ਪੰਜਾਬ

5 sarchand.resized

ਸਤਿੰਦਰ ਸਰਤਾਜ ਵਲੋਂ ਗੁਰਬਾਣੀ ਅਸ਼ੁਧ ਉਚਾਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ

ਅੰਮ੍ਰਿਤਸਰ – ਹਾਲ ਹੀ ਵਿਚ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਵਲੋਂ ਗਾਏ ਗਏ ‘ਜਫਰਨਾਮਾ’ ‘ਚ ਗੁਰਬਾਣੀ ਅਸ਼ੁਧ ਉਚਾਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਗਿਆ ਹੈ। ਸ੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਫੈਡਰੇਸ਼ਨ … More »

ਪੰਜਾਬ | Leave a comment
34.resized

ਗੁਰੂ ਨਾਨਕ ਪੁਰਾ ਦੇ ਪਰਿਵਾਰ ਨੇ ਕੂੜੇ ‘ਚ ਭੇਜੀਆਂ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ

ਅੰਮ੍ਰਿਤਸਰ – ਸ਼ਹਿਰ ਦੇ ਕੋਟ ਖਾਲਸਾ ਇਲਾਕੇ ਅੰਦਰ ਪੈਂਦੇ ਮੁਹੱਲਾ ਗੁਰੂ ਨਾਨਕ ਪੁਰਾ ਦੇ ਇੱਕ ਪਰਿਵਾਰ ਵੱਲੋਂ ਅੱਜ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਧਰ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ … More »

ਪੰਜਾਬ | Leave a comment
 

ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਕੋਵਿਡ ਦੀ ਰੋਕਥਾਮ ‘ਚ ਨਾਕਾਮੀ ਲਈ ਬਲਬੀਰ ਸਿੱਧੂ ਕੋਲੋਂ ਅਸਤੀਫਾ ਮੰਗਣ ਲਈ ਆਖਿਆ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਰੋਕਥਾਮ ਵਿਚ ਬੁਰੀ ਤਰ੍ਹਾਂ ਨਾਕਾਮ ਰਹਿਣ ਲਈ ਉਹ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅਸਤੀਫਾ ਦੇਣ ਲਈ ਕਹਿਣ। ਇਸ ਦੇ ਨਾਲ … More »

ਪੰਜਾਬ | Leave a comment
 

ਥਾਣਾ ਖੰਨਾ ਦੇ ਵਾਇਰਲ ਵੀਡੀਓ ਮਾਮਲੇ ‘ਚ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਲਈ ਮੁਖ ਮੰਤਰੀ ਦਖ਼ਲ ਦੇਵੇ : ਬਾਬਾ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੰਨਾ ਥਾਣੇ ਵਿਚ ੧੦ ਮਹੀਨੇ ਪਹਿਲਾਂ ਥਾਣਾ ਮੁਖੀ ਵੱਲੋਂ ਜ਼ਮੀਨ ਦੇ ਇਕ ਮਾਮੂਲੀ ਝਗੜੇ … More »

ਪੰਜਾਬ | Leave a comment
 

ਪਰਕਸ ਵੱਲੋਂ ਸੁਖਦੇਵ ਮਾਦਪੁਰੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ : ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਸੁਖਦੇਵ ਮਾਦਪੁਰੀ  ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ … More »

ਪੰਜਾਬ | Leave a comment
26 Sri Akal Takhat sahib nu mang Patter.resized

ਵਿਵਾਦਿਤ ਸਹਾਇਕ ਹੈੱਡ ਗ੍ਰੰਥੀ ਦੀ ਨਿਯੁਕਤੀ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਵੱਲੋਂ ਵਿਵਾਦਿਤ ਸਹਾਇਕ ਹੈੱਡ ਗ੍ਰੰਥੀ ਦੀ ਨਿਯੁਕਤੀ ਦਾ ਮਾਮਲਾ ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਗਿਆ ਹੈ ਉੱਥੇ ਹੀ ਪੰਥਕ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਮਹਾਨਤਾ ਤੇ ਮਾਣ ਮਰਿਆਦਾ … More »

