ਪੰਜਾਬ
ਗਿਆਨੀ ਦਿੱਤ ਸਿੰਘ ਜੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਸੇਧ ਅਤੇ ਉਨ੍ਹਾਂ ਵੱਲੋਂ ਕੀਤੇ ਸੰਘਰਸ਼ ਨੂੰ ਕੌਮ ਕਤਈ ਨਹੀਂ ਭੁਲਾ ਸਕਦੀ : ਮਾਨ
ਫ਼ਤਹਿਗੜ੍ਹ ਸਾਹਿਬ – “ਗਿਆਨੀ ਦਿੱਤ ਸਿੰਘ ਜੀ ਸਿੱਖ ਕੌਮ ਵਿਚ ਉਹ ਦ੍ਰਿੜ ਇਰਾਦੇ ਵਾਲੀ ਅਤੇ ਦੂਰਅੰਦੇਸ਼ੀ ਰੱਖਣ ਵਾਲੀ ਉਹ ਮਹਾਨ ਸਖਸ਼ੀਅਤ ਸਨ, ਜਿਨ੍ਹਾਂ ਨੇ ਅਤਿ ਦੀ ਗਰੀਬੀ ਵਿਚ ਵੀ ਆਪਣੀ ਮਿਹਨਤ ਅਤੇ ਲਗਨ ਨਾਲ ਕੌਮੀ, ਗੁਰਮੁੱਖੀ ਅਤੇ ਸੰਸਾਰ ਪੱਧਰ ਦੀ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਅਬਦੁੱਲ ਕਲਾਮ ਇੰਟਰਨੈਸ਼ਨਲ ਇਨੋਵੇਸ਼ਨ ਕਨਕਲੇਵ ਦੌਰਾਨ ਆਈ.ਆਈ.ਟੀ ਮੁੰਬਈ ਦੇ ਸ਼੍ਰੀ ਪ੍ਰਸ਼ਾਦ ਵੱਲੋਂ ਬਣਾਈ ’ਸਕਿਨ ਸਪਰੇਅ ਗਨ’ ਰਹੀ ਪਹਿਲੇ ਸਥਾਨ ’ਤੇ
ਵਿਦਿਆਰਥੀਆਂ ਨੂੰ ਇਨੋਵੇਸ਼ਨ ਅਤੇ ਸਵੈ-ਰੋਜ਼ਗਾਰ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਅਤੇ ਇੰਸਟੀਚਿਊਸ਼ਨਲ ਇਨੋਵੇਸ਼ਨ ਕਾਊਂਸਲ ਦੇ ਸਹਿਯੋਗ ਨਾਲ ਕਰਵਾਏ ਅਬਦੁੱਲ ਕਲਾਮ ਇੰਟਰਨੈਸ਼ਨਲ ਇਨੋਵੇਸ਼ਨ ਕਨਕਲੇਵ-2021 ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ … More
ਟੋਕੀਓ ਵਿਖੇ ਅਪਹਾਜ਼ਾਂ ਦੀਆਂ ਹੋਈਆ ਖੇਡਾਂ ਵਿਚ ਪੰਜਾਬ ਸੂਬੇ ਵੱਲੋਂ ਕੋਈ ਪ੍ਰਾਪਤੀ ਨਾ ਕਰਨਾ ਅਫ਼ਸੋਸਨਾਕ : ਮਾਨ
ਫ਼ਤਹਿਗੜ੍ਹ ਸਾਹਿਬ – “ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿਚ ਜੋ ਪੰਜਾਬ ਸੂਬਾ ਤਕਰੀਬਨ ਹਰ ਖੇਡ ਵਿਚ ਪਹਿਲੇ ਦਰਜੇ ਦੇ ਤਗਮੇ ਪ੍ਰਾਪਤ ਕਰਕੇ ਕੌਮਾਂਤਰੀ ਪੱਧਰ ਉਤੇ ਪੰਜਾਬ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ ਦੀ ਆਨ-ਸਾਨ ਵਿਚ ਲੰਮਾਂ ਸਮਾਂ ਵਾਧਾ ਕਰਦਾ ਰਿਹਾ ਹੈ, ਹੁਣ … More
ਵਿਗਿਆਨ ਅਤੇ ਤਕਨਾਲੋਜੀ ਦੇਸ਼ ਦੇ ਆਰਥਿਕ ਵਿਕਾਸ ਅਤੇ ਰਾਸ਼ਟਰੀ ਸੁਰੱਖਿਆ ਲਈ ਥੰਮ੍ਹ: ਡਾ. ਵਿਜੈ ਲਕਸ਼ਮੀ
