ਪੰਜਾਬ
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕੇਰਲ ਦੇ ਵਿਦਿਆਰਥੀਆਂ ਨੇ ਓਨਮ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਰੰਗ-ਬਰੰਗੀਆਂ ਰੰਗੋਲੀਆਂ ਨਾਲ ਸਜਿਆ ’ਵਰਸਿਟੀ ਦਾ ਵਿਹੜਾ; ਕੇਰਲ ਦੇ ਉੱਘੇ ਲੋਕ ਨਾਚਾਂ ਨੇ ਸਮਾਂ ਬੰਨਿ੍ਹਆਂ ਫ਼ਸਲ ਦੀ ਕਟਾਈ ਅਤੇ ਕਿਸਾਨੀ ਨੂੰ ਸਮਰਪਿਤ ਕੇਰਲ ਦੇ ਪ੍ਰਸਿੱਧ ਤਿਉਹਾਰ ਓਨਮ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ, … More
ਪੁਸਤਕ ਸਭਿਅਚਾਰ ਕਿਸੇ ਵੀ ਕੌਮ ਦੇ ਭਵਿਖ ਦਾ ਗਵਾਹ ਹੁੰਦਾ ਹੈ : ਡਾ. ਅਰਵਿੰਦ
ਪਟਿਆਲਾ : ਪੰਜਾਬੀਆਂ ਨੂੰ ਆਪਣੀ ਅਮੀਰ ਵਿਰਾਸਤ ‘ਤੇ ਮਾਣ ਕਰਦਿਆਂ ਇਸ ਉਪਰ ਬਚਨਵੱਧਤਾ ਨਾਲ ਪਹਿਰਾ ਦੇਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ ਅਰਵਿੰਦ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਅੱਜ ਯੂਨੀਵਰਸਿਟੀ ਵਿੱਚ ਰਾਮਗੜ੍ਹੀਆ ਵਿਰਾਸਤ ਕਾਫੀ ਟੇਬਲ ਬੁਕ ਨੂੰ ਲੋਕ … More
ਸਭ ਕੌਮਾਂ, ਧਰਮਾਂ, ਫਿਰਕਿਆ ਦਾ ਬਰਾਬਰ ਸਨਮਾਨ ਕਰਨ ਵਾਲੇ ਮਹਾਰਾਜਾ ਰਣਜੀਤ ਸਿੰਘ ਦਾ ਲਾਹੌਰ ਵਿਖੇ ਸਥਿਤ ਬੁੱਤ ਨੂੰ ਤੋੜਨ ਦੀ ਕਾਰਵਾਈ ਅਤਿ ਨਿੰਦਣਯੋਗ ਤੇ ਅਸਹਿ : ਮਾਨ
ਫ਼ਤਹਿਗੜ੍ਹ ਸਾਹਿਬ – “ਮਹਾਰਾਜਾ ਰਣਜੀਤ ਸਿੰਘ ਜਿਸਦੇ ਰਾਜ ਵਿਚ ਕਿਸੇ ਵੀ ਕੌਮ, ਧਰਮ, ਫਿਰਕੇ, ਕਬੀਲੇ ਆਦਿ ਨਾਲ ਰਤੀਭਰ ਵੀ ਬੇਇਨਸਾਫ਼ੀ ਨਹੀਂ ਸੀ ਹੁੰਦੀ, ਬਲਕਿ ਸਭਨਾਂ ਨੂੰ ਬਰਾਬਰਤਾ ਦੀ ਅੱਖ ਨਾਲ ਤੇ ਸੋਚ ਨਾਲ ਦੇਖਿਆ ਜਾਂਦਾ ਸੀ । ਇਥੋਂ ਤੱਕ ਉਨ੍ਹਾਂ … More
ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਵੀ ਕਿਸਾਨ ਸੰਘਰਸ਼ ਦੇ ਹੱਕ ’ਚ ਨਿੱਤਰੀਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਮੰਗ
