ਪੰਜਾਬ

 

ਪਹਿਲੇ ਸਿੱਖ ਕੌਮ ਦੀ ਅਜਮਤ ਦੀ ਰਾਖੀ ਲਈ ਬਾਬਾ ਦੀਪ ਸਿੰਘ ਜੀ ਨੇ ਸ਼ਹਾਦਤ ਦਿੱਤੀ, ਉਪਰੰਤ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਨੇ ਉਸ ਸੋਚ ਨੂੰ ਅੱਗੇ ਤੋਰਿਆ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਜਰਵਾਣੇ ਸਰਬੱਤ ਦਾ ਭਲਾ ਲੋੜਨ ਵਾਲੀ ਸਿੱਖ ਕੌਮ, ਮਨੁੱਖਤਾ ਉਤੇ ਗੈਰ-ਸਮਾਜਿਕ ਅਤੇ ਅਣਮਨੁੱਖੀ ਢੰਗਾਂ ਰਾਹੀ ਜ਼ਬਰ-ਜੁਲਮ ਕਰ ਰਹੇ ਸਨ ਅਤੇ ਤਾਨਾਸ਼ਾਹੀ ਸੋਚ ਅਧੀਨ ਲੋਕਾਈ ਨੂੰ ਜ਼ਬਰੀ ਗੁਲਾਮ ਬਣਾ ਰਹੇ ਸਨ, ਸ੍ਰੀ ਦਰਬਾਰ ਸਾਹਿਬ ਉਤੇ ਧਾਵਾ ਬੋਲਕੇ … More »

ਪੰਜਾਬ | Leave a comment
 

ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖ ਸੰਸਥਾਵਾਂ, ਸ਼ਖ਼ਸੀਅਤਾਂ ਖ਼ਿਲਾਫ਼ ਟਿੱਪਣੀਆਂ ਬਰਦਾਸ਼ਤ ਨਹੀਂ-ਬੰਦੀ ਸਿੰਘ

ਅੰਮ੍ਰਿਤਸਰ, ( ਸਰਚਾਂਦ ਸਿੰਘ ) – ਵਿਵਾਦਿਤ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਵਿਵਾਦ ਦੇ ਚੱਲਦਿਆਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਚ ਬੰਦ ਸਮੂਹ ਬੰਦੀ ਸਿੰਘਾਂ ਨੇ ਦੇਸ਼-ਵਿਦੇਸ਼ ਵੱਸਦੀ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਦੇ ਨਾਂਅ ਜਾਰੀ ਅਪੀਲ ਵਿਚ ਕਿਹਾ … More »

ਪੰਜਾਬ | Leave a comment
 

ਭਾਈ ਪੀਐਚਡੀ ਦੀ ਪੰਥ ਦੇ ਹਿਤਾਂ ਲਈ ਦਿਤੀ ਸ਼ਹਾਦਤ ਮੀਲ ਪਥਰ : ਭਾਈ ਜਸਬੀਰ ਸਿੰਘ ਖ਼ਾਲਸਾ

ਅੰਮ੍ਰਿਤਸਰ,( ਸਰਚਾਂਦ ਸਿੰਘ ) -  ਬੀਤੇ ਦਿਨੀਂ ਪਾਕਿਸਤਾਨ ਵਿਚ ਸ਼ਹਾਦਤ ਪਾ ਗਏ ਨਾਮਵਰ ਸਿਖ ਖਾੜਕੂ ਭਾਈ ਹਰਮੀਤ ਸਿੰਘ ਹੈਪੀ ਪੀ.ਐੱਚ.ਡੀ. ਨਿਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ਼ਹੀਦਗੰਜ, ਬਰਾਂਚ ਦਮਦਮੀ ਟਕਸਾਲ, ਬੀ ਬਲਾਕ (ਰੇਲਵੇ ਕਲੋਨੀ) ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ … More »

