ਪੰਜਾਬ
ਆਪਣੇ ਵਿਰਸੇ ਤੇ ਵਿਰਾਸਤ ਨੂੰ ਖ਼ਤਮ ਕਰਨ ਵਾਲੇ ਐਸ.ਜੀ.ਪੀ.ਸੀ. ਦੇ ਅਧਿਕਾਰੀਆਂ ਨੂੰ ਸਿੱਖ ਕੌਮ ਆਪਣੀਆ ਰਵਾਇਤਾ ਅਨੁਸਾਰ ਸਜ਼ਾ ਦੇਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਸਭ ਤੋਂ ਪਹਿਲੇ ਅਹਿਮਦਸ਼ਾਹ ਅਬਦਾਲੀ ਨੇ ਉਸ ਅਕਾਲ ਪੁਰਖ ਦੇ ਘਰ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਫਿਰਕੂ ਮੰਦਭਾਵਨਾ ਅਧੀਨ ਹਮਲਾ ਕਰਕੇ ਢਹਿ-ਢੇਰੀ ਕੀਤਾ । ਉਸ ਉਪਰੰਤ ਮਰਹੂਮ ਇੰਦਰਾ ਗਾਂਧੀ ਨੇ ਸਿੱਖ ਵਿਰੋਧੀ ਭਾਵਨਾ … More
ਗਿਆਨੀ ਗੁਰਦਿਤ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇ
ਪਟਿਆਲਾ :- ਪੰਜਾਬ ਦੀਆਂ ਇੱਕ ਦਰਜਨ ਤੋਂ ਵੱਧ ਸਵੈ ਸੇਵੀ ਸਿੱਖ ਸੰਸਥਾਵਾਂ ਜਿਨ੍ਹਾਂ ਵਿਚ ਸਿੰਘ ਸਭਾਵਾਂ, ਸੁਖਮਣੀ ਸਾਹਿਬ ਸੋਸਾਇਟੀਆਂ ਅਤੇ ਪ੍ਰਸਿੱਧ ਸਿੱਖ ਵਿਦਵਾਨਾਂ ਨੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵਰਲਡ ਪੰਜਾਬੀ ਸੈਂਟਰ ਵਿਖੇ ਡਾ ਬਲਕਾਰ ਸਿੰਘ ਡਾਇਰੈਕਟਰ ਵਰਲਡ ਪੰਜਾਬੀ ਸੈਂਟਰ … More
ਕਕਾਰਾਂ ‘ਤੇ ਭਗਵਾਂਕਰਨ ਗਹਿਰੀ ਸਾਜ਼ਿਸ਼ ਤਹਿਤ ਸਿੱਖੀ ‘ਤੇ ਹਮਲਾ : ਮੁੱਖੀ ਦਮਦਮੀ ਟਕਸਾਲ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਮਿਆਨਾਂ ‘ਤੇ ਜੈ ਮਾਤਾ ਦੀ ਲਿਖੀਆਂ ਹੋਈਆਂ ਸ੍ਰੀ ਸਾਹਿਬਾਂ ( ਕ੍ਰਿਪਾਨਾਂ ) ਦੀ ਬਜਾਰਾਂ ਵਿਚ ਹੋ ਰਹੀ ਵਿਕਰੀ ‘ਤੇ ਸਖਤ … More
ਈ.ਓ. ਕੋਟਕਪੂਰਾ ਤੇ ਟ੍ਰੈਫਿਕ ਪੁਲਿਸ ਸਮੇਤ ਸਰਕਾਰੀ ਅਫਸਰਾਂ ਨੇ ਪੁਰਾਣੀ ਦਾਣਾ ਮੰਡੀ ਦੀ ਸਫਾਈ ਤੇ ਪਾਰਕਿੰਗ ਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਮੌਕਾ ਵੇਖਿਆ