ਮਾਂ ਬੋਲੀ ’ਚ ਮਿਲੀ ਮੁੱਢਲੀ ਸਿੱਖਿਆ ਵਿਦਿਆਰਥੀ ਲਈ ਠੋਸ ਨੀਂਹ ਦੀ ਸਥਾਪਨਾ ਕਰਦੀ ਹੈ: ਅਨਿਲ ਸਹਿਰਸਬੁਧੇ ਵਿਗਿਆਨ ਅਤੇ ਤਕਨਾਲੋਜੀ ਦੇਸ਼ ਦੇ ਆਰਥਿਕ ਵਿਕਾਸ ਅਤੇ ਰਾਸ਼ਟਰੀ ਸੁਰੱਖਿਆ ਦੇ ਥੰਮ੍ਹ ਹਨ।ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਨੂੰ ਇੱਕ ਦੂਜੇ ਨਾਲ ਸਾਂਝੇਦਾਰੀ ਕਾਇਮ ਕਰਨੀ … More
ਏਸ਼ੀਅਨ ਯੂਥ ਬਾਕਸਿੰਗ ਚੈਂਪੀਅਨਸ਼ਿਪ ਦੁਬਈ ’ਚ ਦੋ ਸੋਨ ਤਮਗ਼ੇ ਜਿੱਤਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਵਧਾਇਆ ਦੇਸ਼ ਦਾ ਮਾਣ
ਵਿਸ਼ਾਲ ਵਾਲੀਆ ਅਤੇ ਖੁਸ਼ੀ ਨੇ ਕ੍ਰਮਵਾਰ 80 ਅਤੇ 75 ਕਿਲੋਗ੍ਰਾਮ ਭਾਰ ਵਰਗਾਂ ਅਧੀਨ ਸੋਨ ਤਮਗ਼ੇ ਦੇਸ਼ ਦੀ ਝੋਲੀ ਪਾਏ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਖਿਡਾਰੀ ਆਪਣੀ ਸ਼ਾਨਦਾਰ ਖੇਡ ਪ੍ਰਤੀਭਾ ਨਾਲ ਵਿਸ਼ਵ ਮੰਚਾਂ ’ਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।ਇਸੇ ਲੜੀ … More
ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੂੰ ਸਮਰਪਿਤ ਇਕ ਦਿਨ ਦਾ ਸੈਂਸਨ ਤਾਂ ਸੱਦ ਰਹੇ ਹਨ, ਪਰ ਉਨ੍ਹਾਂ ਦੀਆਂ ਜਮਹੂਰੀਅਤ ਅਤੇ ਮਨੁੱਖੀ ਹੱਕਾਂ ਵਾਲੀ ਸੋਚ ਨੂੰ ਨਿਰੰਤਰ ਨਜ਼ਰ ਅੰਦਾਜ ਕਰਦੇ ਆ ਰਹੇ ਹਨ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਪੰਜਾਬ ਦੀ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ਦੀ ਨੌਵੀ ਪਾਤਸ਼ਾਹੀ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੂੰ ਸਮਰਪਿਤ ਇਕ ਰੋਜਾ ਪੰਜਾਬ ਦਾ ਸੈਂਸਨ ਤਾਂ ਸੱਦਿਆ ਜਾ ਰਿਹਾ ਹੈ, ਜਿਸ ਵਿਚ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਨਾਮ ਦੀ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਭਾਰਤ ਦਾ ਸੱਭ ਤੋਂ ਵੱਡਾ ਤਕਨੀਕੀ ਮੇਲਾ 2 ਤੋਂ 4 ਸਤੰਬਰ ਤੱਕ
