ਪੰਜਾਬ
‘ਸ਼ਹੀਦੀ ਯਾਦਗਰ’ ‘ਤੇ ਸੁੰਦਰ ਗੁੰਮਜ ਸਿਰਜਦਿਆਂ ਉਪਰ ਸੁੰਦਰ ਸੁਨਿਹਰੀ ਕਲਸ ਲਗਾਉਣ ਦੀ ਸੇਵਾ ਕੀਤੀ ਗਈ
ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਚੱਲ ਰਹੀਆਂ ਸੇਵਾਵਾਂ ਦੌਰਾਨ ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ … More
ਢੱਡਰੀਆਂ ਵਾਲੇ ਪ੍ਰਤੀ ਵਿਦੇਸ਼ਾਂ ਤੋਂ ਬਾਈਕਾਟ ਦਾ ਸਿਲਸਿਲਾ ਲਗਾਤਾਰ ਜਾਰੀ
ਅੰਮ੍ਰਿਤਸਰ – ਵਿਵਾਦਿਤ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਦਾ ਵਿਦੇਸ਼ਾਂ ਚ ਚਲ ਰਿਹਾ ਬਾਈਕਾਟ ਦਾ ਸਿਲਸਿਲਾ ਰੁਕ ਨਹੀਂ ਰਹਾ। ਬੀਤੇ ਦਿਨੀਂ ਯੂ ਕੇ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਜਥੇਬੰਦੀਆਂ ਵੱਲੋਂ ਢੱਡਰੀਆਂ ਵਾਲੇ ਦਾ ਮੁਕੰਮਲ ਬਾਈਕਾਟ ਦਾ ਫ਼ੈਸਲਾ ਲਿਆ ਗਿਆ ਤਾਂ ਹੁਣ … More
ਸ਼੍ਰੋਮਣੀ ਕਮੇਟੀ ਨੂੰ ਵਿੱਕੀਪੀਡੀਆ ਅਤੇ ਇੰਟਰਨੈੱਟ ਰਾਹੀ ਪਰੋਸੀ ਜਾ ਰਹੀ ਧਾਰਮਿਕ ਸਮਗਰੀ ‘ਤੇ ਨਜ਼ਰ ਰਖਣੀ ਚਾਹੀਦੀ
ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗੁਰੂ ਨਾਨਕ ਦੇਵ ਜੀ ਬਾਰੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਾਇਰਲ ਹੋਈ ਵੀਡੀਓ ਪ੍ਰਤੀ ਟਿੱਪਣੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿਤਾ … More
ਕਸ਼ਮੀਰ ਦੇ ਗੰਭੀਰ ਮੁੱਦੇ ‘ਤੇ ਹੁਣ ਤੱਕ ਓ.ਆਈ.ਸੀ. ਦੇ ਹੈੱਡ ਸਾਊਦੀ ਅਰਬ ਵੱਲੋਂ ਕੋਈ ਐਕਸ਼ਨ ਨਾ ਕਰਨਾ ਅਤਿ ਚਿੰਤਾਜ਼ਨਕ : ਮਾਨ
ਫ਼ਤਹਿਗੜ੍ਹ ਸਾਹਿਬ – “ਮੁਸਲਿਮ ਬਹੁਗਿਣਤੀ ਵਾਲੇ ਕਸ਼ਮੀਰ ਸੂਬੇ ਵਿਚ ਵੱਸਣ ਵਾਲੇ ਕਸ਼ਮੀਰੀਆਂ ਉਤੇ ਮੋਦੀ ਦੀ ਮੁਤੱਸਵੀ ਹਕੂਮਤ ਵੱਲੋਂ ਬੀਤੇ 4 ਮਹੀਨਿਆ ਤੋਂ ਗੈਰ-ਵਿਧਾਨਿਕ ਢੰਗਾਂ ਰਾਹੀ ਜ਼ਬਰ-ਜੁਲਮ ਕੀਤਾ ਜਾ ਰਿਹਾ ਹੈ । ਉਨ੍ਹਾਂ ਨੂੰ ਖੁਦਮੁਖਤਿਆਰੀ ਦੇਣ ਵਾਲੀ ਧਾਰਾ 370 ਅਤੇ 35ਏ … More
ਅੰਮ੍ਰਿਤਸਰ ਵਿਕਾਸ ਮੰਚ ਵਲੋਂ ਗ਼ਦਰ ਪਾਰਟੀ ਦੇ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਦਾ 150 ਵਾਂ ਜਨਮ ਦਿਹਾੜਾ ਸਰਕਾਰੀ ਤੌਰ ‘ਤੇ ਮਨਾਉਣ ਦੀ ਮੰਗ
ਅੰਮ੍ਰਿਤਸਰ :- ਭਾਰਤ ਦੀ ਆਜ਼ਾਦੀ ਲਹਿਰ ਵਿੱਚ ਅਮਰੀਕਾ ਵਿੱਚ ਸ਼ੁਰੂ ਕੀਤੀ ਗਈ ਗਦਰ ਪਾਰਟੀ ਦਾ ਵਿਸ਼ੇਸ਼ ਸਥਾਨ ਹੈ, ਇਸ ਲਈ ਇਸ ਪਾਰਟੀ ਦੇ ਬਾਨੀ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਦਾ 4 ਜਨਵਰੀ 2020 ਨੂੰ ਮਨਾਇਆ ਜਾ ਰਿਹਾ 150 ਵਾਂ ਜਨਮ … More
