ਪੰਜਾਬ
ਦੇਸ਼ ‘ਚ ਕੋਈ ਗੈਰ-ਇਨਸਾਨੀ ਜਾਂ ਗੈਰ-ਕਾਨੂੰਨੀ ਘਟਨਾ ਵਾਪਰਨ ਤੇ ਸਿੱਖ ਕੌਮ ਨੂੰ ਬਦਨਾਮ ਕਰਨ ਦੇ ਅਮਲ ਅਸਹਿ : ਮਾਨ
ਫ਼ਤਹਿਗੜ੍ਹ ਸਾਹਿਬ – “ਹਿੰਦੂਤਵ ਹੁਕਮਰਾਨ ਬੀਜੇਪੀ-ਆਰ.ਐਸ.ਐਸ. ਤੇ ਹਿੰਦੂ ਸੰਗਠਨ ਇਸ ਤਾਕ ਵਿਚ ਰਹਿੰਦੇ ਹਨ ਜਦੋਂ ਵੀ ਪੰਜਾਬ, ਜੰਮੂ-ਕਸ਼ਮੀਰ ਜਾਂ ਹੋਰ ਸਰਹੱਦੀ ਅਤੇ ਹੋਰ ਸੂਬਿਆਂ ਵਿਚ ਗੈਰ-ਇਨਸਾਨੀ ਜਾਂ ਗੈਰ-ਕਾਨੂੰਨੀ ਦੁੱਖਦਾਇਕ ਘਟਨਾ ਵਾਪਰਦੀ ਹੈ ਤਾਂ ਸਾਜ਼ਿਸ ਤਹਿਤ ਸਿੱਖ ਕੌਮ ਨੂੰ ਮੰਦਭਾਵਨਾ ਅਧੀਨ … More
ਅੰਮ੍ਰਿਤਸਰ ਰੇਲਵੇ ਸਟੇਸ਼ਨ ਨੂੰ ਨਵੀਂ ਨੁਹਾਰ ਦੇਣ ਸਮੇਂ ਸਿੱਖ ਵਿਰਾਸਤ ਨੂੰ ਮਨਫ਼ੀ ਨਾ ਕੀਤਾ ਜਾਵੇ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੂੰ ਨਵੀਂ ਨੁਹਾਰ ਦੇਣ ਸਮੇਂ ਇਸ ਦੇ ਪ੍ਰਵੇਸ਼ ਸਥਾਨ ’ਚੋਂ ਸਿੱਖ ਵਿਰਾਸਤ ਨੂੰ ਮਨਫ਼ੀ ਨਾ … More
ਸਿੱਖ ਸ਼ਖ਼ਸੀਅਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਦਮਦਮੀ ਟਕਸਾਲ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੱਝ ਫ਼ਿਰਕਾਪ੍ਰਸਤ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ, ਬੇਬੇ ਨਾਨਕੀ ਜੀ, ਭਾਈ ਮਰਦਾਨਾ ਜੀ ਪ੍ਰਤੀ ਭੱਦੀ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ … More
ਕਸ਼ਮੀਰ ਤੇ ਲਦਾਖ, ਲਾਹੌਰ ਖ਼ਾਲਸਾ ਦਰਬਾਰ ਦੇ ਫ਼ਤਹਿ ਕੀਤੇ ਇਲਾਕੇ ਹਨ, ਇਨ੍ਹਾਂ ਸੰਬੰਧੀ ਫੈਸਲਾ ਕਰਦੇ ਹੋਏ ਸਿੱਖ ਨੁਮਾਇੰਦਿਆ ਦੀ ਸਮੂਲੀਅਤ ਜ਼ਰੂਰੀ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਅਨ ਫ਼ੌਜ ਦੇ ਮੁੱਖੀ ਸ੍ਰੀ ਐਮ.ਐਮ. ਨਿਰਵਾਣੇ ਨੇ ਜੋ ਇੰਡੀਅਨ ਪਾਰਲੀਮੈਂਟ ਦੇ 1994 ਦੇ ਮਕਬੂਜਾ ਕਸ਼ਮੀਰ ਨੂੰ ਆਪਣੇ ਅਧੀਨ ਕਰਨ ਦੇ ਮਤੇ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਜਦੋਂ ਹੁਕਮ ਹੋਵੇਗਾ, ਤਾਂ ਅਸੀਂ ਮਕਬੂਜਾ ਕਸ਼ਮੀਰ ਨੂੰ … More
ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਿਰਾਦਰ ਦੇ ਮਾਮਲੇ ‘ਚ ਐਮਾਜੋਨ ਨੂੰ ਕਾਨੂੰਨੀ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜੋਨ ਆਨਲਾਈਨ ਕੰਪਨੀ ਵੱਲੋਂ ਟਾਇਲਟ ਸੀਟ ਕਵਰ ਅਤੇ ਪਾਏਦਾਨ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾ ਅਨੁਸਾਰ … More
ਜੇਲ੍ਹ ਮੰਤਰੀ ਸੁਖੀ ਰੰਧਾਵਾ ਗੈਗਸਟਰਾਂ ਦਾ ਸਭ ਤੋਂ ਵਡਾ ਪਿਉ : ਸੁਖਬੀਰ ਸਿੰਘ ਬਾਦਲ
