ਪੰਜਾਬ

448908971_1670856830413076_2862787470041405753_n.resized

ਗਿਆਨੀ ਹਰਪ੍ਰੀਤ ਸਿੰਘ ਚੁਣੇ ਗਏ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਬੀਬੀ ਸਤਵੰਤ ਕੌਰ ਬਣੇ ਪੰਥਕ ਕੌਂਸਲ ਦੇ ਚੇਅਰ-ਪਰਸਨ ਨਿਯੁਕਤ

ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਥਾਪਿਤ ਕੀਤੀ ਗਈ ਭਰਤੀ ਕਮੇਟੀ ਨੇ ਚੋਣ ਇਜਲਾਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬਸੰਮਤੀ ਨਾਲ ਸੋ਼੍ਰਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਦਮਦਮੀ ਟਕਸਾਲ … More »

ਪੰਜਾਬ | Leave a comment
Simranjit-Singh-Mann.resized

ਜੇਕਰ ਸੰਗੀਨ ਜੁਰਮਾਂ ਵਾਲਿਆਂ ਨੂੰ ਹਕੂਮਤਾਂ ਆਪਣੇ ਸਵਾਰਥੀ ਹਿੱਤਾ ਅਧੀਨ ਜੇਲ੍ਹਾਂ ‘ਚੋ ਛੱਡਦੀਆਂ ਰਹੀਆ ਤਾਂ ਇਨਸਾਫ਼ ਨਾਮ ਦੀ ਚੀਜ ਦਾ ਤਾਂ ਭੋਗ ਹੀ ਪੈ ਜਾਵੇਗਾ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਵਿਧਾਨ ਦੀ ਧਾਰਾ 14 ਅਨੁਸਾਰ ਇਥੋਂ ਦੇ ਸਭ ਨਾਗਰਿਕ, ਕੌਮਾਂ, ਵਰਗ, ਫਿਰਕੇ, ਕਬੀਲੇ ਆਦਿ ਬੇਸੱਕ ਸਮਾਜਿਕ ਤੌਰ ਤੇ ਵੰਡੇ ਹੋਏ ਹੋਣ, ਪਰ ਵਿਧਾਨ ਦੀ ਨਜਰ ਵਿਚ ਸਭ ਇਕ ਹਨ ਅਤੇ ਸਭਨਾਂ ਨੂੰ ਕਾਨੂੰਨ ਇਕੋ ਨਜਰ … More »

ਪੰਜਾਬ | Leave a comment
1000951736(1).resized

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਰੱਖੀ “ਬੰਦੀ ਸਿੰਘ ਰਿਹਾਈ ਕਾਨਫਰੰਸ” ਵਿੱਚ ਹੋਇਆ ਰਿਕਾਰਡਤੋੜ ਇਕੱਠ

ਅੰਮ੍ਰਿਤਸਰ – ਅਕਾਲੀ ਦਲ ( ਵਾਰਿਸ ਪੰਜਾਬ ਦੇ ) ਵੱਲੋਂ “ਸਾਚਾ ਗੁਰ ਲਾਧੋ ਰੇ” ਦਿਵਸ ਤੇ ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਸਿੰਘ ਰਿਹਾਈ ਸਬੰਧੀ ਹੋਈ ਕਾਨਫਰੰਸ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਪਹੁੰਚ ਕੇ ਇਹ ਸਾਬਤ … More »

ਪੰਜਾਬ | Leave a comment
 

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ 25 ਕਿਤਾਬਾਂ ਉਪਰ ਪਾਬੰਦੀ ਲਾਉਣ ਦੀ ਜ਼ੋਰਦਾਰ ਨਿਖੇਧੀ

ਲੁਧਿਆਣਾ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ  ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਕਸ਼ਮੀਰੀ ਲੋਕਾਂ ਨਾਲ ਕੀਤੇ ਗਏ ਧੱਕੇ ਅਤੇ ਵਿਤਕਰਿਆਂ ਦੀ ਚਰਚਾ ਕਰਦੀਆਂ 25 ਕਿਤਾਬਾਂ ਉੱਪਰ ਪਾਬੰਦੀ ਲਾ ਕੇ ਉਨ੍ਹਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦੇਣ ਦੀ ਸਖ਼ਤ … More »

ਪੰਜਾਬ | Leave a comment
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਅਤੇ ਪਤਵੰਤੇ ਸੱਜਣ।

ਦਮਦਮੀ ਟਕਸਾਲ ਦਾ 319ਵਾਂ ਸਥਾਪਨਾ ਦਿਵਸ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਖ਼ਾਲਸਾਈ ਸ਼ਾਨ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਦਮਦਮਾ ਸਾਹਿਬ / ਤਲਵੰਡੀ ਸਾਬੋ, – ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ, ਦਮਦਮੀ ਟਕਸਾਲ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਦਮਦਮੀ ਟਕਸਾਲ ਦਾ 319ਵਾਂ ਸਥਾਪਨਾ ਦਿਵਸ, ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ … More »

