ਪੰਜਾਬ

jasowal.resized

ਸਿਰਸਾ ਡੇਰੇ ਦੇ ਮੁਖੀ ਦੀ ਸਿੱਖ ਸਿਧਾਂਤਾਂ ਨੂੰ ਚੁਨੌਤੀ ਸਰਕਾਰਾਂ ਅਤੇ ਸਿੱਖ ਵਿਰੋਧੀਆਂ ਦੀ ਸਾਜਿਸ਼-ਸੰਤ ਬਾਬਾ ਜੱਸੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਅਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਨੇ ਡੇਰਾ ਸਿਰਸਾ ਦੇ ਮੁਖੀ ਵੱਲੋਂ ਆਪਣੇ ਆਪ ਨੂੰ ਗੁਰੂ ਕਹਿੰਦਿਆਂ ਜੇਲ੍ਹ ‘ਚੋਂ ਲਿਖੇ ਗਏ ਪੱਤਰ ਦਾ ਗੰਭੀਰ … More »

ਪੰਜਾਬ | Leave a comment
27657807_188379058431765_575001985492512738_n.resized

ਸਰਕਾਰ ਦੇਸ਼ਵਾਸੀਆਂ ਨੂੰ ਮੂਰਖ ਸਮਝਦੀ ਹੈ,ਅਜਿਹੀ ਸਰਕਾਰ ਦੇ ਖਿਲਾਫ਼ ਵਿਦਰੋਹ ਕਰ ਦੇਣਾ ਚਾਹੀਦਾ : ਚਿਦੰਬਰਮ

ਨਵੀਂ ਦਿੱਲੀ – ਸਾਬਕਾ ਵਿੱਤਮੰਤਰੀ ਪੀ. ਚਿਦੰਬਰਮ ਨੇ ਕੇਂਦਰ ਸਰਕਾਰ ਦੇ ਝੂਠੇ ਬਿਆਨਾਂ ਦੀ ਚੰਗੀ ਪੋਲ ਖੋਲ੍ਹੀ ਹੈ। ਉਨ੍ਹਾਂ ਨੇ ਸਿਹਤ ਮੰਤਰੀ ਹਰਸ਼ਵਰਧਨ ਦੇ ਖੋਖਲੇ ਬਿਆਨ ਦੀ ਸਖਤ ਆਲੋਚਨਾ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਦੇਸ਼ ਵਿੱਚ … More »

ਪੰਜਾਬ | Leave a comment
Half size(19).resized

ਕੋਵਿਡ-19 ਅਤੇ ਲਦਾਖ ਸੀਮਾ ਮੁੱਦਿਆਂ ‘ਤੇ ਮੋਦੀ ਦੇ ਫੇਲ੍ਹ ਹੋ ਜਾਣ ਤੇ ਇੰਡੀਆ ਵੱਡੇ ”ਸੰਵਿਧਾਨਿਕ ਸੰਕਟ” `ਚ : ਮਾਨ

ਫ਼ਤਹਿਗੜ੍ਹ ਸਾਹਿਬ – “ਕਿਸੇ ਮੁਲਕ ਦਾ ਵਿਧਾਨਿਕ ਨਿਜ਼ਾਮੀ ਅਤੇ ਪ੍ਰਬੰਧਕੀ ਢਾਚਾ, ਸਰਕਾਰ, ਵਿਧਾਨਪਾਲਿਕਾ ਅਤੇ ਨਿਆਪਾਲਿਕਾ ਦੇ ਸਹੀ ਤਾਲਮੇਲ ਅਤੇ ਆਪੋ-ਆਪਣੀਆ ਵਿਧਾਨਿਕ ਜ਼ਿੰਮੇਵਾਰੀਆ ਨੂੰ ਸੰਜ਼ੀਦਾ ਢੰਗ ਨਾਲ ਪੂਰਨ ਕਰਨ ਤੇ ਹੀ ਨਿਰਭਰ ਹੁੰਦਾ ਹੈ । ਜਿਨ੍ਹਾਂ ਦੋ ਵੱਡੀਆ ਸਮੱਸਿਆਵਾਂ ਨਾਲ ਅੱਜ … More »

ਪੰਜਾਬ | Leave a comment
langah 4.resized

ਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਂ ਬਾਪ ਵੱਲੋਂ ਆਪਣੇ ਪੁੱਤਰ ਨੂੰ ਪੰਥ ’ਚ ਮੁੜ ਸ਼ਾਮਿਲ ਕਰਨ ਦੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਅਪੀਲ

ਅੰਮ੍ਰਿਤਸਰ – ਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਂ ਬਾਪ ਵੱਲੋਂ ਆਪਣੇ ਪੁੱਤਰ ਨੂੰ ਮੁਆਫ਼ ਕਰਦਿਆਂ ਪੰਥ ’ਚ ਮੁੜ ਸ਼ਾਮਿਲ ਕਰਨ ਦੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕ ਪੱਤਰ ਰਾਹੀਂ ਅਪੀਲ ਕੀਤੀ ਗਈ ਹੈ। ਲੰਗਾਹ ਦੇ ਪੁੱਤਰ ਸੋਨੂੰ ਲੰਗਾਹ ਵੱਲੋਂ … More »

ਪੰਜਾਬ | Leave a comment
 

“ਰਾਮਗੜ੍ਹੀਆ ਵਿਰਾਸਤ” ਕੌਫ਼ੀ ਟੇਬਲ ਪੁਸਤਕ ਰਾਮਗਡ਼੍ਹੀਆ ਕੌਮ ਦਾ ਵਿਸ਼ਵਕੋਸ਼ ਹੈ : ਸ. ਤਰਲੋਚਨ ਸਿੰਘ

ਪਟਿਆਲਾ :- ਪਿਛਲੇ ਦਿਨੀਂ ਸ. ਤਰਲੋਚਨ ਸਿੰਘ, ਸਾਬਕਾ ਚੇਅਰਮੈਨ, ਘੱਟ ਗਿਣਤੀ ਤੇ ਸਾਬਕਾ ਰਾਜ ਸਭਾ ਮੈਂਬਰ ਦੀ ਪਟਿਆਲਾ ਆਮਦ ਉਤੇ ਸ. ਜੈਤੇਗ ਸਿੰਘ ਅਨੰਤ  ਵੱਲੋਂ ਤਿਆਰ ਕੀਤੀ “ਰਾਮਗੜ੍ਹੀਆ ਵਿਰਾਸਤ” ਕੌਫ਼ੀ ਟੇਬਲ ਪੁਸਤਕ ਸਰਦਾਰ ਜੋਤਿੰਦਰ ਸਿੰਘ, ਕੋਆਰਡੀਨੇਟਰ, ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ, … More »

ਪੰਜਾਬ | Leave a comment
Press Pic 1(2).resized

ਜੌਰਡਨ ਵਿਖੇ ਤਾਇਕਵਾਡੋਂ ਪੈਰਾਉਲੰਪਿਕ ਕੁਆਲੀਫ਼ੀਕੇਸ਼ਨ ਰਾਊਂਡ ਲਈ ਭਾਰਤ ਦੀ ਨੁਮਾਇੰਗੀ ਕਰੇਗੀ ਚੰਡੀਗੜ੍ਹ ਯੂਨੀਵਰਸਿਟੀ ਦੀ ਖਿਡਾਰਣ

ਦੇਸ਼ ਦਾ ਵਧਾਇਆ ਮਾਣ : ਕੁਆਲੀਫ਼ੀਕੇਸ਼ਨ ਰਾਊਂਡ ’ਚ ਪਹੁੰਚਣ ਵਾਲੀ ਦੇਸ਼ ਦੀ ਪਹਿਲੀ ਪੈਰਾਉਲੰਪਿਕ ਖਿਡਾਰਣ ਬਣੀ ਜੇਕਰ ਤੁਹਾਡਾ ਜਨੂੰਨ, ਮਿਹਨਤ, ਲਗਨ, ਇਰਾਦਾ ਪਰਪੱਕ ਹੈ ਤਾਂ ਸਰੀਰਕ ਚਣੌਤੀਆਂ ਵੀ ਤੁਹਾਡੇ ਰਾਹ ਦਾ ਰੋੜਾ ਨਹੀਂ ਬਣ ਸਕਦੀਆਂ, ਇਹ ਕਥਨ ਸਿੱਧ ਕੀਤਾ ਹੈ, … More »

ਪੰਜਾਬ | Leave a comment
21 taksal 1.resized

ਦਮਦਮੀ ਟਕਸਾਲ ਨੇ ਸਥਾਪਨਾ ਦੇ ਸਮੇਂ ਤੋਂ ਹੀ ਗੁਰਬਾਣੀ ਲਿਖਣ,ਸ਼ੁੱਧ ਉਚਾਰਨ ਅਤੇ ਵਿਆਖਿਆ ਵਲ ਵਿਸ਼ੇਸ਼ ਧਿਆਨ ਦਿਤਾ : ਜਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ – ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ( ਪਹਿਲੇ … More »

