ਪੰਜਾਬ
ਮੁੰਡੀਆਂ ਖੁਰਦ ਵਿਖੇ 11 ਜਨਵਰੀ ਨੂੰ ਮਨਾਈ ਜਾਵੇਗੀ 51 ਧੀਆਂ ਦੀ ਲੋਹੜੀ
ਲੁਧਿਆਣਾ, (ਪਰਮਜੀਤ ਸਿੰਘ ਬਾਗੜੀਆ) – ਸਮਾਜ ਵਿਚ ਕੁੜੀਆਂ ਨੂੰ ਮੁੰਡਿਆਂ ਬਰਾਬਰ ਸਮਝਣ ਵਾਲੀ ਜਾਗਰੂਕਤਾ ਫੈਲਾਉਣ ਹਿੱਤ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨਿੱਗਰ ਉਪਰਾਲੇ ਕਰਦੀਆਂ ਆ ਰਹੀਆਂ ਹਨ। ਲੋਹੜੀ ਦੇ ਤਿਊਹਾਰ ਨੂੰ ਮੁੱਖ ਰੱਖ ਕੇ ਪੰਜਾਬ ਦੇ ਵੱਡੇ ਸ਼ਹਿਰਾਂ ਤੋਂ ਲੈ … More
ਮੋਦੀ ਸਰਕਾਰ ਕਿਸਾਨੀ ਮਾਮਲੇ ’ਚ ਆਪਣੀ ਸਹੀ ਭੂਮਿਕਾ ਅਦਾ ਕਰੇ : ਦਮਦਮੀ ਟਕਸਾਲ
ਮਹਿਤਾ ਚੌਕ / ਸਿੰਘੂ ਬਾਰਡਰ ਦਿਲੀ - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਦਿਲੀ ਕਿਸਾਨ ਮੋਰਚੇ ਲਈ 5 ਲੱਖ ਰੁਪੈ ਦੇ ਮਾਲੀ ਯੋਗਦਾਨ ਨੂੰ ਸਿੰਘੂ ਬਾਰਡਰ ਵਿਖੇ ਮੇਨ ਸਟੇਜ ’ਤੇ ਮੋਰਚੇ … More
ਜੋ ਸਰਹੱਦਾਂ ਤੋਂ ਲੰਮੇਂ ਸਮੇਂ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਫੜ੍ਹੀਆਂ ਜਾਂਦੀਆ ਰਹੀਆ, ਉਨ੍ਹਾਂ ਦੀ ਜਾਂਚ ਕਿਉਂ ਨਹੀਂ ਕੀਤੀ ਜਾਂਦੀ ? : ਮਾਨ
ਫ਼ਤਹਿਗੜ੍ਹ ਸਾਹਿਬ – “ਲੰਮੇਂ ਸਮੇਂ ਤੋਂ ਪੰਜਾਬ ਦੀਆਂ ਸਰਹੱਦਾਂ ਉਤੇ ਵੱਡੀ ਗਿਣਤੀ ਵਿਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਫੜ੍ਹੀਆਂ ਜਾਂਦੀਆ ਆ ਰਹੀਆ ਹਨ, ਪਰ ਅੱਜ ਤੱਕ ਇਥੋਂ ਦੇ ਨਿਵਾਸੀਆ ਨੂੰ ਨਾ ਤਾਂ ਅਜਿਹੀ ਕੋਈ ਜਾਣਕਾਰੀ ਦਿੱਤੀ ਜਾ ਰਹੀ … More
ਦਮਦਮੀ ਟਕਸਾਲ ਦੇ ਮੁਖੀ ਨੇ ਭਾਈ ਸਵਿੰਦਰ ਸਿੰਘ ਦੀ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬਾਬਾ ਠਾਕੁਰ ਸਿੰਘ ਜੀ ਖ਼ਾਲਸਾ ਦੇ ਨਜ਼ਦੀਕੀ ਤੇ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਸਵਿੰਦਰ ਸਿੰਘ ਵਾਸੀ ਪਿੰਡ ਰੂੜੀ ਵਾਲ,ਜਲਿ੍ਹਾ ਤਰਨ … More
