ਪੰਜਾਬ

31 taksal 3.resized

ਪਰੰਪਰਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਸੰਬੰਧੀ ਗੁਰ ਇਤਿਹਾਸ ਦੀ ਕਥਾ ਸਾਲ ‘ਚ ਇਕੋ ਵਾਰ ਹੁੰਦੀ ਹੈ

ਅੰਮ੍ਰਿਤਸਰ – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਤੋਂਂ … More »

ਪੰਜਾਬ | Leave a comment
 

ਸਿੱਖ ਇਕ ਕੌਮ ਹੈ, ਇਕ ਗੁਰਸਿੱਖ ਦੂਸਰੇ ਮੁਲਕ ਦੇ ਗੁਰਸਿੱਖ ਨਾਲ ਗੱਲਬਾਤ ਕਿਉਂ ਨਹੀਂ ਕਰ ਸਕਦਾ ? : ਮਾਨ

ਫ਼ਤਹਿਗੜ੍ਹ ਸਾਹਿਬ – “ਇਹ ਬਹੁਤ ਦੁੱਖ, ਅਫ਼ਸੋਸ ਅਤੇ ਗੈਰ-ਕਾਨੂੰਨੀ ਢੰਗ ਨਾਲ ਹੁਕਮਰਾਨਾਂ ਵੱਲੋਂ ਵੱਡੀ ਵਿਤਕਰੇ ਵਾਲੀ ਜ਼ਾਲਮਨਾਂ ਕਾਰਵਾਈ ਹੈ ਕਿ ਜੇਕਰ ਇਕ ਗੁਰਸਿੱਖ ਕਿਸੇ ਦੂਸਰੇ ਮੁਲਕ ਦੇ ਗੁਰਸਿੱਖ ਨਾਲ ਟੈਲੀਫੋਨ ਤੇ ਗੱਲਬਾਤ ਸਾਂਝੀ ਕਰਦਾ ਹੈ, ਤਾਂ ਇੰਡੀਆ ਹਕੂਮਤ ਉਸ ਗੁਰਸਿੱਖ … More »

ਪੰਜਾਬ | Leave a comment
30 damdami taksal.resized

ਫਿਲਮਕਾਰਾਂ ਵਲੋਂ ਆਏ ਦਿਨ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ’ਤੇ ਲਗਾਮ ਲਾਵੇ ਸੈਸਰ ਬੋਰਡ : ਦਮਦਮੀ ਟਕਸਾਲ

ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ’ਚ ਦਮਦਮੀ ਟਕਸਾਲ ਦੇ ਮੌਜੂਦਾ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸਤਾਬਦੀ ( 50 ਸਾਲ ਪੂਰੇ ਹੋਣ ’ਤੇ) ਬਹੁਤ ਵੱਡੀ ਪੱਧਰ … More »

ਪੰਜਾਬ | Leave a comment
IMG_20190830_122947.resized

ਬਲਾਕ ਸੰਮਤੀ ਮਜੀਠਾ ’ਤੇ ਅਕਾਲੀ ਦਲ ਦਾ ਕਬਜ਼ਾ ਬਰਕਰਾਰ, ਬੀਬੀ ਅਮਰਜੀਤ ਕੌਰ ਦਾਦੂਪੁਰ ਬਣੀ ਚੇਅਰਪਰਸਨ

ਮਜੀਠਾ – ਕਾਂਗਰਸ ਸਤਾ ਉਤੇ ਕਾਬਜ਼ ਹੋਣ ਦੇ ਬਾਵਜ਼ੂਦ ਬਲਾਕ ਸੰਮਤੀ ਮਜੀਠਾ ਦੇ ਚੇਅਰਮੈਨ ਅਤੇ ੳਪ ਚੇਅਰਮੈਨ ਦੀ ਵਕਾਰੀ ਸੀਟ ਅਕਾਲੀ ਦਲ ਆਪਣੇ ਕਬਜ਼ੇ ਚ ਰੱਖਣ ’ਚ ਕਾਮਯਾਬ ਰਿਹਾ। ਐਸ ਡੀ ਐਮ ਸ਼੍ਰੀਮਤੀ ਅਲਕਾ ਕਾਲੀਆ ਵਲੋਂ ਕਰਾਈ ਗਈ ਉਕਤ ਦੋਵਾਂ … More »

ਪੰਜਾਬ | Leave a comment
Photo- 30.8.2019 seminar.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ ਦੋ ਰੋਜ਼ਾ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਦਾ ਆਰੰਭ

ਲੁਧਿਆਣਾ : ਅੱਜ ਪੰਜਾਬੀ ਭਵਨ, ਲੁਧਿਆਣਾ ਵਿਖੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ ਸਾਂਝੇ ਤੌਰ ਤੇੇ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਅਤੇ ਅੰਮ੍ਰਿਤਾ ਇਮਰੋਜ਼ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੀ … More »

