ਪੰਜਾਬ
ਤੀਜੇ ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 37ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ
ਅੰਮ੍ਰਿਤਸਰ – ਜੂਨ 1984 ਤੀਜੇ ਘੱਲੂਘਾਰੇ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸਮੂਹ ਸ਼ਹੀਦ ਸਿੰਘ/ਸਿੰਘਣੀਆਂ ਭੁਝੰਗੀਆ ਦੀ ਯਾਦ ਅੰਦਰ ਸ਼ਹੀਦ ਭਾਈ ਬਲਦੇਵ ਸਿੰਘ ਜੀ ਦੀ 37ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਜੇਠੂਵਾਲ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ … More
01 ਜੁਲਾਈ 2021 ਨੂੰ ਸੁਰੂ ਹੋਣ ਜਾ ਰਹੇ ਮੋਰਚੇ ਵਿਚ ਸਮੁੱਚੇ ਪੰਥ ਦਰਦੀ ਅਤੇ ਕੌਮ ਸੰਜ਼ੀਦਗੀ ਨਾਲ ਕੌਮੀ ਜ਼ਿੰਮੇਵਾਰੀ ਸਮਝਕੇ ਸਮੂਲੀਅਤ ਕਰਨ
ਫ਼ਤਹਿਗੜ੍ਹ ਸਾਹਿਬ – “ਸਮੁੱਚੀ ਸਿੱਖ ਕੌਮ ਅਤੇ ਪੰਜਾਬੀਆ ਨੂੰ ਇਹ ਜਾਣਕਾਰੀ ਹੈ ਕਿ ਐਸ.ਜੀ.ਪੀ.ਸੀ. ਉਤੇ ਬਾਦਲ ਦਲ ਤੇ ਸੈਂਟਰ ਦਾ ਕੰਟਰੋਲ ਹੈ । ਇਨ੍ਹਾਂ ਤਾਕਤਾਂ ਵੱਲੋਂ ਹੀ ਇਕ ਸਾਂਝੀ ਸਾਜ਼ਿਸ ਰਚਕੇ 1984 ਵਿਚ ਬਲਿਊ ਸਟਾਰ ਦਾ ਫ਼ੌਜੀ ਹਮਲਾ ਕਰਵਾਕੇ ਸਾਡੇ … More
ਗਿਆਨੀ ਕੇਵਲ ਸਿੰਘ ਕਲੰਜਰ ਬਣੇ ਮੀਰੀ ਪੀਰੀ ਢਾਡੀ ਸਭਾ ਦੇ ਪ੍ਰਧਾਨ ਅਤੇ ਗਿਆਨੀ ਕੁਲਵਿੰਦਰ ਸਿੰਘ ਲਾਧੂਭਾਣਾ ਕਾਰਜਕਾਰੀ ਪ੍ਰਧਾਨ
ਅੰਮ੍ਰਿਤਸਰ : ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਸ੍ਰੀ ਅੰਮ੍ਰਿਤਸਰ ਦੀ ਜ਼ਰੂਰੀ ਇਕੱਤਰਤਾ ਭਾਈ ਗੁਰਦਾਸ ਹਾਲ ਵਿਖੇ ਹੋਈ। ਇਸ ਮੌਕੇ ਢਾਡੀ ਸਭਾ ਦੇ ਪ੍ਰਧਾਨ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਵੱਲੋਂ ਘਰੇਲੂ ਕਾਰਨਾਂ ਕਾਰਨ ਸਭਾ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਸੌਂਪਿਆ ਗਿਆ। ਜਿਸ … More
ਪਹਿਲੀ ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਅਰਦਾਸ ਵਿਚ ਸਮੁੱਚੀ ਸਿੱਖ ਕੌਮ, ਸਿੱਖ ਧਿਰਾਂ, ਸਖਸ਼ੀਅਤਾਂ ਸਮੂਲੀਅਤ ਕਰਨ : ਮਾਨ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸੈਂਟਰ ਤੇ ਪੰਜਾਬ ਦੀਆਂ ਸਰਕਾਰਾਂ ਪੰਜਾਬ ਸੂਬੇ ਤੇ ਸਿੱਖ ਕੌਮ ਦੇ ਅਤਿ ਗੰਭੀਰ ਮਸਲਿਆ ਦਾ ਹੱਲ ਕਰਨ ਲਈ ਨਾ ਤਾਂ ਪਹਿਲੇ ਸੰਜ਼ੀਦਾ ਸਨ ਅਤੇ ਨਾ ਹੀ ਅੱਜ ਹਨ । ਇਥੋਂ ਤੱਕ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ … More
ਕਿਸਾਨਾਂ ਨੂੰ ਬਲ ਪੂਰਵਕ ਦਬਾਅ ਕੇ ਸਰਕਾਰ ਦਿਲੀ ਕਿਸਾਨ ਮੋਰਚਾ ਫੇਲ ਨਹੀਂ ਕਰ ਸਕੇਗੀ