ਅੰਮ੍ਰਿਤਸਰ/ ਮੁੰਬਈ – ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਦੇਸ਼ ਵਿਆਪੀ ਕਿਸਾਨ ਸੰਘਰਸ਼ ਦੇ ਹੱਕ ਵਿਚ ਨਿੱਤਰਦਿਆਂ ਕੇਂਦਰੀ ਪੰਚਾਇਤੀ ਰਾਜ ਮੰਤਰੀ ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਰਾਹੀਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਖੇਤੀ ਸੰਬੰਧੀ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਵਾਪਸ … More
ਤਣਾਅਪੂਰਨ ਸਥਿਤੀ ਵਿਚਾਲੇ ਵਿਦਿਆਰਥੀ ਵਰਗ ਦੀ ਮਦਦ ਲਈ ਭਾਰਤ ਸਰਕਾਰ ਅੱਗੇ ਆਵੇ : ਅਫ਼ਗਾਨ ਵਿਦਿਆਰਥੀ
ਚੰਡੀਗੜ੍ਹ – ਤਾਲਿਬਾਨ ਵੱਲੋਂ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਕਲਾਕਾਨ, ਕਾਰਾਬਾਗ਼ ਅਤੇ ਪਗਮਾਨ ਜ਼ਿਲਿ੍ਹਆਂ ’ਤੇ ਕਬਜ਼ਾ ਕਰਨ ਤੋਂ ਬਾਅਦ ਸਥਾਨਕ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ। ਬੇਕਾਬੂ ਹੁੰਦੇ ਹਾਲਾਤਾਂ ਦੇ ਮੱਦੇਨਜ਼ਰ ਜਿੱਥੇ ਦੁਨੀਆਂ ਭਰ ’ਚ ਵਸਦੇ ਅਫਗਾਨ ਲੋਕਾਂ ’ਚ ਸਹਿਮ … More
ਅਫ਼ਗਾਨਿਸਤਾਨ ‘ਚ ਫਸੇ ਸਿੱਖਾਂ ਨੂੰ ਭਾਰਤ ਲਿਆਂਦਾ ਜਾਵੇ – ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ – ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਹੱਥ ਸਤਾ ਆਉਣ ਤੋਂ ਬਾਅਦ ਜਿਆਦਾਤਰ ਘੱਟ ਗਿਣਤੀ ਕੌਮਾਂ ਵਿੱਚ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਬੇਚੈਨੀ ਹੈ। ਉਥੇ ਇੱਕ ਗੁਰਦੁਆਰੇ ਵਿੱਚ ਫਸੇ 200 ਸਿੱਖਾਂ ਨੂੰ ਬਚਾਉਣ ਦੇ ਲਈ ਪੰਜਾਬ ਦੇ ਮੁੱਖਮੰਤਰੀ ਮਹਾਰਾਜਾ … More
ਕਿਸਾਨ ਸੰਘਰਸ਼ ਦੀ ਫਤਹਿਯਾਬੀ ਲਈ 15 ਵੇਂ ਸਹਿਜਪਾਠ ਦੇ ਭੋਗ ਪਾਏ ਅਤੇ 16 ਵੇਂ ਪਾਠ ਦੀ ਹੋਈ ਅਰੰਭਤਾ
