ਪੰਜਾਬ

28 taksal(1).resized

ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਰਤਨ ਸਨਮਾਨ ਦੇਣ ਦੇ ਲਏ ਗਏ ਫ਼ੈਸਲੇ ਦਾ ਸਵਾਗਤ ਹੈ : ਬਾਬਾ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ / ਅੰਮ੍ਰਿਤਸਰ -  ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਮਦਮੀ ਟਕਸਾਲ ਦੇ ਬ੍ਹਾਰਵੇਂ ਮੁਖੀ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਗਿਆਨੀ ਗੁਰਬਚਨ ਸਿੰਘ ਜੀ … More »

ਪੰਜਾਬ | Leave a comment
24 langah.resized

ਸੁੱਚਾ ਸਿੰਘ ਲੰਗਾਹ ਨੇ ਅੰਮ੍ਰਿਤਪਾਨ ਕਰਨ ਉਪਰੰਤ ਪੰਥ ’ਚ ਵਾਪਸੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੁੜ ਕੀਤੀ ਫ਼ਰਿਆਦ

ਅੰਮ੍ਰਿਤਸਰ – ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਮੁੜ ਅੰਮ੍ਰਿਤਪਾਨ ਕਰਨ ਉਪਰੰਤ ਪੰਥ ’ਚ ਵਾਪਸੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਇਕ ਵਾਰ ਫਿਰ ਫ਼ਰਿਆਦ ਕੀਤੀ ਹੈ। ਤਿੰਨ ਸਾਲ ਪਹਿਲਾਂ ਪੰਥ ‘ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਦਾ ਖਿਮਾ … More »

ਪੰਜਾਬ | Leave a comment
Screenshot_20200819-150109~2.resized

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰ ਇਤਿਹਾਸ ਦੀ ਕਥਾ ਸਾਲ ’ਚ ਇਕੋ ਵਾਰ ਹੁੰਦੀ ਹੈ

ਅੰਮ੍ਰਿਤਸਰ – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ  ਗੁਰੂ ਕੀਆਂ ਬੇਅੰਤ ਸੰਗਤਾਂ ਦਾ ਪੂਰੀ ਸ਼ਰਧਾ ਭਾਵਨਾ ਨਾਲ ਦਮਦਮੀ ਟਕਸਾਲ … More »

ਪੰਜਾਬ | Leave a comment
2-1024x683.resized

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, … More »

ਪੰਜਾਬ | Leave a comment
 

ਖੰਨਾ ਦੇ ਸ਼ਿਵ ਸੈਨਿਕ ਬਾਜ਼ ਆਉਣ ਨਹੀਂ ਤਾਂ ਸਿੱਖ ਸੰਗਤਾਂ ਤੇ ਜਥੇਬੰਦੀਆਂ ਨੂੰ ਨਾਲ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ

ਚੌਕ ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੀਤੇ ਦਿਨੀਂ ਖੰਨਾ ਵਿਖੇ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਅਤੇ ਪੋਸਟਰਾਂ ਦਾ … More »

ਪੰਜਾਬ | Leave a comment
 

ਫਿਰਕੂ ‘ਤੇ ਗੈਰ-ਤਜ਼ਰਬੇਕਾਰ ਹੁਕਮਰਾਨਾਂ ਵੱਲੋਂ ਗੰਭੀਰ ਮੁੱਦਿਆਂ ‘ਤੇ ਵੋਟਰਾਂ ਤੇ ਮੁਲਕ ਨਿਵਾਸੀਆਂ ਨੂੰ ਜਾਣਕਾਰੀ ਨਾ ਦੇਣਾ, ਦੇਸ਼ਵਾਸੀਆਂ ਨਾਲ ਵੱਡਾ ਧੋਖਾ : ਮਾਨ