ਪੰਜਾਬ | Leave a comment
Ipta NC meeting pic.resized

ਕਿਸਾਨ ਅੰਦੋਲਨ ਦੇ ਸ਼ਹੀਦਾਂ ਤੇ ਵਿਛੜ ਚੁੱਕੇ ਇਪਟਾ ਕਾਰਕੁਨਾਂ ਨੂੰ ਸ਼ਰਧਾਂਜਲੀ

ਇਪਟਾ ਦੀ ਨੈਸ਼ਨਲ ਕਮੇਟੀ ਦੀ ਯੂਮਐਪ ਆਨ ਲਾਇਨ ਮੀਟਿੰਗ ਵਿਚ ਪੰਜਾਬ, ਯੂ.ਪੀ., ਬਿਹਾਰ,ਚੰਡੀਗੜ੍ਹ, ਦਿੱਲੀ, ਛੱਤੀਸਗੜ, ਮਹਾਰਸ਼ਟਰ, ਮੱਧ ਪ੍ਰਦੇਸ, ਉਤਰ-ਖੰਡ, ਤਾਮਿਲਨਾਡੂ, ਪਾਂਡੀਚਰੀ, ਕੇਰਲਾ ਅਤੇ ਪੱਛਮੀ ਬੰਗਾਲ ਦੇ ਡੇਢ ਦਰਜਨ ਸੂਬੀਆਂ ਨੇ ਸ਼ਮੂਲੀਅਤ ਕੀਤੀ। ਜਿਸ ਵਿਚ ਇਪਟਾ ਦੇ ਰਾਸ਼ਟਰੀ ਆਗੂਆਂ ਰਕੇਸ਼ ਵੇਦਾ, … More »

ਪੰਜਾਬ | Leave a comment
ssmann.resized.resized.resized.resized

ਸ੍ਰੀ ਗੁਰੂ ਗ੍ਰੰਥ ਸਾਹਿਬ, ਬੇਅਦਬੀ ਮੁੱਦੇ ‘ਤੇ ਤਖ਼ਤਾਂ ਜਥੇਦਾਰ ਸਾਹਿਬਾਨ, ਪ੍ਰਧਾਨ ਐਸ.ਜੀ.ਪੀ.ਸੀ, ਮੈਂਬਰ, ਟਕਸਾਲ, ਸੰਤ-ਮਹਾਂਪੁਰਖ, ਕਿਸਾਨ ਯੂਨੀਅਨਾਂ ਅਤੇ ਸਿਆਸੀ ਜਮਾਤਾਂ ਚੁੱਪ ਕਿਉਂ ਹਨ ? : ਮਾਨ

ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ ਤੇ ਸਿੱਖ ਧਰਮ ਦੇ ਸਭ ਤੋਂ ਸਿਰਮੌਰ ਸਤਿਕਾਰਯੋਗ ਉੱਚ ਰੁਤਬਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੈ । ਜਦੋਂ ਹੁਕਮਰਾਨ, ਸਿਆਸਤਦਾਨ ਅਤੇ ਕਾਤਲ ਤੇ ਬਲਾਤਕਾਰੀ ਸਿਰਸੇਵਾਲੇ ਸਾਧ ਦੇ ਡੇਰੇ ਵਾਲੇ ਸਭ ਰਲਕੇ ਸਾਹਿਬ ਸ੍ਰੀ ਗੁਰੂ … More »

ਪੰਜਾਬ | Leave a comment
 

ਪੰਜਾਬ ਅਤੇ ਸਿੱਖ ਕੌਮ ਵਿਰੋਧੀ ਹੁਕਮਾਂ `ਤੇ ਫੈਸਲਿਆਂ ਨੂੰ ਸਿੱਖ ਕੌਮ ਕਤਈ ਪ੍ਰਵਾਨ ਨਹੀਂ ਕਰੇਗੀ, ਕੰਵਰਵਿਜੇ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਹੀ ਸਿੱਖ ਕੌਮ ਦੀ ਸੰਤੁਸਟੀ ਕਰੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਪੰਜਾਬ ਸੂਬੇ ਅਤੇ ਸਿੱਖ ਕੌਮ ਨਾਲ ਹੁਕਮਰਾਨਾਂ ਵੱਲੋਂ ਹੋਣ ਵਾਲੀਆ ਜਿਆਦਤੀਆ, ਬੇਇਨਸਾਫ਼ੀਆਂ ਜਾਂ ਜ਼ਬਰ-ਜੁਲਮ ਦੀ ਜਾਂਚ ਲਈ ਬਣਾਇਆ ਕੋਈ ਕਮਿਸ਼ਨ ਜਾਂ ਜਾਂਚ ਕਮੇਟੀ ਤੱਥਾਂ ਸਹਿਤ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਦੀ ਜ਼ਿੰਮੇਵਾਰੀ ਪੂਰੀ ਕਰਦੀ ਹੈ ਤਾਂ ਹੁਕਮਰਾਨ ਅਤੇ … More »

ਪੰਜਾਬ | Leave a comment