ਪੰਜਾਬ

 

‘ਤਾਨਾਸ਼ਾਹੀ’ ਹਕੂਮਤਾਂ ਨੂੰ ਪੂਰਨ ਰੂਪ ਵਿਚ ਖ਼ਤਮ ਕਰਨ ਵੱਲ ਤੇਜ਼ੀ ਨਾਲ ਵੱਧ ਰਿਹਾ ਸਮੁੱਚਾ ਸੰਸਾਰ ਤਾਨਾਸ਼ਾਹ

ਫ਼ਤਹਿਗੜ੍ਹ ਸਾਹਿਬ – “ਅਮਰੀਕਾ ਅੱਜ ਸੰਸਾਰ ਦਾ ਸਭ ਤੋਂ ਵੱਡਾ ‘ਵੱਡੀ ਤਾਕਤ’ ਰੱਖਣ ਵਾਲਾ ਮੁਲਕ ਹੈ । ਜਿਥੋਂ ਦੇ ਜਮਹੂਰੀਅਤ ਪਸ਼ੰਦ ਵਿਧਾਨ ਦੇ ਅਨੁਸਾਰ ਉਥੋਂ ਦੇ ਪ੍ਰੈਜੀਡੈਟ ਦੀਆਂ ਚੋਣਾਂ ਦੀ ਪ੍ਰਕਿਰਿਆ ਸੁਰੂ ਹੋ ਚੁੱਕੀ ਹੈ । ਜਿਸਦੇ ਨਤੀਜੇ ਆਉਣ ਵਾਲੇ … More »

ਪੰਜਾਬ | Leave a comment
IMG-20201105-WA0000.resized

ਵਿਸ਼ਵ ਦੇ ਵੱਖ ਵੱਖ ਮੁਲਕਾਂ ਚੋਂ ਪੰਜਾਬੀ ਵਿਦਵਾਨ ਕਰਨਗੇ ਕਾਨਫਰੰਸ ਵਿਚ ਸ਼ਿਰਕਤ

ਮੋਗਾ, (ਵਰਿੰਦਰ ਸਿੰਘ ਖੁਰਮੀ) – ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ 19 ਅਤੇ 20 ਜੂਨ 2021 ਨੂੰ ਹੋਣ ਜਾ ਰਹੀ ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਵਿਸ਼ਵ ਦੇ ਵੱਖ ਵੱਖ ਦੇਸ਼ਾਂ ਵਿੱਚ ਤਾਲਮੇਲ ਸੰਪਰਕ ਸਥਾਪਿਤ ਹੋ ਚੁੱਕੇ ਹਨ। ਕੋਆਰਡੀਨੇਟਰਜ਼ ਦੇ … More »

ਪੰਜਾਬ | Leave a comment
02-2-1024x683.resized

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ … More »

ਪੰਜਾਬ | Leave a comment
 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ‘ਖੇਡ ਯੂਨੀਵਰਸਿਟੀ’ ਦਾ ਐਲਾਨ ਪ੍ਰਸ਼ੰਸ਼ਾਂਯੋਗ ਉਦਮ, ਪਰ ਇਸਦੀ ਅਗਵਾਈ ਕਿਸੇ ਗੈਰ-ਪੰਜਾਬੀ ਨੂੰ ਨਹੀਂ ਦੇਣੀ ਚਾਹੀਦੀ : ਮਾਨ

ਫ਼ਤਹਿਗੜ੍ਹ ਸਾਹਿਬ – “ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਬੀਤੇ ਦਿਨੀਂ ਪਟਿਆਲੇ ਵਿਖੇ ਮਹਾਰਾਜ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਐਲਾਨ ਕੀਤਾ ਗਿਆ ਹੈ, ਇਹ ਬੇਸ਼ੱਕ ਪੰਜਾਬ, ਪੰਜਾਬੀ, ਪੰਜਾਬੀਅਤ ਦੀ ਵੱਡੀ ਸੋਚ ਅਤੇ ਬੀਤੇ ਸਮੇਂ ਵਿਚ ਪੰਜਾਬੀ ਖਿਡਾਰੀਆਂ … More »

ਪੰਜਾਬ | Leave a comment
IMG-20201024-WA0029.resized

ਹਾਰ ਦੇ ਡਰ ਤੋਂ ਸੁਖਬੀਰ ਬਾਦਲ ਦਿੱਲੀ ਕਮੇਟੀ ਚੋਣਾਂ ਨੂੰ ਟਾਲ਼ਨਾ ਚਾਹੁੰਦੇ ਹਨ : ਜੀਕੇ

ਨਵੀਂ ਦਿੱਲੀ – ਬਾਲਾ ਸਾਹਿਬ ਹਸਪਤਾਲ ਬਣਾਉਣ ਦੇ ਮਾਮਲੇ ਉੱਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਵੱਲੋਂ ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਨੂੰ ਗੁਮਰਾਹ ਕਰਨ ਦਾ ਜਾਗੋ ਪਾਰਟੀ ਨੇ ਇਲਜ਼ਾਮ ਲਗਾਇਆ ਹੈਂ।  ਜਾਗੋ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ  ਜੀਕੇ ਨੇ ਕਮੇਟੀ … More »

