ਪੰਜਾਬ

Akali_Deep_Singh.resized

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ

ਅੰਮ੍ਰਿਤਸਰ – ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ … More »

ਪੰਜਾਬ | Leave a comment
 

92ਵਾਂ ਜਨਮ ਦਿਨ ਮਨਾਉਣ ਵਾਲੇ ਅਡਵਾਨੀ ਨੇ ਸਿੱਖ ਕੌਮ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਜੇਪੀ ਦੇ ਮੁਤੱਸਵੀ ਸੋਚ ਦੇ ਕੱਟੜ ਪੈਰੋਕਾਰ ਸ੍ਰੀ ਅਡਵਾਨੀ ਦਾ ਬੀਤੇ ਦਿਨੀਂ 92ਵਾਂ ਜਨਮ ਦਿਹਾੜਾ ਮਨਾਉਣ ਵਾਲਿਆ ਵਿਚ ਵਾਈਸ ਪੈ੍ਰਜੀਡੈਟ ਸ੍ਰੀ ਨਾਇਡੂ, ਸ੍ਰੀ ਮੋਦੀ ਅਤੇ ਹੋਰ ਬੀਜੇਪੀ-ਆਰ.ਐਸ.ਐਸ. ਦੇ ਆਗੂ ਸਮੂਲੀਅਤ ਕਰ ਰਹੇ ਹਨ, ਇਨ੍ਹਾਂ ਨੂੰ ਅਤੇ ਇਥੋਂ … More »

ਪੰਜਾਬ | Leave a comment
EIa4Rb5WwAELH-q.resized

ਡਾ. ਮਨਮੋਹਨ ਸਿੰਘ ਨੂੰ ਖੁਲ੍ਹੀ ਗੱਡੀ ਵਿੱਚ ਕਰਤਾਰਪੁਰ ਸਾਹਿਬ ਲੈ ਕੇ ਜਾਵੇਗਾ ਪਾਕਿਸਤਾਨ

ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ  ਦੇ 550ਵੇਂ ਪ੍ਰਕਾਸ਼ ਪੁਰਬ ਤੇ 9 ਨਵੰਬਰ ਨੂੰ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਗਲਿਆਰੇ ਦਾ ਉਦਘਾਟਨ ਪ੍ਰਧਾਨਮੰਤਰੀ ਇਮਰਾਨ ਖਾਨ ਵੱਲੋਂ ਕੀਤਾ ਜਾਵੇਗਾ। ਇਸ ਸੁਭਾਗ ਮੌਕੇ ਤੇ ਭਾਰਤ ਤੋਂ 550 ਲੋਕਾਂ ਦਾ ਪਹਿਲਾ ਜੱਥਾ ਇਸ … More »

ਪੰਜਾਬ | Leave a comment
 

ਪਰਕਸ ਵੱਲੋਂ ਡਾ. ਮਨਜੀਤਪਾਲ ਕੌਰ ਦੇ ਅਕਾਲ ਚਲਾਣੇ ’ਤੇ ਡੂੰਢੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ    ਡਾ. ਮਨਜੀਤਪਾਲ ਕੌਰ  ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ … More »

ਪੰਜਾਬ | Leave a comment
Stubble_burning_in_North_Essex_-_geograph.org.uk_-_1448777.resized

ਪੰਜਾਬ ‘ਚ ਪਰਾਲੀ ਦੇ ਧੂੰਏ ਨੇ ਸੈਟੇਲਾਈਟ ਵੀ ਕੀਤੇ ਫੇਲ੍ਹ

ਚੰਡੀਗੜ੍ਹ – ਪੰਜਾਬ ਵਿੱਚ ਸਰਦੀਆਂ ਸ਼ੁਰੂ ਹੁੰਦੇ ਹੀ ਰਾਜ ਵਿੱਚ ਏਅਰ ਕਵਾਲਿਟੀ ਇੰਡੈਕਸ ਖਤਰਨਾਕ ਪੱਧਰ ਤੇ ਪਹੁੰਚ ਗਿਆ ਹੈ। ਰਾਜ ਦੇ ਜਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਧ ਦੇ ਬਦਲ ਛਾਏ ਹੋਏ ਹਨ। ਪਟਿਆਲਾ ਅਤੇ ਮੰਡੀ ਗੋਬਿੰਦ ਗੜ੍ਹ ਸੱਭ ਤੋਂ ਖਰਾਬ ਏਕਿਯੂਆਈ … More »

ਪੰਜਾਬ | Leave a comment
 

ਮੋਦੀ ਹਕੂਮਤ ਵੱਲੋਂ ਨਨਕਾਣਾ ਸਾਹਿਬ ਜਾ ਰਹੇ ਨਗਰ-ਕੀਰਤਨ ਦੇ ਪ੍ਰਬੰਧਕ ਆਗੂ ਸਰਨਾ ਨੂੰ ਸਰਹੱਦ ‘ਤੇ ਰੋਕ ਕੇ ਪੁਰਾਤਨ ਰਵਾਇਤ ਨੂੰ ਤੋੜਨਾ ਅਸਹਿ : ਮਾਨ

