ਪੰਜਾਬ

 

ਹਿੰਦੀ ਦੀ ਵਕਾਲਤ ਹੀ ਨਹੀਂ ਪੰਜਾਬੀਆਂ ਨੂੰ ਆਸ਼ਕ ਅਮਲੀ ਅਤੇ ਸਿੱਖਾਂ ਨੂੰ ਬਜਰ ਕੁਰਹਿਤ ਪ੍ਰਤੀ ਵੀ ਉਕਸਾ ਰਿਹਾ ਹੈ ਮਾਨ : ਸਰਚਾਂਦ ਸਿੰਘ

ਹਾਲ ਹੀ ‘ਚ ‘ਇਕ ਦੇਸ਼ ਇਕ ਭਾਸ਼ਾ’ ਦੀ ਵਕਾਲਤ ਕਰਨ ਅਤੇ ਕੈਨੇਡਾ ਦੇ ਇਕ ਸ਼ੋਅ ਦੌਰਾਨ ਮਾਂ ਬੋਲੀ ਪੰਜਾਬੀ ਦੇ ਹਿਤੈਸ਼ੀਆਂ ਪ੍ਰਤੀ ਸਾਊਪੁਣੇ ਦੀਆਂ ਸਾਰੀਆਂ ਹੱਦਾਂ ਟੱਪ ਦਿਆਂ ਗੈਰ ਇਖਲਾਕੀ ਅਤੇ ਭੱਦੀ ਸ਼ਬਦਾਵਲੀ ਵਰਤਣ ਕਾਰਨ ਸਮੂਹ ਪੰਜਾਬੀਆਂ ਦੇ ਨਿਸ਼ਾਨੇ ‘ਤੇ … More »

ਪੰਜਾਬ | Leave a comment
7(1).resized

ਮੋਦੀ ਦਾ ਹਿਊਸਟਨ ਵਿਖੇ ਵਿਰੋਧ ਕਰਕੇ ਸਿੱਖਾਂ ਨੇ ਆਪਣੀ ਮਨੁੱਖਤਾ ਪੱਖੀ ਅਤੇ ਵਿਲੱਖਣਤਾ ਵਾਲੀ ਸੋਚ ਉਜਾਗਰ ਕੀਤੀ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਵਜ਼ੀਰ-ਏ-ਆਜ਼ਮ ਸ੍ਰੀ ਨਰਿੰਦਰ ਮੋਦੀ ਮੀਡੀਏ ਅਤੇ ਸੰਚਾਰ ਸਾਧਨਾਂ ਉਤੇ ਆਪਣੀ ਅਜਾਰੇਦਾਰੀ ਕਾਇਮ ਕਰਕੇ ਅਤੇ ਹਕੂਮਤੀ ਤਾਕਤ ਦੀ ਦੁਰਵਰਤੋਂ ਕਰਕੇ ਬੇਸ਼ੱਕ ਮੀਡੀਏ ਵਿਚ ਆਪਣੇ-ਆਪ ਨੂੰ ਨਾਇਕ ਸਾਬਤ ਕਰਨ ਦੀ ਅਸਫ਼ਲ ਕੋਸ਼ਿਸ਼ ਕਿਉਂ ਨਾ ਕਰਨ, ਪਰ ਕਸ਼ਮੀਰ … More »

ਪੰਜਾਬ | Leave a comment
23 nagar kirtan mumbay.resized

ਅੰਤਰਰਾਸ਼ਟਰੀ ਨਗਰ ਕੀਰਤਨ ਬੇਲਾਪੁਰ ਤੋਂ ਅਗਲੇ ਪੜਾਅ ਲਈ ਖ਼ਾਲਸਈ ਜਾਹੋ ਜਲਾਲ ਨਾਲ ਰਵਾਨਾ

ਮੁੰਬਈ/ ਅੰਮ੍ਰਿਤਸਰ – ਸੁਪਰੀਮ ਕੌਸਲ ਨਵੀਂ ਮੁੰਬਈ ਗੁਰਦਵਾਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਮੁੰਬਈ ਦੀਆਂ ਸੰਗਤਾਂ ਵਿੱਚ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ  ਸੰਗਤਾਂ ਵਲੋਂ ਆਪ ਮੁਹਾਰੇ ਹੁੰਮ ਹੁੰਮਾ ਕੇ ਪੂਰੀ ਸ਼ਰਧਾ ਨਾਲ ਸਵਾਗਤ … More »