ਪੰਜਾਬ | Leave a comment
Half size(13).resized

ਪੰਜਾਬ ਅਸੈਬਲੀ ‘ਚ ਪਾਸ ਹੋਏ ਕਿਸਾਨੀ ਬਿੱਲਾਂ ਸਬੰਧੀ ਬਾਦਲ ਦਲੀਆਂ ‘ਤੇ ਆਪ ਵੱਲੋਂ ਦੋਹਰੀ ਬਿਆਨਬਾਜੀ ਗੈਰ-ਦਲੀਲ : ਮਾਨ

ਫ਼ਤਹਿਗੜ੍ਹ ਸਾਹਿਬ – “ਮੋਦੀ ਦੀ ਬੀਜੇਪੀ-ਆਰ.ਐਸ.ਐਸ. ਹਕੂਮਤ ਵੱਲੋਂ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਦੀ ਮੰਦਭਾਵਨਾ ਅਧੀਨ ਬਣਾਏ ਗਏ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਜਦੋਂ ਪੰਜਾਬ ਅਸੈਬਲੀ ਵਿਚ ਹੁਕਮਰਾਨ ਕਾਂਗਰਸ ਪਾਰਟੀ ਸਮੇਤ ਦੂਜੇ ਵਿਰੋਧੀ ਧਿਰਾਂ ਨੇ ਹਾਮੀ ਭਰਕੇ ਪਾਸ ਕਰ … More »

ਪੰਜਾਬ | Leave a comment
121963863_3617165605002412_6551671238585811654_o.resized

ਕੈਪਟਨ ਨੇ ਪੰਜਾਬ ਵਿਧਾਨ ਸਭਾ ‘ਚ ਖੇਤੀ ਕਾਨੂੰਨ ਦੇ ਵਿਰੁੱਧ ਪੇਸ਼ ਕੀਤਾ ਬਿੱਲ

ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਬਿੱਲ ਨੂੰ ਸਿਰੇ ਤੋਂ ਰੱਦ ਕਰਦੇ ਹੋਏ ਪ੍ਰਸਤਾਵ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਉਨ੍ਹਾਂ ਨੇ ਇਸ ਮੌਕੇ ਰਾਜ ਦੀਆਂ ਸਾਰੀਆਂ ਸਿਆਸੀ ਪਾਰਟੀਆਂ … More »

ਪੰਜਾਬ | Leave a comment
 

ਫਾਰੂਖ ਅਬਦੁੱਲਾ ਨੂੰ ਫਿਰਕੂ ਬੀਜੇਪੀ-ਆਰ.ਐਸ.ਐਸ. ਦੀ ਗੁਲਾਮੀ ਬਿਲਕੁਲ ਪ੍ਰਵਾਨ ਨਹੀਂ ਕਰਨੀ ਚਾਹੀਦੀ : ਮਾਨ

ਫ਼ਤਹਿਗੜ੍ਹ ਸਾਹਿਬ – “ਜਿਹੜੇ ਘੱਟ ਗਿਣਤੀ ਕੌਮਾਂ ਦੇ ਆਗੂ ਬਹੁਗਿਣਤੀ ਨਾਲ ਸੰਬੰਧਤ ਫਿਰਕੂ ਬੀਜੇਪੀ-ਆਰ.ਐਸ.ਐਸ. ਆਦਿ ਜਮਾਤਾਂ ਨਾਲ ਆਪਣੇ ਸਵਾਰਥੀ ਅਤੇ ਪਰਿਵਾਰਿਕ ਹਿੱਤਾਂ ਦੀ ਪੂਰਤੀ ਲਈ ਸਾਂਝ ਰੱਖਕੇ ਆਪਣੀ ਕੌਮ ਦੇ ਹੱਕ-ਹਕੂਕਾ ਦੀ ਰਾਖੀ ਨਹੀਂ ਕਰਦੇ ਅਤੇ ਉਨ੍ਹਾਂ ਉਤੇ ਹੋ ਰਹੇ … More »

ਪੰਜਾਬ | Leave a comment
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਹੋਰ

ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਸਖ਼ਤ ਤੇ ਮਿਸਾਲੀ ਕਾਰਵਾਈ ਕਰੇ : ਬਾਬਾ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਅਤੇ ਮਿਸਾਲੀ ਕਾਰਵਾਈ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ … More »

ਪੰਜਾਬ | Leave a comment
121610365_3601450719907234_90628518465317620_o.resized

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਅਪਮਾਨਜਨਕ ਵਤੀਰੇ ਤੋਂ ਮੈਂ ਬਹੁਤ ਦੁੱਖੀ ਹਾਂ : ਕੈਪਟਨ

ਚੰਡੀਗੜ੍ਹ – ਦਿੱਲੀ ਵਿੱਚ ਖੇਤੀ ਵਿਭਾਗ ਦੇ ਸਕੱਤਰ ਸੰਜੇ ਅਗਰਵਾਲ ਵੱਲੋਂ ਕਿਸਾਨਾਂ ਨਾਲ ਕੀਤੀ ਗਈ ਗੱਲਬਾਤ ਅਸਫਲ ਹੋਣ ਤੇ ਕਿਸਾਨ ਯੂਨੀਅਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।  ਕੇਂਦਰ ਸਰਕਾਰ ਦੁਆਰਾ ਕਿਸਾਨਾਂ ਨਾਲ ਕੀਤੇ ਜਾ ਰਹੇ ਅਜਿਹੇ ਦੁਰਵਿਹਾਰ ਦੀ ਪੰਜਾਬ … More »

ਪੰਜਾਬ | Leave a comment