ਪੰਜਾਬ
ਸਾਲ 2019 ਦਾ ‘ਰਾਜਿੰਦਰ ਕੌਰ ਵੰਤਾ ਸਾਹਿਤਕ ਪੁਰਸਕਾਰ* ਪ੍ਰੋ. ਕੁਲਵੰਤ ਸਿੰਘ ਗਰੇਵਾਲ ਨੂੰ ਦੇਣ ਦਾ ਐਲਾਨ
ਪਟਿਆਲਾ – ਅੱਜ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਦੀ ਕਾਰਜਕਾਰੀ ਦੀ ਹੋਈ ਇਕੱਤਰਤਾ ਦੌਰਾਨ ਸਭਾ ਵੱਲੋਂ 14ਵਾਂ ‘ਰਾਜਿੰਦਰ ਕੌਰ ਵੰਤਾ ਸਾਹਿਤਕ ਪੁਰਸਕਾਰ 2019* ਉਘੇ ਲੋਕ—ਕਵੀ ਪ੍ਰੋ. ਕੁਲਵੰਤ ਸਿੰਘ ਗਰੇਵਾਲ ਨੂੰ ਦੇਣ ਦਾ ਨਿਰਣਾ ਲਿਆ ਗਿਆ ਹੈ। ਸਭਾ ਦੇ ਪ੍ਰਧਾਨ ਡਾ. … More
ਧਾਰਮਿਕ ਬਿਰਤੀ ਨੂੰ ਪ੍ਰਣਾਇਆ ਬਾਬਾ ਨਿਰਮਲ ਸਿੰਘ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਉਜਾਗਰ ਸਿੰਘ
ਪੰਜਾਬ ਦੀ ਧਰਤੀ ‘ਤੇ ਸੰਤਾਂ, ਮਹਾਂ ਪੁਰਸ਼ਾਂ ਅਤੇ ਅਧਿਆਤਮਕ ਦਰਵੇਸਾਂ ਨੇ ਜਨਮ ਲਿਆ ਅਤੇ ਪੰਜਾਬ ਦੀ ਸਰ ਜ਼ਮੀਂ ਨੂੰ ਆਪਣੀ ਦਰਵੇਸ਼ੀ ਨਾਲ ਧਾਰਮਿਕ ਰੰਗ ਵਿਚ ਰੰਗ ਦਿੱਤਾ। ਅਧਿਆਤਮਿਕਤਾ ਦੀ ਖ਼ੁਸ਼ਬੂ ਨੇ ਪੰਜਾਬੀਆਂ ਵਿਚ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਤੇ ਪਹਿਰਾ ਦੇਣ … More
ਢੱਡਰੀਆਂ ਵਾਲੇ ਦੀ ਜਥੇਦਾਰ ਪ੍ਰਤੀ ਭੱਦੀ ਸ਼ਬਦਾਵਲੀ ਨੇ ਕਾਨੂੰਨੀ ਰੁਖ ਅਖ਼ਤਿਆਰ ਕੀਤਾ
ਅੰਮ੍ਰਿਤਸਰ – ਵਿਵਾਦਿਤ ਸਿਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਪ੍ਰਤੀ ਵਰਤੀ ਗਈ ਭੱਦੀ ਸ਼ਬਦਾਵਲੀ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਅਜ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ … More
ਮੁੱਖ ਮੰਤਰੀ ਅਤੇ ਜੇਲ੍ਹ ਮੰਤਰੀ ਨੇ ਮਾਮਲੇ ਦੀ ਗੰਭੀਰਤਾ ਨੂੰ ਨਾ ਸਮਝਿਆ ਤਾਂ ਵੱਧ ਸਕਦਾ ਹੈ ਸਿੱਖ ਕੈਦੀਆਂ ‘ਚ ਰੋਸ
ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੁਰੱਖਿਆ ਦੇ ਮੱਦੇਨਜ਼ਰ ਸੀ.ਆਰ.ਪੀ.ਐਫ. ਹਵਾਲੇ ਕੀਤੇ ਗਏ ਪੰਜਾਬ ਦੀ ਜੇਲ੍ਹਾਂ ਵਿਚ ਤਲਾਸ਼ੀ ਦੇ ਨਾਮ ‘ਤੇ ਸੁਰੱਖਿਆ ਮੁਲਾਜ਼ਮਾਂ ਵਲੋਂ ਸਿੱਖ ਕੈਦੀਆਂ ਦੀਆਂ ਦਸਤਾਰਾਂ … More
ਗੁਰਦੁਆਰਾ ਸਾਹਿਬਾਨ ਅੰਦਰ ਕਿਸੇ ਤਰ੍ਹਾਂ ਦੀ ਪ੍ਰਬੰਧਕੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ- ਭਾਈ ਲੌਂਗੋਵਾਲ
ਸੰਗਰੂਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਇਥੇ ਸਥਿਤ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਕੀਤੀ ਗਈ ਇਕ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਪੱਸ਼ਟ ਕੀਤਾ ਕਿ ਗੁਰੂ … More
