ਪੰਜਾਬ
ਪੰਜਾਬ-ਹਰਿਆਣਾ ਦੇ ਲੋਕ ਨਾਚਾਂ ਦੀਆਂ ਵੰਨਗੀਆਂ ਸਬੰਧੀ ਪੇਸ਼ਕਾਰੀਆਂ ਨੇ ਸਮਾਂ ਬੰਨ੍ਹਿਆ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਮੁੱਖ ਰੱਖਦਿਆਂ ਹਰਿਆਣਾ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ‘ਤੀਜ ਉਤਸਵ’ ਦਾ ਆਯੋਜਨ ਕਰਵਾਇਆ ਗਿਆ। ਜਿਸ ਦੌਰਾਨ ਨੌਜਵਾਨ ਪੀੜ੍ਹੀ ’ਚ ਦੋਵੇ ਰਾਜਾਂ ਦੇ ਸੱਭਿਆਚਾਰ ਅਤੇ ਵਿਰਾਸਤ ਨੂੰ ਕਾਇਮ ਰੱਖਣ ਅਤੇ … More
ਕਿਸੇ ਵੀ ਧਰਮ-ਕੌਮ ਦੇ ਧਾਰਮਿਕ ਸਥਾਂਨ ਉਤੇ ਕਿਸੇ ਵੱਲੋਂ ਵੀ ਹਮਲਾ ਨਹੀਂ ਹੋਣਾ ਚਾਹੀਦਾ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕਿਸੇ ਵੀ ਕੌਮ, ਧਰਮ, ਫਿਰਕੇ, ਕਬੀਲੇ ਆਦਿ ਦੇ ਧਾਰਮਿਕ ਸਥਾਂਨ ਉਤੇ ਮੰਦਭਾਵਨਾ ਅਧੀਨ ਜਾਂ ਨਫ਼ਰਤ ਦੀ ਸੋਚ ਨਾਲ ਹੋਣ ਵਾਲੇ ਅਜਿਹੇ ਹਮਲਿਆ ਦੇ ਸਖ਼ਤ ਵਿਰੁੱਧ ਹੈ । ਕਿਉਂਕਿ ਇਨ੍ਹਾਂ ਸਭ ਧਾਰਮਿਕ ਸਥਾਨਾਂ ਨਾਲ … More
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਪੂਰੀ ਸ਼ਰਧਾ ਤੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ
ਤਖ਼ਤ ਸ੍ਰੀ ਦਮਦਮਾ ਸਾਹਿਬ /ਤਲਵੰਡੀ ਸਾਬੋ – ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਪੂਰੀ ਸ਼ਰਧਾ, ਉਤਸ਼ਾਹ ਅਤੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਇਸ ਸੰਬੰਧੀ ਛੇ ਰੋਜ਼ਾ ਧਾਰਮਿਕ ਸਮਾਗਮ ਦੇ ਅੱਜ ਅੰਤਿਮ ਦਿਹਾੜੇ … More
ਜਰਖੜ ਹਾਕੀ ਅਕੈਡਮੀ ਨੇ ਭਾਰਤੀ ਹਾਕੀ ਟੀਮ ਦੀ ਜਿੱਤ ਦੀ ਖ਼ੁਸ਼ੀ ਵਿਚ ਵੰਡੇ ਲੱਡੂ
ਲੁਧਿਆਣਾ – ਟੋਕੀਓ ਓਲੰਪਿਕ ਖੇਡਾਂ 2021 ਵਿੱਚ ਪੂਰੇ 49 ਸਾਲ ਬਾਅਦ ਕਾਂਸੀ ਤਗ਼ਮਾ ਜਿੱਤਣ ਤੇ ਭਾਰਤੀ ਹਾਕੀ ਟੀਮ ਦੀ ਜਿੱਤ ਦੀ ਖ਼ੁਸ਼ੀ ਵਿੱਚ ਅੱਜ ਜਰਖੜ ਹਾਕੀ ਅਕੈਡਮੀ ਦੇ ਪ੍ਰਬੰਧਕਾਂ ਖਿਡਾਰੀਆਂ ਅਤੇ ਹਾਕੀ ਪ੍ਰੇਮੀਆਂ ਨੇ ਲੱਡੂ ਵੰਡੇ,ਜਿੱਤ ਦਾ ਜਸ਼ਨ ਮਨਾਇਆ ,ਖਿਡਾਰੀਆਂ … More
ਪੰਜਾਬ-ਹਰਿਆਣਾ ਹਾਈਕੋਰਟ ਨੂੰ ਅਸੀਂ ਪੁੱਛਣਾ ਚਾਹਵਾਂਗੇ ਕਿ ਜਦੋਂ ਸੈਣੀ ਨੌਜ਼ਵਾਨੀ ਨੂੰ ਗੋਲੀ ਮਾਰਕੇ ਮਾਰਦਾ ਸੀ, ਕੀ ਉਹ ਉਨ੍ਹਾਂ ਨੂੰ ਮੋਹਲਤ ਦਿੰਦਾ ਸੀ ?
ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ ਜਾਂ ਘੱਟ ਗਿਣਤੀ ਕੌਮਾਂ ਇਥੋਂ ਦੀਆਂ ਅਦਾਲਤਾਂ, ਜੱਜਾਂ, ਕਾਨੂੰਨ ਉਤੇ ਕਿਵੇ ਵਿਸਵਾਸ ਕਰਨ, ਜਦੋਂ ਸਾਡੀ ਸਿੱਖ ਨੌਜ਼ਵਾਨੀ ਦੇ ਕਾਤਲ ਪੰਜਾਬ ਦੇ ਰਹਿ ਚੁੱਕੇ ਡੀਜੀਪੀ ਸੁਮੇਧ ਸੈਣੀ ਦੀ ਬਹਿਬਲ ਕਲਾਂ, ਕੋਟਕਪੂਰਾ ਵਿਖੇ ਹੋਏ ਸਿੱਖ ਕਤਲੇਆਮ ਸੰਬੰਧੀ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ 9ਵੀਂ ਓਪਨ ਚੰਡੀਗੜ੍ਹ ਬਾਡੀ ਚੈਂਪੀਅਨਸ਼ਿਪ ਦੌਰਾਨ ਮਿਸਟਰ ਚੰਡੀਗੜ੍ਹ ਦਾ ਖ਼ਿਤਾਬ ਵਿਸ਼ਾਲ ਪਰਮਾਰ ਹਿੱਸੇ ਆਇਆ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਇੰਡੀਅਨ ਬਾਡੀ ਬਿਲਡਿੰਗ ਫੈਡਰੇਸ਼ਨ ਦੇ ਬੈਨਰ ਹੇਠ ਚੰਡੀਗਡ੍ਹ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ 9ਵੀਂ ਓਪਨ ਚੰਡੀਗੜ੍ਹ ਬਾਡੀ ਚੈਂਪੀਅਨਸ਼ਿਪ 2021 ਯਾਦਗਾਰੀ ਹੋ ਨਿੱਬੜੀ। ਜੋਸ਼ੋ-ਖਾਰੋਸ਼ੀ ਨਾਲ ਹੋਏ ਮੁਕਾਬਲਿਆਂ ਦੌਰਾਨ ਮਿਸਟਰ ਚੰਡੀਗੜ੍ਹ ਦਾ ਖਿਤਾਬ ਕੁਰਾਲੀ ਸ਼ਹਿਰ ਦੇ ਵਸਨੀਕ … More
ਵਾਈਸ ਚਾਂਸਲਰ ਡਾ. ਅਰਵਿੰਦ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਦੀ ਕਾਵਿ ਪੁਸਤਕ ‘ਗੀਤਾਂਜਲੀ ਹਰੀਵ੍ਰਿਜੇਸ਼’ ਰਿਲੀਜ਼
ਪਟਿਆਲਾ – ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਵੱਲੋਂ ਅੱਜ ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੀਆਂ ਕਵਿਤਾਵਾਂ ਦਾ ਸੰਗ੍ਰਹਿ ਕਿਤਾਬ ‘ਗੀਤਾਂਜਲੀ ਹਰੀਵ੍ਰਿਜੇਸ਼’ ਰਿਲੀਜ਼ ਕੀਤੀ ਗਈ। ਨਵਯੁਗ ਪਬਲਿਸ਼ਰਜ਼ ਦਿੱਲੀ ਵੱਲੋਂ ਪ੍ਰਕਾਸਿ਼ਤ ਇਸ ਪੁਸਤਕ ਦੀ ਸੰਪਾਦਨਾ ਅਤੇ … More
