ਪੰਜਾਬ
ਕੇਂਦਰ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਪ੍ਰਤੀ ਅੜੀਅਲ ਵਤੀਰਾ ਤਿਆਗਦਿਆਂ ਕਿਸਾਨ ਮਸਲਿਆਂ ਦੇ ਸਥਾਈ ਹੱਲ ਲਈ ਕਿਸਾਨ ਆਗੂਆਂ ਦੀ ਤੁਰੰਤ … More
ਕਰੋਨਾ ਦੇ ਅੱਗੇ ਜਿੰਦਗੀ ਦੀ ਜੰਗ ਹਾਰ ਗਏ ਉਡਣੇ ਸਿੱਖ ਮਿਲਖਾ ਸਿੰਘ
ਚੰਡੀਗੜ੍ਹ – ਫਲਾਇੰਗ ਸਿੱਖ ਮਿਲਖਾ ਸਿੰਘ ਆਪਣੀ ਜੀਵਨ ਯਾਤਰਾ ਪੂਰੀ ਕਰਕੇ ਸ਼ਨਿਚਰਵਾਰ ਨੂੰ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਜਿੰਦਗੀ ਦੀ ਹਰ ਮੁਸ਼ਕਿਲ ਨੂੰ ਠੋਕਰ … More
ਸਿੱਖ ਵਜ਼ੀਰਾਂ ਦੇ ਨਾਵਾਂ ਨਾਲ ‘ਸਿਰਦਾਰ ਅਤੇ ਸਿੰਘ’ ਪ੍ਰਕਾਸ਼ਿਤ ਨਾ ਕਰਕੇ ਪ੍ਰੈਸ ਤੇ ਅਖ਼ਬਾਰ ਸਾਡੀ ਕੌਮੀ ਤੌਹੀਨ ਕਰਨ ਦੀ ਗੁਸਤਾਖੀ ਕਰ ਰਹੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਜ਼ੀਰਾਂ ਵਿਚ ਆਪਣੇ ਸਿਆਸੀ, ਮਾਲੀ ਅਤੇ ਨਿੱਜੀ ਮੁਫਾਦਾ ਨੂੰ ਲੈਕੇ ਵੱਡੀ ਖਿਚੋਤਾਣ ਚੱਲ ਰਹੀ ਹੈ, ਤਾਂ ਉਸ ਸਮੇਂ ਸਰਕਾਰ ਵਿਰੋਧੀ ਵਿਚਾਰ ਰੱਖਣ ਵਾਲੇ ਸਿੱਖ ਵਜ਼ੀਰਾਂ ਸ. ਸੁਖਜਿੰਦਰ ਸਿੰਘ ਰੰਧਾਵਾ, … More
ਰੋਸ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ਪ੍ਰਤੀ ਨਕਾਰਾਤਮਿਕ ਰਵੱਈਏ ਲਈ ਬੀਬੀ ਜਗੀਰ ਕੌਰ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ
ਅੰਮ੍ਰਿਤਸਰ – ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ‘ਚ ਵਾਪਰੀ ਗੈਰ ਇਖ਼ਲਾਕੀ ਘਟਨਾ ‘ਚ ਸ਼ਾਮਿਲ ਦੋਸ਼ੀ ਮੁਲਜ਼ਮਾਂ ‘ਤੇ ਬਣਦੀ ਕਾਰਵਾਈ ਪ੍ਰਤੀ ਪੁਲੀਸ ਪ੍ਰਸ਼ਾਸਨ ਦੀ ਢਿੱਲ ਮੱਠ ਨੂੰ ਅਫ਼ਸੋਸਨਾਕ ਕਰਾਰ ਦਿੰਦਿਆਂ ਦੋਸ਼ੀਆਂ ‘ਤੇ ਸਖ਼ਤ ਤੇ ਮਿਸਾਲੀ ਕਾਰਵਾਈ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ … More