ਪੰਜਾਬ | Leave a comment
28 taksal.resized

ਪੰਥਕ ਅਸੂਲਾਂ ਦਾ ਮਜਾਕ ਉਡਾਉਣ ਵਾਲੇ ਯੂਨੀ. ਦੇ ਸਾਬਕਾ ਪ੍ਰੋਫੈਸਰ ਬਰਾੜ ਨੇ ਭੁੱਲ ਦੀ ਦਮਦਮੀ ਟਕਸਾਲ ਤੋਂ ਮੰਗੀ ਮੁਆਫੀ

ਮਹਿਤਾ – ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥ ਵਿਚੋਂ ਛੇਕੇ ਗਏ ਨਿਊਜੀਲੈਡ ਵਾਸੀ ਹਰਨੇਕ ਨੇਕੀ ਨਾਲ ਰੇਡੀਓ ’ਤੇ ਗੱਲਬਾਤ ਦੌਰਾਨ ਆਪਣੀ ਗੱਲਤ ਪਛਾਣ ਦਸ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਸਿੱਖ ਵਿਦਿਆਰਥੀਆਂ, ਗੁਰੂ ਸਿਧਾਂਤ, ਗੁਰੂ ਸਾਹਿਬਾਨ ਅਤੇ ਦਮਦਮੀ ਟਕਸਾਲ ਪ੍ਰਤੀ … More »

ਪੰਜਾਬ | Leave a comment
IMG-20190828-WA0116.resized

ਪੰਥਕ ਅਸੂਲਾਂ ਦਾ ਮਜਾਕ ਉਡਾਉਣ ਵਾਲੇ ਯੂਨੀ. ਦੇ ਸਾਬਕਾ ਪ੍ਰੋਫੈਸਰ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੇ ਦਮਦਮੀ ਟਕਸਾਲ ਪਹੁੰਚਿਆ

ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥ ਵਿਚੋਂ ਛੇਕੇ ਜਾ ਚੁੱਕੇ ਨਿਊਜੀਲੈਡ ਵਾਸੀ ਹਰਨੇਕ ਨੇਕੀ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਸਾਬਕਾ ਪ੍ਰੋਫੈਸਰ ਵਲੋਂ ਆਪਣੀ ਗੱਲਤ ਪਛਾਣ ਦਸ ਕੇ ਗੂਹੜੀ ਸਾਂਝ ਪਾਉਂਦਿਆਂ ਰੇਡੀਓ ’ਤੇ ਗੱਲਬਾਤ ਦੌਰਾਨ ਯੂਨੀ. ਦੇ … More »

ਪੰਜਾਬ | Leave a comment
 

ਕੈਨੇਡਾ ਦੇ ਕਿਊਬਕ ਸੂਬੇ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਾਨੂੰਨ ਖ਼ਤਮ ਹੋਣਾ ਚਾਹੀਦਾ

ਅੰਮ੍ਰਿਤਸਰ – ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂ ‘ਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂ ‘ਤੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਵੱਖ-ਵੱਖ ਅਖ਼ਬਾਰਾਂ … More »

ਪੰਜਾਬ | Leave a comment
Half size(1).resized

ਪਾਕਿਸਤਾਨ ਹਕੂਮਤ ਅਤੇ ਇਮਰਾਨ ਖਾਨ ਵੱਲੋਂ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਉਤਸਵ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਕੀਤੇ ਜਾ ਰਹੇ ਉਦਮ ਪ੍ਰਸ਼ੰਸ਼ਾਂਯੋਗ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਕੌਮ ਜਨਾਬ ਇਮਰਾਨ ਖਾਨ ਵਜ਼ੀਰ-ਏ-ਆਜ਼ਮ ਪਾਕਿਸਤਾਨ ਅਤੇ ਪਾਕਿਸਤਾਨ ਹਕੂਮਤ ਦੀ ਇਸ ਗੱਲੋਂ ਤਹਿ ਦਿਲੋਂ ਧੰਨਵਾਦੀ ਹੈ ਕਿ ਉਨ੍ਹਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਨਵੰਬਰ ਵਿਚ ਆ ਰਹੇ 550 … More »

ਪੰਜਾਬ | Leave a comment
ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲੋੜੀਦੀ ਰਾਹਤ ਸਮਗਰੀ ਦੀ ਵੱਡੀ ਖੇਪ ਨੂੰ ਰਵਾਨਾ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਤੇ ਹੋਰ।

ਦਮਦਮੀ ਟਕਸਾਲ ਦੇ ਹੈਡ ਕੁਆਟਰ ਤੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲੋੜੀਦੀ ਰਾਹਤ ਸਮਗਰੀ ਦੀ ਵੱਡੀ ਖੇਪ ਰਵਾਨਾ

ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਉਹਨਾਂ ਦਾ ਸਾਰਾ ਕਰਜ਼ਾ ਮੁਆਫ … More »

ਪੰਜਾਬ | Leave a comment