ਮਜੀਠਾ – ਸਾਬਕਾ ਉਪ ਮੁਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੈਗਸਟਰਾਂ ਦਾ ਸਭ ਤੋਂ ਵਡਾ ਪਿਉ ਗਰਦਾਨਿਆ ਹੈ। ਉਨ੍ਹਾਂ ਗੈਗਸਟਰਵਾਦ ਦੇ ਵਾਧੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ। … More
ਜਦੋਂ ਹਿੰਦੂ ਰੱਖਿਆ ਦਲ ਦੇ ਪਿੰਕੀ ਚੌਧਰੀ ਨੇ ਜੇ.ਐਨ.ਯੂ. ਦੁਖਾਂਤ ਦੇ ਹਮਲੇ ਦੀ ਜ਼ਿੰਮੇਵਾਰੀ ਲੈ ਲਈ ਹੈ, ਹੁਣ ਮੋਦੀ ਹਕੂਮਤ ਉਸ ਸੰਗਠਨ ਵਿਰੁੱਧ ਕਾਨੂੰਨੀ ਕਾਰਵਾਈ ਤੁਰੰਤ ਕਰੇ : ਮਾਨ
ਫ਼ਤਹਿਗੜ੍ਹ ਸਾਹਿਬ – “ਜੇ.ਐਨ.ਯੂ. ਵਿਖੇ ਅਮਨਮਈ ਅਤੇ ਜਮਹੂਰੀਅਤ ਢੰਗਾਂ ਰਾਹੀ ਸੰਘਰਸ਼ ਕਰ ਰਹੀ ਜਵਾਹਰ ਲਾਲ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਮੈਬਰਾਂ ਉਤੇ ਬੀਤੇ ਕੁਝ ਦਿਨ ਪਹਿਲੇ ਕਿਰਪਾਨਾਂ, ਲਾਠੀਆ ਅਤੇ ਹੋਰ ਮਾਰੂ ਹਥਿਆਰਾਂ ਰਾਹੀ ਨਕਾਬਪੋਸਾਂ ਵੱਲੋਂ ਕੀਤੇ ਗਏ ਹਮਲੇ ਦੀ ਜ਼ਿੰਮੇਵਾਰੀ ਹਿੰਦੂ … More
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਭਾਈ ਢੱਡਰੀਆਂ ਵਾਲਾ ਦੇ ਸਾਥੀ ਹਰਿੰਦਰ ਸਿੰਘ ਨੂੰ ੧੫ ਦਿਨਾਂ ‘ਚ ਸਪਸ਼ਟੀਕਰਨ ਦੇਣ ਦਾ ਕੀਤਾ ਆਦੇਸ਼
ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ ਦੇ ਨਜ਼ਦੀਕੀ ਹਰਿੰਦਰ ਸਿੰਘ ਜਥਾ ਨਿਰਵੈਰ ਖ਼ਾਲਸਾ ਯੂ. ਕੇ. ਨੂੰ ਉਸ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਖ਼ਿਲਾਫ਼ ਵਰਤੀ ਗਈ ਇਤਰਾਜ਼ ਯੋਗ … More
ਗੈਗਸਟਰਾਂ ਨੂੰ ਕਾਂਗਰਸ ਦੀ ਸ਼ੈਅ, ਥਾਣੇ ਕਾਂਗਰਸ ਦੇ ਕਬਜ਼ੇ ‘ਚ, ਨਹੀਂ ਮਿਲ ਰਿਹਾ ਕਿਸੇ ਨੂੰ ਵੀ ਇਨਸਾਫ਼
ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਖ਼ਾਸਕਰ ਵਿੱਤ ਮੰਤਰੀ ਮਨਪ੍ਰੀਤ ਬਾਦਲ ਮੁਲਾਜ਼ਮ ਵਰਗ ਨੂੰ ਇਕ ਤੋਂ ਬਾਅਦ ਇਕ ਝਟਕਾ ਦਿਤਾ ਜਾ ਰਿਹਾ ਹੈ। ਉਨ੍ਹਾਂ ਵਿਤ … More
ਜੇ.ਐਨ. ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ਉਤੇ ਏ.ਬੀ.ਵੀ.ਪੀ. ਦੇ ਗੁੰਡਿਆਂ ਵੱਲੋਂ ਕੀਤਾ ਗਿਆ ਵਹਿਸ਼ੀਆਨਾ ਹਮਲਾ, ਬੀਜੇਪੀ-ਆਰ.ਐਸ.ਐਸ. ਦੀ ਕਰਤੂਤ : ਮਾਨ
ਫ਼ਤਹਿਗੜ੍ਹ ਸਾਹਿਬ – “ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਦੀ ਉਨ੍ਹਾਂ ਮੋਹਰੀ ਯੂਨੀਵਰਸਿਟੀਆਂ ਵਿਚੋਂ ਹੈ ਜਿਥੋਂ ਦੇ ਵਿਦਿਆਰਥੀ-ਪ੍ਰੋਫੈਸਰ, ਮੁਲਕ, ਸਮਾਜ ਅਤੇ ਆਮ ਜਨਤਾ ਨਾਲ ਸੰਬੰਧਤ ਹਰ ਮੁੱਦੇ ਉਤੇ ਵਿਚਾਰਾਂ ਕਰਦੇ ਹੋਏ ਸਹੀ ਨੂੰ ਸਹੀ ਅਤੇ ਗਲਤ ਨੂੰ ਗਲਤ ਕਹਿਣ ਵਿਚ ਬਾਦਲੀਲ … More


