ਪੰਜਾਬ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ … More
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ‘ਖੇਡ ਯੂਨੀਵਰਸਿਟੀ’ ਦਾ ਐਲਾਨ ਪ੍ਰਸ਼ੰਸ਼ਾਂਯੋਗ ਉਦਮ, ਪਰ ਇਸਦੀ ਅਗਵਾਈ ਕਿਸੇ ਗੈਰ-ਪੰਜਾਬੀ ਨੂੰ ਨਹੀਂ ਦੇਣੀ ਚਾਹੀਦੀ : ਮਾਨ
ਫ਼ਤਹਿਗੜ੍ਹ ਸਾਹਿਬ – “ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਬੀਤੇ ਦਿਨੀਂ ਪਟਿਆਲੇ ਵਿਖੇ ਮਹਾਰਾਜ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਐਲਾਨ ਕੀਤਾ ਗਿਆ ਹੈ, ਇਹ ਬੇਸ਼ੱਕ ਪੰਜਾਬ, ਪੰਜਾਬੀ, ਪੰਜਾਬੀਅਤ ਦੀ ਵੱਡੀ ਸੋਚ ਅਤੇ ਬੀਤੇ ਸਮੇਂ ਵਿਚ ਪੰਜਾਬੀ ਖਿਡਾਰੀਆਂ … More
ਹਾਰ ਦੇ ਡਰ ਤੋਂ ਸੁਖਬੀਰ ਬਾਦਲ ਦਿੱਲੀ ਕਮੇਟੀ ਚੋਣਾਂ ਨੂੰ ਟਾਲ਼ਨਾ ਚਾਹੁੰਦੇ ਹਨ : ਜੀਕੇ
ਨਵੀਂ ਦਿੱਲੀ – ਬਾਲਾ ਸਾਹਿਬ ਹਸਪਤਾਲ ਬਣਾਉਣ ਦੇ ਮਾਮਲੇ ਉੱਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਨੂੰ ਗੁਮਰਾਹ ਕਰਨ ਦਾ ਜਾਗੋ ਪਾਰਟੀ ਨੇ ਇਲਜ਼ਾਮ ਲਗਾਇਆ ਹੈਂ। ਜਾਗੋ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਮੇਟੀ … More
ਪੰਜਾਬ ਅਸੈਬਲੀ ‘ਚ ਪਾਸ ਹੋਏ ਕਿਸਾਨੀ ਬਿੱਲਾਂ ਸਬੰਧੀ ਬਾਦਲ ਦਲੀਆਂ ‘ਤੇ ਆਪ ਵੱਲੋਂ ਦੋਹਰੀ ਬਿਆਨਬਾਜੀ ਗੈਰ-ਦਲੀਲ : ਮਾਨ
ਫ਼ਤਹਿਗੜ੍ਹ ਸਾਹਿਬ – “ਮੋਦੀ ਦੀ ਬੀਜੇਪੀ-ਆਰ.ਐਸ.ਐਸ. ਹਕੂਮਤ ਵੱਲੋਂ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਦੀ ਮੰਦਭਾਵਨਾ ਅਧੀਨ ਬਣਾਏ ਗਏ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਜਦੋਂ ਪੰਜਾਬ ਅਸੈਬਲੀ ਵਿਚ ਹੁਕਮਰਾਨ ਕਾਂਗਰਸ ਪਾਰਟੀ ਸਮੇਤ ਦੂਜੇ ਵਿਰੋਧੀ ਧਿਰਾਂ ਨੇ ਹਾਮੀ ਭਰਕੇ ਪਾਸ ਕਰ … More
ਕੈਪਟਨ ਨੇ ਪੰਜਾਬ ਵਿਧਾਨ ਸਭਾ ‘ਚ ਖੇਤੀ ਕਾਨੂੰਨ ਦੇ ਵਿਰੁੱਧ ਪੇਸ਼ ਕੀਤਾ ਬਿੱਲ
ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਬਿੱਲ ਨੂੰ ਸਿਰੇ ਤੋਂ ਰੱਦ ਕਰਦੇ ਹੋਏ ਪ੍ਰਸਤਾਵ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਉਨ੍ਹਾਂ ਨੇ ਇਸ ਮੌਕੇ ਰਾਜ ਦੀਆਂ ਸਾਰੀਆਂ ਸਿਆਸੀ ਪਾਰਟੀਆਂ … More
ਫਾਰੂਖ ਅਬਦੁੱਲਾ ਨੂੰ ਫਿਰਕੂ ਬੀਜੇਪੀ-ਆਰ.ਐਸ.ਐਸ. ਦੀ ਗੁਲਾਮੀ ਬਿਲਕੁਲ ਪ੍ਰਵਾਨ ਨਹੀਂ ਕਰਨੀ ਚਾਹੀਦੀ : ਮਾਨ
