ਪੰਜਾਬ

 

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਰੀ ਮਸਜਿਦ ਨੂੰ ਜ਼ਬਰੀ ਢਹਿ-ਢੇਰੀ ਕਰਨ ਵਾਲਿਆਂ ਨੂੰ ਮੰਦਰ ਦੇ ਉਦਘਾਟਨ ਸਮੇਂ ਵਧਾਈ ਦੇਣ ਵਾਲੇ ਸਿੱਖਾਂ ਦੀ ਅਣਖ਼-ਗੈਰਤ ਖ਼ਤਮ ਹੋ ਚੁੱਕੀ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਸਾਰੀ ਦੁਨੀਆਂ ਨੂੰ ਪਤਾ ਹੈ ਕਿ ਸੈਂਟਰ ਵਿਚ ਭਾਂਵੇ ਬੀਜੇਪੀ, ਕਾਂਗਰਸ ਜਾਂ ਹੋਰ ਜਮਾਤਾਂ ਵਿਚੋਂ ਕਿਸੇ ਦੀ ਵੀ ਸਰਕਾਰ ਹੋਵੇ, ਉਸ ਸਰਕਾਰ ਵਿਚ ਹਿੰਦੂ ਕੱਟੜਵਾਦੀ ਸੋਚ ਦੇ ਧਾਰਨੀ ਲੋਕਾਂ ਦਾ ਹੀ ਬੋਲਬਾਲਾ ਹੁੰਦਾ ਹੈ । ਹੁਣ ਤੱਕ … More »

ਪੰਜਾਬ | Leave a comment
rajendra jaspal joint foto.resized

ਫਿਲਮ ਐਕਟਰ ਰਾਜੇਂਦਰਾ ਜਸਪਾਲ ਦਾ ਜੀਵਨ ਦੁਖਾਂਤ

ਬਾਲੀਵੁੱਡ ਫਿਲਮਸਾਜ਼ ਸ਼ਿਆਮ ਬੈਨੇਗਲ ਦੀ ਫਿਲਮ ‘ਮੰਥਨ’ ਵਿਚ ਸਮਿਤਾ ਪਾਟਿਲ ਦੇ ਪਤੀ ਦਾ ਰੋਲ ਅਦਾ ਕਰਨ ਵਾਲੇ ਪੰਜਾਬੀ ਫਿਲਮ ਐਕਟਰ ਰਾਜੇਂਦਰਾ ਜਸਪਾਲ, ਆਪਣੇ ਦੋਸਤ ਨਸੀਰੂਦੀਨ ਉੱਪਰ ਚਾਕੂ ਨਾਲ ਜਾਨਲੇਵਾ ਹਮਲਾ ਕਰਨ ਕਰਕੇ ਫਿਲਮ ਇੰਡਸਟਰੀ ਮੁੰਬਈ ‘ਚੋਂ ਬਾਹਰ ਹੋ ਗਏ ਸੀ। … More »

ਪੰਜਾਬ | Leave a comment
Half size(10).resized

ਚਾਵਲਾ ਵੱਲੋਂ 2011 ਤੋਂ ਐਸ.ਜੀ.ਪੀ.ਸੀ. ਦੀ ਗੱਡੀ ਵਰਤਣ ‘ਤੇ 2 ਕਮਰਿਆਂ ਤੇ ਕਬਜਾ ਰੱਖਣਾ ਕੌਮੀ ਸਾਧਨਾਂ ਦੀ ਦੁਰਵਰਤੋਂ:ਮਾਨ

ਫ਼ਤਹਿਗੜ੍ਹ ਸਾਹਿਬ – “ਸਾਨੂੰ ਆਪਣੀ ਪਾਰਟੀ ਦੇ ਅੰਮ੍ਰਿਤਸਰ ਦੇ ਅਤਿ ਭਰੋਸੇਯੋਗ ਵਸੀਲਿਆਂ ਤੋਂ ਇਹ ਪੱਕੀ ਜਾਣਕਾਰੀ ਮਿਲੀ ਹੈ ਕਿ ਸ. ਅਮਰਜੀਤ ਸਿੰਘ ਚਾਵਲਾ ਜੋ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ ਅਤੇ ਬਾਦਲ ਪਰਿਵਾਰ ਦੇ ਇਸ ਲਈ ਚਹੇਤੇ ਹਨ … More »

ਪੰਜਾਬ | Leave a comment
12d55010-0209-4f94-b699-9de0e336236e.resized

ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਸੁਹਾਂਜਣਾਂ ਰੁੱਖ ਨੂੰ ਘਰ-ਘਰ ਪਹੁੰਚਾਉਣ ਦਾ ਫੈਸਲਾ

