ਪੰਜਾਬ
ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਅਤੇ ਅੰਮ੍ਰਿਤਾ ਇਮਰੋਜ਼ ਪੁਰਸਕਾਰ ਦੋ ਰੋਜ਼ਾ ਸਮਾਰੋਹ ਦਾ ਆਯੋਜਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ 30 ਅਤੇ 31 ਅਗਸਤ 2019 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਦੋ ਰੋਜ਼ਾ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਅਤੇ ਅੰਮ੍ਰਿਤਾ ਇਮਰੋਜ਼ ਪੁਰਸਕਾਰ ਸਮਾਰੋਹ ਆਯੋਜਨ ਕੀਤਾ ਜਾ ਰਿਹਾ ਹੈ। ਉਪਰੋਕਤ … More
ਜੈ ਨਮਹੋ ਕੰਪਨੀ ਨੇ ਬੀੜੀ ਦੇ ਪੈਕਟ ‘ਤੇ ਖੰਡੇ ਦੀ ਤਸਵੀਰ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਕੀਤਾ ਖਿਲਵਾੜ
ਅੰਮ੍ਰਿਤਸਰ – ਸਿੱਖਾਂ ਦੇ ਧਾਰਮਿਕ ਚਿੰਨ ਖੰਡੇ ਦੀ ਤਸਵੀਰ ਇੱਕ ਬੀੜੀ ਦੇ ਪੈਕਟ ‘ਤੇ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਜੈ ਨਮਹੋ ਕੰਪਨੀ ਦੇ ਮਾਲਕ ਸਨੀ ਛਾਬੜਾ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ … More
ਅਸਿਸਟੈਂਟ ਪ੍ਰੋਫੈਸਰ ਡਾ.ਰਵਿੰਦਰ ਕੌਰ ਰਵੀ ਵਲੋਂ ਸਮਾਜ ਸੁਧਾਰਕ ਫਿਲਮ “ਦੂਜਾ ਵਿਆਹ” ਰਿਲੀਜ਼
ਪਟਿਆਲਾ – ਸ਼ਾਹੀ ਸਹਿਰ ਪਟਿਆਲਾ ਦੇ ਹੋਟਲ- ਇਕਬਾਲ- ਇਨ ਵਿਚ ਇਕ ਸਮਾਗਮ ਦੌਰਾਨ ਸਮਾਜ ਸੁਧਾਰਕ ਵਿਸ਼ੇ ਉਪਰ ਬਣੀ ਪੰਜਾਬੀ ਟੈਲੀ ਫਿਲਮ “ ਦੂਜਾ-ਵਿਆਹ” ਪੰਜਾਬੀ ਯੂਨੀਵਰਸਿਟੀ ,ਪਟਿਆਲਾ ਦੇ ਸੰਗੀਤ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ (ਡਾ.) ਰਵਿੰਦਰ ਕੌਰ ਰਵੀ ਵਲੋਂ ਰਿਲੀਜ਼ ਕੀਤੀ ਗਈ। … More
ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਨੂੰ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਚਿੱਟੇ ਰੰਗ ਵਿਚ ਰੰਗਿਆ ਜਾਵੇਗਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਵਰੋਸਾਈ ਨਗਰੀ ਸੁਲਤਾਨਪੁਰ ਲੋਧੀ ਨੂੰ ਇਕਸਾਰ ਸਫੇਦ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ … More
ਇਸ ਸਮੇਂ ਦੇਸ਼ ਇੱਕ ਗੰਭੀਰ ਸੰਖਟ ‘ਚੋਂ ਗੁਜ਼ਰ ਰਿਹਾ ਹੈ : ਸਾਬਕਾ ਪੀਐਮ ਮਨਮੋਹਨ ਸਿੰਘ
ਨਵੀਂ ਦਿੱਲੀ- ਜੰਮੂ-ਕਸ਼ਮੀਰ ਵਿੱਚ ਹਾਲ ਹੀ ਵਿੱਚ ਧਾਰਾ 370 ਅਤੇ ਧਾਰਾ 35ਏ ਨੂੰ ਕੇਂਦਰ ਸਰਕਾਰ ਵੱਲੋਂ ਸੰਵਿਧਾਨ ਦਾ ਉਲੰਘਣ ਕਰ ਕੇ ਹਟਾਏ ਜਾਣ ਤੇ ਮੋਦੀ ਅਤੇ ਸ਼ਾਹ ਦੀ ਸਖਤ ਆਲੋਚਨਾ ਹੋ ਰਹੀ ਹੈ। ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਵੀ ਇਸ … More
