ਪੰਜਾਬ

31 damdami taksal.resized

ਕਲੋਜ਼ਰ ਰਿਪੋਰਟ ਕੇਂਦਰ ਦਾ ਸਿੱਖ ਕੌਮ ’ਤੇ ਇਕ ਹੋਰ ਹਮਲਾ : ਬਾਬਾ ਹਰਨਾਮ ਸਿੰਘ ਖਾਲਸਾ

ਚੌਕ ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਾਰੇ ਕੇਂਦਰੀ ਜਾਂਚ ਏਜੰਸੀ ਸੀ ਬੀ ਆਈ ਵਲੋਂ … More »

ਪੰਜਾਬ | Leave a comment
 

ਰਾਜਨਾਥ ਵੱਲੋਂ ਕਸ਼ਮੀਰੀਆਂ ਨਾਲ ਮਸਲਾ ਹੱਲ ਨਾ ਹੋਣ ਤੇ ‘ਹੋਰ ਢੰਗ’ ਅਪਣਾਉਣ ਦੀ ਗੱਲ ਕਰਨਾ ਤਾਂ ਹਿਟਲਰੀ ਜ਼ਬਰ ਵਾਲੇ ਖ਼ਤਰਨਾਕ ਅਮਲ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਰੱਖਿਆ ਵਜ਼ੀਰ ਸੀ੍ਰ ਰਾਜਨਾਥ ਸਿੰਘ ਵੱਲੋਂ ਬੀਤੇ ਦਿਨੀਂ ਇਕ ਬਹੁਤ ਹੀ ਖ਼ਤਰਨਾਕ, ਇਨਸਾਨੀਅਤ ਤੇ ਮਨੁੱਖਤਾ ਵਿਰੋਧੀ ਬਿਆਨ ਦਿੱਤਾ ਗਿਆ ਹੈ ਕਿ ਜੇਕਰ ਕਸ਼ਮੀਰੀਆਂ ਨਾਲ ਗੱਲਬਾਤ ਰਾਹੀ ਕੋਈ ਗੱਲ ਹੱਲ ਨਾ ਹੋਈ ਤਾਂ ਸਾਡੇ ਵੱਲੋਂ ਹੋਰ … More »

ਪੰਜਾਬ | Leave a comment
IMG-20190721-WA0072 (2).resized

ਮਹਿਰਮ ਸਾਹਿਤ ਸਭਾ ਵੱਲੋਂ ਸਾਵਣ ਕਵੀ ਦਰਬਾਰ

ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ (ਗੁਰਦਾਸਪੁਰ) ਵੱਲੋਂ ਕਮਿਊਨਟੀ ਹਾਲ ਵਿਖੇ “ਸਾਵਣ ਕਵੀ ਦਰਬਾਰ” ਕਰਵਾਇਆ ਗਿਆ ਅਤੇ ਹੋਰ ਵੀਚਾਰਾਂ ਵੀ ਸਾਂਝੀਆਂ ਕਰਨ ਦਾ ਮਤਾ ਪਾਸ ਕੀਤਾ ਗਿਆ।ਪੰਜਾਬੀ ਬੋਲੀ ਨੂੰ ਮੁੱਢਲੇ ਢਾਂਚੇਂ ਤੋਂ ਪ੍ਰਫੁੱਲਤ ਕਰਨ ਅਤੇ ਵਿਦਿਆਰਥੀਆਂ ਨੂੰ ਸੰਖੇਪ ਢੰਗ ਨਾਲ  ਪੰਜਾਬੀ … More »

ਪੰਜਾਬ | Leave a comment
Students of Kundan Vidya Mandir, Civil Lines, Ludhiana excelled in various competition    2.resized

ਕੁੰਦਨ ਵਿਦਿਆ ਮੰਦਿਰ ਦੇ ਵਿਦਿਆਰਥੀਆਂ ਦਾ ਵੱਖ ਵੱਖ ਮੁਕਾਬਲਿਆਂ ਵਿਚ ਬਿਹਤਰ ਪ੍ਰਦਰਸ਼ਨ

ਲੁਧਿਆਣਾ – ਸਿੱਖਿਆਂ ਦੇ ਖੇਤਰ ਦੇ ਨਾਲ ਨਾਲ ਖੇਡਾਂ ਅਤੇ ਬਾਕੀ ਖੇਤਰਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰ ਰਹੇ ਕੁੰਦਨ ਵਿਦਿਆ ਮੰਦਿਰ ਸਕੂਲ, ਸਿਵਲ ਲਾਈਨਜ਼ ਦੇ ਵਿਦਿਆਰਥੀਆਂ ਨੇ ਇਸ ਸਾਲ ਵੀ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।ਇਨ੍ਹਾਂ ਗੱਲਾਂ ਦਾ ਖ਼ੁਲਾਸਾ ਸਕੂਲ ਦੇ ਪ੍ਰਿੰਸੀਪਲ ਨਵਿਤਾ … More »

ਪੰਜਾਬ | Leave a comment
67267330_2146598705467485_4513948406904782848_n.resized

ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਦੀ ਅਵਾਜ਼ ‘ਚ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਧੁਨੀ ਸ਼ਬਦ ਰਿਲੀਜ਼