ਪਟਿਆਲਾ, (ਚਮਨ ਲਾਲ ਦੱਤ) – ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਸੰਸਥਾਪਕ ਅਤੇ ਪ੍ਰਧਾਨ ਡਾ.ਰਾਕੇਸ਼ ਵਰਮੀ ਦੀ ਸਰਪ੍ਰਸਤੀ ਹੇਠ ਵਣ-ਮਹਾਓਤਸਵ ਮਨਾਉਣ ਦੀ ਪ੍ਰਕਿਆ ਨੂੰ ਜਾਰੀ ਰੱਖਦੇ ਹੋਏ ਘਰ-ਘਰ ਸੁਹਾਂਜਣਾਂ ਰੁੱਖ ਨੂੰ ਪਹੁੰਚਾਉਣ ਦੀ ਸੇਵਾ ਸ਼ੁਰੂ ਕੀਤੀ ਹੈ। ਸੁਹਾਂਜਣਾਂ ਰੁੱਖ  ਇਕ ਮੈਡੀਸਨ ਪਲਾਂਟ … More »

ਪੰਜਾਬ | Leave a comment
26 taksal.resized

ਬਲਾਤਕਾਰੀ ਨੂੰ ਕੇਵਲ ਰੱਬ ਆਖਣਾ ਨਾ ਕੇਵਲ ਸਿੱਖ ਧਰਮ ’ਤੇ ਹਮਲਾ ਸਗੋਂ ਹਰ ਧਰਮ ਦੇ ਪੈਰੋਕਾਰਾਂ ਦੀ ਵੀ ਕੀਤੀ ਤੌਹੀਨ

ਮਹਿਤਾ ਚੌਕੇ /ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਡੇਰਾ ਸਿਰਸਾ ਸਮਰਥਕ ਵੀਰਪਾਲ ਇੰਸਾ ਨੇ ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਦੀ ਹਵਾ ਖਾ ਰਹੇ ਸੌਦਾ ਸਾਧ ਦੀ ਗੁਰੂ … More »

ਪੰਜਾਬ | Leave a comment
 

ਇੰਡੀਆ ਦੀ ਚੀਨ ਨਾਲ ਹੋ ਰਹੀ ਗੱਲਬਾਤ ਬਾਰੇ ਰਾਜਨਾਥ ਸਿੰਘ ਵੱਲੋਂ ਇਹ ਕਹਿਣਾ ਕਿ ਸਫ਼ਲ ਹੋਵੇਗੀ ਜਾਂ ਨਹੀਂ ਇਨ੍ਹਾਂ ਦੀ ਰੱਖਿਆ ਕੰਮਜੋਰੀ ਨੂੰ ਪ੍ਰਤੱਖ ਕਰਦਾ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਫ਼ੌਜੀ ਜਰਨੈਲਾਂ, ਡਿਪਲੋਮੈਟਸ, ਸੁਰੱਖਿਆ ਸਲਾਹਕਾਰ ਅਤੇ ਖੂਫੀਆ ਸੇਵਾਵਾਂ ਰਾਹੀ ਜੋ ਚੀਨ ਨਾਲ ਸਰਹੱਦਾਂ ਬਾਰੇ ਗੱਲਬਾਤ ਹੋ ਰਹੀ ਹੈ,ਇੰਡੀਆ ਦੇ ਰੱਖਿਆ ਵਜ਼ੀਰ ਸ੍ਰੀ ਰਾਜਨਾਥ ਸਿੰਘ ਵੱਲੋਂ ਇਸ ਗੱਲਬਾਤ ਦੀ ਸਫ਼ਲਤਾ ਜਾਂ ਅਸਫਲਤਾ ਬਾਰੇ ਕਿਸੇ ਤਰ੍ਹਾਂ ਦਾ … More »

ਪੰਜਾਬ | Leave a comment
image release time.resized

ਨਸੀਰੂਦੀਨ ਸ਼ਾਹ ਅਤੇ ਓਮਪੁਰੀ ਦੇ ਹਮ ਜਮਾਤੀ ਫਿਲਮ ਐਕਟਰ ਜਸਪਾਲ ਦੇ ਜੀਵਨ ਦੁਖਾਂਤ ਉਪਰ ਆਧਾਰਿਤ ਫਿਲਮ ‘ਯੇਹ ਯਾਦ ਮੇਰੇ ਅਰਮਾਨੋਂ ਕੀ’ ਰਿਲੀਜ਼