ਝੋਨਾ ਲਗਾਉਣ ਦੀ ਮਸਰੂਫ਼, ਕਿਸਾਨਾਂ ਦੀ ਥਾਂ ਕਾਰੋਬਾਰੀ ਤੇ ਵਪਾਰੀ ਲੋਕ ਦਿਲੀ ਮੋਰਚੇ ਦਾ ਹਿੱਸਾ ਬਣਨ: ਕਰਤਾਰ ਸਿੰਘ ਪਹਿਲਵਾਨ
ਜੰਡਿਆਲਾ / ਅੰਮ੍ਰਿਤਸਰ – ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਟੀ ਰੋਡ ‘ਤੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ, ਵਡਾਲੀ ਡੋਗਰਾਂ ਵਿਖੇ ਆਰੰਭੇ ਗਏ ਸਹਿਜ ਪਾਠਾਂ ਦੀ ਲੜੀ ਸਮਾਗਮ ਵਿਚ ਪਰਿਵਾਰ ਸਮੇਤ ਸ਼ਿਰਕਤ … More
ਵਿਕਾਸ ਕਾਰਜਾਂ ਨੂੰ ਲੈ ਕੇ ਸਵਿਸ ਕਾਲੋਨੀਆਂ ਦੇ ਵਾਸੀਆਂ ਦਾ ਵਫ਼ਦ ਨਗਰ ਨਿਗਮ ਕਮਿਸ਼ਨਰ ਨੂੰ ਮਿਲਿਆ
ਅੰਮ੍ਰਿਤਸਰ – ਸਥਾਨਕ ਸਵਿਸ ਕਾਲੋਨੀਆਂ ( ਸਵਿਸ ਗਰੀਨ, ਸਵਿਸ ਲੈਂਡ) ਦੇ ਨਿਵਾਸੀਆਂ ਵੱਲੋਂ ਅੱਜ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਅਤੇ ਡਿਵੈਲਪਮੈਂਟ ਮਾਮਲਿਆਂ ਨੂੰ ਲੈ ਕੇ ਇਕ ਵਫ਼ਦ ਵੱਲੋਂ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨਾਲ ਮੁਲਾਕਾਤ ਕਰਦਿਆਂ ਮੰਗ ਪੱਤਰ ਸੌਂਪਿਆ ਗਿਆ। … More
ਸੰਤ ਸਮਾਜ ਦੇ ਬੁਲਾਰੇ ਬਾਬਾ ਗੁਰਭੇਜ ਸਿੰਘ ਖੁਜਾਲਾ ਅਤੇ ਸੰਸਦ ਗੁਰਜੀਤ ਸਿੰਘ ਔਜਲਾ ਨੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੀ ਲੋਕਾਂ ਨੂੰ ਕੀਤੀ ਅਪੀਲ
ਮਾਨਾਵਾਲਾ / ਅੰਮ੍ਰਿਤਸਰ – ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਸਿੱਖ ਸੰਗਤਾਂ ਵੱਲੋਂ ਟੀ ਰੋਡ ’ਤੇ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ, ਪਿੰਡ ਵਡਾਲੀ ਡੋਗਰਾਂ ਵਿਖੇ ਆਰੰਭ ਕੀਤੀ ਗਈ ਸ੍ਰੀ ਗੁਰੂ ਗ੍ਰੰਥ … More
