ਪੰਜਾਬ
60-70 ਸਾਲ ਪੁਰਾਣੇ ਬੋਹੜ ਦੇ ਦਰੱਖਤਾਂ ਨੂੰ ਪੀ.ਡਬਲਿਊ.ਡੀ ਵੱਲੋਂ ਕੱਟਕੇ ਹਰਿਆਲੀ ਖਤਮ ਕਰਨ ਦੇ ਅਮਲ ਅਤਿ ਨਿੰਦਣਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਸਮੁੱਚੇ ਸੰਸਾਰ ਵਾਤਾਵਰਣ ਦਿਹਾੜੇ ਨੂੰ ਮਨਾਉਦੇ ਹੋਏ ਵੱਧ ਤੋ ਵੱਧ ਦਰੱਖਤ ਲਗਾਉਣ ਅਤੇ ਇਥੋਂ ਦੇ ਮਾਹੌਲ ਨੂੰ ਹਰਿਆ-ਭਰਿਆ ਰੱਖਣ ਲਈ ਉਚੇਚੇ ਉਦਮ ਕਰ ਰਿਹਾ ਹੈ ਤਾਂ ਉਸ ਸਮੇਂ ਸਮਾਣਾ ਦੀ ਮਿਊਸੀਪਲ ਕੌਂਸਲ ਦੀ ਹੱਦ ਅੰਦਰ ਬੀਤੇ … More
ਈਸਟ ਇੰਡੀਆ ਫੈਡਰੇਸ਼ਨ ਨੇ ਆਪ੍ਰੇਸ਼ਨ ਬਲੂ ਸਟਾਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਈਸਟ ਇੰਡੀਆ ਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਪੰਜਾਬੀ ਕਲੋਨੀ (ਜਮਸ਼ੇਦਪੁਰ) ਦੀ ਸੰਗਤ ਨੇ ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਨੂੰ … More
40 ਸਾਲਾ ਬਾਦ ਦੇ ਪਹਿਲੀ ਵਾਰ ਅਮਨ ਅਮਾਨ ਨਾਲ ਸਮਾਪਤ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼ਹੀਦੀ ਸਮਾਗਮ
ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵਿਖੇ 41ਵਾਂ ਘੱਲੂਘਾਰਾ ਸ਼ਹੀਦੀ ਸਮਾਗਮ ਅਮਨ ਅਮਾਨ ਨਾਲ ਸੰਪੂਰਨ ਹੋਣ ‘ਤੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਟਕਰਾਅ ਦੇ ਟੱਲ ਜਾਣ … More
40 ਸਾਲ ਬੀਤ ਜਾਣ ਦੇ ਬਾਵਜੂਦ ਸੁੱਮਚੇ ਖਾਲਸਾ ਪੰਥ ਦੇ ਹਿਰਦੇ ਅੰਦਰ ਤੀਸਰੇ ਘੱਲੂਘਾਰੇ ਦਾ ਦਰਦ ਅੱਜ ਵੀ ਕਾਇਮ-ਜਥੇ. ਗਿਆਨੀ ਰਘਬੀਰ ਸਿੰਘ
ਚੌਂਕ ਮਹਿਤਾ – ਜੂਨ 1984 ‘ਚ ਸਿੱਖ ਕੌਮ ਦੀ ਅਣਖ ਨੂੰ ਮਲੀਆਮੇਟ ਕਰਨ ਲਈ ਬੜੀ ਸੋਚੀ ਸਮਝੀ ਸ਼ਾਜ਼ਿਸ ਤਹਿਤ ਸਮੇਂ ਦੀ ਹਕੂਮਤ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਹਮਲਾ ਕੀਤਾ ਗਿਆ ਸੀ,ਜਿਸ ਦੌਰਾਨ ਆਪਣੇ ਗੁਰਧਾਮਾਂ ਦੀ ਰੱਖਿਆ ਕਰਦੇ ਹੋਏ ਦਮਦਮੀ … More
ਜੂਨ 1984 ਦਾ ਘੱਲੂਆਰਾ ਭੁੱਲ ਨਹੀਂ ਸਕਦੀ ਸਿੱਖ ਕੌਮ – ਐਡਵੋਕੇਟ ਧਾਮੀ
ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ … More
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ
ਅੰਮ੍ਰਿਤਸਰ – ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ … More
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ – ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ … More
ਫਿਲੌਰ ਦੇ ਲਾਗੇ ਪਿੰਡ ਨੰਗਲ ਵਿਖੇ ਡਾ. ਅੰਬੇਦਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਅਸਹਿ ਅਤੇ ਨਿੰਦਣਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਹ ਮਨੁੱਖਤਾ ਪੱਖੀ ਸੰਦੇਸ਼ ਹੈ ਕਿ ‘ਮਾਨਸਿ ਕੀ ਜਾਤਿ ਸਭੈ ਏਕੋ ਪਹਿਚਾਨਬੋ’॥, ‘ਏਕ ਨੂਰ ਸੇ ਸਭ ਜਗੁ ਉਪਜਿਐ, ਕੌਣ ਭਲੇ ਕੋ ਮੰਦੈ’॥ ਫਿਰ ਜੋ ਲੋਕ ਸਾਹਿਬ ਸ੍ਰੀ ਗੁਰੂ ਗ੍ਰੰਥ … More
ਐਡਵੋਕੇਟ ਧਾਮੀ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਕੀਤੀ ਮੰਗ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਘਟਨਾ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ … More
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ … More