ਢੱਡਰੀ ਵਾਲਾ ਦੇ ਨਜ਼ਦੀਕੀ ਹਰਿੰਦਰ ਸਿੰਘ ਖ਼ਾਲਸਾ ‘‘ਨਿਰਵੈਰ ਖ਼ਾਲਸਾ ਜਥਾ ਯੂ ਕੇ’’ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਅਗਵਾ ਅਤੇ ਕਤਲ ਹੋਣ ਪ੍ਰਤੀ ਕੂੜ ਪ੍ਰਚਾਰ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ
ਅੰਮ੍ਰਿਤਸਰ – ਗੁਰਮਤਿ ਦੇ ਅਖੌਤੀ ਪ੍ਰਚਾਰਕ ਰਣਜੀਤ ਸਿੰਘ ਢੱਡਰੀ ਵਾਲਾ ਦੇ ਨਜ਼ਦੀਕੀ ਸਾਥੀ ਹਰਿੰਦਰ ਸਿੰਘ ਖ਼ਾਲਸਾ ਜਥਾ ‘‘ਨਿਰਵੈਰ ਖ਼ਾਲਸਾ ਜਥਾ ਯੂ ਕੇ’’ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਅਗਵਾ ਅਤੇ ਕਤਲ ਹੋਣ ਪ੍ਰਤੀ ਕੂੜ ਪ੍ਰਚਾਰ ਦਾ ਮਾਮਲਾ ਸ੍ਰੀ ਅਕਾਲ ਤਖਤ … More
ਬਠਿੰਡਾ ਜੇਲ੍ਹ ਵਿਚ ਬੰਦ ਭਾਈ ਰਮਨਦੀਪ ਸਿੰਘ ਖ਼ਾਲਸਾ ਉਤੇ ਜੇਲ੍ਹ ਵਿਚ ਬੈਠੇ ਹੀ ਮੰਦਭਾਵਨਾ ਅਧੀਨ ਦੂਸਰਾ ਕੇਸ ਦਰਜ ਕਰਨਾ ਗੈਰ-ਵਿਧਾਨਿਕ ਅਤੇ ਮਨੁੱਖੀ ਅਧਿਕਾਰਾਂ ਦਾ ਉਲੰਘਣ : ਮਾਨ
ਫ਼ਤਹਿਗੜ੍ਹ ਸਾਹਿਬ – “ਸੈਟਰ ਦੇ ਮੁਤੱਸਵੀ ਹੁਕਮਰਾਨ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਅਤੇ ਅਣਮਨੁੱਖੀ ਹੁਕਮਾਂ ਉਤੇ ਅਮਲ ਕਰਨ ਵਾਲੀ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਬਠਿੰਡਾ ਜੇਲ੍ਹ ਵਿਚ ਲੰਮੇਂ ਸਮੇਂ ਤੋਂ ਬੰਦੀ ਬਣਾਏ ਗਏ ਭਾਈ ਰਮਨਦੀਪ ਸਿੰਘ ਸੰਨੀ ਉਤੇ ਜੋ … More
ਸ੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੀਆ ਤਿਆਰੀਆ ਮੁਕੰਮਲ ਕੱਲ ਇਤਿਹਾਸਕ ਫੈਸਲੇ ਹੋਣਗੇ
ਸ੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਹੋਣ ਵਾਲੇ ਸਮਾਗਮ ਦੀਆ ਸਮੁੱਚੀਆ ਤਿਆਰੀਆ ਮੁਕੰਮਲ ਕਰ ਲਈਆ ਗਈਆ ਹਨ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਚੀਫ ਖਾਲਸਾ ਦੀਵਾਨ ਹੇਠ ਚੱਲ ਰਹੇ ਸ਼੍ਰੀ … More
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ ‘ਚ ਐਮ. ਪੀ. ਏ. ਬਣਨਾ ਸਿਖਾਂ ਲਈ ਮਾਣ ਦੀ ਗਲ : ਬਾਬਾ ਹਰਨਾਮ ਸਿੰਘ ਖ਼ਾਲਸਾ
ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ ਸੂਬਾਈ ਅਸੈਂਬਲੀ (ਐਮ. ਪੀ. ਏ. … More
ਜਗਨਨਾਥ ਪੁਰੀ ਵਿਚ 450 ਸਾਲ ਗੁਰੂ ਨਾਨਕ ਸਾਹਿਬ ਨਾਲ ਸਬੰਧਤ ਮੱਠ ਨੂੰ ਢਾਹ ਦੇਣ ਦੇ ਦੁੱਖਦਾਇਕ ਅਮਲ ਫਿਰਕੂਆਂ ਦੀ ਹਿੰਦੂਤਵ ਸੋਚ ਦਾ ਹਿੱਸਾ, ਸਿੱਖ ਕੌਮ ਲਈ ਅਸਹਿ : ਮਾਨ
ਫ਼ਤਹਿਗੜ੍ਹ ਸਾਹਿਬ – “ਗੁਰੂ ਨਾਨਕ ਪਾਤਸ਼ਾਹੀ ਨੇ ਆਪਣੀਆ ਸਮੁੱਚੀਆਂ ਓਦਾਸੀਆ ਅਤੇ ਦੁਨੀਆਂ ਦੇ ਵਿਚ ਵਿਚਰਦੇ ਹੋਏ ਕੇਵਲ ਤੇ ਕੇਵਲ ਇਨਸਾਨੀਅਤ ਅਤੇ ਮਨੁੱਖੀ ਕਦਰਾ-ਕੀਮਤਾ ਸੰਬੰਧੀ ਹੀ ਸੰਦੇਸ਼ ਦਿੱਤੇ । ਉਨ੍ਹਾਂ ਨੇ ਕਿਸੇ ਵੀ ਧਰਮ, ਕੌਮ ਦੀ ਕਦੀ ਵਿਰੋਧਤਾ ਨਹੀਂ ਕੀਤੀ । … More