ਕੋਟਕਪੂਰਾ – ਪੁਰਾਣੀ ਦਾਣਾ ਮੰਡੀ ਕੋਟਕਪੂਰਾ ਦੀ ਸਫਾਈ ਨੂੰ ਲੈ ਕੇ ਅਤੇ ਪਾਰਕਿੰਗ, ਸਟਰੀਟ ਲਾਈਟ ਸੰਬੰਧੀ ਨਗਰ ਕੋਂਸਲ ਕੋਟਕਪੂਰਾ ਦੇ ਕਾਰਜ ਸਾਧਕ ਅਫਸਰ ਅਮਰੀਕ ਸਿੰਘ, ਸੈਂਟਰੀ ਇੰਸਪੈਕਟਰ, ਰੈਂਟ ਬਰਾਂਚ ਅਮਨ ਸ਼ਰਮਾ, ਟੈਕਸ ਅਤੇ ਐਮ.ਈ.ਬਰਾਂਚ ਅਮਰਜੀਤ ਸੇਖੋਂ ਅਤੇ ਹੋਰ ਅਫਸਰ ਟ੍ਰੈਫਿਕ … More
ਸਿੱਖੀ ਇਤਿਹਾਸਿਕ ਇਮਾਰਤਾਂ ਅਤੇ ਯਾਦਗਰਾਂ ਨੂੰ ਐਸ.ਜੀ.ਪੀ.ਸੀ. ਦੇ ਕਾਬਜ ਆਗੂਆਂ ਵੱਲੋਂ ਖ਼ਤਮ ਕਰਨ ਦੇ ਅਮਲਾਂ ਨੂੰ ਬਰਦਾਸਤ ਨਹੀਂ ਕਰਾਂਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਥਿਤ ਇਤਿਹਾਸਿਕ ਦਰਸ਼ਨੀ ਡਿਊੜ੍ਹੀ ਦੇ ਗੁੰਬਦਾਂ ਅਤੇ ਹੋਰ ਇਮਾਰਤ ਨੂੰ ਰਾਤ ਦੇ 2:30 ਵਜੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆ ਵੱਲੋਂ ਢਾਹੁਣ ਦੇ ਅਮਲ ਇਸ ਗੱਲ ਨੂੰ ਪ੍ਰਤੱਖ ਕਰਦੇ ਹਨ ਕਿ ਮੌਜੂਦਾ ਬਾਦਲ … More
ਸ਼੍ਰੋਮਣੀ ਕਮੇਟੀ ਤੇ ਸੰਗੀਨ ਇਲਜਾਮ ਲਾਏ ਹਨ ਕਰਤਾਰਪੁਰ ਲਾਂਘਾ ਅੰਦੋਲਨ ਦੇ ਮੋਢੀ ਬੀ.ਐਸ.ਗੁਰਾਇਆ ਨੇ
ਬ੍ਰਿਸਬੇਨ – ਕਲ੍ਹ ਸ਼੍ਰੋਮਣੀ ਕਮੇਟੀ ਨੇ 12 ਅਰਬ ਰੁਪਏ ਦਾ ਬਜਟ ਪਾਸ ਕੀਤਾ ਹੈ। ਕਰਤਾਰਪੁਰ ਲਾਂਘਾ ਅੰਦੋਲਨ ਦੇ ਮੋਢੀ ਬੀ. ਐਸ. ਗੁਰਾਇਆ ਨੇ ਗੰਭੀਰ ਇਲਜਾਮ ਲਾਉਦੇ ਹੋਏ, ਸੰਗਤਾਂ ਨੂੰ ਸੁਚੇਤ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਹੁਣ ਕੋਈ ਪੰਥਕ ਜਾਂ … More
ਕਾਰ ਸੇਵਾ ਦੇ ਨਾਮ ਤੇ ਢਾਹ ਦਿੱਤੀ ਗਈ ਗੁ. ਤਰਨਤਾਰਨ ਸਾਹਿਬ ਦੀ ਇਤਿਹਾਸਿਕ ਦਰਸ਼ਨੀ ਡਿਓਢੀ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਓੜੀ ਢਾਹੇ ਜਾਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਸ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਕਾਰਸੇਵਾ ਵਾਲਿਆਂ ਬਾਬਿਆਂ ਦੀ ਆਪਹੁਦਰੀ ਕਾਰਵਾਈ … More
