ਪੰਜਾਬ
ਸਵਿਸ ਕਾਲੋਨੀਆਂ ਦੇ ਨਿਵਾਸੀਆਂ ਦਾ ਕਲੋਨੀ ਰੈਗੂਲਰ ਕਰਵਾਉਣ ਅਤੇ ਡਿਵੈਲਪਮੈਂਟ ਮਾਮਲਿਆਂ ਨੂੰ ਲੈ ਰੋਸ ਧਰਨਾ ਦੂਜੇ ਦਿਨ ਵੀ ਜਾਰੀ
ਅੰਮ੍ਰਿਤਸਰ – ਸਥਾਨਕ ਸਵਿਸ ਕਾਲੋਨੀਆਂ ( ਸਵਿਸ ਗਰੀਨ, ਸਵਿਸ ਲੈਂਡ) ਦੇ ਨਿਵਾਸੀਆਂ ਵੱਲੋਂ ਅੱਜ ਦੂਜੇ ਦਿਨ ਵੀ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਅਤੇ ਡਿਵੈਲਪਮੈਂਟ ਮਾਮਲਿਆਂ ਨੂੰ ਲੈ ਕੇ ਕਾਲੋਨਾਈਜਰਾਂ ਤੇ ਪ੍ਰਸ਼ਾਸਨ ਖਿਲਾਫ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਕਮਿਸ਼ਨਰ ਅਤੇ ਪ੍ਰਸ਼ਾਸਕ ਪੁੱਡਾ … More
ਆਉਣ ਵਾਲੇ ਸਮੇਂ ‘ਚ ਸੰਤਾਂ ਦਾ ਬਚਨ ਅਵੱਸ਼ ਪੂਰਾ ਹੁੰਦਾ ਦੁਨੀਆ ਦੇਖੇਗੀ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ।
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ … More
ਘੱਲੂਘਾਰੇ ਦਿਹਾੜੇ ਦੀ ਸ਼ਹੀਦੀ ਅਰਦਾਸ ਵਿਚ ਸ਼ਾਮਿਲ ਹੋਣ ਵਾਲੇ ਪੰਥ ਦਰਦੀਆਂ, ਪੰਥਕ ਜਥੇਬੰਦੀਆਂ, ਐਸ.ਜੀ.ਪੀ.ਸੀ. ਤੇ ਹੋਰਨਾਂ ਸਭਨਾਂ ਦਾ ਦਿੱਤੇ ਸਹਿਯੋਗ ਲਈ ਧੰਨਵਾਦ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਉਨ੍ਹਾਂ ਸਭ ਪੰਥ ਦਰਦੀਆਂ, ਸਮੁੱਚੀ ਸਿੱਖ ਕੌਮ ਤੇ ਸਿੱਖ ਕੌਮ ਦੀ ਧਾਰਮਿਕ ਸੰਸਥਾਂ ਐਸ.ਜੀ.ਪੀ.ਸੀ, ਟਕਸਾਲਾ, ਸਿੱਖ ਸਟੂਡੈਟ ਫੈਡਰੇਸ਼ਨਾਂ ਅਤੇ ਕੌਮ ਨਾਲ ਸੰਬੰਧਤ ਸਭ ਜਥੇਬੰਦੀਆਂ ਦਾ ਤਹਿ ਦਿਲੋਂ ਇਸ ਗੱਲੋ ਧੰਨਵਾਦ ਕੀਤਾ ਜਾਂਦਾ … More
ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸਹਿਜ ਪਾਠਾਂ ਦੀ ਲੜੀ ਦੀ ਆਰੰਭਤਾ
ਮਾਨਾਵਾਲਾ / ਅੰਮ੍ਰਿਤਸਰ – ਖੇਤੀ ਕਾਨੂੰਨਾਂ ਖਿਲਾਫ਼ ਕਿਸਾਨੀ ਸੰਘਰਸ਼ ਦੇ ਸਮਰਥਨ ‘ਚ ਉੱਤਰਦਿਆਂ ਸੰਤਾਂ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ। ਜਿਸ ਪ੍ਰਤੀ ਇਲਾਕੇ ਦੀਆਂ ਸੰਗਤਾਂ … More
ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਦਾ ਕੀਤਾ ਸਮਰਥਨ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਇਕ ਮੰਗ ਪੱਤਰ ਦਿੰਦਿਆਂ ਪਿਛਲੇ ਸਮੇਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਨਮੁੱਖ ਰੋਜ਼ਾਨਾ ਸਜ ਰਹੇ ਢਾਡੀ ਦੀਵਾਨਾ ਵਿਚ ਕੁਝ ਢਾਡੀ ਜਥਿਆਂ ਵੱਲੋਂ ਪੈਦਾ ਕੀਤੇ … More