ਫ਼ਤਹਿਗੜ੍ਹ ਸਾਹਿਬ – “ਜਿਹੜੇ ਘੱਟ ਗਿਣਤੀ ਕੌਮਾਂ ਦੇ ਆਗੂ ਬਹੁਗਿਣਤੀ ਨਾਲ ਸੰਬੰਧਤ ਫਿਰਕੂ ਬੀਜੇਪੀ-ਆਰ.ਐਸ.ਐਸ. ਆਦਿ ਜਮਾਤਾਂ ਨਾਲ ਆਪਣੇ ਸਵਾਰਥੀ ਅਤੇ ਪਰਿਵਾਰਿਕ ਹਿੱਤਾਂ ਦੀ ਪੂਰਤੀ ਲਈ ਸਾਂਝ ਰੱਖਕੇ ਆਪਣੀ ਕੌਮ ਦੇ ਹੱਕ-ਹਕੂਕਾ ਦੀ ਰਾਖੀ ਨਹੀਂ ਕਰਦੇ ਅਤੇ ਉਨ੍ਹਾਂ ਉਤੇ ਹੋ ਰਹੇ … More
ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਸਖ਼ਤ ਤੇ ਮਿਸਾਲੀ ਕਾਰਵਾਈ ਕਰੇ : ਬਾਬਾ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਅਤੇ ਮਿਸਾਲੀ ਕਾਰਵਾਈ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ … More
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਅਪਮਾਨਜਨਕ ਵਤੀਰੇ ਤੋਂ ਮੈਂ ਬਹੁਤ ਦੁੱਖੀ ਹਾਂ : ਕੈਪਟਨ
ਚੰਡੀਗੜ੍ਹ – ਦਿੱਲੀ ਵਿੱਚ ਖੇਤੀ ਵਿਭਾਗ ਦੇ ਸਕੱਤਰ ਸੰਜੇ ਅਗਰਵਾਲ ਵੱਲੋਂ ਕਿਸਾਨਾਂ ਨਾਲ ਕੀਤੀ ਗਈ ਗੱਲਬਾਤ ਅਸਫਲ ਹੋਣ ਤੇ ਕਿਸਾਨ ਯੂਨੀਅਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਦੁਆਰਾ ਕਿਸਾਨਾਂ ਨਾਲ ਕੀਤੇ ਜਾ ਰਹੇ ਅਜਿਹੇ ਦੁਰਵਿਹਾਰ ਦੀ ਪੰਜਾਬ … More
ਸਿੱਧੂ ਦੇ ਲਈ ਪਾਰਟੀ ਅਤੇ ਰਾਜ ਸਰਕਾਰ ‘ਚ ਕੋਈ ਜਗ੍ਹਾ ਨਹੀਂ ਹੈ : ਰਾਵਤ
ਚੰਡੀਗੜ੍ਹ – ਕਾਂਗਰਸ ਦੇ ਨੇਤਾ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝੱਟਕਾ ਦਿੰਦੇ ਹੋਏ ਪਾਰਟੀ ਵਿੱਚ ਉਸ ਨੂੰ ਉਸ ਦੀ ਔਕਾਤ ਵਿਖਾ ਦਿੱਤੀ ਹੈ। ਹਾਲ ਹੀ ਵਿੱਚ ਸਿੱਧੂ ਨੂੰ ਕਾਂਗਰਸ ਦਾ ਭਵਿੱਖ ਦੱਸਣ ਵਾਲੇ ਰਾਵਤ ਨੇ ਕਿਹਾ ਹੈ … More
ਹੁਕਮਰਾਨਾਂ ਦੀਆਂ ਦਿਸ਼ਾਹੀਣ ਅਤੇ ਗਲਤ ਨੀਤੀਆਂ ਦੀ ਬਦੌਲਤ ਇੰਡੀਆ ਦੇ ਅੰਦਰੂਨੀ ਹਾਲਾਤ ਅਤਿ ਵਿਸਫੋਟਕ ਸਥਿਤੀ ਵੱਲ ਵੱਧ ਰਹੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਮੁਤੱਸਵੀ ਹੁਕਮਰਾਨਾਂ ਦੀ ਦਿਸ਼ਾਹੀਣ, ਗੈਰ-ਇਨਸਾਨੀਅਤ ਕਾਰਵਾਈਆਂ ਅਤੇ ਅਮਲਾਂ ਦੀ ਬਦੌਲਤ ਇੰਡੀਆਂ ਦੇ ਅੰਦਰੂਨੀ ਹਾਲਾਤ ਤੇਜ਼ੀ ਨਾਲ ਵਿਸਫੋਟਕ ਸਥਿਤੀ ਵੱਲ ਵੱਧ ਰਹੇ ਹਨ । ਕਿਉਂਕਿ ਮੰਨੂੰਸਮ੍ਰਿਤੀ ਦੀ ਫਿਰਕੂ ਸੋਚ ਰਾਹੀ ਹਿੰਦੂਤਵ ਹੁਕਮਰਾਨ ਕੇਵਲ ਇਥੇ ਘੱਟ ਗਿਣਤੀ ਕੌਮਾਂ ਉਤੇ … More