ਡੀ ਐਸ ਜੀ ਐਮ ਸੀ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਸਿਵਲ ਸਰਵਿਸਿਜ਼ ਪ੍ਰੀਖਿਆ ਦੇਣ ਦਾ ਮਾਮਲਾ ਹਰਿਆਣਾ ਦੇ ਮੁੱਖ ਸਕੱਤਰ ਕੋਲ ਉਠਾਇਆ ਗਿਆ
ਨਵੀਂ ਦਿੱਲੀ : ਹਰਿਆਣਾ ਸਰਕਾਰ ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਸਿਵਲ ਸਰਵਿਸ ਪ੍ਰੀਖਿਆ ਦੇਣ ਵਾਸਤੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਨਵਾਂ ਹੁਕਮ ਜਾਰੀ ਕਰੇਗੀ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਪ੍ਰਧਾਨ ਸ੍ਰ ਮਨਜਿੰਦਰ … More
‘ਸ੍ਰੀ ਕਰਤਾਰਪੁਰ ਸਾਹਿਬ ਲਾਂਘੇ’ ਦੇ ਮਿਸ਼ਨ ‘ਚ ਰੁਕਾਵਟ ਪਾਉਣਾ ਮੋਦੀ ਹਕੂਮਤ ਦੀ ਵੱਡੀ ਬੇਈਮਾਨੀ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਹਿੰਦੂਤਵ ਹੁਕਮਰਾਨਾਂ ਨੇ ਅੱਜ ਤੱਕ ਕਦੀ ਵੀ ਸੁਪਰੀਮ ਕੋਰਟ ਦੇ ਮੁੱਖ ਜੱਜ ਦੇ ਅਹੁਦੇ ‘ਤੇ ਬਾਹਰਲੇ ਮੁਲਕ ਵਿਚ ਲੱਗਣ ਵਾਲੇ ਸਫ਼ੀਰਾਂ ਵਿਚ ਅਤੇ ਵੱਖ-ਵੱਖ ਸੂਬਿਆਂ ਵਿਚ ਲੱਗਣ ਵਾਲੇ ਗਵਰਨਰਾਂ ਦੇ ਅਹੁਦਿਆ ਤੇ ਕਿਸੇ ਵੀ ਸਿੱਖ ਨੂੰ … More
ਸਿੱਖ ਵਸੋਂ ਵਾਲੇ ਇਲਾਕੇ ਵਿਚ ਅਜੇ ਵੀ ਮੁਤੱਸਵੀਆਂ ਦੇ ਮਨੁੱਖਤਾ ਵਿਰੋਧੀ ਅਮਲਾਂ ਦੀ ਬਦੌਲਤ ਜੰਗ ਦੇ ਬੱਦਲ ਮੰਡਰਾ ਰਹੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਇਨਸਾਨੀਅਤ ਅਤੇ ਮਨੁੱਖਤਾ ਪੱਖੀ ਸੋਚ ਅਤੇ ਅਮਲਾਂ ਦਾ ਆਰੰਭ ਤੋਂ ਹੀ ਹਾਮੀ ਰਿਹਾ ਹੈ ਅਤੇ ਸਭ ਪਾਸੇ ਅਮਨ-ਚੈਨ ਅਤੇ ਜਮਹੂਰੀਅਤ ਦਾ ਬੋਲਬਾਲਾ ਚਾਹੁੰਦਾ ਹੈ ਤਾਂ ਕਿ ਇਥੋਂ ਦਾ ਹਰ ਨਾਗਰਿਕ ਸੁੱਖ ਦੀ ਨੀਂਦ … More







