ਪੰਜਾਬ
ਕੇਂਦਰ ਦੀ ਭਾਜਪਾ ਸਰਕਾਰ ਨੇ ਵੀ ਕਾਂਗਰਸ ਦੀ ਲੀਹੇ ਚੱਲਦਿਆਂ ਕਰਵਾ ਦਿੱਤਾ ਹੈ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ
ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਨ ਦੇ ਐਲਾਨ ਤੋਂ ਪਲਟ ਜਾਣ ਬਾਰੇ ਕੀਤੇ ਗਏ ਖ਼ੁਲਾਸੇ ਨੂੰ ਲੈ … More
ਜਦੋਂ ਤੱਕ ਸਰਕਾਰ, ਕਿਸਾਨਾਂ ਦੀ ਪਰਾਲੀ ਨੂੰ ਸਾਂਭਣ ਜਾਂ ਮਸ਼ੀਨਾਂ ਰਾਹੀ ਉਸ ਨੂੰ ਖ਼ਤਮ ਕਰਨ ਦਾ ਪ੍ਰਬੰਧ ਨਹੀਂ ਕਰਦੀ, ਉਸ ਸਮੇਂ ਤੱਕ ਜੁਰਮਾਨੇ ਲਗਾਉਣਾ ਅਸਹਿ : ਮਾਨ
ਫ਼ਤਹਿਗੜ੍ਹ ਸਾਹਿਬ – “ਇਥੋਂ ਦੇ ਹੁਕਮਰਾਨ ਜਦੋਂ ਪਹਿਲੋਂ ਹੀ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਦੀਆਂ ਪੈਦਾਵਾਰ ਫ਼ਸਲਾਂ ਦੀਆਂ ਕੀਮਤਾਂ ਨੂੰ ਮੁਲਕ ਦੇ ਕੀਮਤ ਸੂਚਕ ਅੰਕ ਨਾਲ ਨਾ ਜੋੜਕੇ ਉਨ੍ਹਾਂ ਦੀਆਂ ਫ਼ਸਲਾਂ ਦੀ ਸਹੀ ਕੀਮਤ ਦਿਵਾਉਣ ਲਈ ਕੌਮਾਂਤਰੀ ਮੰਡੀ ਦਾ ਪ੍ਰਬੰਧ ਨਾ ਕਰਕੇ, … More
ਧਰਮੀ ਫੌਜੀਆਂ ਨੂੰ ਪੇਂਸ਼ਨ ਦੋ, ਨਹੀਂ ਤਾਂ ਬਾਦਲ ਦੀ ਪੇਂਸ਼ਨ ਵੀ ਬੰਦ ਕਰੋ : ਨਿਰਪ੍ਰੀਤ
ਨਵੀਂ ਦਿੱਲੀ – ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਉੱਤੇ ਜੂਨ 1984 ਵਿੱਚ ਹੋਏ ਆਪ੍ਰੇਸ਼ਨ ਬਲੂ ਸਟਾਰ ਦੇ ਗੁੱਸੇ ਵਿੱਚ ਫੌਜ ਦੀਆਂ ਬੈਰਕਾਂ ਨੂੰ ਛੱਡ ਕੇ ਘਰ ਵਾਪਸ ਆਏ ਸਿੱਖ ਧਰਮੀ ਫੌਜੀਆਂ ਨੂੰ ਸਾਬਕਾ ਫੌਜੀ ਦੇ ਤੌਰ ਉੱਤੇ ਸਰਕਾਰ ਮਾਨਤਾ ਦੇਵੇ। ਇਹ … More
ਸੰਤ ਭਿੰਡਰਾਂਵਾਲਿਆਂ ਦੇ ਵਡੇ ਭਰਾਤਾ ਭਾਈ ਵੀਰ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਦੁਖ ਦਾ ਪ੍ਰਗਟਾਵਾ
ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਵਡੇ ਭਰਾਤਾ ਸਤਿਕਾਰਯੋਗ ਭਾਈ ਵੀਰ ਸਿੰਘ ਜੀ ਰੋਡੇ ਦੇ ਬੇਵਕਤ ਅਕਾਲ … More
ਭਾਈ ਮਹਿਤਾ, ਭਾਈ ਨਵਾਂ ਸ਼ਹਿਰ ਅਤੇ ਭਾਈ ਧਾਮੀ ਦੀ ਚੋਣ ‘ਤੇ ਖ਼ੁਸ਼ੀ ਦਾ ਕੀਤਾ ਇਜ਼ਹਾਰ
ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਮੁੜ ਤੀਜੇ ਵਾਰ ਪ੍ਰਧਾਨ ਚੁਣੇ ਜਾਣ ‘ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਧਾਈ ਦਿਤੀ ਹੈ ਅਤੇ ਸਰਬ ਸੰਮਤੀ … More
ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਭਾਈ ਗੋਬਿੰਦ ਸਿੰਘ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਦੀ ਇਹ ਚੋਣ ਸਰਬਸੰਮਤੀ ਨਾਲ … More
ਗੁਰਦੁਆਰਾ ਨਾਨਕਸਰ ਮਿਲਰ ਗੰਜ ’ਚ 550ਵਾਂ ਗੁਰ-ਪੂਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਲੁਧਿਆਣਾ – ਗੁਰਦੁਆਰਾ ਨਾਨਕਸਰ ਟਰੱਸਟ ਮਿਲਰਗੰਜ ਅਤੇ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਪਹਿਲੇ ਪਾਤਸ਼ਾਹੀ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਦੇ 550ਵਾਂ ਗੁਰਪੂਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੇ ਭੋਗ … More
ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ
ਅੰਮ੍ਰਿਤਸਰ – ਉੜੀਸਾ ਦੇ ਜਗਨਨਾਥ ਪੁਰੀ ‘ਚ ਪਹਿਲੇ ਪਾਤਸ਼ਾਹ ਜੀ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵਿਕਾਸ ਦੇ ਨਾਮ ‘ਤੇ ਕਿਸੇ ਵੀ ਇਤਿਹਾਸਕ … More
ਸੀ.ਬੀ.ਆਈ. ਵੱਲੋਂ ਅਮਨੈਸਟੀ ਇੰਟਰਨੈਸ਼ਨਲ ਦੇ ਦਫ਼ਤਰਾਂ ਉਤੇ ਛਾਪੇ ਮਾਰਨ ਦੀ ਕਾਰਵਾਈ ਅਤਿ ਸ਼ਰਮਨਾਕ ਅਤੇ ਇਨਸਾਨੀਅਤ ਵਿਰੋਧੀ : ਮਾਨ
ਫ਼ਤਹਿਗੜ੍ਹ ਸਾਹਿਬ – “ਸੈਂਟਰ ਵਿਚ ਫਿਰਕੂ ਹੁਕਮਰਾਨਾਂ ਦੀ ਬਣੀ ਮੋਦੀ ਹਕੂਮਤ ਦੇ ਹੁਕਮਾਂ ਉਤੇ ਸੰਸਾਰ ਪੱਧਰ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰ ਰਹੀ ਅਮਨੈਸਟੀ ਇੰਟਰਨੈਸ਼ਨਲ ਦੇ ਦਫ਼ਤਰਾਂ ਉਤੇ ਛਾਪੇ ਮਾਰਨ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀ ਇਸ … More
ਭਾਰਤ ਤੇ ਪਾਕਿਸਤਾਨ ਸਰਕਾਰਾਂ ਸੰਗਤਾਂ ਦੇ ਦਰਸ਼ਨਾਂ ਲਈ ਸਰਲ ਕਨੂੰਨੀ ਪ੍ਰਕਿਰਿਆ ਬਣਾਉਣ – ਪੀਰ ਮੁਹੰਮਦ
ਚੰਡੀਗੜ੍ – ਗੁਰਦੁਆਰਾ ਗੁਰ ਸਾਗਰ ਸਾਹਿਬ ਨੇੜੇ ਸੁਖਨਾ ਝੀਲ ਤੋਂ ਅੱਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜ ਰੌਜਾ ਵਿਸ਼ਾਲ ਗੁਰੂ ਮਾਨਿਉ ਗ੍ਰੰਥ ਨਗਰ ਕੀਰਤਨ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਾਅਦ ਦੁਪਹਿਰ ਸ਼ੁਰੂ ਹੋਇਆ … More




