ਪੰਜਾਬ
ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਕੋਵਿਡ ਦੀ ਰੋਕਥਾਮ ‘ਚ ਨਾਕਾਮੀ ਲਈ ਬਲਬੀਰ ਸਿੱਧੂ ਕੋਲੋਂ ਅਸਤੀਫਾ ਮੰਗਣ ਲਈ ਆਖਿਆ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਰੋਕਥਾਮ ਵਿਚ ਬੁਰੀ ਤਰ੍ਹਾਂ ਨਾਕਾਮ ਰਹਿਣ ਲਈ ਉਹ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅਸਤੀਫਾ ਦੇਣ ਲਈ ਕਹਿਣ। ਇਸ ਦੇ ਨਾਲ … More
ਥਾਣਾ ਖੰਨਾ ਦੇ ਵਾਇਰਲ ਵੀਡੀਓ ਮਾਮਲੇ ‘ਚ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਲਈ ਮੁਖ ਮੰਤਰੀ ਦਖ਼ਲ ਦੇਵੇ : ਬਾਬਾ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੰਨਾ ਥਾਣੇ ਵਿਚ ੧੦ ਮਹੀਨੇ ਪਹਿਲਾਂ ਥਾਣਾ ਮੁਖੀ ਵੱਲੋਂ ਜ਼ਮੀਨ ਦੇ ਇਕ ਮਾਮੂਲੀ ਝਗੜੇ … More
ਪਰਕਸ ਵੱਲੋਂ ਸੁਖਦੇਵ ਮਾਦਪੁਰੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ : ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਸੁਖਦੇਵ ਮਾਦਪੁਰੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ … More
ਵਿਵਾਦਿਤ ਸਹਾਇਕ ਹੈੱਡ ਗ੍ਰੰਥੀ ਦੀ ਨਿਯੁਕਤੀ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ
ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਵੱਲੋਂ ਵਿਵਾਦਿਤ ਸਹਾਇਕ ਹੈੱਡ ਗ੍ਰੰਥੀ ਦੀ ਨਿਯੁਕਤੀ ਦਾ ਮਾਮਲਾ ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਗਿਆ ਹੈ ਉੱਥੇ ਹੀ ਪੰਥਕ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਮਹਾਨਤਾ ਤੇ ਮਾਣ ਮਰਿਆਦਾ … More
ਹਜ਼ੂਰ ਸਾਹਿਬ ‘ਚ ਫਸੇ ਸ਼ਰਧਾਲੂਆਂ ਨੂੰ ਜਲਦੀ ਹੀ ਵਾਪਿਸ ਲਿਆ ਰਹੀ ਹੈ ਪੰਜਾਬ ਸਰਕਾਰ
ਚੰਡੀਗੜ੍ਹ – ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ਭਰ ਵਿੱਚ ਲਾਕਡਾਊਨ ਹੋਣ ਕਰਕੇ ਆਵਾਜਾਈ ਦੇ ਸਾਰੇ ਸਾਧਨ ਬੰਦ ਹੋਣ ਕਰਕੇ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਿੱਖ ਸ਼ਰਧਾਲੂਆਂ ਦਾ ਵਾਪਿਸ ਆਉਣਾ ਬਹੁਤ ਹੀ ਕਠਿਨ ਸੀ। ਪੰਜਾਬ ਸਰਕਾਰ ਦੁਆਰਾ ਉਠਾਏ … More
ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਵਿਚ ਸੈਨੇਟਾਈਜ਼ੇਸ਼ਨ ਮੁਹਿੰਮ ਸ਼ੁਰੂ ਕੀਤੀ
