ਪੰਜਾਬ
‘ਫੈਪ ਨੈਸ਼ਨਲ ਐਵਾਰਡ-2021’ ਤਹਿਤ ਬੈਸਟ ਟੀਚਰ ਐਵਾਰਡ ਲਈ 21 ਸਤੰਬਰ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ
ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ਦੀ ਨੁਮਾਇੰਦਗੀ ਕਰਨ ਵਾਲੀ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵੱਲੋਂ ਪਹਿਲੇ ਪੜਾਅ ਤਹਿਤ 11 ਸਤੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਇਆ ‘ਫੈਪ ਸਟੇਟ ਐਵਾਰਡ-2021’ ਅਮਿੱਟ ਯਾਦਾਂ ਛੱਡਦਾ ਸਫ਼ਲਤਾਪੂਰਕ ਨੇਪਰੇ ਚੜਿਆ। ਇਹ ਐਵਾਰਡ … More
ਜਰਖੜ ਵਿੱਚ ਖੁੱਲੇਗੀ ਮੁੱਕੇਬਾਜ਼ੀ ਅਕੈਡਮੀ
ਲੁਧਿਆਣਾ – ਜਰਖੜ ਹਾਕੀ ਅਕੈਡਮੀ ਦੀਆਂ ਪ੍ਰਾਪਤੀਆਂ ਵਿੱਚ ਉਸ ਵੇਲੇ ਇਕ ਹੋਰ ਵੱਡਾ ਵਾਧਾ ਹੋਵੇਗਾ ਜਦੋਂ ਹਾਕੀ ਦੇ ਨਾਲ ਨਾਲ ਜਰਖੜ ਦੇ ਵਿਚ ਮੁੱਕੇਬਾਜ਼ੀ ਦੇ ਅਕੈਡਮੀ ਵੀ ਖੁੱਲ੍ਹੇਗੀ। ਇਸ ਅਕੈਡਮੀ ਦਾ ਨਾਮ 5ਜਾਬ ਮੁੱਕੇਬਾਜ਼ੀ ਅਕੈਡਮੀ ਜਰਖੜ ਹੋਵੇਗਾ, ਜਿਸ ਨੂੰ 5ਜਾਬ … More
ਕੋਵਿਡ ਵਿਰੁੱਧ ਜੰਗ ਵਿੱਚ ਹੁਨਰ ਵਿਕਾਸ ਅਤੇ ਰੁਜ਼ਗਾਰ ਲਈ ਇੰਜੀਨੀਅਰ’ ਵਿਸ਼ੇ ’ਤੇ ਉਘੀਆਂ ਸਖ਼ਸ਼ੀਅਤਾਂ ਨੇ ਵਿਚਾਰਾਂ ਦੀ ਪਾਈ ਸਾਂਝ
ਚੰਡੀਗੜ੍ਹ – ਭਾਰਤ ਦੇ ਮਰਹੂਮ ਇੰਜੀਨੀਅਰ ਸ੍ਰੀ ਐਮ. ਵਿਸ਼ਵੇਸ਼ਵਾਰਿਆ ਦੇ ਜਨਮ ਦਿਨ ਨੂੰ ਸਮਰਪਿਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਇੰਜੀਨੀਅਰ ਦਿਵਸ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਆਨਲਾਈਨ ਸਮਾਗਮ ਦੌਰਾਨ ’ਵਰਸਿਟੀ ਪ੍ਰਸ਼ਾਸਨ ਵੱਲੋਂ ਮਾਰਕਟਿੰਗ ਦੇ ਖੇਤਰ ’ਚ ਵੱਡਾ ਤਜ਼ਰਬਾ ਰੱਖਣ ਵਾਲੇ … More