ਇਪਟਾ, ਪ੍ਰਗਤੀਸ਼ੀਲ ਲੇਖਕ ਸੰਘ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਕੁਨਾ,ਰੰਗਕਰਮੀਆਂ ਤੇ ਕਲਮਕਾਰਾਂ ਨੇ ਨਵਾਂ ਸਾਲ ਕਿਸਾਨਾਂ ਨਾਲ ਸਿੰਘੂ ਬਾਰਡਰ ’ਤੇ ਮਨਾਇਆ
ਦੇਸ਼ ਦੀਆ ਪ੍ਰਮੁੱਖ ਰੰਗਮੰਚੀ ਤੇ ਸਾਹਿਤਕ ਜੱਥੇਬੰਦੀਆ ਇਪਟਾ, ਪ੍ਰਗਤੀਸ਼ੀਲ ਲੇਖਕ ਸੰਘ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਕੁਨਾ, ਰੰਗਕਰਮੀਆਂ ਤੇ ਕਲਮਕਾਰਾਂ ਦੇ ਵੱਡੇ ਕਾਫ਼ਲੇ ਨੇ ਸਿੰਘੂ ਬਾਰਡਰ ’ਤੇ ਨਵਾਂ ਸਾਲ ਮਨਾਉਂਣ ਤੇ ਦੇਸ਼ ਭਰ ਦੇ ਕਿਸਾਨਾ ਨਾਲ ਇਕ-ਮੁੱਠਤਾ ਤੇ ਇਕ-ਜੁੱਟਤਾ … More
ਕਿਸਾਨੀ ਸੰਘਰਸ਼ ਨੂੰ ਸਮਰਪਿਤ 1 ਜਨਵਰੀ 2021 ਨੂੰ ਨਵਾਂ ਹੋ ਰਿਹਾ ਰਲੀਜ ਗੀਤ ‘ਸੁਣ ਦਿੱਲੀਏ!’
ਧੂਰੀ – ਦੇਸ਼ ਭਰ ਵਿੱਚੋਂ ਕਿਸਾਨੀ ਅੰਦੋਲਨ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਜਿਸਦੀ ਅਗਵਾਈ ਪੰਜਾਬ ਨੇ ਕੀਤੀ ਹੈ। ਪੰਜਾਬੀ ਕਲਾ ਨਾਲ ਜੁੜੇ ਲੋਕਾਂ ਨੇ ਆਪਣੇ ਆਪਣੇ ਢੰਗਾਂ ਨਾਲ ਕਿਸਾਨੀ ਅੰਦੋਲਨ ਨੂੰ ਹਿਮਾਇਤ ਦਿੱਤੀ ਹੈ, ਇਸੇ ਕੜੀ ਵਿੱਚ ਗਾਇਕ ਧੂਰੀ … More
ਬਾਦਲ ਦਲ ਨੇ ਹਮੇਸ਼ਾਂ ਸਿੱਖ ਕੌਮ ਨਾਲ ਵਿਸ਼ਵਾਸਘਾਤ ਕੀਤਾ : ਮਾਨ
ਫ਼ਤਹਿਗੜ੍ਹ ਸਾਹਿਬ – “ਬੜੀ ਜੱਦੋਂ-ਜ਼ਹਿਦ ਅਤੇ ਲੰਮੇਂ ਸੰਘਰਸ਼ ਤੋਂ ਬਾਅਦ ਸਿੱਖ ਕੌਮ ਨੇ ਸ਼੍ਰੋਮਣੀ ਅਕਾਲੀ ਦਲ ਨੂੰ 1920 ਵਿਚ ਹੋਂਦ ਵਿਚ ਲਿਆਂਦਾ । ਅਕਾਲੀ ਦਲ ਵੱਲੋਂ ਮੋਰਚੇ ਲਗਾਕੇ ਸਿੱਖ ਕੌਮ ਨੂੰ ਦਿੱਤੀਆਂ ਅਹਿਮ ਦੇਣਾਂ ਦਾ ਆਪਣਾ ਹੀ ਇਤਿਹਾਸ ਹੈ । … More
