ਪੰਜਾਬ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਹੋਰ

ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਸਖ਼ਤ ਤੇ ਮਿਸਾਲੀ ਕਾਰਵਾਈ ਕਰੇ : ਬਾਬਾ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਅਤੇ ਮਿਸਾਲੀ ਕਾਰਵਾਈ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ … More »

ਪੰਜਾਬ | Leave a comment
121610365_3601450719907234_90628518465317620_o.resized

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਅਪਮਾਨਜਨਕ ਵਤੀਰੇ ਤੋਂ ਮੈਂ ਬਹੁਤ ਦੁੱਖੀ ਹਾਂ : ਕੈਪਟਨ

ਚੰਡੀਗੜ੍ਹ – ਦਿੱਲੀ ਵਿੱਚ ਖੇਤੀ ਵਿਭਾਗ ਦੇ ਸਕੱਤਰ ਸੰਜੇ ਅਗਰਵਾਲ ਵੱਲੋਂ ਕਿਸਾਨਾਂ ਨਾਲ ਕੀਤੀ ਗਈ ਗੱਲਬਾਤ ਅਸਫਲ ਹੋਣ ਤੇ ਕਿਸਾਨ ਯੂਨੀਅਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।  ਕੇਂਦਰ ਸਰਕਾਰ ਦੁਆਰਾ ਕਿਸਾਨਾਂ ਨਾਲ ਕੀਤੇ ਜਾ ਰਹੇ ਅਜਿਹੇ ਦੁਰਵਿਹਾਰ ਦੀ ਪੰਜਾਬ … More »

ਪੰਜਾਬ | Leave a comment
120871495_1670151983159369_8341068943675775345_o.resized

ਸਿੱਧੂ ਦੇ ਲਈ ਪਾਰਟੀ ਅਤੇ ਰਾਜ ਸਰਕਾਰ ‘ਚ ਕੋਈ ਜਗ੍ਹਾ ਨਹੀਂ ਹੈ : ਰਾਵਤ

ਚੰਡੀਗੜ੍ਹ – ਕਾਂਗਰਸ ਦੇ ਨੇਤਾ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝੱਟਕਾ ਦਿੰਦੇ ਹੋਏ ਪਾਰਟੀ ਵਿੱਚ ਉਸ ਨੂੰ ਉਸ ਦੀ ਔਕਾਤ ਵਿਖਾ ਦਿੱਤੀ ਹੈ। ਹਾਲ ਹੀ ਵਿੱਚ ਸਿੱਧੂ ਨੂੰ ਕਾਂਗਰਸ ਦਾ ਭਵਿੱਖ ਦੱਸਣ ਵਾਲੇ ਰਾਵਤ ਨੇ ਕਿਹਾ ਹੈ … More »

ਪੰਜਾਬ | Leave a comment
 

ਹੁਕਮਰਾਨਾਂ ਦੀਆਂ ਦਿਸ਼ਾਹੀਣ ਅਤੇ ਗਲਤ ਨੀਤੀਆਂ ਦੀ ਬਦੌਲਤ ਇੰਡੀਆ ਦੇ ਅੰਦਰੂਨੀ ਹਾਲਾਤ ਅਤਿ ਵਿਸਫੋਟਕ ਸਥਿਤੀ ਵੱਲ ਵੱਧ ਰਹੇ ਹਨ : ਮਾਨ

ਫ਼ਤਹਿਗੜ੍ਹ ਸਾਹਿਬ – “ਮੁਤੱਸਵੀ ਹੁਕਮਰਾਨਾਂ ਦੀ ਦਿਸ਼ਾਹੀਣ, ਗੈਰ-ਇਨਸਾਨੀਅਤ ਕਾਰਵਾਈਆਂ ਅਤੇ ਅਮਲਾਂ ਦੀ ਬਦੌਲਤ ਇੰਡੀਆਂ ਦੇ ਅੰਦਰੂਨੀ ਹਾਲਾਤ ਤੇਜ਼ੀ ਨਾਲ ਵਿਸਫੋਟਕ ਸਥਿਤੀ ਵੱਲ ਵੱਧ ਰਹੇ ਹਨ । ਕਿਉਂਕਿ ਮੰਨੂੰਸਮ੍ਰਿਤੀ ਦੀ ਫਿਰਕੂ ਸੋਚ ਰਾਹੀ ਹਿੰਦੂਤਵ ਹੁਕਮਰਾਨ ਕੇਵਲ ਇਥੇ ਘੱਟ ਗਿਣਤੀ ਕੌਮਾਂ ਉਤੇ … More »

ਪੰਜਾਬ | Leave a comment
117895529_3310492529033727_5333424817975759681_o.resized

ਸ਼੍ਰੋਮਣੀ ਅਕਾਲੀ ਦਲ ਨੇ ਐਨਡੀਏ ਨਾਲੋਂ ਤੋੜਿਆ ਗੱਠਜੋੜ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਨੇ ਸਰਬਸੰਮਤੀ ਨਾਲ ਖੇਤੀ ਆਰਡੀਨੈਂਸਾਂ ‘ਤੇ ਕੇਂਦਰ ਵੱਲੋਂ ਅੜਬ ਰੁਖ਼ ਅਖ਼ਤਿਆਰ ਕਰੀ ਰੱਖਣ, ਅਤੇ ਜੰਮੂ ਕਸ਼ਮੀਰ ਵਿੱਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਦਰਜਾ ਨਾ ਦਿੱਤੇ ਜਾਣ ਵਰਗੇ ਪੰਜਾਬੀਆਂ ਅਤੇ ਸਿੱਖਾਂ ਦੀਆਂ … More »

