ਪੰਜਾਬ
ਜੇਕਰ ਬਰਗਾੜੀ ਮੋਰਚੇ ਵਿਚ ਮੰਨੀਆ ਮੰਗਾਂ ਲਾਗੂ ਨਾ ਕੀਤੀਆਂ, ਤਾਂ ਪੰਥਕ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨਗੀਆਂ
ਚੰਡੀਗੜ੍ਹ – “ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਮੁੱਖ/ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਰਾਹੀ ਯਾਦ-ਪੱਤਰ ਦਿੰਦਿਆ ਮੰਗ ਕੀਤੀ ਕਿ ਸਿੱਖ ਕੌਮ ਦੇ ਗੰਭੀਰ ਮੁੱਦਿਆਂ ਨੂੰ ਲੈਕੇ ਬਰਗਾੜੀ ਵਿਖੇ … More
ਤਖਤ ਸ੍ਰੀ ਹਜ਼ੂਰ ਸਾਹਿਬ ਦੀ ਲੰਗਰ ਸੇਵਾ ਲਈ ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖ਼ਾਲਸਾ ਵੱਲੋਂ 500 ਕਵਿੰਟਲ ਕਣਕ ਅਤੇ ਹੋਰ ਰਸਦ ਭੇਟ
ਮਹਿਤਾ ਚੌਕ/ ਮੁੰਬਈ : ਸੱਚਖੰਡ ਤਖਤ ਸ੍ਰੀ ਹਜ਼ੂਰ ਸਾਹਿਬ, ਅਬਿਚਲ ਨਗਰ , ਨੰਦੇੜ ਸਾਹਿਬ ਦੀ ਲੰਗਰ ਸੇਵਾ ਲਈ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ 500 ਕਵਿੰਟਲ ਕਣਕ ਅਤੇ … More
ਕੋਵਿਡ-19 ਤਹਿਤ ਖਿਆਲਾ ਕਲਾਂ ਵਿਖੇ ਲਏ ਗਏ ਸੈਂਪਲ
ਮਾਨਸਾ – ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਸਾ ਜ਼ਿਲ੍ਹੇ ਦੀਆਂ ਸਾਰੀਆਂ ਸੀ ਐਚ ਸੀ ਵਿੱਚ ਕੋਵਿਡ-19 ਦੀ ਸੈਪਲਿੰਗ ਕੀਤੀ ਜਾ ਰਹੀ ਹੈ। ਅੱਜ ਸੀ ਐਚ ਸੀ ਖਿਆਲਾ ਕਲਾਂ ਵਿਖੇ ਡਾ. ਨਵਜੋਤ ਪਾਲ ਸਿੰਘ … More
ਪੰਜਾਬੀ ਰੰਗਮੰਚ ਦੀ ਪਹਿਲੀ ਅਭਿਨੇਤਰੀ ਤੇ ਇਪਟਾ ਦੇ ਕਾਰਕੁਨ ਓਮਾ ਗੁਰਬਖਸ਼ ਸਿੰਘ ਨਹੀ ਰਹੇ
ਪੰਜਾਬੀ ਰੰਗਮੰਚ ਦੀ ਪਹਿਲੀ ਅਭਿਨੇਤਰੀ ਤੇ ਇਪਟਾ, ਪੰਜਾਬ ਦੇ ਮੁੱਢਲੇ ਤੇ ਸਰਗਰਮ ਕਾਰਕੁਨ ਓਮਾ ਗੁਰਬਖਸ਼ ਸਿੰਘ 93 ਸਾਲ ਦੀ ਉਮਰ ਭੋਗ ਕੇ ਵਿਛੋੜਾ ਦੇ ਗਏ।ਓਮਾ ਜੀ ਸਰਦਾਰ ਗੁਰਬਖਸ਼ ਸਿੰਘ ਪ੍ਰੀਤ ਲੜੀ ਦੀ ਪੁੱਤਰੀ, ਹਿਰਦੈਪਾਲ ਹੋਰਾਂ ਦੀ ਭੈਣ, ਸੁਕੀਰਤ ਹੋਰਾਂ ਦੇ … More
ਇਪਟਾ, ਪੰਜਾਬ ਨੇ ਸੂਚਨਾਂ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਪ੍ਰਾਈਵੇਟ ਸੈਟੇਲਾਈਟ ਟੀ ਵੀ ਚੈਨਲਾਂ ਲਈ ਅਪਲਿੰਕ ਅਤੇ ਡਾਊਨਲਿੰਕ ਨੀਤੀ ਦੀਆਂ ਪ੍ਰਸਾਤਿਵ ਸੋਧਾਂ ਸਬੰਧੀ ਮੰਗੇ ਸੁਝਾਵਾਂ ਬਾਰੇ ਲਿਖਿਆ ਪੱਤਰ
ਵਿਸ਼ਵੀਕਰਨ ਦੀ ਧਾਰਨਾ ਨੂੰ ਧਿਆਨ ਵਿਚ ਰੱਖਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਪ੍ਰਾਈਵੇਟ ਸੈਟੇਲਾਈਟ ਟੀ ਵੀ ਚੈਨਲਾਂ ਲਈ ਅਪਲਿੰਕ ਅਤੇ ਡਾਊਨਲਿੰਕ ਨੀਤੀ ਵਿਚ ਪ੍ਰਸਾਤਿਵ ਸੋਧਾਂ ਬਾਰੇ ਮੰਗੇ ਸੁਝਾਵਾਂ ਦੇ ਜਵਾਬ ਵਿਚ ਇਪਟਾ, ਪੰਜਾਬ ਨੇ ਕੁੱਝ ਚੈਨਲਾਂ ਵੱਲੋਂ ਕੀਤੀ ਜਾਂਦੇ ਪ੍ਰਸਾਰਣ/ਪੇਸ਼ਕਾਰੀ … More
