ਪੰਜਾਬ

 

ਧਰਮੀ ਫੌਜੀਆਂ ਨੂੰ ਪੇਂਸ਼ਨ ਦੋ, ਨਹੀਂ ਤਾਂ ਬਾਦਲ ਦੀ ਪੇਂਸ਼ਨ ਵੀ ਬੰਦ ਕਰੋ : ਨਿਰਪ੍ਰੀਤ

ਨਵੀਂ ਦਿੱਲੀ – ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਉੱਤੇ ਜੂਨ 1984 ਵਿੱਚ ਹੋਏ ਆਪ੍ਰੇਸ਼ਨ ਬਲੂ ਸਟਾਰ ਦੇ ਗੁੱਸੇ ਵਿੱਚ ਫੌਜ ਦੀਆਂ ਬੈਰਕਾਂ ਨੂੰ ਛੱਡ ਕੇ ਘਰ ਵਾਪਸ ਆਏ ਸਿੱਖ ਧਰਮੀ ਫੌਜੀਆਂ ਨੂੰ ਸਾਬਕਾ ਫੌਜੀ ਦੇ ਤੌਰ ਉੱਤੇ ਸਰਕਾਰ ਮਾਨਤਾ ਦੇਵੇ। ਇਹ … More »

ਪੰਜਾਬ | Leave a comment
 

ਸੰਤ ਭਿੰਡਰਾਂਵਾਲਿਆਂ ਦੇ ਵਡੇ ਭਰਾਤਾ ਭਾਈ ਵੀਰ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਦੁਖ ਦਾ ਪ੍ਰਗਟਾਵਾ

ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਵਡੇ ਭਰਾਤਾ ਸਤਿਕਾਰਯੋਗ ਭਾਈ ਵੀਰ ਸਿੰਘ ਜੀ ਰੋਡੇ ਦੇ ਬੇਵਕਤ ਅਕਾਲ … More »

ਪੰਜਾਬ | Leave a comment
27 damdami taksal longowal nu vadhai.resized

ਭਾਈ ਮਹਿਤਾ, ਭਾਈ ਨਵਾਂ ਸ਼ਹਿਰ ਅਤੇ ਭਾਈ ਧਾਮੀ ਦੀ ਚੋਣ ‘ਤੇ ਖ਼ੁਸ਼ੀ ਦਾ ਕੀਤਾ ਇਜ਼ਹਾਰ

ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਮੁੜ ਤੀਜੇ ਵਾਰ ਪ੍ਰਧਾਨ ਚੁਣੇ ਜਾਣ ‘ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਧਾਈ ਦਿਤੀ ਹੈ ਅਤੇ ਸਰਬ ਸੰਮਤੀ … More »

ਪੰਜਾਬ | Leave a comment
06.resized

ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਭਾਈ ਗੋਬਿੰਦ ਸਿੰਘ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਦੀ ਇਹ ਚੋਣ ਸਰਬਸੰਮਤੀ ਨਾਲ … More »

ਪੰਜਾਬ | Leave a comment
23 Nov Gurdwara News.resized

ਗੁਰਦੁਆਰਾ ਨਾਨਕਸਰ ਮਿਲਰ ਗੰਜ ’ਚ 550ਵਾਂ ਗੁਰ-ਪੂਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਲੁਧਿਆਣਾ – ਗੁਰਦੁਆਰਾ ਨਾਨਕਸਰ ਟਰੱਸਟ ਮਿਲਰਗੰਜ ਅਤੇ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਪਹਿਲੇ ਪਾਤਸ਼ਾਹੀ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਦੇ 550ਵਾਂ ਗੁਰਪੂਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੇ ਭੋਗ … More »

ਪੰਜਾਬ | Leave a comment
 

ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ

ਅੰਮ੍ਰਿਤਸਰ – ਉੜੀਸਾ ਦੇ ਜਗਨਨਾਥ ਪੁਰੀ ‘ਚ ਪਹਿਲੇ ਪਾਤਸ਼ਾਹ ਜੀ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵਿਕਾਸ ਦੇ ਨਾਮ ‘ਤੇ ਕਿਸੇ ਵੀ ਇਤਿਹਾਸਕ … More »

