ਪੰਜਾਬ

127797910_3718594611526177_1874336214392549162_o.resized.resized

ਖੱਟਰ ਜੀ, ਜੇ ਕਿਸਾਨਾਂ ਨੂੰ ਮੈਂ ਭੜਕਾ ਰਿਹਾ ਤਾਂ ਹਰਿਆਣੇ ਦੇ ਕਿਸਾਨ ਇਸ ‘ਚ ਕਿਉਂ ਸ਼ਾਮਿਲ ਹੋ ਰਹੇ ਹਨ : ਕੈਪਟਨ

ਚੰਡੀਗੜ੍ਹ – ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮਾਮਲੇ ਤੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਦਿੱਤੇ ਜਾ ਰਹੇ ਘੱਟੀਆ ਬਿਆਨਾਂ ਦੀ ਸਖਤ ਆਲੋਚਨਾ ਕਰਦੇ ਹੋਏ, ਉਨ੍ਹਾਂ ਦੀ ਚੰਗੀ ਝਾੜਝੰਭ … More »

ਪੰਜਾਬ | Leave a comment
 

ਕਿਸਾਨਾਂ ਨੂੰ ਹਰਿਆਣੇ ਦੀ ਸਰਹੱਦ `ਤੇ ਜ਼ਬਰੀ ਰੋਕਣਾ ਜਮਹੂਰੀਅਤ ਕਦਰਾਂ-ਕੀਮਤਾਂ ਦਾ ਜਨਾਜ਼ਾਂ ਕੱਢਣ ਵਾਲੀ ਕਰਤੂਤ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆ ਦਾ ਵਿਧਾਨ ਆਪਣੇ ਸਭ ਨਾਗਰਿਕਾਂ ਨੂੰ ਅਮਨਮਈ ਅਤੇ ਜਮਹੂਰੀਅਤ ਤਰੀਕੇ ਆਪਣੇ ਨਾਲ ਹੋਣ ਵਾਲੀਆ ਹਕੂਮਤੀ ਬੇਇਨਸਾਫ਼ੀਆਂ ਜਾਂ ਜ਼ਬਰ-ਜੁਲਮ ਵਿਰੁੱਧ ਹਰ ਤਰ੍ਹਾਂ ਦੇ ਰੋਸ਼ ਪ੍ਰਗਟ ਕਰਨ, ਰੈਲੀਆਂ ਕਰਨ ਦਾ ਵਿਧਾਨਿਕ ਹੱਕ ਪ੍ਰਦਾਨ ਕਰਦਾ ਹੈ । ਇਕ ਪਾਸੇ … More »

ਪੰਜਾਬ | Leave a comment
 

ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਸ਼੍ਰੋਮਣੀ ਕਮੇਟੀ ਚੱਟਾਨ ਵਾਂਗ ਖੜ੍ਹੀ ਹੈ – ਭਾਈ ਲੌਂਗੋਵਾਲ

ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ … More »

ਪੰਜਾਬ | Leave a comment
126060581_3716063698445935_650411136000375793_n.resized

ਪੰਜਾਬ ‘ਚ ਵੀ ਹੁਣ ਮਾਸਕ ਨਾ ਪਾਉਣ ਤੇ ਹੋਵੇਗਾ 1000 ਰੁਪੈ ਜੁਰਮਾਨਾ

ਚੰਡੀਗੜ੍ਹ – ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਆਦੇਸ਼ ਦਿੱਤਾ ਹੈ। ਸਾਰੇ ਪੰਜਾਬ ਵਿੱਚ ਰਾਤ ਦਸ ਵਜੇ ਤੋਂ ਲੈ ਕੇ ਸਵੇਰ ਦੇ … More »

ਪੰਜਾਬ | Leave a comment
 

ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਵੱਲੋ 26-27 ਨਵੰਬਰ ਨੂੰ ‘ਦਿੱਲੀ ਚੱਲੋ’ ਦੇ ਸੱਦੇ ਨੂੰ ਇਪਟਾ, ਪੰਜਾਬ ਵੱਲੋਂ ਹਮਾਇਤ ਦਾ ਐਲਾਨ

ਲੋਕ-ਮਾਰੂ ਖੇਤੀ ਬਿੱਲਾਂ ਦੇ ਵਿਰੋਧ ਵਿਚ ਸਮੂਹ ਪੰਜਾਬੀਆਂ ਵਲੋਂ ਪੰਜਾਬ ਤੋਂ ਸ਼ੁਰੂ ਹੋ ਕੇ ਦੇਸ਼ ਭਰ ਵਿਚ ਫੈਲ ਚੁੱਕੇ ਕਿਸਾਨਾ ਅਤੇ ਸਮੂਹ ਦੇਸਵਾਸੀਆਂ ਵੱਲੋਂ ਕੇਂਦਰ ਦੇ ਹਾਕਿਮਾਂ ਵੱਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਆਰੰਭੇ ਸੰਘਰਸ਼ ਤੇ ਹੱਕ-ਸੱਚ … More »

ਪੰਜਾਬ | Leave a comment
IMG_20201120_143514.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਹੁਣ ਸਟੀਲ ਦੇ ਬਣੇ ਨਵੇਂ ਜੰਗਲੇ ਲਾਏ ਜਾਣ ਦਾ ਕਾਰਜ ‘ਬੜੀ ਤੇਜ਼ੀ ਨਾਲ ਜਾਰੀ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਹੁਣ ਸਟੀਲ ਦੇ ਬਣੇ ਨਵੇਂ ਜੰਗਲੇ ਲਾਏ ਜਾਣ ਦਾ ਕਾਰਜ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾ ਬਾਬਾ … More »

ਪੰਜਾਬ | Leave a comment
 

ਹਿੰਦੂਤਵ ਹੁਕਮਰਾਨਾਂ ਦੀ ਕੂਟਨੀਤੀ ਫੇਲ੍ਹ ਸਾਬਤ ਹੋ ਚੁੱਕੀ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਰ ਤਰ੍ਹਾਂ ਦੇ ਮੁਲਕੀ ਫ਼ੌਜੀ ਗੱਠਬੰਧਨਾਂ ਦੇ ਵਿਰੁੱਧ ਹੈ, ਕਿਉਂਕਿ ਇਹ ਗੱਠਬੰਧਨ ਤਾਨਾਸ਼ਾਹੀ ਸੋਚ ਰੱਖਣ ਵਾਲੀਆ ਤਾਕਤਾਂ ਵੱਲੋਂ ਵੱਖ-ਵੱਖ ਮੁਲਕਾਂ ਦੇ ਨਿਵਾਸੀਆਂ ਦੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਕਰਨ ਵਾਲੇ ਅਤੇ ਵੱਡੇ ਮੁਲਕਾਂ ਵੱਲੋਂ … More »

ਪੰਜਾਬ | Leave a comment
22-1.resized

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤਾ ਗਿਆ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ

ਅੰਮ੍ਰਿਤਸਰ – ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ … More »

ਪੰਜਾਬ | Leave a comment
 

ਭਾਈ ਲੌਂਗੋਵਾਲ ਵੱਲੋਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਮੌਜੂਦਾ ਸਮੇਂ ਫੈਲੀਆਂ ਸਮਾਜਿਕ ਕੁਰੀਤੀਆਂ ਵਿਰੁੱਧ … More »

ਪੰਜਾਬ | Leave a comment
013.resized

ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਏ ਖ਼ਾਲਸਾ ਪੰਥ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ -  ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ, ਉਥੇ … More »

ਪੰਜਾਬ | Leave a comment