇ – ਬੀਬੀ ਜਗੀਰ ਕੌਰ
ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਾਕੇ ਨਾਲ ਸਬੰਧਤ ਸੌ ਸਾਲਾ ਸਮਾਗਮ ਸਮੇਂ ਅਲਾਦੀਨਪੁਰ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਆਪਣੀ ਅੜ੍ਹੀ ਛੱਡਣ ਲਈ ਕਿਹਾ। ਪੱਤਰਕਾਰਾਂ ਨਾਲ … More
ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਹੋਈਆਂ ਘਟਨਾਵਾਂ ਤੇ ਦੁੱਖ ਜ਼ਾਹਿਰ ਕੀਤਾ
ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਵਾਪਰੀਆਂ ਘਟਨਾਵਾਂ ਤੇ ਦੁੱਖ ਜਾਹਿਰ ਕੀਤਾ। ਅਹਿੰਸਾ ਅਤੇ ਅਨੁਸ਼ਾਸਨ ਕਿਸਾਨ ਅੰਦੋਲਨ ਦੇ ਥੰਮ੍ਹ ਰਹੇ ਹਨ। ਪੰਜਾਬ ਦੇ ਕਿਸਾਨਾਂ ਨੇ ਵਿਸ਼ਵ ਭਰ ਵਿਚ ਸ਼ਾਂਤੀਪੂਰਵਕ ਅੰਦੋਲਨ … More
ਦੁਨੀਆ ‘ਚ ਦਸਮੇਸ਼ ਪਿਤਾ ਦਾ ਕੋਈ ਸਾਨੀ ਨਹੀਂ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ / ਪਟਨਾ ਸਾਹਿਬ ਬਿਹਾਰ – ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 354ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ … More









