ਪੰਜਾਬ
ਯੂਪੀ ਦੇ ਸੀਤਾਪੁਰ ‘ਚ ਸਿੱਖ ਦੀ ਮਾਰਕੁੱਟ ਕਰਨ ਵਾਲੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ – ਐਸਜੀਪੀਸੀ
ਅੰਮ੍ਰਿਤਸਰ – ਉੱਤਰ ਪ੍ਰਦੇਸ਼ ਦੇ ਸੀਤਾਪੁਰ ‘ਚ ਸਥਿਤ ਜ਼ਿਲ੍ਹਾ ਹਸਪਤਾਲ ਅੰਦਰ ਸਿੱਖ ਨਾਲ ਮਾਰ ਕੁਟ ਕਰਨ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਉੱਤਰ … More
ਬਾਘਾ ਸੀਮਾ ਦੇ ਜਰੀਏ ਭਾਰਤ-ਅਫ਼ਗਾਨਿਸਤਾਨ ਵਾਪਾਰ ਦੀ ਸੰਭਾਵਨਾ ਨੂੰ ਪਾਕਿ ਨੇ ਕੀਤਾ ਖਾਰਿਜ਼
ਇਸਲਾਮਾਬਾਦ – ਪਾਕਿਸਤਾਨ ਬਾਘਾ ਸਰਹੱਦ ਰਾਹੀਂ ਭਾਰਤ ਤੋਂ ਅਫ਼ਗਾਨਿਸਤਾਨ ਨੂੰ ਮਾਲ ਆਯਾਤ ਕਰਨ ਦੀ ਪਰਮਿਸ਼ਨ ਨਹੀਂ ਦੇਵੇਗਾ। ਪਾਕਿਸਤਾਨ ਦੀ ਇੱਕ ਰਿਪੋਰਟ ਅਨੁਸਾਰ ਇਹ ਵਾਪਾਰ ਲੈਣ-ਦੇਣ ਦੋ ਪੱਖੀ ਮੁੱਦਾ ਹੈ, ਨਾ ਕਿ ਤਿੰਨ ਪੱਖੀ ਮੁੱਦਾ। ਇਹ ਸ਼ਬਦ ਪਾਕਿਸਤਾਨ ਦੇ ਪ੍ਰਧਾਨਮੰਤਰੀ ਦੇ … More
ਇਮਰਾਨ ਖਾਨ ਨੂੰ ਡਿਪਲੋਮੈਟਿਕ ਸੰਬੰਧ ਖ਼ਤਮ ਨਹੀਂ ਸੀ ਕਰਨੇ ਚਾਹੀਦੇ : ਮਾਨ
ਫ਼ਤਹਿਗੜ੍ਹ ਸਾਹਿਬ – “ਦੁਨੀਆਂ ਵਿਚ ਵੱਸਣ ਵਾਲੀਆਂ ਸਭ ਕੌਮਾਂ ਤੇ ਮੁਲਕਾਂ ਨੂੰ ਇਹ ਜਾਣਕਾਰੀ ਹੈ ਕਿ ਇੰਡੀਆ ਉਤੇ ਰਾਜ ਕਰਨ ਵਾਲੇ ਸ੍ਰੀ ਮੋਦੀ ਅਤੇ ਬੀਜੇਪੀ ਜਮਾਤ ਕੱਟੜਵਾਦੀ ਹਿੰਦੂ ਸੋਚ ਤੇ ਪਹਿਰਾ ਦੇ ਰਹੀ ਹੈ ਅਤੇ ਘੱਟ ਗਿਣਤੀ ਕੌਮਾਂ ਉਤੇ ਗੈਰ-ਵਿਧਾਨਿਕ … More
ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਇਕੱਠਿਆਂ ਨੱਚ ਕੇ ਮਨਾਈਆਂ ਤੀਆਂ
ਲੁਧਿਆਣਾ,(ਪਰਮਜੀਤ ਸਿੰਘ ਬਾਗੜੀਆ) – ਤੇਜੀ ਨਾਲ ਭਰੀ ਮਨੁੱਖ ਦੀ ਅਜੋਕੀ ਜਿੰਦਗੀ ਵਿਚ ਕਈ ਪੁਰਾਤਨ ਅਤੇ ਰਵਾਇਤੀ ਢੰਗ ਬਦਲਦੇ ਜਾ ਰਹੇ ਹਨ ਪਰ ਮੁਟਿਆਰਾਂ ਦੇ ਆਪਣੀਆਂ ਅੰਦਰੂਨੀ ਭਾਵਨਾਵਾਂ ਦੇ ਜੋਰਦਾਰ ਅਤੇ ਨਿਸੰਗ ਪ੍ਰਗਟਾਵੇ ਦਾ ਜਰੀਆ ਤੀਆਂ ਦੇ ਆਉਣ ਸਾਰ ਉਨ੍ਹਾਂ ਵਿਚ … More
ਧਾਰਾ 370 ਤੇ 35 ਏ ਨੂੰ ਖ਼ਤਮ ਕਰਨਾ ਪੂਰੀ ਤਰ੍ਹਾਂ ਗੈਰਸੰਵਿਧਾਨਕ : ਕੈਪਟਨ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜਮੂੰ-ਕਸ਼ਮੀਰ ਵਿੱਚ ਸੰਵਿਧਾਨ ਦੀ ਉਲੰਘਣਾ ਕਰਕੇ ਧਾਰਾ 370 ਤੇ 35 ਏ ਨੂੰ ਸਮਾਪਤ ਕਰਨ ਕਸ਼ਮੀਰ ਦੀ ਕਾਰਵਾਈ ਨਾਲ ਅਸਹਿਮੱਤੀ ਪ੍ਰਗਟਾਈ ਹੈ। ਉਨ੍ਹਾਂ ਨੇ ਕਿਹਾ ਕਿ ਧਾਰਾ 370 … More