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ‘ਨੈਸ਼ਨਲ ਐਮਪਲੋਇਬਲਿਟੀ ਐਵਾਰਡ’ ਨਾਲ ਸਨਮਾਨਿਤ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੂੰ ਰੁਜ਼ਗਾਰ ਯੋਗਤਾ ਸਬੰਧੀ ਦੇਸ਼ ਦੀ ਪ੍ਰਸਿੱਧ ਮੁਲਾਂਕਣ ਅਤੇ ਸਰਟੀਫ਼ਿਕੇਸ਼ਨ ਅਦਾਰੇ ਐਸਪਾਇਰਿੰਗ ਮਾਈਂਡਜ਼ ਨੇ ਦੇਸ਼ ਦੀਆਂ ਬਿਹਤਰੀਨ ਰੁਜ਼ਗਾਰ ਯੋਗਤਾਵਾਂ ਵਾਲੀ ਸੰਸਥਾਵਾਂ ’ਚ ਸ਼ਮਾਰ ਕਰਦਿਆਂ ਦੇਸ਼ਵਿਆਪੀ ਪੱਧਰ ’ਤੇ ਕੌਮੀ ਪੁਰਸਕਾਰ ਨਾਲ ਨਿਵਾਜਿਆ ਹੈ। ਦੇਸ਼ ਦੇ ਸੱਭ ਤੋਂ ਵੱਡੇ … More
ਪੰਜਾਬ ‘ਚ ਟਾਵਰਾਂ ਦੀ ਤੋੜਭੰਨ੍ਹ ਨਾਲ ਡੇਢ਼ ਕਰੋੜ ਲੋਕ ਪ੍ਰਭਾਵਿਤ
ਚੰਡੀਗੜ੍ਹ – ਖੇਤੀਬਾੜੀ ਬਿੱਲਾਂ ਦੇ ਵਿਰੋਧ ਕਰ ਕੇ ਪੰਜਾਬ ਵਿੱਚ ਕਿਸਾਨ ਅੰਬਾਨੀ-ਅਡਾਨੀ ਦੇ ਵਪਾਰਿਕ ਅਦਾਰਿਆਂ ਨੂੰ ਕਿਸਾਨਾਂ ਦੇ ਰੋਹ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਰਾਜ ਵਿੱਚ ਕਿਸਾਨਾਂ ਵੱਲੋਂ ਜਿਓ ਦੇ ਮੋਬਾਇਲ ਟਾਵਰਾਂ ਵਿੱਚ ਕੀਤੀ ਗਈ ਤੋੜਭੰਨ੍ਹ ਨਾਲ ਡੇਢ਼ ਕਰੋੜ … More
ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਮਾਤਾ ਗੁਜਰ ਕੌਰ ਅਤੇ ਬਾਬਾ ਮੋਤੀ ਸਿੰਘ ਮਹਿਰਾ ਜੀ ਦੀਆਂ ਸ਼ਹਾਦਤਾਂ ਨੂੰ ਨਤਮਸਤਕ ਹੁੰਦੇ ਹੋਏ ਸਮੂਹਿਕ ਅਰਦਾਸ ਹੋਈ : ਮਾਨ
ਫ਼ਤਹਿਗੜ੍ਹ ਸਾਹਿਬ – “ਅੱਜ ਅਸੀਂ ਦੁਨੀਆਂ ਦੇ ਸਭ ਸਥਾਨਾਂ ਤੋਂ ਮਹਾਨ ਸ਼ਹੀਦੀ ਅਸਥਾਂਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਉਸ ਪਵਿੱਤਰ ਧਰਤੀ ਨੂੰ ਨਤਮਸਤਕ ਹੋਣ ਲਈ ਫ਼ਤਹਿਗੜ੍ਹ ਸਾਹਿਬ ਵਿਖੇ ਆਪਣੇ ਮਹਾਨ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਨ ਹਿੱਤ 01 ਵਜੇ … More