ਪੰਜਾਬ | Leave a comment
 

ਸੀ.ਬੀ.ਆਈ. ਵੱਲੋਂ ਅਮਨੈਸਟੀ ਇੰਟਰਨੈਸ਼ਨਲ ਦੇ ਦਫ਼ਤਰਾਂ ਉਤੇ ਛਾਪੇ ਮਾਰਨ ਦੀ ਕਾਰਵਾਈ ਅਤਿ ਸ਼ਰਮਨਾਕ ਅਤੇ ਇਨਸਾਨੀਅਤ ਵਿਰੋਧੀ : ਮਾਨ

ਫ਼ਤਹਿਗੜ੍ਹ ਸਾਹਿਬ – “ਸੈਂਟਰ ਵਿਚ ਫਿਰਕੂ ਹੁਕਮਰਾਨਾਂ ਦੀ ਬਣੀ ਮੋਦੀ ਹਕੂਮਤ ਦੇ ਹੁਕਮਾਂ ਉਤੇ ਸੰਸਾਰ ਪੱਧਰ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰ ਰਹੀ ਅਮਨੈਸਟੀ ਇੰਟਰਨੈਸ਼ਨਲ ਦੇ ਦਫ਼ਤਰਾਂ ਉਤੇ ਛਾਪੇ ਮਾਰਨ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀ ਇਸ … More »

ਪੰਜਾਬ | Leave a comment
IMG-20191117-WA0102.resized

ਭਾਰਤ ਤੇ ਪਾਕਿਸਤਾਨ ਸਰਕਾਰਾਂ ਸੰਗਤਾਂ ਦੇ ਦਰਸ਼ਨਾਂ ਲਈ ਸਰਲ ਕਨੂੰਨੀ ਪ੍ਰਕਿਰਿਆ ਬਣਾਉਣ – ਪੀਰ ਮੁਹੰਮਦ

 ਚੰਡੀਗੜ੍ – ਗੁਰਦੁਆਰਾ ਗੁਰ ਸਾਗਰ ਸਾਹਿਬ ਨੇੜੇ ਸੁਖਨਾ ਝੀਲ ਤੋਂ ਅੱਜ   ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜ ਰੌਜਾ ਵਿਸ਼ਾਲ ਗੁਰੂ ਮਾਨਿਉ ਗ੍ਰੰਥ ਨਗਰ ਕੀਰਤਨ  ਸ੍ਰੀ ਕਰਤਾਰਪੁਰ ਸਾਹਿਬ ਤੱਕ  ਬਾਅਦ ਦੁਪਹਿਰ ਸ਼ੁਰੂ ਹੋਇਆ … More »

ਪੰਜਾਬ | Leave a comment
Akali_Deep_Singh.resized

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ

ਅੰਮ੍ਰਿਤਸਰ – ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ … More »

ਪੰਜਾਬ | Leave a comment
 

92ਵਾਂ ਜਨਮ ਦਿਨ ਮਨਾਉਣ ਵਾਲੇ ਅਡਵਾਨੀ ਨੇ ਸਿੱਖ ਕੌਮ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਜੇਪੀ ਦੇ ਮੁਤੱਸਵੀ ਸੋਚ ਦੇ ਕੱਟੜ ਪੈਰੋਕਾਰ ਸ੍ਰੀ ਅਡਵਾਨੀ ਦਾ ਬੀਤੇ ਦਿਨੀਂ 92ਵਾਂ ਜਨਮ ਦਿਹਾੜਾ ਮਨਾਉਣ ਵਾਲਿਆ ਵਿਚ ਵਾਈਸ ਪੈ੍ਰਜੀਡੈਟ ਸ੍ਰੀ ਨਾਇਡੂ, ਸ੍ਰੀ ਮੋਦੀ ਅਤੇ ਹੋਰ ਬੀਜੇਪੀ-ਆਰ.ਐਸ.ਐਸ. ਦੇ ਆਗੂ ਸਮੂਲੀਅਤ ਕਰ ਰਹੇ ਹਨ, ਇਨ੍ਹਾਂ ਨੂੰ ਅਤੇ ਇਥੋਂ … More »

ਪੰਜਾਬ | Leave a comment