ਅੰਮ੍ਰਿਤਸਰ – ਸੰਯੁਕਤ ਕਿਸਾਨ ਸੰਘਰਸ਼ ਦੀ ਚੱੜਦੀਕੱਲਾ ਤੇ ਫਤਹਿਯਾਬੀ ਲਈ ਅਮਰ ਸ਼ਹੀਦ ਬਾਬਾ ਹਿੰਮਤ ਸਿੰਘ ਜੀ (ਪੰਜ ਪਿਆਰਿਆਂ ਵਿੱਚੋਂ) ਗੁਰਦੁਆਰਾ ਧਰਮਸ਼ਾਲਾ ਮਾਲ ਮੰਡੀ ਜੀ ਟੀ ਰੋਡ ਅਮ੍ਰਿਤਸਰ ਵਿਖੇ 15 ਵੇਂ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ 16 ਵੇਂ ਪਾਠ … More
ਸਿੱਖ ਕੌਮ ਦੇ ਕਾਤਲ ਸੁਮੇਧ ਸੈਣੀ ਨੂੰ ਜਸਟਿਸ ਅਵਨੀਸ ਝੀਂਗਣ ਵੱਲੋਂ ਵਾਰ-ਵਾਰ ਜਮਾਨਤ ਦੇਣ ਦੀ ਸਾਜਸੀ ਕਰਵਾਈ ਦੀ ਜਾਂਚ ਹੋਵੇ, ਵੱਡੇ ਮਗਰਮੱਛ ਖੁਦ ਸਾਹਮਣੇ ਆ ਜਾਣਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਸੁਪਰੀਮ ਕੋਰਟ ਇੰਡੀਆਂ ਦੇ ਮੁੱਖ ਜੱਜ ਐਨ.ਵੀ. ਰੋਮਾਨਾ ਵੱਲੋ ਸਪੱਸਟ ਰੂਪ ਵਿਚ ਕਿਹਾ ਗਿਆ ਹੈ ਕਿ ਇੰਡੀਆਂ ਅਤੇ ਪੰਜਾਬ ਦੇ ਥਾਣਿਆਂ ਵਿਚ ਲੰਮੇਂ ਸਮੇਂ ਤੋਂ ਅਫ਼ਸਰਸ਼ਾਹੀ ਵੱਲੋਂ ਮਨੁੱਖੀ ਅਧਿਕਾਰਾਂ ਦਾ ਵੱਡੇ ਪੱਧਰ ਤੇ ਹਨਨ ਹੁੰਦਾ ਆ … More
ਲਿਮਕਾ ਬੁੱਕ ਆਫ਼ ਰਿਕਾਰਡ’ ’ਚ ਨਾਮ ਦਰਜ ਕਰਵਾਉਣ ਲਈ ਨਿਵੇਕਲੀ ਅਤੇ ਸ਼ਾਨਦਾਰ ਕੋਸ਼ਿਸ਼
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦਾ ਇੰਸਟੀਚਿਊਟ ਆਫ਼ ਟੂਰਿਜ਼ਮ ਐਂਡ ਹੋਟਲ ਮੈਨੇਜਮੈਂਟ ਜਿੱਥੇ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਜ਼ਰੀਏ ਗੁਣਵੱਤਾਪੂਰਨ ਸਿੱਖਿਆ ਮੁਹੱਈਆ ਕਰਵਾਉਣ ’ਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ ਉਥੇ ਹੀ ਵੱਖ-ਵੱਖ ਗਤੀਵਿਧੀਆਂ ਦੇ ਮਾਧਿਅਮ ਰਾਹੀਂ ਚਰਚਾ ਵਿੱਚ ਰਹਿੰਦਾ ਹੈ। ਬੀਤੇ ਦਿਨੀ ਵਿਭਾਗ … More
ਪਟਵਾਰੀ ਦੀ ਲਿਖਤੀ ਪ੍ਰੀਖਿਆ ਦੌਰਾਨ ਕੜ੍ਹਾ ਉਤਾਰਨਾ ਲਈ ਕਹਿਣਾ ਮੰਦਭਾਗਾ
ਜਲੰਧਰ, (ਅੰਗਰੇਜ ਸਿੰਘ) – ਰਾਜ ਸਰਕਾਰ ਵਲੋਂ ਐਸ.ਐਸ.ਐਸ. ਬੋਰਡ ਰਾਹੀਂ ਪਟਵਾਰੀ ਤੇ ਜ਼ਿਲ੍ਹੇਦਾਰਾ ਦੀ ਕੀਤੀ ਜਾ ਰਹੀ ਭਰਤੀ ਦੀ ਲਿਖਤੀ ਪ੍ਰਕਿਰਿਆ 8 ਅਗਸਤ ਨੂੰ ਸੀ ਜਿਸ ਦੌਰਾਨ ਅੱਜ ਜਲੰਧਰ ਵਿਖੇ ਕੁਝ ਪ੍ਰੀਖਿਆਵਾਂ ਕੇਂਦਰਾਂ ਵਿਚ ਟੈਸਟ ਦੇਣ ਪੁੱਜੇ ਨੌਜਵਾਨਾਂ ਨੂੰ ਆਪਣਾ … More








