ਪੰਜਾਬ
ਸ: ਗਿੱਲ ਦਾ ਵਰਕਿੰਗ ਕਮੇਟੀ ਮੈਂਬਰ ਬਣਨ ’ਤੇ ਮੱਤੇਵਾਲ ਅਤੇ ਭਾਈ ਅਭਿਆਸੀ ਵੱਲੋਂ ਸਨਮਾਨਿਤ
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਦੇ ਇੰਚਾਰਜ ਅਤੇ ਪਾਰਟੀ ਵਰਕਿੰਗ ਕਮੇਟੀ ਮੈਂਬਰ ਸ: ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਗਲੀਆਂ ਚੋਣਾਂ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕਰਨ ਪ੍ਰਤੀ ਕੀਤਾ ਗਿਆ ਤਰਲਾ … More
ਚੰਡੀਗੜ੍ਹ ਯੂਨੀਵਰਸਿਟੀ ਦੇ ਕਮਿਊਨਟੀ ਰੇਡਿਉ ਵੱਲੋਂ ‘ਧੀਆਂ ਪੰਜਾਬ ਦੀਆਂ’ ਪ੍ਰੋਗਰਾਮ ਦਾ ਆਯੋਜਨ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕਮਿਊਨਟੀ ਰੇਡਿਉ ਸਟੇਸ਼ਨ ‘ਰੇਡਿਉ ਪੰਜਾਬ 90.0’ ਵੱਲੋਂ ਕੌਮਾਤਰੀ ਮਹਿਲਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ’ਧੀਆਂ ਪੰਜਾਬ ਦੀਆਂ’ ਦੇ ਬੈਨਰ ਹੇਠ ਹਫ਼ਤਾ ਭਰ ਚੱਲੇ ਪ੍ਰੋਗਰਾਮ ’ਚ ਸਿਹਤ ਸੰਭਾਲ, ਮਨੋਵਿਗਿਆਨ, ਕਾਨੂੰਨ ਖੇਤਰਾਂ ਤੋਂ ਇਲਾਵਾ ਔਰਤਾਂ … More
ਪੰਜਾਬ ਸੂਬੇ ਨੂੰ ਕਸ਼ਮੀਰ ਦੀ ਤਰ੍ਹਾਂ ਯੂ.ਟੀ. ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਗੁਪਤ ਆਪ੍ਰੇਸ਼ਨ ਕਰਨ ਦੀ ਤਿਆਰੀ : ਮਾਨ
ਫ਼ਤਹਿਗੜ੍ਹ ਸਾਹਿਬ – “ਸਾਨੂੰ ਆਪਣੇ ਪਾਰਟੀ ਦੇ ਅਤਿ ਭਰੋਸੇਯੋਗ ਵਸੀਲਿਆ ਤੋਂ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਸੈਂਟਰ ਦੀ ਮੋਦੀ ਹਕੂਮਤ ਨੇ ਨੈਂਸਨਲ ਸਕਿਊਰਟੀ ਗਾਰਡ ਦੇ ਡਾਈਰੈਕਟਰ ਸ੍ਰੀ ਐਸ.ਐਸ. ਦੇਸ਼ਵਾਲ ਦੀ ਅਗਵਾਈ ਹੇਠ, ਦਿਸ਼ਾ ਨਿਰਦੇਸ਼ ਰਾਹੀ ਦਿੱਲੀ ਵਿਖੇ ਕਿਸਾਨੀ ਮੰਗਾਂ … More
ਗੁਰਬਾਣੀ ਅਦਬ ਦੇ ਖੇਤਰ ਵਿਚ ਦਮਦਮੀ ਟਕਸਾਲ ਦੀ ਕੌਮ ਨੂੰ ਬਹੁਤ ਵੱਡੀ ਦੇਣ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਸ੍ਰੀ … More
ਹੁਕਮਰਾਨਾਂ ਵੱਲੋਂ ਆਪਣੇ ਪੱਖ ਦੇ ਪੱਤਰਕਾਰਾਂ ਨੂੰ ਪ੍ਰਫੁੱਲਿਤ ਕਰਨ ‘ਤੇ ਸਰਕਾਰ ਦੀਆਂ ਖਾਮੀਆਂ ਦੇਣ ਵਾਲਿਆਂ ਨੂੰ ਪਰੇਸ਼ਾਨ ਕਰਨਾ ਨਿੰਦਣਯੋਗ : ਮਾਨ
ਚੰਡੀਗੜ੍ਹ – “ਹਿੰਦੂ ਇੰਡੀਆ ਦੇ ਹੁਕਮਰਾਨਾਂ ਵੱਲੋਂ ਜੋ ਆਪਣੇ ਪੱਖ ਵਿਚ ਅਖ਼ਬਾਰਾਂ ਤੇ ਮੀਡੀਏ ਵਿਚ ਖ਼ਬਰਾਂ ਪ੍ਰਕਾਸ਼ਿਤ ਕਰਨ ਵਾਲੇ ਪੱਤਰਕਾਰਾਂ ਨੂੰ ਹਰ ਪੱਖੋ ਪ੍ਰਫੁੱਲਿਤ ਕਰਨ ਦੀ ਅਤੇ ਸਰਕਾਰ ਵਿਰੋਧੀ ਖ਼ਬਰਾਂ ਦੇਣ ਵਾਲਿਆ ਨੂੰ ਆਪਣੇ ਢੰਗ ਨਾਲ ਨਿਰ-ਉਤਸਾਹਿਤ ਕਰਨ ਦੀ ਯੋਜਨਾ … More