10 ਸਾਲਾ ਤੋਂ ਜ਼ਬਰੀ ਰੋਕੀਆਂ ਗਈਆਂ ਐਸ.ਜੀ.ਪੀ.ਸੀ. ਦੀਆਂ ਚੋਣਾਂ ਕਰਵਾਉਣ ਹਿੱਤ, 18 ਸਤੰਬਰ ਨੂੰ ਸਮੁੱਚਾ ਖ਼ਾਲਸਾ ਪੰਥ ਅੰਮ੍ਰਿਤਸਰ ਵਿਖੇ ਪਹੁੰਚੇ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਅਨ ਪਾਰਲੀਮੈਂਟ ਅਤੇ ਸਿੱਖ ਕੌਮ ਦੀ ਪਾਰਲੀਮੈਂਟ ਐਸ.ਜੀ.ਪੀ.ਸੀ. ਦੋਵਾਂ ਦੀ ਚੋਣ ਇੰਡੀਅਨ ਵਿਧਾਨ ਦੇ ਅਨੁਸਾਰ ਹਰ 5 ਸਾਲ ਬਾਅਦ ਹੁੰਦੀਆਂ ਹਨ । ਜਦੋਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 1925 ਵਿਚ ਅੰਗਰੇਜ਼ਾਂ ਸਮੇਂ ਹੋਂਦ ਵਿਚ ਆਈ ਸੀ ਅਤੇ ਇੰਡੀਅਨ … More
ਪੰਜਾਬ ਸਰਕਾਰ ਵੱਲੋਂ ਘਰ ਘਰ ਯੋਜਨਾ ਤਹਿਤ ਕਰਵਾਏ ਗਏ ਰੁਜ਼ਗਾਰ ਮੇਲੇ ਵਿਚ 31 ਕੰਪਨੀਆਂ ਨੇ 37 ਉਮੀਦਵਾਰਾਂ ਦੀ ਕੀਤੀ ਚੋਣ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਪੰਜਾਬ ਸਰਕਾਰ ਵੱਲੋਂ ਘਰ ਘਰ ਯੋਜਨਾ ਦੇ ਤਹਿਤ ਸੱਤਵੇਂ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਮ ਐਲ ਏ ਗੁਰਕੀਰਤ ਸਿੰਘ ਕੋਟਲੀ ਨੇ ਇਸ ਰੁਜ਼ਗਾਰ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਹਲਕਾ ਪਾਇਲ … More
ਲੋਕ-ਮਾਰੂ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਇਪਟਾ ਦੇ ਕਾਰਕੁਨਾਂ ਨੇ ਪ੍ਰਸਿੱਧ ਨਾਟਕਕਾਰ ਤੇ ਨਾਟ-ਨਿਰਦੇਸ਼ਕ ਡਾ. ਆਤਮਜੀਤ ਨਾਲ ਰਲ ਕੇ ਕੀਤਾ ਰੋਸ ਪ੍ਰਦਸ਼ਨ
ਕਿਸਾਨ/ਇਨਸਾਨ ਵਿਰਧੀ ਲੋਕ-ਮਾਰੂ ਤਿੰਨ ਕਾਲੇ ਕਾਨੂੰਨਾਂ iਖ਼ਲਾਫ ਪੰਜਾਬ ਵਿਚ ਪਿੱਛਲੇ ਇਕ ਸਾਲ ਅਤੇ ਦਿੱਲੀ ਦੀਆਂ ਬਰੂਹਾਂ ’ਤੇ 10 ਮਹੀਨਿਆਂ ਤੋਂ ਚੱਲ ਰਹੇ ਜਨ-ਅੰਦੋਲਨ ਦੀ ਹਮਾਇਤ ਤੇ ਹਾਕਿਮ ਦੇ ਗ਼ੈਰ-ਗੰਭੀਰ ਤੇ ਗ਼ੈਰ-ਇਖਲਾਕੀ ਰੱਵਈਏ ਖਿਲਾਫ਼ ਪ੍ਰਸਿੱਧ ਨਾਟਕਕਾਰ ਤੇ ਨਾਟ-ਨਿਰਦੇਸ਼ਕ ਡਾ. ਆਤਮਜੀਤ ਵੱਲੋ … More
‘ਫੈਪ ਸਟੇਟ ਐਵਾਰਡ-2021’ ਦੌਰਾਨ 569 ਸਕੂਲਾਂ ਅਤੇ 132 ਪਿ੍ਰੰਸੀਪਲਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ
ਚੰਡੀਗੜ੍ਹ – ਗੁਣਵੱਤਾਪੂਰਨ ਸਕੂਲੀ ਸਿੱਖਿਆ ਦੇ ਖੇਤਰ ’ਚ ਅਹਿਮ ਯੋਗਦਾਨ ਪਾਉਣ ਵਾਲੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਪਹਿਲੀ ਵਾਰ ਰਾਜ ਪੱਧਰੀ ਪੁਰਸਕਾਰ ਦੇਣ ਲਈ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ (ਫੈਪ) ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਮਾਗਮ ਕਰਵਾਇਆ … More
ਗੁਲਜ਼ਾਰ ਗਰੁੱਪ ਵੱਲੋਂ ਖੇਡਾਂ ਨਾਲ ਸਬੰਧਿਤ ਵਿਦਿਆਰਥੀਆਂ ਲਈ ਇਕ ਕਰੋੜ ਦੀ ਸਕਾਲਰਸ਼ਿਪ ਦਾ ਐਲਾਨ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਹਰਮਨਦੀਪ ਸਿੰਘ ਵਾਇਸ ਕਪਤਾਨ , ਮਿੱਡਫੀਲਡਰ ਹਾਰਦਿਕ ਸਿੰਘ ਅਤੇ ਫਾਰਵਰਡ ਖਿਡਾਰੀ ਗੁਰਜੰਟ ਸਿੰਘ ਲਈ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕੈਂਪਸ ਵਿਚ ਰੱਖੇ ਗਏ ਸਨਮਾਨ … More
ਖੱਟਰ ਸਰਕਾਰ ਵੱਲੋਂ ਇਮਤਿਹਾਨਾਂ ‘ਚ ਸਿੱਖੀ ਕਕਾਰ ਕੜਾ ਅਤੇ ਕਿਰਪਾਨ ਦੀ ਸਕੈਨਿੰਗ ਕਰਨਾ ਧਾਰਮਿਕ ਆਜ਼ਾਦੀ ‘ਤੇ ਵੱਡਾ ਹਮਲਾ : ਮਾਨ
ਫ਼ਤਹਿਗੜ੍ਹ ਸਾਹਿਬ – “ਹਰਿਆਣਾ ਸਰਵਿਸ ਸਿਲੈਕਸ਼ਨ ਬੋਰਡ ਦੇ ਅਧਿਕਾਰੀਆਂ ਅਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਜੋ ਸਿੱਖ ਵਿਦਿਆਰਥੀਆਂ ਦੇ ਇਮਤਿਹਾਨ ਸਮੇਂ ਸਿੱਖੀ ਕਕਾਰਾਂ ਕੜਾ ਅਤੇ ਕਿਰਪਾਨ ਦੀ ਸਕੈਨਿੰਗ ਕਰਨ ਲਈ ਦੋ ਘੰਟੇ ਪਹਿਲੇ ਹਾਜ਼ਰ ਹੋਣ ਦੇ ਤੁਗਲਕੀ ਮੂਰਖਤਾ ਵਾਲਾ ਹੁਕਮ … More
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ‘ਅਧਿਆਪਕ ਦਿਵਸ’ ਮੌਕੇ ਵੱਖ-ਵੱਖ ਐਵਾਰਡਾਂ ਦੇ ਰੂਪ ’ਚ ਅਧਿਆਪਕਾਂ ਦਾ ਸਨਮਾਨ
ਚੰਡੀਗੜ੍ਹ – ਉਘੇ ਸਿੱਖਿਆ ਸਾਸ਼ਤਰੀ ਅਤੇ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਡਾ. ਸਰਵਪਲੀ ਰਾਧਾ ਕਿ੍ਰਸ਼ਨਨ ਨੂੰ ਯਾਦ ਕਰਦਿਆਂ ਅਧਿਆਪਕ ਦਿਵਸ ਨੂੰ ਸਮਰਪਿਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਦੌਰਾਨ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵੱਡੀ … More








