ਪੰਜਾਬ

salaria.resized

ਬੀ.ਪੀ.ਐਲ. ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਨਹੀਂ, ਸਥਾਈ ਰੋਜ਼ਗਾਰ ਦੇ ਮੌਕੇ ਦਿੱਤੇ ਜਾਣ ਚਾਹੀਦੇ ਹਨ : ਡਾ. ਜੋਗਿੰਦਰ ਸਿੰਘ ਸਲਾਰੀਆ

ਪਠਾਨਕੋਟ : ਅੰਤਰਰਾਸ਼ਟਰੀ ਸੰਸਥਾ ਪੀ.ਸੀ.ਟੀ. ਹਿਊਮੈਨਿਟੀ ਦੇ ਸੰਸਥਾਪਕ ਡਾ. ਜੋਗਿੰਦਰ ਸਿੰਘ ਸਲਾਰੀਆ ਨੇ ਕਿਹਾ ਹੈ ਕਿ ਭਾਰਤ ਵਿੱਚ ਗ਼ਰੀਬੀ ਰੇਖਾ ਤੋਂ ਹੇਠਾਂ ਜੀਵਨ ਬਸਰ ਕਰ ਰਹੇ (ਬੀ.ਪੀ.ਐਲ.) ਪਰਿਵਾਰਾਂ ਦਾ ਸਰਕਾਰੀ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਵੋਟ ਬੈਂਕ ਦੇ ਮਕਸਦ ਲਈ ਇਸਤੇਮਾਲ … More »

ਪੰਜਾਬ | Leave a comment
Picture_Neos_Boeing_787-9_Dreamliner_Wikipedia.resized

ਨਿਓਸ ਏਅਰ ਨੇ 8 ਅਕਤੂਬਰ ਤੋਂ ਮਿਲਾਨ ਰਾਹੀਂ ਅੰਮ੍ਰਿਤਸਰ – ਟੋਰਾਂਟੋ ਸੇਵਾ ਕੀਤੀ ਮੁਅੱਤਲ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਝਟਕਾ ਦਿੰਦੇ ਹੋਏ ਇਟਲੀ ਦੀ ਨਿਓਸ ਏਅਰ ਨੇ 8 ਅਕਤੂਬਰ, 2025 ਤੋਂ ਮਿਲਾਨ ਰਾਹੀਂ ਆਪਣੀ ਅੰਮ੍ਰਿਤਸਰ-ਟੋਰਾਂਟੋ ਸੇਵਾ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਏਅਰਲਾਈਨ … More »

ਪੰਜਾਬ | Leave a comment
Screenshot_2025-10-06_08-58-28.resized

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 8 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ … More »

ਪੰਜਾਬ | Leave a comment
 

ਮਲਟੀਪਰਪਜ਼ ਹੈਲਥ ਵਰਕਰਾਂ (ਔਰਤਾਂ) ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਰਾਹਤ : “ਬਰਾਬਰ ਕੰਮ-ਬਰਾਬਰ ਤਨਖਾਹ” ਦੀ ਮੰਗ ਨੂੰ ਮਿਲੀ ਕਾਨੂੰਨੀ ਮਜ਼ਬੂਤੀ

ਚੰਡੀਗੜ੍ਹ  – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਪੰਜਾਬ ਮਲਟੀਪਰਪਜ਼ ਹੈਲਥ ਵਰਕਰਾਂ (ਔਰਤਾਂ) ਲਈ ਇਤਿਹਾਸਕ ਫੈਸਲਾ ਰਾਹੀ ਪੰਜਾਬ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਿਹਤ ਵਿਭਾਗ ਵਿੱਚ ਹਾਲ ਹੀ ਵਿੱਚ 986 ਭਰਤੀਆਂ ਦੇ ਤਹਿਤ ਰੱਖੀਆਂ ਗਈਆਂ … More »

ਪੰਜਾਬ | Leave a comment
Screenshot_2025-10-01_11-14-51.resized

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 8 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਅੱਜ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ … More »

ਪੰਜਾਬ | Leave a comment
Screenshot_2025-10-01_11-15-55.resized

ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ – ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਨਾਉਣ ਵਾਸਤੇ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ਨਾਲ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ … More »