ਫ਼ਤਹਿਗੜ੍ਹ ਸਾਹਿਬ – “ਇਕ ਪਾਸੇ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਲੈਕੇ ਮੋਦੀ ਹਕੂਮਤ, ਪੰਜਾਬ ਹਕੂਮਤ ਵੱਲੋਂ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਡੇਰਾ ਬਾਬਾ ਨਾਨਕ ਵਿਖੇ ਦੋਵੇ ਹਕੂਮਤਾਂ ਵੱਲੋਂ ਸਰਕਾਰੀ ਸਮਾਗਮ ਕੀਤੇ ਜਾ ਰਹੇ … More »

ਪੰਜਾਬ | Leave a comment
Jathedar harpreet singh and Dhadriwala.resized

ਢੱਡਰੀਆਂ ਵਾਲਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਣ ਵਾਲੀ ਕਾਰਵਾਈ ਪ੍ਰਤੀ ਭੈ ਭੀਤ ਹੈ ਢੱਡਰੀਆਂ ਵਾਲਾ

ਅੰਮ੍ਰਿਤਸਰ, (ਸਰਚਾਂਦ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਣ ਵਾਲੀ ਕਾਰਵਾਈ ਪ੍ਰਤੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ ਭੈ ਭੀਤ ਹੈ,  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਉੱਤੇ ਪੱਖ ਪਾਤ ਦਾ ਦੋਸ਼ ਲਾਉਂਦਿਆਂ ਉਹ ਇਕ ਵਾਰ ਫਿਰ ਜਵਾਬਦੇਹੀ ਤੋਂ ਭੱਜ … More »

ਪੰਜਾਬ | Leave a comment
index.resized

ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਕਾਰਵਾਈ ਸਬੰਧਤ ਵੱਲੋਂ ਪੰਜਾਬੀ ਦੇ ਇੱਕ ਅਖ਼ਬਾਰ ਵਿਚ ਸਿੱਖ ਸਿਧਾਂਤਾਂ ਨੂੰ … More »

ਪੰਜਾਬ | Leave a comment
 

ਕੇਂਦਰ ਸਰਕਾਰ ਸ਼ਤਾਬਦੀ ਗੁਰਪੁਰਬ ਮੌਕੇ ਜੋਧਪੁਰ ਨਜਰਬੰਦੀਆਂ ਦੀ ਤਰਜ਼ ‘ਤੇ ਧਰਮੀ ਫ਼ੌਜੀਆਂ ਬਾਰੇ ਵੀ ਵਿਚਾਰ ਕਰੇ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ‘84 ਦੇ ਸਾਕੇ ਦੌਰਾਨ ਬੈਰਕਾਂ ਛੱਡਣ ਵਾਲੇ 309 ਸਿੱਖ ਫ਼ੌਜੀਆਂ ਨੂੰ ਦੋਸ਼ ਮੁਕਤ ਕਰਨ ਪ੍ਰਤੀ ਪ੍ਰਧਾਨ ਮੰਤਰੀ ਕੋਲ ਕੀਤੀ ਗਈ ਵਕਾਲਤ ਸਵਾਗਤ ਯੋਗ ਹੈ।ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ … More »

ਪੰਜਾਬ | Leave a comment
IMG-20191030-WA0058.resized

ਨਵੰਬਰ 1984 ਨਸਲਕੁਸ਼ੀ ਦੇ ਗਵਾਹ ਤੇਜਿੰਦਰ ਸਿੰਘ ਬਲੌਗੀ ਦੀ ਅੰਤਿਮ ਅਰਦਾਸ ਨੂੰ ਅਕਾਲੀ ਲੀਡਰਸ਼ਿਪ ਭੁੱਲੀ

‘ਅਕਾਲੀ ਦਲ ਬਾਦਲ ਨੇ ਨਵੰਬਰ 1984 ਦੇ ਗਵਾਹ ਦੀ ਅੰਤਿਮ ਅਰਦਾਸ ਮੌਕੇ ਗੈਰ ਹਾਜ਼ਰ ਰਹਿਕੇ ਪੀੜਤ ਪਰਿਵਾਰ ਨੂੰ ਵਿਸਾਰਿਆ।’  ਨਵੰਬਰ 1984 ਸਿੱਖ ਨਸਲਕੁਸ਼ੀ ਦੇ ਗਵਾਹ ਤੇਜਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਅਕਾਲੀ ਦਲ ਬਾਦਲ ਤੇ ਸ੍ਰੋਮਣੀ ਕਮੇਟੀ ਦਾ ਕੋਈ ਨੁਮਾਇੰਦਾ … More »

ਪੰਜਾਬ | Leave a comment