ਪੰਜਾਬ | Leave a comment
 

ਸਮੁੱਚੀਆਂ ਸਮਾਜਿਕ, ਪੰਥਕ, ਮੁਲਾਜ਼ਮ, ਵਿਦਿਆਰਥੀ, ਕਿਸਾਨ ਜਥੇਬੰਦੀਆਂ ਨੂੰ 12 ਫਰਵਰੀ ਨੂੰ ਸੰਤ ਭਿੰਡਰਾਂਵਾਲਿਆ ਦੇ ਜਨਮ ਦਿਹਾੜੇ `ਤੇ ਪਹੁੰਚਣ ਦਾ ਖੁੱਲ੍ਹਾ ਸੱਦਾ : ਅੰਮ੍ਰਿਤਸਰ ਦਲ

ਫ਼ਤਹਿਗੜ੍ਹ ਸਾਹਿਬ – “ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ 73ਵਾਂ ਜਨਮ ਦਿਹਾੜਾ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਹਰ ਸਾਲ ਦੀ ਤਰ੍ਹਾਂ 12 ਫਰਵਰੀ 2020 ਨੂੰ ਹੁੰਮ-ਹੁੰਮਾਕੇ ਪੂਰਨ ਸਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ । ਇਸ ਵਿਚ ਪਹੁੰਚਣ ਲਈ … More »

ਪੰਜਾਬ | Leave a comment
 

ਸ੍ਰੀ ਦਰਬਾਰ ਸਾਹਿਬ ਵਿਖੇ ਰੋਕ ਦੇ ਬਾਵਜੂਦ ਟਿਕਟੋਕ ਵੀਡੀਓ ਬਣਾਈ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੁਝ ਲੜਕੀਆਂ ਵੱਲੋਂ ਟਿਕਟੋਕ ’ਤੇ ਬਣਾਈ ਗਈ ਵੀਡੀਓ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਦੱਸਣਯੋਗ ਹੈ ਕਿ ਸਾਨਾ ਡਾਟ ਕਾਨੂੰ ਆਈ.ਡੀ. ’ਤੇ ਇਹ ਵੀਡੀਓ ਪਾਈ ਗਈ … More »

ਪੰਜਾਬ | Leave a comment
 

ਅਨੁਰਾਗ ਠਾਕੁਰ ਅਤੇ ਪ੍ਰਵੇਸ਼ ਵਰਮਾ ਵਰਗੇ ਮੁਤੱਸਵੀ ਅਣਮਨੁੱਖੀ ਅਤੇ ਇਨਸਾਨੀਅਤ ਵਿਰੋਧੀ ਬਿਆਨਬਾਜੀ ਕਰਕੇ ਅਰਾਜਕਤਾ ਨੂੰ ਹਵਾ ਦੇ ਰਹੇ ਹਨ : ਮਾਨ

ਫ਼ਤਹਿਗੜ੍ਹ ਸਾਹਿਬ – “ਮੌਜੂਦਾ ਮੋਦੀ ਹਕੂਮਤ ਅਤੇ ਉਸ ਸਰਕਾਰ ਵਿਚ ਸਾਮਿਲ ਬਹੁਤੇ ਮੁਤੱਸਵੀ ਵਜ਼ੀਰ ਅਤੇ ਆਗੂ ਆਪਣੇ ਫਿਰਕੂ ਮਿਸ਼ਨ ਨੂੰ ਲੈਕੇ ਅਜਿਹੀ ਭੜਕਾਊ ਬਿਆਨਬਾਜੀ ਕਰਨ ਤੋਂ ਬਿਲਕੁਲ ਵੀ ਗੁਰੇਜ ਨਹੀਂ ਕਰ ਰਹੇ ਜਿਸ ਨਾਲ ਇਥੇ ਵੱਸਣ ਵਾਲੀਆ ਵੱਖ-ਵੱਖ ਕੌਮਾਂ ਅਤੇ … More »

ਪੰਜਾਬ | Leave a comment
 

ਸੰਗੀਨਾਂ ਦੀ ਛਾਂ ਹੇਠ ਸਮਾਗਮ ਕਰ ਕੇ ਢੱਡਰੀਆਂ ਵਾਲਾ ਨੇ ਸਰਕਾਰੀ ਸੰਤ ਹੋਣ ਪ੍ਰਤੀ ਪਕੀ ਮੋਹਰ ਲਗਾਈ

