ਪੰਜਾਬ
ਹਰਿਆਣਾ ਸਰਕਾਰ ਜਸਟਿਸ ਐਸ ਐਨ ਅਗਰਵਾਲ ਕਮਿਸ਼ਨ ਨੂੰ ਨਿਆਂ ਲਈ ਨਹੀਂ, ਸਗੋਂ ਹੇਰਾਫੇਰੀ ਦਾ ਸਾਧਨ ਬਣਾਉਣ ਦੀ ਇੱਛੁਕ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਮੱਧ ਪ੍ਰਦੇਸ਼ ਦੇ ਸਤਨਾ ਵਿੱਚ ਕਿਹਾ ਹੈ, ਜਿੱਥੇ ਉਨ੍ਹਾਂ ਨੂੰ ਸਥਾਨਕ ਕਿਸਾਨਾਂ ਦੇ ਕਾਲੇ ਝੰਡੇ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ, ਕਿ … More
ਕਿਸਾਨਾਂ ਦੇ ਕਤਲੇਆਮ ਦੇ ਐਸਆਈਟੀ ਚੀਫ ਦਾ ਤਬਾਦਲਾ, ਮਾਮਲੇ ਨੂੰ ਲਟਕਾਣ ਦੀ ਦਿਸ਼ਾ ਵੱਲ : ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਉੱਤਰ ਪ੍ਰਦੇਸ਼ ਸਰਕਾਰ ਨੇ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਡੀਆਈਜੀ ਉਪੇਂਦਰ ਕੁਮਾਰ ਅਗਰਵਾਲ ਦਾ ਤਬਾਦਲਾ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਸਪੱਸ਼ਟ ਕੀਤਾ … More
ਕਿਸਾਨ ਵਿਰੋਧੀ ਕਾਨੂੰਨ ਰੱਦ ਹੋਣ ਤਕ ਚਲੇਗਾ ਸਰਹੱਦਾਂ ਤੇ ਅੰਦੋਲਨ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚੇ ਨੇ ਕੱਲ੍ਹ ਸਿੰਘੂ ਬਾਰਡਰ ‘ਤੇ ਇੱਕ ਮੀਟਿੰਗ ਕੀਤੀ ਜਿਸ ਵਿੱਚ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਵਿੱਚ ਇਨਸਾਫ਼ ਲਈ ਦਬਾਅ ਪਾਉਣ ਲਈ ਲਖਨਊ ਵਿੱਚ 26 ਅਕਤੂਬਰ ਨੂੰ ਯੋਜਨਾ ਬਣਾਈ ਗਈ ਕਿਸਾਨ ਮਚਪੰਚਾਇਤ ਨੂੰ … More
ਸੀ.ਬੀ.ਐਸ.ਈ. ਬੋਰਡ ਵੱਲੋਂ ਪੰਜਾਬੀ ਵਿਸ਼ੇ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਅਤਿ ਨਿੰਦਣਯੋਗ, ਮੁੜ ਵਿਚਾਰ ਹੋਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਜਿਸ ਗੁਰਮੁੱਖੀ ਪੰਜਾਬੀ ਨੂੰ ਗੁਰੂ ਸਾਹਿਬਾਨ ਨੇ ਸਮੁੱਚੀ ਮਨੁੱਖਤਾ ਨੂੰ ਅਗਵਾਈ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸੋਭਿਤ ਕੀਤਾ ਹੈ ਅਤੇ ਜੋ ਪੰਜਾਬੀਆਂ ਦੀ ਮਾਂ-ਬੋਲੀ, ਭਾਸ਼ਾ ਹੈ, ਜਿਸਨੂੰ ਅਮਰੀਕਾ, ਕੈਨੇਡਾ, ਜਰਮਨ, ਬਰਤਾਨੀਆ ਵਰਗੇ ਵੱਡੇ ਮੁਲਕਾਂ … More
ਵਿਰੋਧ ਪ੍ਰਦਰਸ਼ਨਾਂ ਦੇ 11 ਮਹੀਨਿਆਂ ਦੇ ਪੂਰੇ ਹੋਣ ਤੇ 26 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਹੋਣਗੇ ਧਰਨੇ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਅੱਜ ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐਸਕੇਐਮ ਨੇ ਇੱਕ ਵਾਰ ਫਿਰ 15 ਅਕਤੂਬਰ 2021 ਦੀਆਂ ਸਿੰਘੂ ਬਾਰਡਰ ਮੋਰਚੇ ‘ਤੇ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖਤ ਨਿਖੇਧੀ ਕੀਤੀ। ਹੁਣ … More