ਪੰਜਾਬ | Leave a comment
23 taksal 1.resized

ਖੇਤੀ ਬਿੱਲਾਂ ਖਿਲਾਫ਼ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਪੰਜਾਬ ਵਾਸੀ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਵੱਲੋਂ ਪਾਸ ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਦੀ ਹਮਾਇਤ ‘ਚ ਉੱਤਰਦਿਆਂ ਕਿਸਾਨ ਜਥੇਬੰਦੀਆਂ ਵੱਲੋਂ 25 … More »

ਪੰਜਾਬ | Leave a comment
119496365_3515714021814238_5294565656167412723_n.resized

ਮੁੱਖਮੰਤਰੀ ਪੰਜਾਬ ਨੇ ਸੁਖਬੀਰ ਅਤੇ ਹਰਸਿਮਰਤ ਬਾਦਲ ਤੋਂ ਪੁੱਛੇ 10 ਸਵਾਲ

ਚੰਡੀਗੜ੍ਹ – ਹਰਸਿਮਰਤ ਕੌਰ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਦੇ ਬਾਅਦ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬੀਜੇਪੀ ਨਾਲ ਗਠਜੋੜ ਹੋਣ ਕਰ ਕੇ ਉਸ ਉਪਰ ਤਿੱਖੇ ਵਾਰ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਮੁੱਖਮੰਤਰੀ ਨੇ ਅਮਰਿੰਦਰ … More »

ਪੰਜਾਬ | Leave a comment
 

ਅਕਾਲ ਪੁਰਖ ਆਖਿਰ 1984 ਦੀ ਸਿੱਖ ਕੌਮ ਵਿਰੋਧੀ ਸਾਜ਼ਿਸ ਲਈ ਐਡੀਟਰ ਗਿਰੀ ਲਾਲ ਜੈਨ ਅਤੇ ਅਰੁਣ ਸ਼ੋਰੀ ਨੂੰ ਸਜ਼ਾ ਜ਼ਰੂਰ ਦੇਣਗੇ : ਮਾਨ

ਫ਼ਤਹਿਗੜ੍ਹ ਸਾਹਿਬ – “ਇਨਸਾਨੀਅਤ ਤੇ ਮਨੁੱਖਤਾ ਵਿਰੋਧੀ ਜਾਲਮਨਾਂ ਅਮਲ ਕਰਨ ਵਾਲੇ ਜਾਂ ਕਰਵਾਉਣ ਵਾਲੇ ਬੇਸ਼ੱਕ ਆਪਣੇ ਦਿਮਾਗੀ ਸ਼ਾਤੁਰ ਘੋੜਿਆਂ ਨੂੰ ਭਜਾਉਦੇ ਹੋਏ ਅਤੇ ਫਿਰਕੂ ਸੋਚ ਦਾ ਪੱਖ ਪੂਰਕੇ ਅਦਾਲਤਾਂ, ਕਾਨੂੰਨ ਅਤੇ ਜੱਜਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਜਾਵਾਂ ਤੋਂ ਬੇਸ਼ੱਕ ਕਿਸੇ … More »

ਪੰਜਾਬ | Leave a comment
IMG-20200916-WA0053.resized

ਦੀਨ ਦੁਖੀਆਂ ਦੀ ਮਦਦਗਾਰ ਸਮਾਜ ਸੇਵਿਕਾ ਦਵਿੰਦਰ ਕੌਰ ਕੋਟਲੀ

ਦੀਨ ਦੁਖੀਆਂ, ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੀ ਸਹਾਇਤਾ ਕਰਨ ਦੀ ਗੁੜ੍ਹਤੀ ਦਵਿੰਦਰ ਕੌਰ ਨੂੰ ਆਪਣੇ ਪਰਿਵਾਰ ਦੀ ਵਿਰਾਸਤ ਵਿਚੋਂ ਹੀ ਮਿਲੀ ਸੀ। ਵਿਆਹ ਤੋਂ ਬਾਅਦ  ਉਸਦੇ ਸਹੁਰਿਆਂ ਦਾ ਪਰਿਵਾਰ ਵੀ ਸਿਆਸੀ ਅਤੇ ਸਮਾਜ ਸੇਵਾ ਕਰਨ ਵਾਲਾ ਸੀ, ਜਿਸ … More »

ਪੰਜਾਬ | Leave a comment
 

‘ਆਪ’ ਬਾਗ਼ੀ ਕਰਨ ਜਾ ਰਹੇ ਹਨ ‘ਪੰਜਾਬ ਖੇਤਰੀ ਵਿਚਾਰ ਮੰਚ’ ਮੋਰਚੇ ਦਾ ਗਠਨ

ਚੰਡੀਗੜ੍ਹ – ਪੰਜਾਬ ਦੇ ਚਾਰ ‘ਆਪ’ ਦੇ ਬਾਗ਼ੀ ਵਿਧਾਇਕਾਂ ਨੇ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਨਵਾਂ ਪਲੇਟਫ਼ਾਰਮ ਬਣਾਉਣ ਦਾ ਫ਼ੈਸਲਾ ਕਰਦਿਆਂ ‘ਪੰਜਾਬ ਖੇਤਰੀ ਵਿਚਾਰ ਮੰਚ’ ਦਾ ਗਠਨ ਕੀਤਾ ਹੈ। ਆਮ ਆਦਮੀ ਪਾਰਟੀ ਦੇ 4 ਬਾਗ਼ੀ ਵਿਧਾਇਕਾਂ … More »

ਪੰਜਾਬ | Leave a comment