ਪੰਜਾਬ

 

ਡਾ. ਦਲੀਪ ਕੌਰ ਟਿਵਾਣਾ ਦਾ ਦਿਹਾਂਤ, ਪੰਜਾਬੀ ਮਾਂ ਬੋਲੀ ਲਈ ਅਸਹਿ ਘਾਟਾ – ਡਾ.ਦਰਸ਼ਨ ਸਿੰਘ ‘ਆਸ਼ਟ’

ਪਦਮਸ੍ਰੀ, ਸਾਹਿਤ ਅਕਾਦਮੀ ਅਤੇ ਸਰਸਵਤੀ ਪੁਰਸਕਾਰ ਵਰਗੇ ਐਵਾਰਡਾਂ ਨਾਲ ਸਨਮਾਨਿਤ ਡਾ. ਦਲੀਪ ਕੌਰ ਟਿਵਾਣਾ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਅਤੇ ਸਾਹਿਤ ਅਕਾਦਮੀ ਐਵਾਰਡੀ ਡਾ. ਦਰਸ਼ਨ ਸਿੰਘ ’ਆਸ਼ਟ* ਨੇ ਕਿਹਾ ਕਿ ਡਾ. … More »

ਪੰਜਾਬ | Leave a comment
 

ਮੋਦੀ ਦਾ ਐਨ.ਸੀ.ਸੀ. ਦੇ ਵਿਦਿਆਰਥੀਆਂ ਨੂੰ ਇਹ ਕਹਿਣਾ ਕਿ 7 ਦਿਨਾਂ ‘ਚ ਅਸੀਂ ਪਾਕਿਸਤਾਨ ਨੂੰ ਸਬਕ ਸਿਖਾ ਦੇਵਾਂਗੇ, ਮਨੁੱਖਤਾ ਵਿਰੋਧੀ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਵਜ਼ੀਰ-ਏ-ਆਜ਼ਮ ਸ੍ਰੀ ਮੋਦੀ ਵੱਲੋਂ ਦਿੱਲੀ ਵਿਖੇ ਐਨ.ਸੀ.ਸੀ. ਦੇ ਕੈਡੇਟਾਂ ਨੂੰ ਸੁਬੋਧਿਤ ਕਰਦੇ ਹੋਏ ਜੋ ਇਹ ਕਿਹਾ ਹੈ ਕਿ ਪਾਕਿਸਤਾਨ ਇੰਡੀਆਂ ਵਿਚ ਪ੍ਰੋਕਸੀ ਖੇਂਡ ਰਿਹਾ ਹੈ, ਸਾਡੀਆ ਫ਼ੌਜਾਂ ਐਨੀਆ ਤਾਕਤਵਰ ਹਨ ਕਿ ਅਸੀਂ ਹਫਤੇ ਦੇ ਵਿਚ … More »

ਪੰਜਾਬ | Leave a comment
 

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ‘ਚ ਕੈਂਸਰ ਮਰੀਜ਼ਾਂ ਦਾ ਇਲਾਜ਼ ਆਧੁਨਿਕ ਵਿਧੀ ਨਾਲ ਕੀਤਾ ਜਾਵੇਗਾ

ਅੰਮ੍ਰਿਤਸਰ – ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰ ਇਲਾਜ਼ ਦੇਣ ਦੇ ਮੰਤਵ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਟਾਟਾ ਮੈਮੋਰੀਅਲ ਹਸਪਤਾਲ ਮੁੰਬਈ ਨਾਲ ਇਕ ਅਹਿਮ ਸਮਝੌਤਾ ਕੀਤਾ ਗਿਆ ਹੈ। … More »

ਪੰਜਾਬ | Leave a comment
 

ਜਿਹੜੇ ਸਿੱਖ ਆਗੂ ਘੋੜੇ ਬਣਕੇ ਬੀਜੇਪੀ-ਸੰਘ ਨੂੰ ਆਪਣੇ ‘ਤੇ ਸਵਾਰ ਹੋਣ ਦੀ ਬਜਰ ਗੁਸਤਾਖੀ ਕਰ ਰਹੇ ਹਨ, ਉਹ ਸਿੱਖ ਕੌਮ ਤੇ ਆਪਣਾ ਕੁਝ ਨਹੀਂ ਸਵਾਰ ਸਕਦੇ : ਮਾਨ

ਫ਼ਤਹਿਗੜ੍ਹ ਸਾਹਿਬ – “ਗੁਰੂ ਸਾਹਿਬਾਨ ਨੇ ਅਜਿਹੀ ਸਿੱਖ ਕੌਮ ਪੈਦਾ ਕੀਤੀ ਹੈ ਜੋ ਅਣਖ਼-ਇੱਜ਼ਤ ਅਤੇ ਗੈਰਤ ਨਾਲ ਜੀਵਨ ਬਸਰ ਕਰਦੀ ਹੈ ਅਤੇ ਕਿਸੇ ਵੀ ਵੱਡੇ ਤੋਂ ਵੱਡੇ ਨਾਢੂਖਾਂ ਤੇ ਹੁਕਮਰਾਨ ਨੂੰ ਆਪਣੀ ਕੌਮੀਅਤ ਵਾਲੀ ਸੋਚ ਤੇ ਸਵਾਰ ਨਹੀਂ ਹੋਣ ਦਿੰਦੀ … More »

ਪੰਜਾਬ | Leave a comment
 

ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖਿਲਾਫ ਪੁਲੀਸ ਨੂੰ ਸ਼ਿਕਾਇਤ

ਅੰਮ੍ਰਿਤਸਰ -  ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖਤਿਆਰ ਕਰਨ ਜਾ ਰਿਹਾ ਹੈ। ਭਾਈ  ਢੱਡਰੀਆਂ ਵਾਲਾ ਅਤੇ ਉਸ ਦੇ ਨਜਦੀਕੀ ਸਾਥੀ … More »