ਖੱਟਰ ਵੱਲੋਂ ਕਸ਼ਮੀਰੀ ਬੀਬੀਆਂ ਬਾਰੇ ਪ੍ਰਗਟਾਏ ਤੋਹੀਨਪੂਰਵਕ ਸ਼ਬਦ ਇਨ੍ਹਾਂ ਮੁਤੱਸਵੀਆਂ ਦੀ ਘਟੀਆ ਜਹਿਨੀਅਤ ਨੂੰ ਹੀ ਪ੍ਰਤੱਖ ਕਰਦੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਜੋ ਬੀਤੇ ਦਿਨੀ ਜੰਮੂ-ਕਸ਼ਮੀਰ ਵਿਖੇ ਲਾਗੂ 370 ਧਾਰਾ ਨੂੰ ਖ਼ਤਮ ਕਰਨ ਉਤੇ ਵਿਚਾਰ ਪ੍ਰਗਟਾਉਦੇ ਹੋਏ ਕਸ਼ਮੀਰੀ ਧੀਆਂ-ਭੈਣਾਂ ਬਾਰੇ ਅਤਿ ਸ਼ਰਮਨਾਕ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਜੋ ਬਿਆਨਬਾਜੀ ਕੀਤੀ ਗਈ … More
ਭਗਤ ਰਵੀਦਾਸ ਦੇ 500 ਸਾਲਾ ਪੁਰਾਤਨ ਮੰਦਿਰ ਨੂੰ ਢਹਿ-ਢੇਰੀ ਕਰਨ ਦੇ ਹੁਕਮ ਅਦਾਲਤਾਂ ਅਤੇ ਹਿੰਦੂਤਵ ਹੁਕਮਰਾਨਾਂ ਦੀ ਸਾਂਝੀ ਸਾਜ਼ਿਸ : ਮਾਨ
ਫ਼ਤਹਿਗੜ੍ਹ ਸਾਹਿਬ – “500 ਸਾਲ ਪੁਰਾਤਨ ਭਗਤ ਰਵੀਦਾਸ ਮੰਦਿਰ ਨੂੰ ਸੁਪਰੀਮ ਕੋਰਟ ਵੱਲੋਂ ਢਹਿ-ਢੇਰੀ ਕਰਨ ਦੇ ਹੁਕਮ ਕਰਨਾ ਇੰਡੀਆਂ ਵਿਚ ਵੱਸਣ ਵਾਲੇ ਰੰਘਰੇਟਿਆ, ਦਲਿਤਾਂ ਵਿਚ ਸਹਿਮ ਪੈਦਾ ਕਰਕੇ ਉਨ੍ਹਾਂ ਨੂੰ ਹਿੰਦੂਤਵ ਗੁਲਾਮੀਅਤ ਕਬੂਲ ਕਰਨ ਦੀ ਡੂੰਘੀ ਸਾਜ਼ਿਸ ਦਾ ਹਿੱਸਾ ਹੈ … More
ਐਸਜੀਪੀਸੀ ਕਰੇਗੀ ਕਸ਼ਮੀਰੀ ਲੜਕੀਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ
ਅੰਮ੍ਰਿਤਸਰ – ਜੰਮੂ ਕਸ਼ਮੀਰ ਵਿੱਚੋਂ ਧਾਰਾ ੩੭੦ ਹਟਾਏ ਜਾਣ ਮਗਰੋਂ ਵੱਖ-ਵੱਖ ਥਾਵਾਂ ‘ਤੇ ਰਹਿ ਰਹੀਆਂ ਕਸ਼ਮੀਰ ਦੀਆਂ ਲੜਕੀਆਂ ਦੀ ਸੁਰੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਸ਼ਮੀਰ ਦੀਆਂ ਜਿਹੜੀਆਂ ਵੀ … More
ਕਸ਼ਮੀਰੀ ਲੜਕੀਆਂ ਬਾਰੇ ਖੱਟਰ ਦਾ ਬਿਆਨ ਨਿਖੇਧੀਯੋਗ, ਜਨਤਕ ਮੁਆਫੀ ਮੰਗੇ: ਦਮਦਮੀ ਟਕਸਾਲ
ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਸ਼ਮੀਰੀ ਲੜਕੀਆਂ/ਬੀਬੀਆਂ ਬਾਰੇ ਹਰਿਆਣੇ ਦੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਦਿਤੇ ਗਏ ਵਿਵਾਦਿਤ ਬਿਆਨ ਅਤੇ ਭੱਦੀ ਸ਼ਬਦਾਵਲੀ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਉਸ ਨੂੰ … More
ਕਿਰਤ ਵਰਲਡ’ ਵੱਲੋਂ ਮਾਨਿਓਰਟੀ ਸਕਾਲਰਸ਼ਿਪ ਸਬੰਧੀ ਵਿਸ਼ੇਸ਼ ਸੈਮੀਨਾਰ
ਲੁਧਿਆਣਾ : ਭਾਰਤ ਸਰਕਾਰ ਵੱਲੋਂ ਘੱਟ ਗਿਣਤੀ ਕੌਮਾਂ ਦੇ ਵਿਦਿਆਰਥੀਆਂ ਲਈ ਮਾਨਿਓਰਟੀ ਸ਼ਕਾਲਰਸ਼ਿਪ ਸਕੀਮ ਤਹਿਤ 15 ਜੁਲਾਈ ਤੋਂ ਅਰਜੀਆਂ ਦੀ ਮੰਗ ਕੀਤੀ ਗਈ ਹੈ, ਜਿਸ ਤਹਿਤ ਸਿੱਖ, ਮੁਸਲਿਮ, ਕ੍ਰਿਸਚੀਅਨ, ਜੈਨੀ, ਬੋਧੀ ਅਤੇ ਪਾਰਸੀ ਧਰਮ ਨਾਲ ਸਬੰਧਿਤ ਵਿਿਦਆਰਥੀ ਇਸ ਸ਼ਕਾਲਰਸ਼ਿਪ ਲਈ … More