ਫ਼ਿਲਮ ਮੇਕਿੰਗ ਕੋਰਸ ਲਈ ਹੁਣ ਭਾਰਤੀ ਵਿਦਿਆਰਥੀ ਅਮਰੀਕਾ ਦੀ ਡਿਗਰੀ ਕਰ ਸਕਣਗੇ ਹਾਸਿਲ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਵਿਸ਼ਵ ਭਰ ਦੇ ਸਿਰਮੌਰ ਵਿਦਿਅਕ ਅਦਾਰਿਆਂ ਨਾਲ ਗਠਜੋੜ ਸਥਾਪਿਤ ਕੀਤੇ ਹਨ। ਇਨ੍ਹਾਂ ਯਤਨਾਂ ਨੂੰ ਜਾਰੀ ਰੱਖਦਿਆਂ ਹੁਣ ਚੰਡੀਗੜ੍ਹ ਯੂਨੀਵਰਸਿਟੀ ਨੇ ਵਿਸ਼ਵ … More
ਗੁਲਜ਼ਾਰ ਗਰੁੱਪ ਵਿਖੇ ਵਿਸ਼ਵ ਵਾਤਾਵਰਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਕੈਂਪਸ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਕੈਂਪਸ ਅਤੇ ਘਰਾਂ ਵਿਚ ਬੂਟੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਕੈਂਪਸ ਵਿਚ ਡਾਇਰੈਕਟਰ ਐਗਜ਼ੀਕਿਊਟਿਵ ਗੁਰਕੀਰਤ ਸਿੰਘ ਵੱਲੋਂ ਕੈਂਪਸ ਵਿਚ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ। ਜ਼ਿਕਰਯੋਗ ਹੈ ਕਿ ਗੁਲਜ਼ਾਰ … More
ਪੰਜਾਬੀ ਨਾਵਲ ਦੇ ਪਿਤਾਮਾ ਨਾਨਕ ਸਿੰਘ ਦੇ ਬੇਟੇ ਤੇ ਇਪਟਾ ਕਾਰਕੁਨ ਕੰਵਲਜੀਤ ਸਿੰਘ ਸੂਰੀ ਦੇ ਭਰਾ ਕਲਮਕਾਰ ਕੁਲਦੀਪ ਸਿੰਘ ਸੂਰੀ ਦਾ ਦੇਹਾਂਤ
ਪੰਜਾਬੀ ਨਾਵਲ ਦੇ ਪਿਤਾਮਾ ਤੇ ਕਵੀ ਸਵਰਗੀ ਨਾਨਕ ਸਿੰਘ ਦੇ ਬੇਟੇ ਤੇ ਇਪਟਾ ਦੇ ਮੁੱਢਲੇ ਕਾਰਕੁਨ ਕੰਵਜੀਤ ਸਿੰਘ ਸੂਰੀ ਦੇ ਵੱਡੇ ਭਰਾ ਚਾਰ ਨਾਵਲ ‘ਜੰਗਲ ਦੇ ਜਾਏ’, ‘ਕਾਲਾ ਸੋਨਾ’, ‘ਭਾਈ ਮਰਦਾਨਾ’ ਅਤੇ ‘ਸਵਰਗ ਨੂੰ ਗ੍ਰਹਿਣ ਦੇ ਲੇਖਕ ਕੁਲਦੀਪ ਸਿੰਘ (91) … More
ਮਹਿਤਾ ਵਿਖੇ ਚੜ੍ਹਦੀਕਲਾ ਨਾਲ ਮਨਾਏ ਗਏ 37ਵਾਂ ਮਹਾਨ ਸ਼ਹੀਦੀ ਸਮਾਗਮ ‘ਚ ਹਜ਼ਾਰਾਂ ਸੰਗਤਾਂ ਨੇ ਆਪ ਮੁਹਾਰੇ ਪਹੁੰਚ ਕੇ ਦਿੱਤੀ ਸ਼ਰਧਾਂਜਲੀ
ਮਹਿਤਾ ਚੌਕ – ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 37ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ … More
ਕੁਦਰਤੀ ਸਰੋਤਾਂ ਦੀ ਵਰਤੋਂ ਜ਼ਰੂਰਤ ਹੈ, ਪਰ ਸਰੋਤਾਂ ਨੂੰ ਮੁੜ ਸੁਰਜੀਤ ਨਾ ਕਰਨਾ ਸਾਡੀ ਅਸਫ਼ਲਤਾ: ਡਾ. ਜਗਮੋਹਨ ਸ਼ਰਮਾ
ਸਾਨੂੰ ਅਰਥਵਿਵਸਥਾ ਅਤੇ ਵਾਤਾਵਰਣ ਦੇ ਵਿਕਾਸ ਨੂੰ ਇਕੱਠੇ ਲੈ ਕੇ ਜਾਣਾ ਪਵੇਗਾ, ਕਿਉਂਕਿ ਇਨ੍ਹਾਂ ਵਿਚੋਂ ਕਿਸੇ ਇੱਕ ਨੂੰ ਨਜ਼ਰਅੰਦਾਜ਼ ਕਰਦਿਆਂ ਅਸੀਂ ਸਥਿਰ ਵਿਕਾਸ ਟੀਚਿਆਂ ਦੀ ਪ੍ਰਾਪਤੀ ਨਹੀਂ ਕਰ ਸਕਦੇ।ਮੰਗ ਅਨੁਸਾਰ ਕੁਦਰਤੀ ਸਰੋਤਾਂ ਦੀ ਬਹੁਤ ਜ਼ਿਆਦਾ ਵਰਤੋਂ ਕਰਨ ਤੋਂ ਬਾਅਦ ਸਰੋਤਾਂ … More









