ਪੰਜਾਬ

506399917_1038543038467830_7290961252050203110_n (1).resized

ਮਹਾਰਾਸ਼ਟਰ ਦੀ ਫੜਨਵੀਸ ਸਰਕਾਰ ਵੱਲੋਂ 350ਵੀਂ ਸ਼ਹੀਦੀ ਸ਼ਤਾਬਦੀ ਰਾਜ ਪੱਧਰੀ ਮਨਾਉਣ ਲਈ ਯੋਜਨਾ ਤੇ ਪ੍ਰਬੰਧਕ ਕਮੇਟੀਆਂ ਦਾ ਐਲਾਨ

ਮੁੰਬਈ / ਅੰਮ੍ਰਿਤਸਰ – ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਦੀ ਭਾਜਪਾ ਸਰਕਾਰ ਵੱਲੋਂ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ 350ਵੀਂ ਗੁਰਤਾ … More »

ਪੰਜਾਬ | Leave a comment
Screenshot_2025-05-24_13-24-33.resized

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸੇਵਾਵਾਂ ਬਿਲਕੁਲ ਪਾਰਦਰਸ਼ੀ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਿੱਖ ਸੰਸਥਾ ਖਿਲਾਫ ਕੀਤੇ ਜਾ ਰਹੇ ਝੂਠੇ ਪ੍ਰਾਪੇਗੰਡਾ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨਾਲ ਖੜ੍ਹਨ … More »

ਪੰਜਾਬ | Leave a comment
Half size(33).resized

ਮਾਰਸੀਅਸ ਟਾਪੂ ਨੂੰ ਮੋਦੀ ਵੱਲੋਂ 60 ਅਰਬ 4 ਕਰੋੜ 26 ਲੱਖ 74 ਹਜਾਰ ਰੁਪਏ ਦੀ ਮਦਦ, ਲੇਕਿਨ ਪੀੜ੍ਹਤ ਪੰਜਾਬ ਨੂੰ ਕੇਵਲ 1600 ਕਰੋੜ, ਕਿਉਂ ? : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆਂ ਦੀ ਮੋਦੀ ਮੁਤੱਸਵੀ ਹਕੂਮਤ ਪੰਜਾਬ ਸੂਬੇ, ਪੰਜਾਬੀਆਂ, ਸਿੱਖ ਕੌਮ ਨਾਲ ਕਿੰਨੀ ਨਫਰਤ ਅਤੇ ਮੰਦਭਾਵਨਾ ਰੱਖ ਰਹੀ ਹੈ, ਉਸਦਾ ਸੱਚ ਇਸ ਗੱਲ ਤੋ ਪ੍ਰਤੱਖ ਹੋ ਜਾਂਦਾ ਹੈ ਕਿ ਜੋ ਮਾਰਸੀਅਸ ਇਕ ਛੋਟਾ ਜਿਹਾ ਟਾਪੂ ਵਾਲਾ ਮੁਲਕ ਹੈ, … More »

ਪੰਜਾਬ | Leave a comment
taksal 1.resized

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਦਮਦਮੀ ਟਕਸਾਲ ਦੇ ਰਾਹਤ ਕੈਂਪ ਦਾ ਦੌਰਾ ਕਰ ਸੇਵਾਦਾਰਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ

ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਅਜਨਾਲਾ ਦੇ ਪਿੰਡ ਬਾਜਵਾ ਵਿੱਚ ਸਥਾਪਿਤ ਵੱਡੇ ਰਾਹਤ ਕੈਂਪ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. … More »

ਪੰਜਾਬ | Leave a comment
Screenshot_2025-09-08_13-04-34.resized

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਰਵਾਨਾ ਕੀਤੀਆਂ ਸਪਰੇਅ ਮਸ਼ੀਨਾਂ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅੱਜ 10 ਸਪਰੇਅ ਮਸ਼ੀਨਾਂ ਵੱਖ-ਵੱਖ ਇਲਾਕਿਆਂ ਲਈ ਭੇਜੀਆਂ ਗਈਆਂ। ਇਸ ਸਬੰਧੀ ਗੱਲ ਕਰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ … More »