ਅੰਮ੍ਰਿਤਸਰ – ਪੰਜਾਬ ਦੀ ਕਾਂਗਰਸ ਸਰਕਾਰ ਨੂੰ ਇਕ ਹੋਰ ਨਿਰੰਕਾਰੀ ਕਾਂਡ ਵਲ ਵੱਧ ਰਹੇ ਅਤੇ ਸਿਖ ਸਮਾਜ ‘ਚ ਖਾਨਾਜੰਗੀ ‘ਤੇ ਉਤਾਰੂ ਵਿਵਾਦਿਤ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ ਨੂੰ ਸੰਜੀਦਗੀ ਨਾਲ ਲੈਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਧਰਮ … More »

ਪੰਜਾਬ | Leave a comment
 

ਸ. ਜਸਵੰਤ ਸਿੰਘ ਕੰਵਲ ਦੇ ਦੇਹਾਂਤ ’ਤੇ ਅਕਾਡਮੀ ਵਲੋਂ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਨੇ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਅਤੇ ਅਕਾਡਮੀ ਦੇ ਮੋਢੀ ਜੀਵਨ ਮੈਂਬਰ ਸ. ਜਸਵੰਤ ਸਿੰਘ ਕੰਵਲ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਪੰਜਾਬੀ ਸਾਹਿਤ ਅਕਾਡਮੀ … More »

ਪੰਜਾਬ | Leave a comment
 

ਜੋ ਸਿੱਖ ਲੀਡਰਸ਼ਿਪ ਮੁਤੱਸਵੀ ਬੀਜੇਪੀ ਨਾਲ ਜੱਫ਼ੀਆ ਪਾ ਰਹੀ ਹੈ ਤਾਂ ਫਿਰ ਇਹ ਆਗੂ ਸਿੱਖ ਕੌਮ ਤੇ ਮਨੁੱਖਤਾ ਦੀ ਗੱਲ ਕਰਨ ਦਾ ਦਾਅਵਾ ਕਿਵੇਂ ਕਰ ਸਕਦੇ ਹਨ ? : ਮਾਨ

ਫ਼ਤਹਿਗੜ੍ਹ ਸਾਹਿਬ – “ਸ. ਪ੍ਰਕਾਸ਼ ਸਿੰਘ ਬਾਦਲ, ਸ. ਸੁਖਬੀਰ ਸਿੰਘ ਬਾਦਲ ਅਤੇ ਬਾਦਲ ਦਲੀਆ ਵੱਲੋਂ ਐਨ.ਆਰ.ਸੀ. ਕਾਨੂੰਨ ਸੰਬੰਧੀ ਇਹ ਬਿਆਨਬਾਜੀ ਕੀਤੀ ਗਈ ਕਿ ਉਪਰੋਕਤ ਕਾਨੂੰਨ ਰਾਹੀ ਜੋ ਮੁਸਲਿਮ ਕੌਮ ਨੂੰ ਬਾਹਰ ਰੱਖਿਆ ਜਾ ਰਿਹਾ ਹੈ, ਉਸ ਵਿਚ ਕਾਰਵਾਈ ਕਰਵਾਕੇ ਮੁਸਲਮਾਨਾਂ … More »

ਪੰਜਾਬ | Leave a comment
 

ਡਾ. ਦਲੀਪ ਕੌਰ ਟਿਵਾਣਾ ਦਾ ਦਿਹਾਂਤ, ਪੰਜਾਬੀ ਮਾਂ ਬੋਲੀ ਲਈ ਅਸਹਿ ਘਾਟਾ – ਡਾ.ਦਰਸ਼ਨ ਸਿੰਘ ‘ਆਸ਼ਟ’

ਪਦਮਸ੍ਰੀ, ਸਾਹਿਤ ਅਕਾਦਮੀ ਅਤੇ ਸਰਸਵਤੀ ਪੁਰਸਕਾਰ ਵਰਗੇ ਐਵਾਰਡਾਂ ਨਾਲ ਸਨਮਾਨਿਤ ਡਾ. ਦਲੀਪ ਕੌਰ ਟਿਵਾਣਾ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਅਤੇ ਸਾਹਿਤ ਅਕਾਦਮੀ ਐਵਾਰਡੀ ਡਾ. ਦਰਸ਼ਨ ਸਿੰਘ ’ਆਸ਼ਟ* ਨੇ ਕਿਹਾ ਕਿ ਡਾ. … More »

ਪੰਜਾਬ | Leave a comment