ਪੰਜਾਬ | Leave a comment
23 Taksal.resized

ਸਾਊਪੁਣੇ ਦੀਆਂ ਸਾਰੀਆਂ ਹੱਦਾਂ ਟੱਪ ਕੇ ਗੁਦਾਸ ਮਾਨ ਕਿਸ ਸਭਿਆਚਾਰ ਦੀ ਸੇਵਾ ਕਰ ਰਿਹੈ

ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੈਨੇਡਾ ਦੇ ਇਕ ਸ਼ੋਅ ਦੌਰਾਨ ਪੰਜਾਬੀ ਗਾਇਕ ਗੁਰਦਸ ਮਾਨ ਵਲੋਂ ਮਾਂ ਬੋਲੀ ਪੰਜਾਬੀ ਦੇ ਹਿਤੈਸ਼ੀਆਂ ਪ੍ਰਤੀ ਸਾਊਪੁਣੇ ਦੀਆਂ ਸਾਰੀਆਂ ਹੱਦਾਂ ਟੱਪ … More »

ਪੰਜਾਬ | Leave a comment
 

ਪੰਜਾਬੀ ਪ੍ਰੇਮੀਆਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ‘ਤੇ ‘ਇਕ ਰਾਸ਼ਟਰ-ਇਕ ਭਾਸ਼ਾ ’ ਦੀ ਹਮਾਇਤ ਲਈ ਗੁਰਦਾਸ ਮਾਨ ਦੀ ਪੰਜਾਬੀ ਮੰਚ ਨੇ ਕੀਤੀ ਨਿਖੇਧੀ

ਅੰਮ੍ਰਿਤਸਰ – ਪੰਜਾਬੀ ਮੰਚ ਦੇ ਆਗੂਆਂ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ‘ਇਕ ਰਾਸ਼ਟਰ-ਇਕ ਭਾਸ਼ਾ’ ਦੀ ਹਮਾਇਤ ਕਰਨ ਅਤੇ ਕੈਨੇਡਾ ਦੇ ਇਕ ਸ਼ੋਅ ਦੌਰਾਨ ਆਪਣਾ ਵਿਰੋਧ ਜਤਾ ਰਹੇ ਪੰਜਾਬੀ ਪ੍ਰੇਮੀਆਂ ਪ੍ਰਤੀ ਵਰਤੀ ਗਈ ਇਤਰਾਜ਼ਯੋਗ ਅਸਭਿਅ ਤੇ ਭੱਦੀ ਸ਼ਬਦਾਵਲੀ ਲਈ ਸਖਤ … More »

ਪੰਜਾਬ | Leave a comment
IMG_20190923_163451.resized

ਬੈਂਸ ਭਰਾਵਾਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਵਲਟੋਹਾ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਬੈਂਸ ਭਰਾਵਾਂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵੱਲੋਂ ਗੁਰਦੁਆਰਾ ਸਾਹਿਬ ਨਾਲੋਂ ਵਿਧਾਨ ਸਭਾ ਨੂੰ ਪਵਿੱਤਰ ਦੱਸਦਿਆਂ ਲਗਾਤਾਰ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਉਹਨਾਂ ਖਿਲਾਫ ਤੁਰੰਤ ਧਾਰਮਿਕ ਭਾਵਨਾਵਾਂ … More »

ਪੰਜਾਬ | Leave a comment
 

ਸਿੱਖ ਕੌਮ ਦੀ ਬਣਾਈ ਗਈ ਕਾਲੀ ਸੂਚੀ ਵਿਧਾਨ ਦੀ ਧਾਰਾ—14 ਨੂੰ ਕੁਚਲ ਕੇ ਮੰਦਭਾਵਨਾ ਅਧੀਨ ਹੀ ਬਣਾਈ ਗਈ ਸੀ — ਮਾਨ