ਸਿੱਖ ਕੌਮ ਲਈ ਗਰਮਦਲੀਏ, ਸ਼ਰਾਰਤੀ ਅਨਸਰ, ਅਤਿਵਾਦੀ, ਵੱਖਵਾਦੀ ਅਤੇ ਗੈਂਗਸਟਰ ਸ਼ਬਦ ਵਰਤਣ ਵਾਲੇ ਹੁਕਮਰਾਨ ਅਤੇ ਮੀਡੀਆ ਫ਼ੌਰੀ ਬਾਜ ਆਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਇਸ ਮੁਲਕ ਦੇ ਹਰ ਖੇਤਰ ਵਿਚ ਮੂਹਰਲੀਆ ਕਤਾਰਾਂ ਵਿਚ ਹੋ ਕੇ ਉਦਮ ਕਰਨ ਵਾਲੀ, ਮੁਲਕ ਦੀਆਂ ਸਰਹੱਦਾਂ ਉਤੇ ਰਾਖੀ ਕਰਦੇ ਹੋਏ 90% ਕੁਰਬਾਨੀਆਂ ਦੇਣ ਵਾਲੀ ਅਤੇ ਬਿਨ੍ਹਾਂ ਕਿਸੇ ਜਾਤ-ਪਾਤ, ਊਚ-ਨੀਚ, ਅਮੀਰ-ਗਰੀਬ ਆਦਿ ਸਮਾਜਿਕ ਵਿਤਕਰਿਆ ਨੂੰ ਚੁਣੋਤੀ ਦੇ … More
ਪੈਰਾ-ਉਲੰਪਿਕਸ ’ਚ ਪਹੁੰਚਣ ਵਾਲੀ ਦੇਸ਼ ਦੀ ਪਹਿਲੀ ਤਾਈਕਵਾਂਡੋ ਖਿਡਾਰਣ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਬੀ.ਪੀ.ਐਡ ਕੋਰਸ ਅਧੀਨ ਪੜ੍ਹਾਈ ਕਰਦੀ ਤਾਇਕਵਾਂਡੋ ਖਿਡਾਰਣ ਅਰੁਣਾ ਤੰਵਰ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਾਇਮ ਕਰਦਿਆਂ ਟੋਕਿਓ ਪੈਰਾ-ਉਲੰਪਿਕ ਖੇਡਾਂ ਲਈ ਜਗ੍ਹਾ ਪੱਕੀ ਕਰਕੇ ਸਮੁੱਚੇ ਦੇਸ਼ ਦਾ ਮਾਣ ਵਧਾਇਆ ਹੈ। ਅਰੁਣਾ ਤੰਵਰ ਦੇਸ਼ ਦੀ ਪਹਿਲੀ ਤਾਇਕਵਾਂਡੋ … More
ਇੰਡੀਅਨ ਫ਼ੌਜ ਦੇ 67% ਹਥਿਆਰ “ਕਬਾੜਖਾਨੇ” ਭੇਜਣ ਵਾਲੇ ਹਨ, ਜਦੋਂਕਿ ਹਰ ਵਾਰ ਸਿੱਖ ਫ਼ੌਜਾਂ ਅਤੇ ਨਿਸ਼ਾਨ ਸਾਹਿਬ ਹੀ ਸਰਹੱਦਾਂ ਤੇ ਰੱਖਿਆ ਕਰਦੈ : ਮਾਨ
ਫ਼ਤਹਿਗੜ੍ਹ ਸਾਹਿਬ – “ਫ਼ੌਜ ਦੀ ਜ਼ਿੰਮੇਵਾਰੀ ਮੁਲਕ ਦੀਆਂ ਸਰਹੱਦਾਂ ਉਤੇ ਕਿਸੇ ਬਾਹਰੀ ਹਮਲੇ ਤੋਂ ਰੱਖਿਆ ਕਰਨੀ ਹੁੰਦੀ ਹੈ । ਨਾ ਕਿ ਫ਼ੌਜ ਨੂੰ ਹੁਕਮਰਾਨਾਂ ਦੀਆਂ ਸਿਆਸੀ ਮੰਦਭਾਵਨਾਵਾਂ ਨੂੰ ਪੂਰਨ ਕਰਨ ਹਿੱਤ ਫ਼ੌਜ ਦੀ ਦੁਰਵਰਤੋਂ ਮੁਲਕ ਦੇ ਅੰਦਰੂਨੀ ਮਾਮਲਿਆ ਵਿਚ ਕੀਤੀ … More









