ਪੰਜਾਬ
ਜੋਗੀ ਵੱਲੋਂ ਮਲੇਰਕੋਟਲੇ ਨੂੰ ਜ਼ਿਲ੍ਹਾ ਬਣਾਉਣ ‘ਤੇ ਦਿੱਤਾ ਗਿਆ ਨਫ਼ਰਤ ਭਰਿਆ ਬਿਆਨ ਘੱਟ ਗਿਣਤੀਆਂ ਲਈ ਖ਼ਤਰੇ ਦੀ ਘੰਟੀ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਉਤੇ ਹਕੂਮਤ ਕਰ ਰਹੀ ਮੁਤੱਸਵੀ ਬੀਜੇਪੀ-ਆਰ.ਐਸ.ਐਸ. ਜਮਾਤ ਦੇ ਆਗੂਆਂ ਦੇ ਮਨਾਂ ਵਿਚ ਘੱਟ ਗਿਣਤੀ ਕੌਮਾਂ ਵਿਸ਼ੇਸ਼ ਤੌਰ ਤੇ ਸਿੱਖ ਕੌਮ ਪ੍ਰਤੀ ਕਿੰਨੀ ਗਿਰੀ ਹੋਈ ਨਫ਼ਰਤ ਹੈ ਉਹ ਇਸ ਗੱਲ ਤੋਂ ਪ੍ਰਤੱਖ ਹੋ ਜਾਂਦੀ ਹੈ ਕਿ ਮੁਸਲਿਮ … More
ਸ਼੍ਰੋਮਣੀ ਕਮੇਟੀ ਬੇਨਿਯਮੀਆਂ ਤਹਿਤ ਕੀਤੀ ਦੋ ਦਰਜਨ ਭਰਤੀ ਤੁਰੰਤ ਰੱਦ ਕਰੇ : ਸੰਤ ਜੱਸੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀਆਂ ਬੇਨਿਯਮੀਆਂ ਲਈ ਅਕਸਰ ਹੀ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਕਮੇਟੀ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ ਨੇ ਸ਼੍ਰੋਮਣੀ ਕਮੇਟੀ ’ਚ ਬੇਨਿਯਮੀਆਂ ਦੇ ਖ਼ਿਲਾਫ਼ ਅਵਾਜ਼ ਉਠਾਉਂਦਿਆਂ ਸ਼੍ਰੋਮਣੀ ਕਮੇਟੀ … More
ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਬੇਵਕਤ ਅਕਾਲ ਚਲਾਣੇ ’ਤੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਨੇ ਜਤਾਇਆ ਅਫ਼ਸੋਸ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ … More
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਅਕਾਦਮਿਕ ਸੈਸ਼ਨ 2021-22 ਲਈ ਇੰਡਸਟਰੀ ਦੀਆਂ ਮੌਜੂਦਾ ਮੰਗਾਂ ਅਨੁਸਾਰ ਨਵੇਂ ਭਵਿੱਖਮੁਖੀ ਕੋਰਸਾਂ ਦੀ ਸ਼ੁਰੂਆਤ
ਕੋਰੋਨਾ ਕਾਲ ਦੌਰਾਨ ਇੰਡਸਟਰੀ ਦੇ ਕੰਮਕਾਜ ਦੇ ਸਮੀਕਰਣ ਅਤੇ ਤੌਰ ਤਰੀਕਿਆਂ ’ਚ ਵੱਡੇ ਪੱਧਰ ’ਤੇ ਬਦਲਾਅ ਸਾਹਮਣੇ ਆਏ ਹਨ, ਜਿਸ ਦੇ ਮੱਦੇਨਜ਼ਰ ਨਵੇਂ ਖੇਤਰਾਂ ’ਚ ਨਵੇਂ ਹੁਨਰਾਂ ਦੀ ਮੰਗ ਵਧੇਰੇ ਕੀਤੀ ਜਾ ਰਹੀ ਹੈ। ਮੌਜੂਦਾ ਸਮੇਂ ਦੌਰਾਨ ਸਪੈਸ਼ਲਾਈਜ਼ਡ ਕੋਰਸਾਂ ਵਿੱਚ … More
ਸਾਬਕਾ ਸਿੱਖ ਫ਼ੌਜੀ ‘ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਪੁਲੀਸ ਕਰਮੀਆਂ ਖਿਲਾਫ਼ ਯੋਗੀ ਸਰਕਾਰ ਸਖ਼ਤ ਕਾਰਵਾਈ ਕਰੇ: ਭਾਈ ਅਭਿਆਸੀ
ਅੰਮ੍ਰਿਤਸਰ – ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਅਤੇ ਦਮਦਮੀ ਟਕਸਾਲ ਦੇ ਆਗੂ ਭਾਈ ਅਜੈਬ ਸਿੰਘ ਅਭਿਆਸੀ ਨੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਪੁਲਿਸ ਵੱਲੋਂ ਨਜਾਇਜ਼ ਹਿਰਾਸਤ ‘ਚ ਲਏ ਗਏ ਇੱਕ ਰਿਟਾਇਰਡ ਸਿੱਖ ਫ਼ੌਜੀ ‘ਤੇ ਕੀਤੇ ਗਏ ਅਣਮਨੁੱਖੀ … More