ਪੰਜਾਬ | Leave a comment
13533136_1105028409536611_8730471373172834367_n.resized

ਹਜ਼ੂਰ ਸਾਹਿਬ ‘ਚ ਫਸੇ ਸ਼ਰਧਾਲੂਆਂ ਨੂੰ ਜਲਦੀ ਹੀ ਵਾਪਿਸ ਲਿਆ ਰਹੀ ਹੈ ਪੰਜਾਬ ਸਰਕਾਰ

ਚੰਡੀਗੜ੍ਹ – ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ਭਰ ਵਿੱਚ ਲਾਕਡਾਊਨ ਹੋਣ ਕਰਕੇ ਆਵਾਜਾਈ ਦੇ ਸਾਰੇ ਸਾਧਨ ਬੰਦ ਹੋਣ ਕਰਕੇ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਿੱਖ ਸ਼ਰਧਾਲੂਆਂ ਦਾ ਵਾਪਿਸ ਆਉਣਾ ਬਹੁਤ ਹੀ ਕਠਿਨ ਸੀ। ਪੰਜਾਬ ਸਰਕਾਰ ਦੁਆਰਾ ਉਠਾਏ … More »

ਪੰਜਾਬ | Leave a comment
Majitha 1.resized

ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਵਿਚ ਸੈਨੇਟਾਈਜ਼ੇਸ਼ਨ ਮੁਹਿੰਮ ਸ਼ੁਰੂ ਕੀਤੀ

ਮਜੀਠਾ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਲੋਕਾਂ ਵੱਲੋਂ ਕੀਤੀ ਜ਼ੋਰਦਾਰ ਮੰਗ ਤੋਂ ਬਾਅਦ ਅੱਜ ਇਸ ਵਿਧਾਨ ਸਭਾ ਹਲਕੇ ਅੰਦਰ ਇੱਕ ਵੱਡੀ ਸੈਨੇਟਾਈਜੇਸ਼ਨ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ਨੂੰ ਕੋਵਿਡ-19 … More »

ਪੰਜਾਬ | Leave a comment
 

ਪਟਿਆਲਾ ਵਿਖੇ ਨਿਹੰਗ ਸਿੰਘਾਂ ਅਤੇ ਪੁਲੀਸ ਦੀ ਝੜਪ ਮੰਦਭਾਗਾ : ਬਾਬਾ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਦੇ ਸਬਜ਼ੀ-ਮੰਡੀ ਸਨੌਰ ਵਿਖੇ ਬੀਤੇ ਦਿਨੀਂ ਨਿਹੰਗ ਸਿੰਘਾਂ ਅਤੇ ਪੁਲੀਸ ਦਰਮਿਆਨ ਹੋਈ ਝੜਪ ਨੂੰ ਮੰਦਭਾਗਾ ਕਰਾਰ ਦਿਤਾ ਅਤੇ ਉਕਤ ਘਟਨਾ ਦੀ ਨਿਰਪੱਖ … More »

ਪੰਜਾਬ | Leave a comment
 

ਇਪਟਾ ਦੀ ਨੈਸ਼ਨਲ ਕਮੇਟੀ ਦੀ ਵੀਡੀਓ ਕਾਨਫਰਸਿੰਗ ਦੌਰਾਨ ਆਨ ਲਾਈਨ ਸਭਿਆਚਾਰਕ ਗਤੀਵਿਧੀਆਂ ਆਰੰਭਣ, ਫੇਕ ਨਿਊਜ਼ ਤੇ ਕੋਰੋਨਾ ਸੰਕਟ ਤੋਂ ਸਬਕ ਵਰਗੇ ਭਖਵੇਂ ਮਸਾਲੇ ਵਿਚਾਰੇ ਗਏ

ਇਪਟਾ ਦੀ ਨੈਸ਼ਨਲ ਕਮੇਟੀ ਦੀ ਯੂ.ਪੀ., ਬਿਹਾਰ, ਦਿੱਲੀ, ਪੰਜਾਬ, ਛੱਤੀਸਗੜ, ਚੰਡੀਗੜ੍ਹ, ਮਹਾਰਸ਼ਟਰ, ਮੱਧ ਪ੍ਰਦੇਸ, ਉਤਰ-ਖੰਡ ਅਤੇ ਪੱਛਮੀ ਬੰਗਾਲ ਦੇ ਕਾਰਕੁਨਾਂ ਅੰਜਨ ਸ੍ਰੀਵਾਸਤਵ, ਤਨਵੀਰ ਅਖਤਰ, ਅਮੀਤਾਬ ਪਾਂਡੇ, ਮਨੀਸ਼ ਸ੍ਰੀਵਾਸਤਵ, ਸੀਮਾ ਰਾਜੋਰੀਆ, ਫ਼ਿਰੋਜ਼ ਅਸ਼ਰਫ ਖਾਨ, ਨਵੀਨ ਕੁਮਾਰ, ਸੰਜੀਵਨ ਸਿੰਘ, ਇੰਦਰਜੀਤ ਰੂਪੋਵਾਲੀ, ਨੀਰਜ, … More »

ਪੰਜਾਬ | Leave a comment