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ੧ ਅਗਸਤ ੨੦੧੯ ਨੂੰ ਸ਼ੁਰੂ ਹੋਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀਆਂ ਤਿਆਰੀਆਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਨਗਰ ਕੀਰਤਨ … More »

ਪੰਜਾਬ | Leave a comment
 

ਜਦੋਂ ਅਮਰੀਕਾ ਅਤੇ ਯੂ.ਐਨ. ਦੀ ਰਿਪੋਰਟ ਵਿੱਚ ਇੰਡੀਆ ਨੂੰ ਮਨੁੱਖੀ ਅਧਿਕਾਰਾਂ ਦੇ ਉਲੰਘਣ ਦਾ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ ਤਾਂ ਯੂ.ਐਨ. ਵਲੋਂ ਕੋਈ ਠੋਸ ਕਦਮ ਕਿਉਂ ਨਹੀਂ ਉਠਾਇਆ ਜਾ ਰਿਹਾ – ਮਾਨ

ਫਤਿਹਗੜ੍ਹ ਸਾਹਿਬ – ਇੱਕ ਮਹੀਨਾ ਪਹਿਲੇ ਅਮਰੀਕਾ ਵਲੋਂ ਕੌਮਾਂਤਰੀ ਪੱਧਰ ਦੀ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਜਾਰੀ ਕੀਤੀ ਗਈ ਰਿਪੋਰਟ ਵਿਚ ਇੰਡੀਆਂ ਨੂੰ ਮਨੁੱਖੀ ਅਧਿਕਾਰਾਂ ਦਾ ਵੱਡੇ ਪੱਧਰ ਤੇ ਉਲੰਘਣ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਸੀ। ਅੱਜ ਯੂ.ਐਨ. ਦੀ ਮਨੁੱਖੀ ਅਧਿਕਾਰਾਂ … More »

ਪੰਜਾਬ | Leave a comment
65748391_2479071568811827_6702770844545843200_n.resized

ਐਸਜੀਪੀਸੀ ਪ੍ਰਧਾਨ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਟਾਰੀ ਵਿਖੇ ਨਗਰ ਕੀਰਤਨ ਦੇ ਸਵਾਗਤ ਲਈ ਲਿਖਿਆ ਪੱਤਰ

ਅੰਮ੍ਰਿਤਸਰ –  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ … More »

ਪੰਜਾਬ | Leave a comment
62655405_3636708246371569_1078142125368934400_n.resized

ਐਸਜਪੀਸੀ ਪ੍ਰਧਾਨ ਲੌਂਗੋਵਾਲ ਨੇ ਨਗਰ ਕੀਰਤਨ ‘ਚ ਸ਼ਮੂਲੀਅਤ ਲਈ ਇਮਰਾਨ ਖਾਨ ਨੂੰ ਦਿੱਤਾ ਸੱਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ … More »

ਪੰਜਾਬ | Leave a comment
08 July 2019 KhurmiUK 01.resized

ਵੇਲਜ਼ (ਇੰਗਲੈਂਡ) ‘ਚ ਹੋਏ ਵਿਸ਼ਵ ਪੱਧਰੀ ਸੰਗੀਤ ਮੇਲੇ ‘ਚ ਪੰਜਾਬੀਆਂ ਨੇ ਤਿੰਨ ਇਨਾਮ ਆਪਣੇ ਨਾਮ ਕੀਤੇ

ਲੰਡਨ, (ਮਨਦੀਪ ਖੁਰਮੀ) ਵੇਲਜ਼ ਦੀਆਂ ਖ਼ੂਬਸੂਰਤ ਵਾਦੀਆਂ ‘ਚ ਘਿਰੇ ਨਿੱਕੇ ਜਿਹੇ ਕਸਬੇ ਲੈਂਗੋਲੈਨ ਵਿਖੇ ਈਸਟੈੱਡਵੋਡ 2019 ਨਾਮੀ “ਲੈਂਗੋਲੈਨ ਇੰਟਰਨੈਸ਼ਨਲ ਮਿਊਜ਼ਿਕ ਫੈਸਟੀਵਲ” ਦੌਰਾਨ ਢੋਲ ਦੇ ਡੱਗੇ ਹਰ ਕਿਸੇ ਨੂੰ ਮਜ਼ਬੂਰ ਕਰ ਰਹੇ ਸਨ। ਢੋਲ ਦੀਆਂ ਤਾਲਾਂ ਤੇ ਪੰਜਾਬੀ ਗੱਭਰੂ, ਮੁਟਿਆਰਾਂ ਦੀ … More »

ਪੰਜਾਬ | Leave a comment
 

ਮਹਾਰਾਜਾ ਸਾਹਿਬ ਅਤੇ ਸ. ਰੰਧਾਵਾ ਨੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਚੰਗੀ ਗੱਲ ਕੀਤੀ, ਪਰ ਸਿੱਖ ਕੌਮ ਆਪਣੇ ਕੌਮੀ ਦਿਹਾੜਿਆਂ ਨੂੰ ਕੌਮੀ ਦਸਵੰਧ ਰਾਹੀ ਹੀ ਮਨਾਉਦੀ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਜੋ ਵਿਚਾਰ ਪ੍ਰਗਟਾਉਦੇ ਹੋਏ ਕਿਹਾ ਕਿ ਮੋਦੀ ਹਕੂਮਤ ਨੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ … More »

ਪੰਜਾਬ | Leave a comment