ਫਤਿਹਗੜ੍ਹ ਸਾਹਿਬ – ਇੰਡੀਅਨ ਵਿਧਾਨ ਦੀ ਧਾਰਾ—14 ਇੱਥੋਂ ਦੇ ਨਾਗਰਿਕਾਂ ਨੂੰ ਬਰਾਬਰਤਾ ਦੇ ਅਧਿਕਾਰ ਦਿੰਦੀ ਹੈ। ਫਿਰ ਕੇਵਲ ਮੰਦਭਾਵਨਾ ਅਧੀਨ ਉਪਰੋਕਤ ਧਾਰਾ ਨੂੰ ਕੁਚਲ ਕੇ ਸਿੱਖ ਕੌਮ ਦੀ ਹੀ ਕਾਲੀ ਸੂਚੀ ਕਿਉਂ ਬਣਾਈ ਗਈ, ਹਿੰਦੂਆਂ ਦੀ ਕਿਊਂ ਨਹੀਂ? ਜਦੋਂ ਕਿ … More »

ਪੰਜਾਬ | Leave a comment
jakhal prog.resized

ਭਾਈ ਕਾਨ੍ਹ ਸਿੰਘ ਨਾਭਾ ਅਤੇ ਸੂਫ਼ੀ ਗਾਇਕ ਹਾਕਮ ਨੂੰ ਸਮਰਪਿਤ ਸਾਹਿਤਕ ਸਮਾਗਮ

ਜਾਖਲ ਮੰਡੀ – ਹਰਿਆਣਾ ਦੇ ਜ਼ਿਲਾ ਫਤਿਹਾਬਾਦ ਦੇ ਜਾਖਲ ਮੰਡੀ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਵਸ ਅਤੇ ਪੰਜਾਬ ਦੇ ਮਹਾਨ ਗਾਇਕ ਹਾਕਮ ਸੂਫ਼ੀ ਦੀ 7ਵੀਂ ਬਰਸੀ ਨੂੰ ਸਮਰਪਿਤ … More »

ਪੰਜਾਬ | Leave a comment
Half size(2).resized

ਸੋਨੀਪਤ ਜ਼ਿਲ੍ਹੇ ਦੇ ਪਿੰਡ ਮਾਣਕ ਮਾਜਰਾ ਦੇ ਇਸਲਾਮਿਕ ਇਮਾਮ ਅਤੇ ਉਸਦੀ ਬੇਗ਼ਮ ਦਾ ਕਤਲ ਹੋਣਾ ਹੁਕਮਰਾਨ ਜਮਾਤ ਦੇ ਪ੍ਰਬੰਧ ‘ਤੇ ਕਾਲਾ ਧੱਬਾ : ਮਾਨ

ਫ਼ਤਹਿਗੜ੍ਹ ਸਾਹਿਬ – “ਵੈਸੇ ਤਾਂ ਬੀਜੇਪੀ-ਆਰ.ਐਸ.ਐਸ. ਅਤੇ ਫਿਰਕੂਆਂ ਦੀ ਜਿਸ ਦਿਨ ਤੋਂ ਇੰਡੀਆ ਦੇ ਰਾਜ ਪ੍ਰਬੰਧ ਤੇ ਹਕੂਮਤ ਬਣੀ ਹੈ, ਉਸੇ ਦਿਨ ਤੋਂ ਇੰਡੀਆ ਵਿਚ ਵੱਸਣ ਵਾਲੀਆਂ ਘੱਟ ਗਿਣਤੀ ਕੌਮਾਂ ਉਤੇ ਵੱਡੀ ਗਿਣਤੀ ਵਿਚ ਜ਼ਬਰ-ਜੁਲਮ ਤੇ ਬੇਇਨਸਾਫ਼ੀਆਂ ਹੋ ਰਹੀਆਂ ਹਨ … More »

ਪੰਜਾਬ | Leave a comment
IMG_20190904_111232.resized

ਖ਼ਾਲਸਾ ਚੇਤਨਾ ਮਾਰਚ ਪਿੰਡ ਨਾਗ ਨਵੇ (ਮਜੀਠਾ) ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ਾਨੋ ਸ਼ੌਕਤ ਨਾਲ ਰਵਾਨਾ

ਮਜੀਠਾ – ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟਾ ਗੁਰੂ ਕਾ ਬੇਟਾ ਦੇ 358 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਮਹਾਨ ਖਾਲਸਾ ਚੇਤਨਾ ਮਾਰਚ ਅੱਜ ਗੁਰਦਵਾਰਾ ਬਾਬਾ ਜੀਵਨ ਸਿੰਘ ਜੀ, ਪਿੰਡ ਨਵੇ ਨਾਗ (ਮਜੀਠਾ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ … More »

ਪੰਜਾਬ | Leave a comment