ਮਜੀਠਾ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਲੋਕਾਂ ਵੱਲੋਂ ਕੀਤੀ ਜ਼ੋਰਦਾਰ ਮੰਗ ਤੋਂ ਬਾਅਦ ਅੱਜ ਇਸ ਵਿਧਾਨ ਸਭਾ ਹਲਕੇ ਅੰਦਰ ਇੱਕ ਵੱਡੀ ਸੈਨੇਟਾਈਜੇਸ਼ਨ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ਨੂੰ ਕੋਵਿਡ-19 … More
ਪਟਿਆਲਾ ਵਿਖੇ ਨਿਹੰਗ ਸਿੰਘਾਂ ਅਤੇ ਪੁਲੀਸ ਦੀ ਝੜਪ ਮੰਦਭਾਗਾ : ਬਾਬਾ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਦੇ ਸਬਜ਼ੀ-ਮੰਡੀ ਸਨੌਰ ਵਿਖੇ ਬੀਤੇ ਦਿਨੀਂ ਨਿਹੰਗ ਸਿੰਘਾਂ ਅਤੇ ਪੁਲੀਸ ਦਰਮਿਆਨ ਹੋਈ ਝੜਪ ਨੂੰ ਮੰਦਭਾਗਾ ਕਰਾਰ ਦਿਤਾ ਅਤੇ ਉਕਤ ਘਟਨਾ ਦੀ ਨਿਰਪੱਖ … More
ਇਪਟਾ ਦੀ ਨੈਸ਼ਨਲ ਕਮੇਟੀ ਦੀ ਵੀਡੀਓ ਕਾਨਫਰਸਿੰਗ ਦੌਰਾਨ ਆਨ ਲਾਈਨ ਸਭਿਆਚਾਰਕ ਗਤੀਵਿਧੀਆਂ ਆਰੰਭਣ, ਫੇਕ ਨਿਊਜ਼ ਤੇ ਕੋਰੋਨਾ ਸੰਕਟ ਤੋਂ ਸਬਕ ਵਰਗੇ ਭਖਵੇਂ ਮਸਾਲੇ ਵਿਚਾਰੇ ਗਏ
ਇਪਟਾ ਦੀ ਨੈਸ਼ਨਲ ਕਮੇਟੀ ਦੀ ਯੂ.ਪੀ., ਬਿਹਾਰ, ਦਿੱਲੀ, ਪੰਜਾਬ, ਛੱਤੀਸਗੜ, ਚੰਡੀਗੜ੍ਹ, ਮਹਾਰਸ਼ਟਰ, ਮੱਧ ਪ੍ਰਦੇਸ, ਉਤਰ-ਖੰਡ ਅਤੇ ਪੱਛਮੀ ਬੰਗਾਲ ਦੇ ਕਾਰਕੁਨਾਂ ਅੰਜਨ ਸ੍ਰੀਵਾਸਤਵ, ਤਨਵੀਰ ਅਖਤਰ, ਅਮੀਤਾਬ ਪਾਂਡੇ, ਮਨੀਸ਼ ਸ੍ਰੀਵਾਸਤਵ, ਸੀਮਾ ਰਾਜੋਰੀਆ, ਫ਼ਿਰੋਜ਼ ਅਸ਼ਰਫ ਖਾਨ, ਨਵੀਨ ਕੁਮਾਰ, ਸੰਜੀਵਨ ਸਿੰਘ, ਇੰਦਰਜੀਤ ਰੂਪੋਵਾਲੀ, ਨੀਰਜ, … More
ਹਰਪਾਲ ਨੂੰ ਨੌਕਰੀ ਤੋਂ ਹਟਾ ਕੇ ਉਸ ਦੇ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਮੁਕੱਦਮਾ ਦਰਜ ਕੀਤਾ ਜਾਵੇ – ਮਜੀਠੀਆ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉੱਘੇ ਰਾਗੀ ਅਤੇ ਪ੍ਰਦਮ ਸ੍ਰੀ ਭਾਈ ਨਿਰਮਲ ਸਿੰਘ ਦਾ ਅੰਤਿਮ ਸਸਕਾਰ ਹੋਣ ਤੋਂ ਰੋਕਣ ਲਈ ਵੇਰਕਾ ਦੇ ਸਮਸ਼ਾਨਘਾਟ ਨੂੰ ਤਾਲਾ ਲਾਉਣ ਵਾਲੇ ਅਧਿਆਪਕ ਹਰਪਾਲ ਸਿੰਘ ਦੀ ਮੁਅੱਤਲੀ ਨੂੰ ਦੇਰੀ ਨਾਲ ਕੀਤੀ ਮਾਮੂਲੀ ਕਾਰਵਾਈ … More
ਪੰਜਾਬ ‘ਚ 1 ਮਈ ਤੱਕ ਜਾਰੀ ਰਹੇਗਾ ਕਰਫਿਊ – ਕੈਪਟਨ
ਚੰਡੀਗੜ੍ਹ – ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਰ ਕੇ ਕਰਫਿਊ ਦੀ ਮਿਆਦ ਇੱਕ ਮਈ ਤੱਕ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਂਸਲਾ ਕਲ੍ਹ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਹਾ ਕਿ … More