ਸੰਯੁਕਤ ਰਾਸ਼ਟਰ ਦੇ 17 ਸਥਿਰ ਵਿਕਾਸ ਟੀਚਿਆਂ ਪ੍ਰਤੀ ਵਚਨਬੱਧਤਾ ਦੀ ਪੂਰਤੀ ਲਈ ਸਾਂਝਾ ਦਿ੍ਰਸ਼ਟੀਕੋਣ ਪੈਦਾ ਕਰਨ ਦੇ ਨਾਲ-ਨਾਲ ਤਕਨੀਕੀ ਸਿੱਖਿਆ ’ਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ਣ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ 2 ਤੋਂ 4 ਸਤੰਬਰ ਨੂੰ ‘ਟੈੱਕ ਇਨਵੈਂਟ-2021’ … More
ਪੰਜਾਬੀ ਯੂਨੀਵਰਸਿਟੀ ਵਲੋਂ ‘ਸੰਤੋਖ ਸਿੰਘ ਧੀਰ ਜਨਮ ਸ਼ਤਾਬਦੀ ਅੰਤਰ-ਰਾਸ਼ਟਰੀ ਵੈਬੀਨਾਰ’ ਦਾ ਹੋਇਆ ਸਫ਼ਲ ਆਯੋਜਨ
ਪਟਿਆਲਾ – ‘ਪੰਜਾਬੀ ਸਾਹਿਤ ਜਗਤ ਦੇ ਵਿਸ਼ਵ ਪ੍ਰਸਿੱਧ, ਪ੍ਰਤੀਬੱਧ, ਬਹੁ-ਵਿਧਾਵੀ ਅਤੇ ਕੁਲਵਕਤੀ ਲੇਖਕ ਸੰਤੋਖ ਸਿੰਘ ਧੀਰ ਦੀ ਸਾਹਿਤਕ ਦੇਣ ਨੂੰ ਸਦੀਵੀ ਆਕੀਦਤ ਭੇਂਟ ਕਰਦਿਆਂ ਪੰਜਾਬੀਅਤ ਦੀ ਪ੍ਰਫੁਲਤਾ ਨੂੰ ਪ੍ਰਣਾਈ ਪੰਜਾਬੀ ਯੂਨੀਵਰਸਿਟੀ ਵਲੋਂ ‘ਸੰਤੋਖ ਸਿੰਘ ਧੀਰ ਚੇਅਰ’ ਸਥਾਪਿਤ ਕਰਨਾ ਸ੍ਰੀ ਧੀਰ … More
ਕਰਨਾਲ ਦੇ ਘਰੌਡਾ ਵਿਖੇ ਖੱਟਰ ਹਕੂਮਤ ਵੱਲੋਂ ਕਿਸਾਨ-ਮਜਦੂਰਾਂ ‘ਤੇ ਢਾਹਿਆ ਗਿਆ ਜ਼ਬਰ ਗੈਰ-ਵਿਧਾਨਿਕ ਅਤੇ ਅਸਹਿ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ 2 ਦਿਨ ਪਹਿਲੇ ਹਰਿਆਣੇ ਦੇ ਕਰਨਾਲ ਵਿਖੇ ਖੱਟਰ ਹਕੂਮਤ ਵੱਲੋਂ ਅਮਨਮਈ ਢੰਗ ਨਾਲ ਰੋਸ਼ ਵਿਖਾਵਾ ਕਰ ਰਹੇ ਕਿਸਾਨਾਂ ਉਤੇ ਪੁਲਿਸ ਤੇ ਨਿਜਾਮ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕਰਦੇ ਹੋਏ ਜੋ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਜਖ਼ਮੀ ਕੀਤਾ ਗਿਆ … More
ਕਰਨਾਲ ਵਿਖੇ ਹਰਿਆਣਾ ਸਰਕਾਰ ਦਾ ਕਿਸਾਨਾਂ ‘ਤੇ ਹਮਲਾ ਜ਼ਾਲਮਾਨਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਚੌਕ ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਰਨਾਲ ਵਿਖੇ ਕਿਸਾਨਾਂ ‘ਤੇ ਜ਼ਾਲਮਾਨਾ ਤਰੀਕੇ ਨਾਲ ਕੀਤੇ ਗਏ ਹਿੰਸਕ ਹਮਲੇ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ … More