ਪੰਜਾਬ | Leave a comment
f.resized

ਸੰਤ ਓਕਾਰ ਸਿੰਘ ਚੈਰੀਟੇਬਲ ਹਸਪਤਾਲ ਦੇ ਪ੍ਰਧਾਨ ਬਲਜਿੰਦਰ ਸਿੰਘ ਹੁਸੈਨਪੁਰੀ ਨੇ ਭੇਜੀ ਹੜ ਪੀੜਤਾਂ ਲਈ ਰਾਹਤ ਸਮੱਗਰੀ

ਬਲਾਚੌਰ, (ਉਮੇਸ਼ ਜੋਸ਼ੀ) -  ਸੰਤ ਓਕਾਰ ਸਿੰਘ ਚੈਰੀਟੇਬਲ ਹਸਪਤਾਲ ਦੇ ਪ੍ਰਧਾਨ ਬਲਜਿੰਦਰ ਸਿੰਘ ਹੁਸੈਨਪੁਰੀ ਹੜ ਪ੍ਰਭਾਵਿਤ  ਇਲਾਕਾ ਅਜਨਾਲਾ ਵਾਸਤੇ ਦਵਾਈਆਂ ਅਤੇ ਐਬੂਲੈਂਸ ਅਤੇ ਰਾਸ਼ਨ ਭੇਜਿਆ ਗਿਆ। ਇਸ ਮੌਕੇ ਤੇ ਪ੍ਰਧਾਨ ਬਲਜਿੰਦਰ ਸਿੰਘ ਹੁਸੈਨਪੁਰੀ ਨੇ ਕਿਹਾ ਕਿ ਜਿੱਥੇ ਪੰਜਾਬ ਦੇ ਕਈ ਇਲਾਕੇ … More »

ਪੰਜਾਬ | Leave a comment
Screenshot_2025-09-06_23-41-04.resized.resized

ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ ਤੋਂ ਆਪਣੇ … More »

ਪੰਜਾਬ | Leave a comment
Screenshot_20250715_134614.resized

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਕਪੂਰਥਲਾ – ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇੱਕ ਸਖ਼ਤ ਬਿਆਨ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਤੋਂ ਤੁਰੰਤ ਜ਼ਿੰਮੇਵਾਰੀ ਤੈਅ ਕਰਨ ਅਤੇ ਢਾਂਚਾਗਤ ਸੁਧਾਰਾਂ ਦੀ ਮੰਗ ਕੀਤੀ ਹੈ। ਇਹ ਬਿਆਨ ਉਨ੍ਹਾਂ ਵੱਲੋਂ ਪੰਜਾਬ ਭਰ ਵਿੱਚ ਲੱਖਾਂ … More »

ਪੰਜਾਬ | Leave a comment
IMG-20250904-WA0024.resized

ਕਾਨਪੁਰ ਅਦਾਲਤ ਵਲੋਂ ਨਵੰਬਰ 84 ਦੇ ਦੋਸ਼ੀ ਨੂੰ ਜਮਾਨਤ ਨਾ ਦੇਣਾ ਸੁਆਗਤਯੋਗ: ਸਤਨਾਮ ਸਿੰਘ ਗੰਭੀਰ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੂਰਬੀ ਭਾਰਤ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਕਾਨਪੁਰ ਦੀ ਇਕ ਅਦਾਲਤ ਵਲੋਂ ਨਵੰਬਰ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਦੋਸ਼ੀ ਨੂੰ ਜਮਾਨਤ ਨਾ ਦੇਣ ਦੇ ਫੈਸਲੇ ਦਾ ਸੁਆਗਤ … More »

ਪੰਜਾਬ | Leave a comment
Screenshot_2025-09-04_21-23-48.resized

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਲਖਨਊ ਤੋਂ ਮਹਿੰਗਾਪੁਰ ਉੱਤਰ ਪ੍ਰਦੇਸ਼ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਹੀਆ ਗੰਜ ਲਖਨਊ … More »

ਪੰਜਾਬ | Leave a comment