ਪੰਜਾਬ | Leave a comment
17592377994115093262650334697388.resized

ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਅੰਮ੍ਰਿਤਸਰ – ਸਿੱਖ ਚਿੰਤਕ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਸਾਬਕਾ ਸੀਨੀਅਰ ਜੰਗਲਾਤ ਅਧਿਕਾਰੀ ਅਤੇ ਪ੍ਰਸਿੱਧ ਆਈਐਫਐਸ ਅਧਿਕਾਰੀ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਧਾਰਮਿਕ ਬਿਰਤੀ ਵਾਲੇ ਸ. ਜਸਜੀਤ ਸਿੰਘ, ਸਾਬਕਾ ਅਮਰੀਕੀ ਰਾਜਦੂਤ … More »

ਪੰਜਾਬ | Leave a comment
1001242934.resized

ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਦਿੱਤੇ ਮੰਗ ਪੱਤਰ ਨੂੰ ਸਰਕਾਰ ਵੱਲੋਂ ਰੱਦ ਕੀਤੇ ਜਾਣ ਦੀ ਜੋਰਦਾਰ ਨਿਖੇਧੀ

ਅੰਮ੍ਰਿਤਸਰ – ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿੱਚ ਇਕ ਅਹਿਮ ਪ੍ਰੈਸ ਕਾਨਫਰੰਸ ਕਰਕੇ ਹਾਲੀਆ ਹੜਾਂ ਨਾਲ ਪੰਜਾਬ ਭਰ ਵਿੱਚ ਹੋਈ ਵੱਡੀ ਤਬਾਹੀ ‘ਤੇ ਕੇਂਦਰ ਅਤੇ ਰਾਜ ਸਰਕਾਰਾਂ ਦੀ ਬੇਧਿਆਨੀ ਨੂੰ ਬੇਨਕਾਬ ਕੀਤਾ ਗਿਆ। ਇਸ ਕਾਨਫਰੰਸ … More »

ਪੰਜਾਬ | Leave a comment
ludhiana.resized

ਲੁਧਿਆਣਾ ਭਾਰਤ ਨਗਰ ਚੌਂਕ ਵਿੱਚ ਪੰਜਾਬੀ ਭਾਸ਼ਾ ਦੀ ਅਣਦੇਖੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਗੰਭੀਰ ਨੋਟਿਸ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਨਾਲ ਲਗਦਾ ਭਾਰਤ ਨਗਰ ਚੌਂਕ ਕਿਸੇ ਨਿੱਜੀ ਕੰਪਨੀ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਉੱਥੇ ਪੰਜਾਬੀ ਦੇ ਲੱਲੇ ਨਾਲ਼ ਅੰਗਰੇਜ਼ੀ ਦੇ ਅੱਖ਼ਰ ਜੋੜ ਕੇ ਲੁਧਿਆਣਾ ਬਣਾਇਆ ਗਿਆ ਹੈ।ਇਹ ਪੰਜਾਬੀ ਭਾਸ਼ਾ ਦੀ ਤੋਹੀਨ ਹੈ।ਚਾਹੀਦਾ … More »

ਪੰਜਾਬ | Leave a comment
ਬਾਬਾ ਬੰਦਾ ਸਿੰਘ ਬਹਾਦਰ ਦੀ ਜਨਮ-ਭੂਮੀ ਰਾਜੌਰੀ ਤੋਂ ਗੁਰਦੁਆਰਾ ਕਮੇਟੀ ਜਥੇ ਨੂੰ ਸਨਮਾਨਿਤ ਕਰਦਿਆਂ ਪਠਾਨਕੋਟ ਲਈ ਰਵਾਨਾ ਕਰਦੇ ਹੋਏ।

ਬਾਬਾ ਬੰਦਾ ਸਿੰਘ ਬਹਾਦਰ ਦੀ ਜਨਮ ਭੂਮੀ ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਰਾਜੌਰੀ ਤੋਂ ਪਠਾਨਕੋਟ ਪਰਤੀ

ਪਠਾਨਕੋਟ/ਰਾਜੌਰੀ – ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ’ਪੀਸੀਟੀ ਹਿਊਮੈਨਿਟੀ’ ਦੇ ਬਾਨੀ ਡਾ. ਜੋਗਿੰਦਰ ਸਿੰਘ ਸਲਾਰੀਆ ਦੀ ਅਗਵਾਈ ਹੇਠ ਖ਼ਾਲਸਾ ਰਾਜ ਦੇ ਸੰਸਥਾਪਕ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੀ ਜਨਮ-ਭੂਮੀ ਅਤੇ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ … More »

ਪੰਜਾਬ | Leave a comment