ਮੋਦੀਤਵ ਹਕੂਮਤ ਵੱਲੋਂ ਯੂ.ਟੀ. ਐਲਾਨਣ ਦੀ ਕਾਰਵਾਈ ਜੰਮੂ-ਕਸ਼ਮੀਰ ‘ਚ ਅਰਾਜਕਤਾ ਫੈਲਾਉਣ ਵਾਲੀ : ਮਾਨ
ਫ਼ਤਹਿਗੜ੍ਹ ਸਾਹਿਬ – “ਬਹੁਤ ਹੀ ਦੁੱਖ ਅਤੇ ਅਫ਼ਸੋਸ ਵਾਲੀ ਕਾਰਵਾਈ ਮੋਦੀ ਹਕੂਮਤ ਵੱਲੋਂ ਕੀਤੀ ਗਈ ਹੈ ਕਿ ਕਸ਼ਮੀਰੀਆਂ ਨੂੰ ਵਿਧਾਨ ਦੇ ਰਾਹੀ ਮਿਲੇ 35ਏ ਅਤੇ ਆਰਟੀਕਲ 370 ਰਾਹੀ ਵਿਸ਼ੇਸ਼ ਅਧਿਕਾਰਾਂ ਨੂੰ ਤਾਨਾਸ਼ਾਹੀ ਸੋਚ ਰਾਹੀ ਖ਼ਤਮ ਕਰਕੇ ਕਸ਼ਮੀਰ ਅਤੇ ਲਦਾਖ ਨੂੰ … More
ਅੰਤਰਰਾਸ਼ਟਰੀ ਅਲੌਕਿਕ ਨਗਰ ਕੀਰਤਨ ਦਾ ਮਜੀਠਾ ਵਿਖੇ ਜੈਕਾਰਿਆਂ ਦੇ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਹੋਇਆ ਸ਼ਾਨਦਾਰ ਸਵਾਗਤ
ਮਜੀਠਾ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਇਤਿਹਾਸਕ ਨਗਰ ਕੀਰਤਨ ਦਾ ਪੰਥਕ ਜਾਹੋ-ਜਲਾਲ ਨਾਲ ਨਗਾਰੇ ਦੀ ਗੂੰਜ ਨਾਲ ਮਜੀਠਾ ਵਿਖੇ ਪ੍ਰਵੇਸ਼ … More
ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਕਪੂਰ ਸਿੰਘ ਘੁੰਮਣ ਦੀ ਯਾਦ ਵਿਚ ਪੁਰਸਕਾਰ ਦੇਣ ਦਾ ਫ਼ੈਸਲਾ
ਪੰਜਾਬੀ ਸਾਹਿਤ ਦੇ ਵਿਕਾਸ ਵਿਚ ਇਤਿਹਾਸਕ ਯੋਗਦਾਨ ਪਾਉਣ ਵਾਲੀ ਪਟਿਆਲਾ ਦੀ ਸਭ ਤੋਂ ਪੁਰਾਣੀ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ, ਜੋ 1957 ਵਿਚ ਸਥਾਪਿਤ ਹੋਈ ਸੀ, ਵੱਲੋਂ ਨੇੜ ਭਵਿੱਖ ਵਿਚ ਪੰਜਾਬੀ ਦੇ ਸੁਪ੍ਰਸਿੱਧ ਸਾਹਿਤਕਾਰ ਅਤੇ ਨਾਟਕਕਾਰ ਕਪੂਰ ਸਿੰਘ ਘੁੰਮਣ … More
ਅੰਤਰਰਾਸ਼ਟਰੀ ਨਗਰ ਕੀਰਤਨ ਨਾਲ ਕੌਮਾਂਤਰੀ ਪੱਧਰ ’ਤੇ ਸਿੱਖ ਪਛਾਣ ਨੂੰ ਮਜਬੂਤੀ ਮਿਲੀ : ਮਜੀਠੀਆ
ਅਟਾਰੀ /ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ … More
ਵਾਹਗਾ ਅਟਾਰੀ ਸਰਹੱਦ ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਹੋਇਆ ਭਰਵਾਂ ਸਵਾਗਤ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਵਾਹਗਾ ਅਟਾਰੀ ਸਰਹੱਦ ਤੋਂ ਸੜਕ ਰਸਤੇ ਸ਼ਾਮ ੪:੦੦ ਵਜੇ ਭਾਰਤ ਪੁੱਜਾ, ਜਿਥੇ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਕ ਸ਼ਖ਼ਸੀਅਤਾਂ ਅਤੇ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ … More