ਦਿੱਲੀ ਸਿੱਖ ਗੁਰਦੁਆਰਾ ਚੋਣ 2021 :- ਸੁਝਾਵ ਅਤੇ ਸੁਧਾਰ ਬਾਬਤ”
ਨਵੰਬਰ 84 ਵਿੱਚ ਰਾਜਧਾਨੀ ਅਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਨਿਰਦੋਸ਼ ਸਿੱਖਾਂ ਦੇ ਕਤਲੇਆਮ ਤੋਂ ਬਾਅਦ ਬਣੀ ਇੱਕ ਗੈਰ-ਰਾਜਨੀਤਿਕ ਸੰਸਥਾ ਸਿੱਖ ਫ਼ੋਰਮ, ਪਹਿਲੇ ਚੁਣੇ ਗਏ ਪ੍ਰਧਾਨ ਲੇਫ. ਜਰਨਲ ਜਗਜੀਤ ਸਿੱਘ ਅਰੋੜਾ ਪੀੜਤ ਪਰਿਵਾਰਾਂ ਨੂੰ ਰਾਹਤ, ਮੁੜ ਵਸੇਬਾ ਅਤੇ ਸਿੱਖਿਆ ਪ੍ਰਦਾਨ … More
ਭਾਰਤ ਹਾਕੀ ਵਿੱਚ ਪੂਰੇ 49 ਸਾਲ ਬਾਅਦ ਸੈਮੀ ਫਾਈਨਲ ਵਿੱਚ ਪੁੱਜਿਆ,1972 ਮਿਊਨਿਖ਼ ਓਲੰਪਿਕ ਵਿੱਚ ਖੇਡਿਆ ਸੀ ਆਖ਼ਰੀ ਸੈਮੀਫਾਈਨਲ
ਟੋਕੀਓ ਓਲੰਪਿਕ 2021 ਵਿੱਚ ਭਾਰਤੀ ਹਾਕੀ ਟੀਮ ਨੇ ਨਵਾਂ ਇਤਿਹਾਸ ਰਚਦਿਆਂ ਪੂਰੀ ਅੱਧੀ ਸਦੀ ਦੇ ਵਕਫੇ ਬਾਅਦ 1972 ਮਿਊਨਖ ਓਲੰਪਿਕ ਤੋਂ ਬਾਅਦ ਸੈਮੀਫਾਈਨਲ ਵਿੱਚ ਪੁੱਜਿਆਂ ਅੱਜ ਭਾਰਤ ਨੇ ਟੋਕੀਓ ਓਲੰਪਿਕ 2021 ਦੇ ਚੌਥੇ ਕੁਆਰਟਰ ਫਾਈਨਲ ਮੁਕਾਬਲੇ ਵਿੱਚ ਆਪਣੇ ਰਵਾਇਤੀ ਵਿਰੋਧੀ … More
ਸਿੱਧੂ ਦੀ ਫ਼ਤਹਿਗੜ੍ਹ ਸਾਹਿਬ ਆਮਦ ‘ਤੇ ਸਾਰੀਆਂ ਸੜਕਾਂ ਉਤੇ ਭਾਰੀ ਪੁਲਿਸ ਫੋਰਸ ਅਤੇ ਨਾਕੇ ਲਗਾਕੇ ਜਨਤਾ ਨੂੰ ਪ੍ਰੇਸ਼ਾਨ ਕਰਨਾ ਨਿੰਦਣਯੋਗ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਬੀਤੇ ਸਮੇਂ ਵਿਚ ਪੰਜਾਬ ਵਿਚ ਬਾਦਲ ਸਰਕਾਰ ਸੀ, ਤਾਂ ਉਸ ਸਮੇਂ ਸ. ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਆਉਣ ਸਮੇਂ ਵੀ.ਆਈ.ਪੀ. ਕਲਚਰ ਦੀ ਗੁਲਾਮ ਬਣਕੇ ਅਫ਼ਸਰਸ਼ਾਹੀ … More






