ਪੰਜਾਬ

75db82f7-85b3-4f62-9c46-85ce0055c2c2~1.resized

‘ਨਿੱਕਾ ਜ਼ੈਲਦਾਰ 4’ ਵਿੱਚ ਸਿੱਖ ਔਰਤ ਵੱਲੋਂ ਸਿਗਰਟਨੋਸ਼ੀ ਸਿੱਖ ਸੱਭਿਆਚਾਰ ਤੇ ਪਰੰਪਰਾ ਵਿਰੁੱਧ ਸਾਜ਼ਿਸ਼ : ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਭਾਜਪਾ ਪੰਜਾਬ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਆਉਣ ਵਾਲੀ ਪੰਜਾਬੀ ਫ਼ਿਲਮ ‘ਨਿੱਕਾ ਜ਼ੈਲਦਾਰ 4’ ਦੇ ਟ੍ਰੇਲਰ ਵਿੱਚ ਕੁਝ ਦ੍ਰਿਸ਼ਾਂ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਟ੍ਰੇਲਰ ਵਿੱਚ ਅਦਾਕਾਰਾ ਸੋਨਮ ਬਾਜਵਾ, ਜੋ ਸਿੱਖ ਪਰਿਵਾਰ ਦੀ … More »

ਪੰਜਾਬ | Leave a comment
IMG_20250920_200432.resized

ਸਰਬ ਧਰਮ ਸੰਮੇਲਨ ‘ਚ ਡੀ.ਐਸ.ਜੀ.ਐਮ.ਸੀ. ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਸ਼ਹਾਦਤ ਨੂੰ ਯਾਦ ਕੀਤਾ ਗਿਆ

ਨਵੀਂ ਦਿੱਲੀ  – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਵੱਲੋਂ ਅੱਜ ਇਥੇ ਨੌਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇੱਕ ਸਰਬ ਧਰਮ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ … More »

ਪੰਜਾਬ | Leave a comment
Screenshot_2025-09-20_12-51-28.resized

ਸ਼ਹੀਦੀ ਨਗਰ ਕੀਰਤਨ ‘ਚ ਰਾਏਪੁਰ ਛੱਤੀਸਗੜ੍ਹ ਵਿਖੇ ਮੁੱਖ ਮੰਤਰੀ ਸ੍ਰੀ ਵਿਸ਼ਨੂੰ ਦੇਵ ਸਾਏ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੇ ਅੱਜ ਰਾਏਪੁਰ ਛੱਤੀਸਗੜ੍ਹ ਪਹੁੰਚਣ … More »

ਪੰਜਾਬ | Leave a comment
Screenshot_2025-09-19_23-06-50.resized

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਟੀ.ਪੀ. ਨਗਰ ਕੋਰਬਾ ਤੋਂ ਸੰਭਲਪੁਰ ਉੜੀਸਾ ਲਈ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ … More »

ਪੰਜਾਬ | Leave a comment
Half size(33).resized

ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਮਾਮਲੇ ਵਿਚ ਕਾਂਗਰਸ ਅਤੇ ਬੀਜੇਪੀ ਦੀ ਸੋਚ ‘ਚ ਅੰਤਰ ਕਿਉਂ ? ਸਿੱਖਾਂ ਲਈ ਸੁਰੱਖਿਆ ਨਾਲੋਂ ਧਰਮ ਉਪਰ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਕਾਂਗਰਸ ਜਮਾਤ ਕਹਿ ਰਹੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੁੱਲ੍ਹਣਾ ਚਾਹੀਦਾ ਹੈ, ਜਦੋਕਿ ਬੀਜੇਪੀ ਕਹਿੰਦੀ ਹੈ ਕਿ ਸੁਰੱਖਿਆ ਦਾ ਗੰਭੀਰ ਮੁੱਦਾ ਹੈ ਇਸ ਲਈ ਨਹੀ ਖੁੱਲ੍ਹਣਾ ਚਾਹੀਦਾ। ਦੋਵੇ ਇੰਡੀਆ ਦੀਆਂ ਹਿੰਦੂਤਵ ਜਮਾਤਾਂ ਦੀ ਸਿੱਖਾਂ ਦੇ ਇਸ … More »