ਸਿੰਘੂ ਕੇਸ ਚ ਨਾਮਜ਼ਦ ਨਿਹੰਗ ਸਿੰਘਾਂ ਦੇ ਕੇਸ ਦੀ ਪੈਰਵਾਈ ਦਿੱਲੀ ਦੇ ਵਕੀਲ ਹਰਪ੍ਰੀਤ ਸਿੰਘ ਹੋਰਾ ਕਰਨਗੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਿੰਘੂ ਬਾਰਡਰ ਹੋਈ ਘਟਨਾ ਦੇ ਚਲਦਿਆਂ ਜਿੱਥੇ ਪੁਲਿਸ ਨੇ ਨਿਹੰਗ ਸਿੰਘਾਂ ਨੂੰ ਗਿਰਫ਼ਤਾਰ ਕੀਤਾ ਹੈ, ਅੱਜ ਉਸ ਸੰਬੰਧ ਚ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਬਾਬਾ ਰਾਜਾ ਰਾਜ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ ਨਾਲ ਸ਼੍ਰੋਮਣੀ … More
ਨਿਹੰਗ ਸਿੰਘ ਜਥੇਬੰਦੀਆਂ ਨੇ ਕਿਸਾਨ ਮੋਰਚੇ ਵਿਚ ਰਹਿਣਾ ਹੈ ਜਾਂ ਨਹੀਂ, ਇਸਦਾ ਫੈਸਲਾ ਖ਼ਾਲਸਾ ਪੰਥ ਕਰੇਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਚੱਲ ਰਹੇ ਕਿਸਾਨ ਮੋਰਚੇ ਵਿਚ ਕਿਸੇ ਤਰ੍ਹਾਂ ਦੀ ਵੀ ਫੁੱਟ ਕਤਈ ਨਹੀਂ ਪੈਣੀ ਚਾਹੀਦੀ । ਕਿਉਂਕਿ ਇਹ ਮੋਰਚਾ ਕਿਸਾਨੀ-ਜਵਾਨੀ ਅਤੇ ਮੁਲਕ ਦੇ ਸਮੁੱਚੇ ਕਿਸਾਨਾਂ ਦੇ ਜੀਵਨ ਅਤੇ ਪੰਜਾਬ ਦੀ ਸਮੁੱਚੀ ਮਾਲੀ ਹਾਲਤ ਨਾਲ ਜੁੜਿਆ ਅਤਿ ਗੰਭੀਰ ਮੁੱਦਾ … More
ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰ ਗ੍ਰਿਫਤਾਰ ਕੀਤਾ ਜਾਵੇ ਨਹੀਂ ਤਾਂ ਲਖੀਮਪੁਰ ਖੇੜੀ ਕਤਲੇਆਮ ਵਿੱਚ ਨਿਆਂ ਲਈ ਅੰਦੋਲਨ ਹੋਵੇਗਾ ਤੇਜ਼: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਵੱਲੋਂ ਰੱਖੇ ਗਏ ਰੇਲ ਰੋਕੋ ਸੱਦੇ ਨੂੰ ਕੱਲ੍ਹ ਦੇਸ਼ ਭਰ ਤੋਂ ਵਿਆਪਕ ਜ਼ੋਰਦਾਰ ਹੁੰਗਾਰਾ ਮਿਲਿਆ। ਕਿਸਾਨਾਂ ਜਥੇਬੰਦੀਆਂ ਅਤੇ ਸੰਮੁਹਾਂ ਦੁਆਰਾ ਵੱਖ -ਵੱਖ ਥਾਵਾਂ ‘ਤੇ ਆਯੋਜਿਤ ਰੇਲ ਰੋਕੋ ਐਕਸ਼ਨ ਬਾਰੇ ਵੱਖ ਅਜੇ ਵੀ ਰਿਪੋਰਟਾਂ … More
ਕੈਪਟਨ ਵਲੋਂ ਨਵੀਂ ਪਾਰਟੀ ਬਨਾਉਣ ਦਾ ਐਲਾਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਧਮਾਕਾ ਕਰਦੇ ਹੋਏ ਐਲਾਨ ਕੀਤਾ ਹੈ ਕਿ ਉਹ ਜਲਦੀ ਹੀ ਨਵੀਂ ਪਾਰਟੀ ਬਣਾ ਰਹੇ ਹਨ। ਉਨ੍ਹਾਂ ਨੇ ਸਾਫ਼ ਕਰਦਿਆਂ ਹੋਇਆਂ ਕਿਹਾ ਕਿ ਉਹ ਪੰਜਾਬ ਵਿੱਚ ਨਵੀਂ ਪਾਰਟੀ ਬਨਾਉਣਗੇ ਅਤੇ ਉਸੇ … More
ਲਖੀਮਪੁਰ-ਖੀਰੀ ਕਿਸਾਨ ਕਤਲੇਆਮ ਮਾਮਲੇ ‘ਤੇ ਇਨਸਾਫ ਅਤੇ ਕਿਸਾਨੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਹੋਣਗੇ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- 3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਦੇ ਕਿਸਾਨਾਂ ਦੇ ਕਤਲੇਆਮ ਦੇ ਤੁਰੰਤ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ … More









