ਪੰਜਾਬ
*ਹੜ੍ਹ ਪ੍ਰਭਾਵਿਤ ਲੋਕਾਂ ਦੇ ਜ਼ਖਮ ਖਾਲੀ ਐਲਾਨਾਂ ਨਾਲ ਨਹੀਂ ਭਰ ਸਕਦੇ: ਰਾਣਾ ਗੁਰਜੀਤ ਸਿੰਘ*
ਸੁਲਤਾਨਪੁਰ ਲੋਧੀ – ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਅੱਜ ਪਿੰਡ ਖਿਜਰਪੁਰ (ਸੁਲਤਾਨਪੁਰ ਲੋਧੀ) ਪਹੁੰਚੇ ਅਤੇ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਾਂਝਾ ਕੀਤਾ। ਇਸ ਮੌਕੇ ਉਹਨਾਂ ਨੇ ਬੰਨ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਤੋਂ … More
ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਦੂਸਰੇ ਦਿਨ ਗੁਰਦੁਆਰਾ ਸਿੰਘ ਸਭਾ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, … More
ਨਹੀਂ ਰਹੇ ਪੰਜਾਬੀ ਦੇ ਪ੍ਰਸਿੱਧ ਅਦਾਕਾਰ ਅਤੇ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ
ਮੋਹਾਲੀ – ਪੰਜਾਬੀ ਦੇ ਮੰਨੇ-ਪ੍ਰਮੰਨੇ ਅਦਾਕਾਰ ਅਤੇ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਨੂੰ ਬੁੱਧਵਾਰ ਸ਼ਾਮ ਨੂੰ ਬਰੇਨ ਸਟਰੋਕ ਆਇਆ ਸੀ। ਜਿਸ ਕਰਕੇ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਸ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ। ਵੀਰਵਾਰ ਨੂੰ ਸਵੇਰੇ ਚਾਰ ਵਜੇ ਉਨ੍ਹਾਂ ਨੇ ਆਖਰੀ … More
ਭਗਵੰਤ ਮਾਨ ਸਰਕਾਰ ਕੇਂਦਰ ਦੀਆਂ ਭਲਾਈ ਸਕੀਮਾਂ ਤੋਂ ਵਾਂਝੇ ਰੱਖ ਕੇ ਪੰਜਾਬ ਦੇ ਲੋਕਾਂ ਨਾਲ ਦੁਸ਼ਮਣੀ ਕਮਾ ਰਹੀ ਹੈ: ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ “ਪੰਜਾਬ ਵਿਚ ਕੇਂਦਰੀ ਸਕੀਮਾਂ ਦੇ ਪ੍ਰਚਾਰ ਪ੍ਰਸਾਰ ਨੂੰ ਬਲ ਪੂਰਵਕ ਬੰਦ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪੰਜਾਬ ਦੇ ਸਭ ਤੋਂ ਵੱਡੇ ਦੁਸ਼ਮਣ ਬਣ ਗਏ ਹਨ। ਉਨ੍ਹਾਂ … More
ਗੁਰਦੁਆਰਾ ਧੋਬੜੀ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧੋਬੜੀ ਸਾਹਿਬ ਤੋਂ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ … More
ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਨਾਲ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਪੰਜਾਬੀ ਭਾਸ਼ਾ ਦੇ ਮਸਲਿਆਂ ਸਬੰਧੀ ਹੋਈ ਮੀਟਿੰਗ
ਲੁਧਿਆਣਾ : ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਜੀ ਨਾਲ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ/ ਪ੍ਰਤੀਨਿਧਾਂ ਨੇ ਪੰਜਾਬੀ ਭਾਸ਼ਾਂ ਦੀ ਰੱਖਿਆ ਵਿਕਾਸ ਅਤੇ ਵਿਸਤਾਰ ਸੰਬੰਧੀ ਮੀਟਿੰਗ ਕੀਤੀ।ਯਾਦ ਰਹੇ ਕਿ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਪਿੱਛਲੇ ਸਮੇਂ ਵਿੱਚ ਮੁੱਖ ਮੰਤਰੀ … More
ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ ਤੇ ਜਾਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 15 ਅਗਸਤ ਨੂੰ ਲਾਲ ਕਿਲ੍ਹੇ ’ਤੇ ਹੋ ਰਹੇ ਸਮਾਗਮ ਵਿੱਚ ਵਿਸ਼ੇਸ਼ ਸੱਦੇ ’ਤੇ ਗਏ ਨਾਭਾ ਨੇੜਲੇ ਪਿੰਡ ਦੇ ਅੰਮ੍ਰਿਤਧਾਰੀ ਗੁਰਸਿੱਖ ਸਰਪੰਚ ਸ. ਗੁਰਧਿਆਨ ਸਿੰਘ ਨੂੰ ਕਿਰਪਾਨ ਕਾਰਨ … More
ਮੁਨੀਸ਼ ਸਿਸੋਦੀਆ ਦਾ ਬਿਆਨ ਪੰਜਾਬ ਦੇ ਇਤਿਹਾਸਕ ਤੇ ਸੱਭਿਆਚਾਰਕ ਖਾਸੇ ਨੂੰ ਪਲੀਤ ਕਰਨ ਵਾਲਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੇ ਆਗੂ ਮੁਨੀਸ਼ ਸਿਸੋਦੀਆ ਵੱਲੋਂ ਪੰਜਾਬ ਅੰਦਰ 2027 ਦੀਆਂ ਚੋਣਾਂ ਜਿੱਤਣ ਲਈ ਜ਼ਬਰਦਸਤੀ, ਪੈਸੇ, ਗੁੰਡਾਗਰਦੀ, ਝੂਠ, ਫਰੇਬ ਆਦਿ ਦਾ ਸਹਾਰਾ ਲੈਣ ਲਈ ਵਰਕਰਾਂ ਨੂੰ … More
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ ਵੱਲੋ 14 ਅਗਸਤ ਨੂੰ ਕੀਤੇ ਗਏ ਰੋਸ ਮੁਜਾਹਰਿਆ ਨੇ ਕੌਮਾਂਤਰੀ ਪੱਧਰ ਤੇ ਸਹੀ ਸੰਦੇਸ਼ ਦਿੱਤਾ : ਮਾਨ
ਫ਼ਤਹਿਗੜ੍ਹ ਸਾਹਿਬ - “ਅਸੀ ਜੋ 14 ਅਗਸਤ ਨੂੰ ਪੰਜਾਬ ਦੇ 3 ਜਿ਼ਲ੍ਹਿਆ ਫਿਰੋਜ਼ਪੁਰ, ਪਟਿਆਲਾ ਤੇ ਜਲੰਧਰ ਵਿਖੇ ਸਾਂਝੇ ਤੌਰ ਤੇ ਇੰਡੀਆ ਦੀ ਆਜ਼ਾਦੀ ਦੇ ਦਿਹਾੜੇ ਦੇ ਵਿਰੋਧ ਵੱਜੋ ਰੋਸ ਜਾਹਰ ਕਰਦੇ ਹੋਏ ਕਾਲੇ ਬਿੱਲੇ ਅਤੇ ਕਾਲੇ ਝੰਡੇ ਲਗਾਕੇ ਇਸ ਦਿਨ … More