ਪੰਜਾਬ | Leave a comment
sant harnam singh khalsa_edited 2(19).resized

ਸਿੱਖ ਕੈਦੀ ਭਾਈ ਸੰਦੀਪ ਸਿੰਘ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ

ਚੌਕ ਮਹਿਤਾ/ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਸੰਦੀਪ ਸਿੰਘ ਉੱਤੇ ਹੋਏ ਬੇਹੱਦ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਚੇਤਾਵਨੀ ਦਿੱਤੀ ਕਿ … More »

ਪੰਜਾਬ | Leave a comment
14-9-2025.resized

ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਦਿਆਰਥੀਆਂ ਦੀਆਂ ਇਕ ਸਾਲ ਦੀਆਂ ਸਾਰੀਆਂ ਫੀਸਾਂ ਮੁਆਫ਼ ਹੋਣ : ਪ੍ਰਲੇਸ ਪੰਜਾਬ

ਲੁਧਿਅਣਾ : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ ਸੁਬਾਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਹਨਾਂ ਅਹਿਮ ਫੈਸਲਿਆਂ ਵਿੱਚੋਂ ਸਭ ਤੋਂ ਜ਼ਰੂਰੀ ਫੈਸਲਾ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਪੈਦਾ ਹੋਈ ਤਬਾਹੀ ਦੇ ਮਦੇਨਜ਼ਰ … More »

ਪੰਜਾਬ | Leave a comment
Egates-Arrival-AmritsarAirport-Photo-TwitterAirport.resized

ਅੰਮ੍ਰਿਤਸਰ ਏਅਰਪੋਰਟ ‘ਤੇ ਹੁਣ ਫਾਸਟ ਟ੍ਰੈਕ ਇਮੀਗ੍ਰੇਸ਼ਨ ਈ-ਗੇਟ ਸੇਵਾ ਉਪਲਬਧ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਯਾਤਰੀ ਹੁਣ ਇਮੀਗ੍ਰੇਸ਼ਨ ਲਈ ਲੰਬੀਆਂ ਲਾਈਨਾਂ ਤੋਂ ਬਚ ਸਕਣਗੇ। ਹਵਾਈ ਅੱਡੇ ‘ਤੇ ਫਾਸਟ ਟ੍ਰੈਕ ਇਮੀਗ੍ਰੇਸ਼ਨ / ਟਰੱਸਟਡ ਟ੍ਰੈਵਲਰ ਪ੍ਰੋਗਰਾਮ ਦੀ ਸ਼ੁਰੂਆਤ ਹੋ ਚੁੱਕੀ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ … More »

ਪੰਜਾਬ | Leave a comment
IMG-20250915-WA0013.resized

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ – ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ

ਅੰਮ੍ਰਿਤਸਰ/ਮਹਿਤਾ ਚੌਂਕ – ਪੰਜਾਬ ਦੇ ਖੇਤਾਂ ਨੂੰ ਹੜ੍ਹਾਂ ਨੇ ਬੇਹੱਦ ਤਬਾਹ ਕਰ ਦਿੱਤਾ ਹੈ। ਹਾਲਾਤ ਇਹ ਹਨ ਕਿ ਬੇਅੰਤ ਕਿਸਾਨ ਘਰੋਂ ਉਜੜ ਗਏ ਹਨ ਅਤੇ ਖੇਤ ਬਰਬਾਦੀ ’ਚ ਬਦਲ ਗਏ ਹਨ। ਇਸ ਭਿਆਨਕ ਘੜੀ ਵਿੱਚ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ … More »

ਪੰਜਾਬ | Leave a comment
Screenshot_2025-04-21_13-57-51.resized

ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਏ ਜਾਣਾ ਮੰਦਭਾਗਾ- ਸਕੱਤਰ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੀ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਭਾਰਤ ਸਰਕਾਰ … More »

ਪੰਜਾਬ | Leave a comment