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਮੁੜ ਤੋਂ 100 ਬੈਡਾਂ ਦਾ ਕੋਵਿਡ ਕੇਅਰ ਸੈਂਟਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ
ਚੰਡੀਗੜ੍ਹ – ਦੇਸ਼ ਵਿਆਪੀ ਪੱਧਰ ’ਤੇ ਕੋਰੋਨਾ ਦੀ ਦੂਜੀ ਲਹਿਰ ਨੇ ਮਾਰੂ ਰੂਪ ਅਖਤਿਆਰ ਕਰ ਲਿਆ ਹੈ, ਜਿਸ ਚਲਦੇ ਦੇਸ਼ ’ਚ ਆਏ ਦਿਨ ਮਰੀਜ਼ਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੇਕਰ ਕੋਰੋਨਾ ਮਰੀਜ਼ਾਂ ਦੀ ਗੱਲ ਕਰੀਏ … More
ਕਿਸੇ ਵੀ ਨਾਗਰਿਕ ਨੂੰ ਫ਼ੌਜ, ਬੀ.ਐਸ.ਐਫ. ਅਰਧ ਸੈਨਿਕ ਬਲ ਜਾਂ ਪੁਲਿਸ ਘੁਸਪੈਠੀਆ ਗਰਦਾਨਕੇ ਜਾਨੋਂ ਨਹੀਂ ਮਾਰ ਸਕਦੈ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਵਿਧਾਨ ਦੀ ਧਾਰਾ 21 ਇਹ ਆਦੇਸ਼ ਦਿੰਦੀ ਹੈ ਕਿ ਕੋਈ ਵੀ ਫ਼ੌਜ, ਬੀ.ਐਸ.ਐਫ. ਅਰਧ ਸੈਨਿਕ ਬਲ ਜਾਂ ਪੁਲਿਸ ਆਪਣੇ ਨਾਗਰਿਕ ਨੂੰ ਜਾਨੋ ਨਹੀਂ ਮਾਰ ਸਕਦੇ । ਇਹ ਧਾਰਾ ਉਸਦੇ ਜੀਵਨ ਦੀ ਸੁਰੱਖਿਆ ਦੇ ਨਾਲ-ਨਾਲ ਆਜ਼ਾਦੀ … More
ਹਿੰਦੂ ਪਰਿਵਾਰ ਇਕ ਇਕ ਬਚਾ ਸਿੰਘ ਸਜਾਵੇ: ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ – ਧਰਮ ਰੱਖਿਅਕ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਨੂੰ ਸੰਬੋਧਨ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ … More
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਉੱਤਰ ਭਾਰਤ ਦੇ ਪਹਿਲੇ ਸਟੂਡੈਂਟ ਸੈਟੇਲਾਈਟ ਪ੍ਰੋਗਰਾਮ ‘ਸੀਯੂਸੈਟ’ ਦਾ ਆਗ਼ਾਜ਼
ਮੌਜੂਦਾ ਸਮੇਂ ’ਚ ਜੋ ਦੁਨੀਆਂ ’ਚ ਚੱਲ ਰਿਹਾ ਹੈ, ਉਸ ਨੂੰ ਸਮਝਣਾ ਸਮੇਂ ਦੀ ਲੋੜ ਹੈ। ਜੇਕਰ ਤੁਸੀਂ ਸਪਲਾਈ ਚੇਨ ਦੇ ਹਰ ਪਹਿਲੂ ’ਤੇ ਕੰਮ ਕਰਦੇ ਹੋ ਅਤੇ ਇਸ ਨੂੰ ਸਮਝ ਕੇ ਹੱਲ ਲੱਭਣ ਦੀ ਕੋਸ਼ਿਸ਼ ਕਰਦੇ ਹੋ ਤਾਂ ਤੁਸੀਂ … More
ਤਰਕਸ਼ੀਲ ਸੁਸਾਇਟੀ ਭਾਰਤ ਨੇ ਇੱਕ ਲੱਖ ਦੀ ਸ਼ਰਤ ਜਿੱਤੀ
ਬਰਨਾਲਾ – ਬੀਤੀ 6 ਫਰਵਰੀ ਨੂੰ ਆਗਰਾ ਦੇ ਰਹਿਣ ਵਾਲੇ ਮੁਕੇਸ਼ ਕੁਮਾਰ ਵੱਲੋਂ ਤਰਕਸ਼ੀਲ ਸੁਸਾਇਟੀ ਭਾਰਤ ਦੀ 23 ਸ਼ਰਤਾਂ ਵਾਲੀ ਚੁਣੌਤੀ ਵਿੱਚੋਂ ਇੱਕ ਸ਼ਰਤ ਨੂੰ ਪੂਰਾ ਕਰਨ ਲਈ ਇੱਕ ਲੱਖ ਰੁਪਏ ਦੀ ਜ਼ਮਾਨਤੀ ਰਾਸ਼ੀ ਜ਼ਮਾਂ ਕਰਵਾਈ ਸੀ। ਮੁਕੇਸ਼ ਨੇ ਦਾਅਵਾ … More