ਪੰਜਾਬ | Leave a comment
800px-Statue_of_Bhangra_in_Amritsar_26_September_2018.resized

ਵਿਰਾਸਤੀ ਮਾਰਗ ‘ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ

ਅੰਮ੍ਰਿਤਸਰ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਪਿਛਲੇ ਕੁਝ ਸਮੇਂ ਤੋਂ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਚੱਲ ਰਿਹਾ ਹੈ ਕਿ ਇਨ੍ਹਾਂ ਬੁੱਤਾਂ ਨੂੰ ਇਥੋਂ ਹਟਾਇਆ ਜਾਵੇ … More »

ਪੰਜਾਬ | Leave a comment
83576895_2905102886208691_8436042086968459264_n.resized

ਅਕਾਲੀ ਦਲ ਜੇ ਸੀਏਏ ਮੁੱਦੇ ਤੇ ਇਮਾਨਦਾਰ ਹੈ ਤਾਂ ਐਨਡੀਏ ਦਾ ਸਾਥ ਛੱਡ ਦੇਵੇ : ਕੈਪਟਨ

ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਏਏ ਮਾਮਲੇ ਤੇ ਸ਼ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਉਹ ਐਨਡੀਏ ਗਠਬੰਧਨ ਤੋਂ ਬਾਹਰ ਆ ਕੇ ਵਿਖਾਉਣ। ਹਾਲ ਹੀ ਵਿੱਚ ਅਕਾਲੀ ਦਲ ਨੇ ਦਿੱਲੀ ਵਿੱਚ ਬੀਜੇਪੀ ਨਾਲ … More »

ਪੰਜਾਬ | Leave a comment
1- Amritsar meeeting Pic.resized

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਪਟਾ ਦੀ ਭਰਾਤਰੀ ਸੰਸਥਾਵਾਂ ਨਾਲ ਇਕਤਰਤਾ

ਅੰਮ੍ਰਿਤਸਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਪਟਾ ਦੀ ਪ੍ਰਸਤਾਵਿਤ ਤਿੰਨ ਰੋਜ਼ਾ 15ਵੀਂ ਰਾਸ਼ਟਰੀ ਕਾਨਫਰੰਸ ਦਾ ਪੰਜਾਬ ਵਿਚ ਅਯੋਜਨ ਲਈ ਅੰਮ੍ਰਿਤਸਰ ਤੇ ਜਲੰਧਰ ਵਿਖੇ ਛੇ ਜਿਲਿਆਂ ਦੀਆਂ ਭਰਾਤਰੀ ਸੰਸਥਾਵਾਂ ਨਾਲ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ … More »

ਪੰਜਾਬ | Leave a comment
Half size(5).resized

ਕਪਿਲ ਸਿੱਬਲ ਵੱਲੋਂ ਸੀ.ਏ.ਏ. ਸਬੰਧੀ ਕਾਨੂੰਨੀ ਗੱਲ ਕਰਕੇ ਅਸਲ ‘ਚ ਹਿੰਦੂ ਸੋਚ ਨੂੰ ਹੀ ਪੱਠੇ ਪਾਏ ਹਨ, ਪਰ ਪੰਜਾਬ ਕਾਂਗਰਸ ਦਾ ਉਦਮ ਸਲਾਘਾਯੋਗ : ਮਾਨ

ਫ਼ਤਹਿਗੜ੍ਹ ਸਾਹਿਬ – “ਮੋਦੀ ਮੁਤੱਸਵੀ ਹਕੂਮਤ ਵੱਲੋਂ ਸੀ.ਏ.ਏ, ਐਨ.ਆਰ.ਸੀ, ਐਨ.ਪੀ.ਆਰ. ਅਤੇ ਅਫ਼ਸਪਾ ਵਰਗੇ ਘੱਟ ਗਿਣਤੀ ਕੌਮਾਂ ਦੀ ਆਜ਼ਾਦੀ ਨੂੰ ਕੁੱਚਲਣ ਵਾਲੇ ਅਤੇ ਉਨ੍ਹਾਂ ਨੂੰ ਗੁਲਾਮੀਅਤ ਦਾ ਅਹਿਸਾਸ ਕਰਵਾਉਣ ਵਾਲੇ ਕਾਨੂੰਨੀ ਜ਼ਬਰੀ ਬਣਾਏ ਗਏ ਹਨ । ਇਹ ਘੱਟ ਗਿਣਤੀਆ ਤੇ ਧੋਸ … More »

ਪੰਜਾਬ | Leave a comment
 

ਅਣਪਛਾਤੇ ਵਿਅਕਤੀਆਂ ਨੇ ਰੇਲਵੇ ਕਰਮਚਾਰੀ ਦੇ ਘਰ ‘ਤੇ ਕੀਤਾ ਹਮਲਾ

ਲੁਧਿਆਣਾ – ਰੇਲਵੇ ਕਲੋਨੀ ਦੋ ਵਿੱਚ ਰਹਿੰਦੇ ਰੇਲਵੇ ਮੁਲਾਜ਼ਮ ਗੌਰਵ ਸ਼ਰਮਾ ਦੇ ਘਰ ਬੀਤੀ ਰਾਤ ਕੁਝ ਅਣਪਛਾਤੇ ਹਮਲਾਵਰ ਉਸ ਦੇ ਘਰ ਉੱਤੇ ਇੱਟ ਅਤੇ ਪੱਥਰ ਨਾਲ ਹਮਲਾ ਕਰਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਵਿਖੇ … More »

ਪੰਜਾਬ | Leave a comment