ਫ਼ਤਹਿਗੜ੍ਹ ਸਾਹਿਬ – “ਕਿਸੇ ਵੀ ਮੁਲਕ ਦਾ ਹੁਕਮਰਾਨ ਜੇਕਰ ਕਿਸੇ ਅਤਿ ਸੰਜ਼ੀਦਾ ਮੁੱਦੇ ਜਾਂ ਆ ਚੁੱਕੀ ਜਾਂ ਆਉਣ ਵਾਲੀ ਵੱਡੀ ਮੁਸ਼ਕਿਲ ਤੋਂ ਮੁਲਕ ਨਿਵਾਸੀਆਂ ਨੂੰ ਹਨ੍ਹੇਰੇ ਵਿਚ ਰੱਖਕੇ ਆਪਣੀ ਹਊਮੈ ਨੂੰ ਪੱਠੇ ਪਾਉਦੇ ਹੋਏ ਅਮਲ ਕਰੇਗਾ, ਤਾਂ ਉਸ ਦੀ ਆਤਮਿਕ … More »

ਪੰਜਾਬ | Leave a comment
IMG_20200816_132635.resized

ਦਮਦਮੀ ਟਕਸਾਲ ਮਹਿਤਾ ਵਿਖੇ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਦੀ 43ਵੀਂ ਬਰਸੀ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

ਚੌਕ ਮਹਿਤਾ/ ਅੰਮ੍ਰਿਤਸਰ, – ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ ਵਿਖੇ ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਪੰਥ ਰਤਨ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ 43ਵੀਂ ਬਰਸੀ ਅੱਜ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ … More »

ਪੰਜਾਬ | Leave a comment
 

ਐਸ ਐਸ ਪੀ ਧਰੁਵ ਦਾਹੀਆ ਖਿਲਾਫ ਸੀ ਬੀ ਆਈ ਵੱਲੋਂ ਕੇਸ ਦਰਜ ਕਰ ਕੇ ਜਾਂਚ ਕੀਤੀ ਜਾਵੇ : ਅਕਾਲੀ ਦਲ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਅੰਮ੍ਰਿਤਸਰ ਦਿਹਾਤੀ ਦੇ ਐਸ ਐਸ ਪੀ ਧਰੁਵ ਦਾਹੀਆ ਦੇ ਐਸ ਐਸ ਪੀ ਤਰਨਤਾਰਨ ਹੁੰਦਿਆਂ ਜ਼ਹਿਰੀਲੀ ਸ਼ਰਾਬ ਨਾਲ 100 ਤੋਂ ਵੱਧ ਜਣਿਆਂ ਦੀ ਮੌਤ ਹੋਣ ਦੇ ਮਾਮਲੇ ਵਿਚ ਉਸਦੀ ਭੂਮਿਕਾ ਨੂੰ … More »

ਪੰਜਾਬ | Leave a comment
t 3.resized

ਦਮਦਮੀ ਟਕਸਾਲ ਗੁਰਬਾਣੀ ਸ਼ੁਧ ਉਚਾਰਨ, ਅਰਥ ਪ੍ਰੰਪਰਾ ਸੰਭਾਲਣ ਤੋਂ ਇਲਾਵਾ ਸ਼ਹੀਦੀਆਂ ਦੇਣ ਵਿਚ ਵੀ ਮੋਹਰੀ : ਜਥੇਦਾਰ ਹਰਪ੍ਰੀਤ ਸਿੰਘ

ਤਖ਼ਤ ਸ੍ਰੀ ਦਮਦਮਾ ਸਾਹਿਬ /ਤਲਵੰਡੀ ਸਾਬੋ – ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ … More »

ਪੰਜਾਬ | Leave a comment
 

ਰਾਮ ਬਾਗ਼ ਬਾਰੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ ਹੋਏ ਸਮਝੌਤੇ ਨੂੰ ਲਾਗੂ ਕਰਨ ਦੀ ਮੰਗ

ਅੰਮ੍ਰਿਤਸਰ : ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ(ਰਜਿ.) ਨੇ ਇਤਿਹਾਸਕ ਰਾਮ ਬਾਗ ਬਾਰੇ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ  ਦੇ ਗਵਰਨਰ ਦਰਮਿਆਨ 4 ਦਸੰਬਰ 2018 ਨੂੰ ਹੋਏ ਸਮਝੋਤੇ ਨੂੰ 21 ਮਹੀਨੇ ਬੀਤ ਜਾਣ ‘ਤੇ ਵੀ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਵਿਰੁਧ ਕਾਰਵਾਈ … More »

ਪੰਜਾਬ | Leave a comment