ਪੰਜਾਬ | Leave a comment
Screenshot_2025-08-06_13-30-08.resized

ਅਧਿਕਾਰੀਆਂ ਦੇ ਗ਼ਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਗੁਰਪ੍ਰੀਤ ਕੌਰ ਨੂੰ ਇਕ ਵਿਸ਼ੇਸ਼ ਮੌਕਾ ਦੇਵੇ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਤੇ ਕੱਲ੍ਹ ਗੁਰਸਿੱਖ ਲੜਕੀ ਗੁਰਪ੍ਰੀਤ ਕੌਰ ਨੂੰ ਉਸ ਵੱਲੋਂ ਦਰਸਾਏ ਸਿੱਖੀ ਜਜ਼ਬੇ ਕਰਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰਪ੍ਰੀਤ ਕੌਰ ਨੂੰ ਕਿਰਪਾਨ ਤੇ ਕੜਾ … More »

ਪੰਜਾਬ | Leave a comment
Screenshot_2025-08-06_13-50-01.resized

ਬਾਬਾ ਬਕਾਲਾ ਵਿਖੇ ਕੀਤੀ ਜਾ ਰਹੀ “ਬੰਦੀ ਸਿੰਘ ਰਿਹਾਈ ਕਾਨਫਰੰਸ” ਕੇਂਦਰ ਤੇ ਪੰਜਾਬ ਸਰਕਾਰ ਦੀਆਂ ਜੜਾਂ ਹਿਲਾਕੇ ਰੱਖ ਦੇਵੇਗੀ : ਸ਼ਮਸ਼ੇਰ ਸਿੰਘ ਪੱਧਰੀ

ਅੰਮ੍ਰਿਤਸਰ -  ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 9 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ “ਬੰਦੀ ਸਿੰਘ ਰਿਹਾਈ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਵਿੱਚ ਪੰਜਾਬ ਭਰ ਤੋਂ ਲੱਖਾਂ ਸੰਗਤਾਂ ਦੇ ਰਿਕਾਰਡਤੋੜ ਇਕੱਠ ਦੀ ਉਮੀਦ ਕੀਤੀ ਜਾ ਰਹੀ ਹੈ, ਅਤੇ … More »

ਪੰਜਾਬ | Leave a comment
Screenshot_2025-08-06_13-28-01.resized

ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਚੇਚਾ ਜਨਰਲ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ … More »

ਪੰਜਾਬ | Leave a comment
DSC_4553.resized

ਹੀਰੋਸ਼ੀਆ ਤੇ ਨਾਗਾਸਾਕੀ ਤੇ ਬੰਬਾਂ ਨਾਲ ਹੋਈ ਤਬਾਹੀ ਦੀ 80ਵੀਂ ਵਰ੍ਹੇਗੰਢ ਦੇ ਮੌਕੇ ਅਮਨ ਕਾਨਫਰੰਸ

ਲੁਧਿਆਣਾ : ਅੱਜ ਇੱਥੇ ਲੁਧਿਆਣਾ ਵਿਖੇ 80 ਸਾਲ ਪਹਿਲਾਂ ਜਪਾਨ ਦੇ ਨਗਰਾਂ ਹੀਰੋਸ਼ੀਆ ਅਤੇ ਨਾਗਾਸਾਕੀ ਦੇ ਉੱਪਰ ਅਮਰੀਕਾ ਵੱਲੋਂ ਪਰਮਾਣੂ ਬੰਬ ਡੇਗਣ ਦੇ ਨਾਲ ਜੋ ਮਨੱਖੀ ਤੇ ਜਾਨੀ ਭਿਆਨਕ ਨੁਕਸਾਨ ਹੋਇਆ ਸੀ, ਉਸ ਨੂੰ ਯਾਦ ਕਰਦਿਆਂ ਅਤੇ ਆਉਣ ਵਾਲੇ ਸਮੇਂ … More »

ਪੰਜਾਬ | Leave a comment
IMG-20250803-WA0025.resized

ਅਕਾਲੀ ਦਲ ਦੀ ਨੀਤੀ ਅਤੇ ਵਿਧੀ ਵਿਧਾਨ ਬਾਰੇ ਤਿੰਨ ਦਿਨਾਂ ਗੋਸ਼ਟੀ ਗੰਭੀਰ ਵਿਚਾਰਾਂ ਨਾਲ ਸਮਾਪਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਵਿਧੀ ਵਿਧਾਨ ਤੇ ਨੀਤੀ ਸਬੰਧੀ ਵਿਸ਼ੇ ਨੂੰ ਮੁੱਖ ਰੱਖਦਿਆਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਵਿਚਾਰ ਗੋਸ਼ਟੀ ਕਰਵਾਈ ਗਈ। ਆਖਰੀ … More »

ਪੰਜਾਬ | Leave a comment