ਪਟਿਆਲਾ – ਨਸੀਰੂਦੀਨ ਅਤੇ ਉਮਪੁਰੀ ਦੇ ਐਨ.ਐਸ.ਡੀ. ਦਿੱਲੀ ਅਤੇ ਫਿਲਮ ਇੰਸਟੀਚਿਊਟ ਪੂਨਾ ਵਿਚਲੇ ਹਮ ਜਮਾਤੀ ਪੰਜਾਬੀ ਫਿਲਮ ਐਕਟਰ ਰਾਜੇਂਦਰਾ ਜਸਪਾਲ ਦੇ ਜੀਵਨ ਦੁਖਾਂਤ ਉਪਰ ਆਧਾਰਿਤ ਡਾਕੂਮੈਂਟਰੀ ਫਿਲਮ ‘ਯੇਹ ਯਾਦ ਮੇਰੇ ਅਰਮਾਨੋ ਕੀ” ਭਾਈ ਕਾਹਨ ਸਿੰਘ ਨਾਭਾ ਦੇ ਪੜਪੋਤਰੇ ਅਤੇ ਪੰਜਾਬੀ … More »

ਪੰਜਾਬ | Leave a comment
Ipta meeting.resized

ਇਪਟਾ, ਪੰਜਾਬ ਵਲੋਂ ਸ਼ੋਸ਼ਲ ਮੀਡੀਆ ’ਤੇ ਆਨ ਲਾਇਨ ਹਫਤਾਵਾਰੀ ਲੋਕ-ਹਿਤੈਸ਼ੀ ਰੰਗਮੰਚੀ ਤੇ ਸਭਿਆਚਰਕ ਗਤੀਵਿਧੀਆਂ ਆਰੰਭ ਕਰਨ ਦਾ ਫੈਸਲਾ

ਇਪਟਾ, ਪੰਜਾਬ ਵਲੋਂ ਕੋਰੋਨਾ ਮਹਾਂਮਾਰੀ ਕਾਰਣ ਸਭਿਆਚਰਾਕ ਤੇ ਰੰਗਮੰਚੀ ਸਰਗਰਮੀਆਂ ਵਿਚ ਆਈ ਖੜੌਤ ਨੂੰ ਤੋੜਣ ਲਈ ਸ਼ੋਸ਼ਲ ਮੀਡੀਆ ’ਤੇ ਹਫਤਾਵਾਰੀ ਆਨ ਲਾਇਨ (ਫੇਸ-ਬੁੱਕ ਲਾਈਵ ਅਤੇ ਯੂ-ਟਿਊਬ) ਲੋਕ-ਹਿਤੈਸ਼ੀ ਰੰਗਮੰਚੀ ਤੇ ਸਭਿਆਚਰਕ ਗਤੀਵਿਧੀਆਂ ਕਰਨ ਦਾ ਫੈਸਲਾ ਕੀਤਾ ਗਿਆ।ਜਿਸ ਵਿਚ ਇਪਟਾ ਦੀਆਂ ਰਵਾਇਤਾਂ … More »

ਪੰਜਾਬ | Leave a comment
 

ਪਾਵਨ ਸਰੂਪਾਂ ਦੇ ਘਟ ਪਾਏ ਜਾਣਾ ਧਾਰਮਿਕ ਸੰਵੇਦਨਸ਼ੀਲ ਮਾਮਲਾ : ਬਾਬਾ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਪਬਲੀਕੇਸ਼ਨ ਵਿਭਾਗ ਦੀ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਸਥਿਤ ਗੋਲਡਨ ਆਫਸੈਟ ਪ੍ਰੈਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ … More »

ਪੰਜਾਬ | Leave a comment
 

ਜਦੋਂ ਹਿੰਦੂਵਾਦੀ ਜਮਾਤਾਂ ਪੰਜਾਬ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ ਵਿਰੁੱਧ ਇਕ ਹਨ, ਤਾਂ ਪੰਜਾਬ ਹਿਤੈਸੀ ਆਗੂਆਂ ਅਤੇ ਜਮਾਤਾਂ ਨੂੰ ਇਕ ਹੋਣ ਵਿਚ ਕੀ ਰੁਕਾਵਟ ਹੈ ? : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆ ਅਤੇ ਪੰਜਾਬ ਦੇ ਸਮੁੱਚੇ ਮਾਲੀ, ਸਮਾਜਿਕ, ਭੂਗੋਲਿਕ, ਇਖ਼ਲਾਕੀ ਹਾਲਾਤ ਬਹੁਤ ਤੇਜ਼ੀ ਨਾਲ ਇਸ ਕਰਕੇ ਵਿਸਫੋਟਕ ਬਣਦੇ ਜਾਂਦੇ ਹਨ ਕਿਉਂਕਿ ਸੈਂਟਰ ਵਿਚ ਰਾਜਭਾਗ ਚਲਾਉਣ ਵਾਲੇ ਹਿੰਦੂ ਹੁਕਮਰਾਨ ਅਤੇ ਸਿਆਸਤਦਾਨਾਂ ਦੀ ਇਹ ਸੋਚ ਹੀ ਪ੍ਰਬਲ ਰਹਿੰਦੀ ਹੈ ਕਿ … More »

ਪੰਜਾਬ | Leave a comment