ਅਕਾਲੀ ਦਲ ਨਾਲ ਸਬੰਧਿਤ ਅਹੁਦੇਦਾਰ ਵਕੀਲਾਂ ਨੇ ਸੈਣੀ ਦੀ ਵਕਾਲਤ ਲਈ ਅਦਾਲਤ ਪਹੁੰਚ ਕੇ ਸਿਖ ਹਿਰਦਿਆਂ ਨੂੰ ਠੇਸ ਪਹੁੰਚਾਈ
ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਕਾਲੀ ਦਲ ਨਾਲ ਸੰਬੰਧਿਤ ਅਹੁਦੇਦਾਰ ਵਕੀਲਾਂ ਵੱਲੋਂ ਸਿੱਖ ਨੌਜਵਾਨਾਂ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ … More
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਰਵਿੰਦਰ ਭਲਵਾਨ ਲੱਖਣ ਕੇ ਪੱਡਾ ਦਾ ਨਸ਼ੇ ‘ਚ ਧੁਤ ਏ.ਐਸ.ਆਈ ਵਲੋਂ ਗੋਲੀਆਂ ਮਾਰ ਕੇ ਕਤਲ
ਪਰਮਜੀਤ ਸਿੰਘ ਬਾਗੜੀਆ, – ਬੀਤੀ ਰਾਤ ਪੰਜਾਬ ਪੁਲਿਸ ਦੇ ਇਕ ਏ.ਐਸ.ਆਈ ਨੇ ਪ੍ਰਸਿੱਧ ਅੰਤਰਾਸ਼ਟਰੀ ਕਬੱਡੀ ਖਿਡਾਰੀ ਅਰਵਿੰਦਰ ਭਲਵਾਨ ਲੱਖਣ ਕੇ ਪੱਡਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਿਸਦੀ ਜਖਮਾਂ ਦੀ ਤਾਬ ਨਾ ਝੱਲਦਿਆਂ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਹੀ … More
ਸਿੱਧੂ ਮੂਸੇਵਾਲਾ ਵੱਲੋਂ ਚਲਾਈ ਗਈ ਏ.ਕੇ. 47 ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਖ਼ਤ ਨੋਟਿਸ
ਫ਼ਤਹਿਗੜ੍ਹ ਸਾਹਿਬ – “ਪਿਛਲੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਕੁਝ ਪੁਲਿਸ ਮੁਲਾਜ਼ਮਾਂ ਸਮੇਤ ਸੋਸ਼ਲ ਮੀਡੀਏ ਉਤੇ ਵਾਈਰਲ ਹੋਈ ਏ.ਕੇ.47 ਦੀ ਕੀਤੀ ਗਈ ਫਾਈਰਿੰਗ ਦੀ ਵੀਡੀਓ ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨੋਟਿਸ ਲੈਦੇ ਹੋਏ ਅੱਜ ਮਾਨਯੋਗ ਐਸ.ਐਸ.ਪੀ. ਸ੍ਰੀ ਫ਼ਤਹਿਗੜ੍ਹ … More
ਸਤਿੰਦਰ ਸਰਤਾਜ ਵਲੋਂ ਗੁਰਬਾਣੀ ਅਸ਼ੁਧ ਉਚਾਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ
ਅੰਮ੍ਰਿਤਸਰ – ਹਾਲ ਹੀ ਵਿਚ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਵਲੋਂ ਗਾਏ ਗਏ ‘ਜਫਰਨਾਮਾ’ ‘ਚ ਗੁਰਬਾਣੀ ਅਸ਼ੁਧ ਉਚਾਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਗਿਆ ਹੈ। ਸ੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਫੈਡਰੇਸ਼ਨ … More
ਗੁਰੂ ਨਾਨਕ ਪੁਰਾ ਦੇ ਪਰਿਵਾਰ ਨੇ ਕੂੜੇ ‘ਚ ਭੇਜੀਆਂ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ
ਅੰਮ੍ਰਿਤਸਰ – ਸ਼ਹਿਰ ਦੇ ਕੋਟ ਖਾਲਸਾ ਇਲਾਕੇ ਅੰਦਰ ਪੈਂਦੇ ਮੁਹੱਲਾ ਗੁਰੂ ਨਾਨਕ ਪੁਰਾ ਦੇ ਇੱਕ ਪਰਿਵਾਰ ਵੱਲੋਂ ਅੱਜ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਧਰ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ … More