ਅੰਮ੍ਰਿਤਸਰ – ਫੈਡਰੇਸ਼ਨ ਆਗੂ ਪ੍ਰੋ: ਸਰਚਾਂਦ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿਲੀ ਵਿਖੇ ਧਰਨਾ ਦੇ ਰਹੇ ਕਿਸਾਨਾਂ ਦੇ ਮਾਮਲੇ ਹੱਲ ਕਰਨ ਪ੍ਰਤੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੰਜੀਦਗੀ ਦਿਖਾਉਂਦਿਆਂ ਦਖ਼ਲ ਦੇਣ ਅਤੇ ਕਿਸਾਨ ਆਗੂਆਂ ਨਾਲ ਤੁਰੰਤ … More
ਪਾਕਿਸਤਾਨ ਅਤੇ ਭਾਰਤ ਅੰਦਰ ਸਿੱਖਾਂ ਪ੍ਰਤੀ ਮਾੜਾ ਵਰਤਾਰਾ ਚਿੰਤਾਜਨਕ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਵਿਚ ਤਾਲਿਬਾਨ ਵੱਲੋਂ ਸਿੱਖ ਭਾਈਚਾਰੇ ਨੂੰ ਦਿੱਤੀਆਂ ਗਈਆਂ ਧਮਕੀਆਂ, ਭਾਰਤ ਦੇ ਵੱਖ ਵੱਖ ਹਿੱਸਿਆਂ ‘ਚ ਸਿੱਖਾਂ ਦੀ ਕੁੱਟ ਮਾਰ ਅਤੇ ਬਠਿੰਡਾ … More
ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਅੰਦਰੋਂ ਪਤਾਸਿਆਂ ਦਾ ਪ੍ਰਸ਼ਾਦ ਬੰਦ ਕਰਕੇ ਬੀਬੀ ਜਗੀਰ ਕੌਰ ਨੇ ਕੀਤਾ ਪਰੰਪਰਾ ਨਾਲ ਖਿਲਵਾੜ : ਪ੍ਰੋ . ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਅੰਦਰ ਅਰਦਾਸ ਕਰਾਉਣ ਜਾਂ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰਨ ‘ਤੇ ਮਿਲਣ ਵਾਲੇ ਪਤਾਸਿਆਂ ਦਾ ਪ੍ਰਸ਼ਾਦ ਅਤੇ ਸਿਰੋਪਾਉ ਬਖਸ਼ਿਸ਼ ਬੰਦ ਕਰਨ ਨੂੰ ਪਰੰਪਰਾ ਨਾਲ ਖਿਲਵਾੜ ਦਸਦਿਆਂ … More
ਬਾਦਲਾਂ ਦੀ ਸੇਵਾ ਵਿੱਚ ਦਿੱਲੀ ਕਮੇਟੀ ਦੇ ਕੰਸੰਟਰੇਟਰ ਜਾਣ ਦਾ ਜਾਗੋ ਨੇ ਕੀਤਾ ਸਟਿੰਗ
ਨਵੀਂ ਦਿੱਲੀ – ਜਾਗੋ ਪਾਰਟੀ ਨੇ ਸਟਿੰਗ ਅਪਰੇਸ਼ਨ ਜਾਰੀ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਦਿੱਲੀ ਕਮੇਟੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਦਫ਼ਤਰ ਤੋਂ ਕਮੇਟੀ ਨੇ 27 ਮਈ ਨੂੰ ਕੰਸੰਟਰੇਟਰ ਦੀ ਵੱਡੀ ਖੇਪ ਚੰਡੀਗੜ੍ਹ ਅਤੇ ਬਠਿੰਡਾ ਭੇਜੀ ਹੈ। ਜਾਗੋ ਪਾਰਟੀ ਦੇ … More
ਡਾਕੂਮੈਟਰੀ ਫ਼ਿਲਮਾਂ ਬਣਾਉਣ ਦਾ ਮੁੱਦਾ ਅਤਿ ਗੰਭੀਰ, ਐਸ.ਜੀ.ਪੀ.ਸੀ. ਨੂੰ ਅਹਿਮ ਫੈਸਲੇ ਲੈਣ ਦਾ ਅਧਿਕਾਰ ਨਹੀਂ:ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਪਾਰਲੀਮੈਂਟ ਹੈ । ਜਿਸਦੀ ਜ਼ਿੰਮੇਵਾਰੀ ਗੁਰੂਘਰਾਂ ਦੇ ਪ੍ਰਬੰਧ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਸਿੱਖ ਧਰਮ ਅਤੇ ਕੌਮ ਦਾ ਸੰਸਾਰ ਪੱਧਰ ਤੇ ਪ੍ਰਚਾਰ ਕਰਨਾ ਹੈ । ਇਹ … More
ਪੀ ਏ ਯੂ ਐੱਸ ਸੀ ਬੀ ਸੀ ਐਮਪਲੋਈਜ ਵੈਲਫੇਅਰ ਐਸੋਸੀਏਸ਼ਨ ਨੇ ਦਿੱਤਾ ਮੰਗ ਪੱਤਰ
ਅੱਜ ਸਰਕਟ ਹਾਊਸ ਲੁਧਿਆਣਾ ਵਿਖੇ ਪੀ ਏ ਯੂ ਐੱਸ ਸੀ ਬੀ ਸੀ ਐਮਪਲੋਈਜ ਵੈਲਫੇਅਰ ਐਸੋਸੀਏਸਨ, ਲੁਧਿਆਣਾ ਨੇ ਮਾਨਯੋਗ ਸਰਵਜੀਤ ਕੌਰ ਮਾਣੂਕੇ ( ਐੱਮ ਐੱਲ ਏ, ਜਗਰਾਓਂ ) ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸ. ਸਰਬਜੀਤ ਸਿੰਘ ਨੇ … More