ਯੂਪੀ ’ਚ ਨਗਰ ਕੀਰਤਨ ਸਜਾਉਣ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ –ਭਾਈ ਲੌਂਗੋਵਾਲ
ਅੰਮ੍ਰਿਤਸਰ – ਉੱਤਰ ਪ੍ਰਦੇਸ਼ ਅੰਦਰ ਨਗਰ ਕੀਰਤਨ ਕੱਢਣ ਸਮੇਂ ਪੁਲਿਸ ਵੱਲੋਂ ਸੰਗਤਾਂ ਖਿਲਾਫ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ … More
ਨਾਗਰਿਕਤਾ ਸੋਧ ਐਕਟ ਨੂੰ ਪੰਜਾਬ ‘ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ : ਸੀਐਮ ਅਮਰਿੰਦਰ ਸਿੰਘ
ਲੁਧਿਆਣਾ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੀਏਏ ਦੇ ਵਿਰੋਧ ਵਿੱਚ ‘ਸੰਵਿਧਾਨ ਬਚਾਓ ਦੇਸ਼ ਬਚਾਓ’ ਪੈਦਲ ਮਾਰਚ ਕੱਢਿਆ ਗਿਆ। ਇਸ ਪੈਦਲ ਮਾਰਚ ਵਿੱਚ ਮੁੱਖ ਮੰਤਰੀ ਦੇ ਇਲਾਵਾ ਆਸ਼ਾ ਕੁਮਾਰੀ, ਸੁਨੀਲ ਜਾਖੜ, ਪਰਨੀਤ ਕੌਰ, ਮਨਪ੍ਰੀਤ ਬਾਦਲ ਅਤੇ ਹੋਰ … More
ਬਾਰਾਮੂਲਾ ਕਸ਼ਮੀਰ ਰੋਡ ‘ਤੇ ਸਥਿਤ ਗੁਰੂਘਰ ਅਤੇ ਮਸਜਿਦ ਨੂੰ ਢਾਹੁਣ ਦੀ ਕਾਰਵਾਈ ਸਿੱਖ ਅਤੇ ਮੁਸਲਿਮ ਧਰਮ ‘ਤੇ ਸਿੱਧਾ ਹਮਲਾ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਤੋਂ ਇੰਡੀਆ ਵਿਚ ਫਿਰਕੂ ਮੋਦੀ ਹਕੂਮਤ ਰਾਜਭਾਗ ਤੇ ਬਿਰਾਜਮਾਨ ਹੋਈ ਹੈ, ਉਸ ਸਮੇਂ ਤੋਂ ਇਥੇ ਵੱਸਣ ਵਾਲੀਆ ਘੱਟ ਗਿਣਤੀ ਕੌਮਾਂ ਉਤੇ ਫਿਰਕੂ ਹਮਲੇ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਉਤੇ ਹਮਲੇ ਵੱਧ ਗਏ ਹਨ । ਇਨ੍ਹਾਂ ਹੁਕਮਰਾਨਾਂ … More
ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੂਰੇ ਪੰਜਾਬ ਅੰਦਰ ਸਰਕਾਰੀ ਛੁੱਟੀ ਕਰੇ ਪੰਜਾਬ ਸਰਕਾਰ-ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਹੈ। … More
ਮਜੀਠੀਆ ਨੇ ਦੂਜੀ ਬਰਸੀ ਮੌਕੇ ਸ਼ਹੀਦ ਗੁਰਮੇਲ ਸਿੰਘ ਅਲਕੜੇ ਦੀ ਬੁੱਤ ‘ਤੇ ਫੁਲ ਮਾਲਾ ਚੜਾਉਦਿਆਂ ਸ਼ਰਧਾਂਜਲੀ ਭੇਂਟ ਕੀਤੀ
ਕੱਥੂਨੰਗਲ, ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੈਰੀ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਘਾਤ ਲਾਕੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜੀ ਜਵਾਨ ਲਾਸ … More



![Sohan_Singh_Bakhna[1].resized](http://www.quamiekta.com/wp-content/uploads/2019/12/Sohan_Singh_Bakhna1.resized-150x150.jpg)