ਘਾਨਾ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਪਣਾ 64ਵਾਂ ਆਜ਼ਾਦੀ ਦਿਵਸ ਮਨਾਇਆ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਅੱਜ ਅਫ਼ਰੀਕੀ ਮੁਲਕ ਘਾਨਾ ਦਾ 64ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ’ਵਰਸਿਟੀ ਪ੍ਰਸ਼ਾਸ਼ਨ ਵੱਲੋਂ ਪ੍ਰਭਾਵਸ਼ਾਲੀ ਸਮਾਗਮ ਉਲੀਕਿਆ ਗਿਆ। ਇਸ ਮੌਕੇ ਘਾਨਾ ਅਤੇ ਅਫ਼ਰੀਕੀ ਦੇਸ਼ਾਂ ਤੋਂ ਯੂਨੀਵਰਸਿਟੀ ਵਿਖੇ ਪੜ੍ਹਾਈ ਕਰ ਰਹੇ ਬਹੁਗਿਣਤੀ ਵਿਦਿਆਰਥੀਆਂ ਨੇ … More
ਆਸਟ੍ਰੇਲੀਆ ਵਿਚ ਬੀਜੇਪੀ-ਆਰ.ਐਸ.ਐਸ. ਦੇ ਦਹਿਸ਼ਤਗਰਦਾਂ ਵੱਲੋਂ ਸਿੱਖਾਂ ‘ਤੇ ਕੀਤੇ ਗਏ ਹਮਲੇ ਸੰਬੰਧੀ ਮੋਦੀ ਤੁਰੰਤ ਸੰਜ਼ੀਦਾ ਕਾਰਵਾਈ ਕਰਵਾਉਣ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਇੰਡੀਅਨ ਕੱਟੜਵਾਦੀ ਸੋਚ ਦੇ ਮਾਲਕ ਬੀਜੇਪੀ-ਆਰ.ਐਸ.ਐਸ. ਦੇ ਦਹਿਸਤਗਰਦਾ ਨੇ ਜੋ ਸਿੱਖਾਂ ਉਤੇ ਆਸਟ੍ਰੇਲੀਆ ਵਿਚ ਹਮਲਾ ਕੀਤਾ ਹੈ, ਗੱਡੀ ਭੰਨੀ ਹੈ ਅਤੇ ਗੱਡੀ ਵਿਚ ਸਵਾਰ ਬੀਬੀਆਂ ਤੇ ਵੀ ਹਮਲਾ ਕੀਤਾ ਹੈ, ਇਹ ਅਤਿ ਨਿੰਦਣਯੋਗ ਸ਼ਰਮਨਾਕ ਕਾਰਵਾਈ … More
ਸ਼੍ਰੋਮਣੀ ਕਮੇਟੀ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿਖੇ ਸ਼ੈੱਡ ਤੇ ਪੱਖਿਆਂ ਦੀ ਸਹੂਲਤ ਦੇਵੇਗੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ, ਟਰੱਸਟ ਫੰਡਜ਼, ਪ੍ਰੈੱਸਾਂ, ਜਨਰਲ ਬੋਰਡ ਫੰਡ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਵਿਦਿਅਕ ਅਦਾਰਿਆਂ ਸਮੇਤ ਗੁਰਦੁਆਰਾ ਸਾਹਿਬਾਨ ਦਾ ਬਜਟ ਪੇਸ਼ ਕੀਤਾ … More
ਪਰਕਸ ਤੇ ਹੋਰ ਜਥੇਬੰਦੀਆਂ ਵੱਲੋਂ ਡਾ ਕਿਰਪਾਲ ਕੌਰ ਜੀਰਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ,ਕਲਾ ਪੀਠ ਫਿਰੋਜ਼ਪੁਰ ਤੇ ਹਰਮੀਤ ਵਿਦਿਆਰਥੀ ਵੱਲੋਂ ਡਾ ਕਿਰਪਾਲ ਕੌਰ ਜੀਰਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ
ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਈ ਜਾ ਰਹੀ ਪੰਜ ਰੋਜ਼ਾ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦੇ ਦੂਜੇ ਦਿਨ ਲੜਕੇ-ਲੜਕੀਆਂ ਦੀਆਂ ਟੀਮਾਂ ਦੇ ਫ਼ਸਵੇਂ ਮੁਕਾਬਲੇ ਵੇਖਣ ਨੂੰ ਮਿਲੇ।ਵੁਸ਼ੂ ਐਸੋਸੀਅਨ ਆਫ਼ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਅਤੇ ਰੈਫ਼ਰੀਆਂ ਦੀ … More





