ਪੰਜਾਬ
ਤਪੱਸਵੀ ਅਤੇ ਸਾਧ ਬਿਰਤੀ ਵਾਲੇ ਕਿਸਾਨ ਆਪਣੀ ਆਈ ‘ਤੇ ਆ ਜਾਣ ਤਾਂ ਤਖ਼ਤ ਰਹੇਗਾ ਨਾ ਤਾਜ ਰਹਿਣਾ ਹੈ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਨੇ ਕਿਸਾਨ ਸੰਘਰਸ਼ ਦੀ ਪੂਰਨ ਹਮਾਇਤ ਕਰਦਿਆਂ ਸਖ਼ਤ ਲਹਿਜ਼ੇ ‘ਚ ਮੋਦੀ ਸਰਕਾਰ ਨੂੰ ਖੇਤੀ ਬਾਰੇ ਕਾਲੇ ਕਾਨੂੰਨ ਤੁਰੰਤ ਵਾਪਸ ਲੈਣ ਲਈ ਕਿਹਾ … More
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਸੰਤੋਖ ਸਿੰਘ ਧੀਰ ਜਨਮ ਸ਼ਤਾਬਦੀ ਸਮਾਗਮ ਸੰਪੰਨ
ਲੁਧਿਆਣਾ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਸੰਤੋਖ ਸਿੰਘ ਧੀਰ ਜਨਮ ਸ਼ਤਾਬਦੀ ਸਮਾਗਮ ਪੰਜਾਬੀ ਭਵਨ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿਚ ਧੀਰ ਸਾਹਿਬ ਦੀ ਵੱਡੀ ਬੇਟੀ ਨਵਰੂਪ ਕੌਰ, ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ … More
ਸੈਣੀ ਵਰਗੇ ਮਨੁੱਖਤਾ ਦੇ ਕਾਤਲ ਅਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਨੂੰ ਸੁਪਰੀਮ ਕੋਰਟ ਵੱਲੋਂ ਅਗਾਊ ਜਮਾਨਤ ਦੇਣਾ ਇਨਸਾਨੀਅਤ ਵਿਰੋਧੀ ਕਾਰਾ : ਮਾਨ
ਫ਼ਤਹਿਗੜ੍ਹ ਸਾਹਿਬ – “ਸੁਮੇਧ ਸੈਣੀ ਸਾਬਕਾ ਡੀਜੀਪੀ ਪੰਜਾਬ ਜਿਸਨੇ ਬੀਤੇ ਸਮੇਂ ਵਿਚ ਪੰਜਾਬ ਦੀ ਨੌਜ਼ਵਾਨੀ ਦੇ ਖੂਨ ਨਾਲ ਹੋਲੀ ਖੇਡੀ ਅਤੇ ਨਿਰਦੋਸ਼ ਨੌਜ਼ਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆ ਵਿਚ ਵੱਡੀ ਗਿਣਤੀ ਵਿਚ ਸ਼ਹੀਦ ਕੀਤਾ, ਜਿਸਦੀ ਦਹਿਸਤ ਨੇ ਸਮੁੱਚੇ ਪੰਜਾਬ ਦੇ ਮਾਹੌਲ … More
ਦਮਦਮੀ ਟਕਸਾਲ ਦਾ ਪੰਥ ’ਚ ਅਹਿਮ ਸਥਾਨ : ਬੀਬੀ ਜਗੀਰ ਕੌਰ
ਮਹਿਤਾ / ਅੰਮ੍ਰਿਤਸਰ - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੰਥਕ ਤੇ ਧਾਰਮਿਕ ਖੇਤਰ ਵਿਚ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਦਾ ਭਰੋਸਾ … More
ਖੇਤੀ ਬਿੱਲਾਂ ਦੇ ਵਿਰੋਧ ‘ਚ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਪਦਮ ਵਿਭੂਸ਼ਣ ਵਾਪਿਸ ਕਰਨ ਦਾ ਐਲਾਨ
ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖਮੰਤਰੀ ਸ੍ਰ[ ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਨੂੰ ਇੱਕ ਚਿੱਠੀ ਲਿਖ ਕੇ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਕਿਸਾਨਾਂ ਨਾਲ ਕੀਤੇ ਜਾ ਰਹੇ ਸਖਤ ਰਵਈਏ ਕਰ ਕੇ ਪਦਮ ਵਿਭੂਸ਼ਣ ਐਵਾਰਡ ਵਾਪਿਸ ਕਰਨ ਦੀ ਇੱਛਾ ਜਾਹਿਰ ਕੀਤੀ … More
ਸਾਊਥਾਲ ਦੀ ਹੈਵਲਾਕ ਰੋਡ ਦਾ ਨਾਮ ਬਦਲ ਕੇ ‘ਗੁਰੂ ਨਾਨਕ ਰੋਡ’ ਰੱਖਣਾ ਪੰਥ ਲਈ ਵਡਮੁੱਲਾ ਤੋਹਫ਼ਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ ( ਅੰਮ੍ਰਿਤਸਰ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਵਸ ਮੌਕੇ ਲੰਡਨ ’ਚ ਪੰਜਾਬੀ ਅਤੇ ਸਿੱਖਾਂ ਦੀ ਵੱਡੀ ਆਬਾਦੀ ਵਾਲੇ ਖੇਤਰ ਸਾਊਥਾਲ … More
ਖੱਟਰ ਜੀ, ਜੇ ਕਿਸਾਨਾਂ ਨੂੰ ਮੈਂ ਭੜਕਾ ਰਿਹਾ ਤਾਂ ਹਰਿਆਣੇ ਦੇ ਕਿਸਾਨ ਇਸ ‘ਚ ਕਿਉਂ ਸ਼ਾਮਿਲ ਹੋ ਰਹੇ ਹਨ : ਕੈਪਟਨ
ਚੰਡੀਗੜ੍ਹ – ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮਾਮਲੇ ਤੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਦਿੱਤੇ ਜਾ ਰਹੇ ਘੱਟੀਆ ਬਿਆਨਾਂ ਦੀ ਸਖਤ ਆਲੋਚਨਾ ਕਰਦੇ ਹੋਏ, ਉਨ੍ਹਾਂ ਦੀ ਚੰਗੀ ਝਾੜਝੰਭ … More
ਕਿਸਾਨਾਂ ਨੂੰ ਹਰਿਆਣੇ ਦੀ ਸਰਹੱਦ `ਤੇ ਜ਼ਬਰੀ ਰੋਕਣਾ ਜਮਹੂਰੀਅਤ ਕਦਰਾਂ-ਕੀਮਤਾਂ ਦਾ ਜਨਾਜ਼ਾਂ ਕੱਢਣ ਵਾਲੀ ਕਰਤੂਤ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਦਾ ਵਿਧਾਨ ਆਪਣੇ ਸਭ ਨਾਗਰਿਕਾਂ ਨੂੰ ਅਮਨਮਈ ਅਤੇ ਜਮਹੂਰੀਅਤ ਤਰੀਕੇ ਆਪਣੇ ਨਾਲ ਹੋਣ ਵਾਲੀਆ ਹਕੂਮਤੀ ਬੇਇਨਸਾਫ਼ੀਆਂ ਜਾਂ ਜ਼ਬਰ-ਜੁਲਮ ਵਿਰੁੱਧ ਹਰ ਤਰ੍ਹਾਂ ਦੇ ਰੋਸ਼ ਪ੍ਰਗਟ ਕਰਨ, ਰੈਲੀਆਂ ਕਰਨ ਦਾ ਵਿਧਾਨਿਕ ਹੱਕ ਪ੍ਰਦਾਨ ਕਰਦਾ ਹੈ । ਇਕ ਪਾਸੇ … More
ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਸ਼੍ਰੋਮਣੀ ਕਮੇਟੀ ਚੱਟਾਨ ਵਾਂਗ ਖੜ੍ਹੀ ਹੈ – ਭਾਈ ਲੌਂਗੋਵਾਲ
ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ … More
ਪੰਜਾਬ ‘ਚ ਵੀ ਹੁਣ ਮਾਸਕ ਨਾ ਪਾਉਣ ਤੇ ਹੋਵੇਗਾ 1000 ਰੁਪੈ ਜੁਰਮਾਨਾ
ਚੰਡੀਗੜ੍ਹ – ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਆਦੇਸ਼ ਦਿੱਤਾ ਹੈ। ਸਾਰੇ ਪੰਜਾਬ ਵਿੱਚ ਰਾਤ ਦਸ ਵਜੇ ਤੋਂ ਲੈ ਕੇ ਸਵੇਰ ਦੇ … More






