ਪੰਜਾਬ

ਦੀ ਸ਼ੋਸ਼ਲ ਵੈਲਫੇਅਰ ਕਮੇਟੀ ਦੇ ਮੈਂਬਰ ਤੇ ਆਗੂ ਨਰੇਸ਼ ਕੁਮਾਰ ਸਹਿਗਲ ਦੀ ਅਗਵਾਈ ਚ ਮੀਟਿੰਗ ਕਰਦੇ ਹੋਏ।

ਦੀ ਸ਼ੋਸ਼ਲ ਵੈਲਫੇਅਰ ਕਮੇਟੀ ਨੇ ਸ਼ਹਿਰ ਦੇ ਵਿਕਾਸ ਲਈ ਵੱਖ ਵੱਖ ਮੱਤੇ ਕਿੱਤੇ ਪਾਸ ਸਟਰੀਟ ਲਾਈਟ ਅਤੇ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਡੀ.ਸੀ.ਧਿਆਨ ਦੇਣ – ਸਹਿਗਲ

ਕੋਟਕਪੂਰਾ, (ਦੀਪਕ ਗਰਗ ) – ਦੀ ਸ਼ੋਸ਼ਲ ਵੈਲਫੇਅਰ ਕਮੇਟੀ ਨੇ ਇਕ ਵਿਸ਼ੇਸ਼ ਮੀਟਿੰਗ ਰਾਹੀਂ ਸ਼ਹਿਰ ਕੋਟਕਪੂਰੇ ਦੀਆਂ ਕਈ ਸਮੱਸਿਆਵਾਂ ਤੇ ਵਿਕਾਸ ਕਾਰਜਾਂ ਲਈ ਕਈ ਮੱਤੇ ਪਾਸ ਕੀਤੇ ਜਿਸ ਵਿਚ ਪੁਰਾਣੀ ਦਾਣਾ ਮੰਡੀ ਕੋਟਕਪੂਰਾ ਵਿਖੇ ਸਟਰੀਟ ਲਾਈਟ ਕੱਟ ਹੋਣ ਕਾਰਨ ਲੋਕਾਂ … More »

ਪੰਜਾਬ | Leave a comment
 

ਹਰਿਆਣਾ ’ਚ ਸਿਖਾਂ ’ਤੇ ਹੋ ਰਹੇ ਹਮਲੇ ਅਤੇ ਗੁਰੂ ਨਾਨਕ ਯੁਨੀਵਰਸਿਟੀ ਵਲੋਂ ਐਨਥਮ ਬਦਲਣਾ ਬਰਸ਼ਾਦਤ ਨਹੀਂ : ਦਮਦਮੀ ਟਕਸਾਲ

ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਰਿਆਣਾ ਦੇ ਪਿੰਡ ਬਦਸੂਈ ਵਿਖੇ ਦੰਗਾਕਾਰੀਆਂ ਵਲੋਂ ਗੁਰਦਵਾਰਾ ਸਾਹਿਬ ’ਤੇ ਹਮਲਾ ਕਰਦਿਆਂ ਨਿਰਦੋਸ਼ ਸਿੰਘ ਨੂੰ ਜਾਨੋਂ ਮਾਰਨ ਤੇ ਦਰਜਨਾਂ ਨੂੰ … More »

ਪੰਜਾਬ | Leave a comment
 

ਹਰਿਆਣੇ ‘ਚ ਗੁਰਦੁਆਰੇ ਤੇ ਹੋਏ ਹਮਲੇ ਦੇ ਮਾਮਲੇ ‘ਚ ਸਿੱਖਾਂ ਦੀ ਮੱਦਦ ਲਈ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ‘ਤੇ ਦੰਗਾਕਾਰੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਮਾਮਲੇ … More »

ਪੰਜਾਬ | Leave a comment
ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਜ-2 ਪਟਿਆਲਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਭਾਈ ਬਲਜੀਤ ਸਿੰਘ ਚੰਡੀਗੜ੍ਹ ਨੂੰ ਸਨਮਾਨਤ ਕਰਦੇ ਹੋਏ।

ਭਾਈ ਬਲਜੀਤ ਸਿੰਘ ਖਾਲਸਾ ਚੰਡੀਗੜ੍ਹ ਸਨਮਾਨਿਤ

ਪਟਿਆਲਾ – ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਅਰਬਨ ਅਸਟੇਟ ਫੇਜ-2 ਪਟਿਆਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮੱਰਪਿਤ ਚੌਥਾ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। ਇਸ ਮੌਕੇ ਤੇ ਗੁਰਮਤਿ ਅਕੈਡਮੀ ਦੇ ਬੱਚਿਆਂ, ਭਾਈ ਰਵਿੰਦਰ ਸਿੰਘ … More »

ਪੰਜਾਬ | Leave a comment
 

‘ਜੰਗ’ ਦੇ ਖਿਲਾਫ਼ ਦ੍ਰਿੜਤਾ ਨਾਲ ਸਟੈਂਡ ਲੈਣ ਵਾਲੀ ਇਕੋ-ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹੀ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਪੰਜਾਬ ਸੂਬਾ ਅਤੇ ਸਰਹੱਦੀ ਸਿੱਖ ਵਸੋਂ ਵਾਲੇ ਇਲਾਕੇ ਜਿਥੇ ਸਿੱਖ ਵਸੋਂ ਵੱਸਦੀ ਹੈ, ਉਸਨੂੰ ਜੰਗ ਵਰਗੇ ਖ਼ਤਰਨਾਕ ਸ਼ਬਦ ਅਤੇ ਅਮਲ ਤੋਂ ਦੂਰ ਰੱਖਣ ਲਈ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਪਾਰਟੀ ਹੀ ਦ੍ਰਿੜਤਾਂ ਨਾਲ ਸਟੈਂਡ … More »

ਪੰਜਾਬ | Leave a comment
 

ਸ਼੍ਰੋਮਣੀ ਕਮੇਟੀ ਵੱਲੋਂ ਗਤਕਾ ਪੇਟੈਂਟ ਕਰਵਾਉਣ ਵਿਰੁੱਧ ਕਨੂੰਨੀ ਕਾਰਵਾਈ ਕੀਤੀ ਜਾਵੇਗੀ

ਅੰਮ੍ਰਿਤਸਰ – ਬਾਣੀ ਅਤੇ ਬਾਣੇ ਅਧਾਰਤ ਸਿੱਖ ਸ਼ਸ਼ਤਰ ਕਲਾ ਗਤਕਾ ਨੂੰ ਦਿੱਲੀ ਦੀ ਇਕ ਫ਼ਰਮ ਵੱਲੋਂ ਸਿੱਖ ਸ਼ਸ਼ਤਰ ਵਿਦਿਆ ਅਤੇ ਗਤਕੇ ਦੇ ਨਾਂ ਨੂੰ ਟਰੇਡ ਮਾਰਕ ਕਨੂੰਨ ਤਹਿਤ ਪੇਟੈਂਟ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ … More »

ਪੰਜਾਬ | Leave a comment
1(24).resized

ਦਿੱਲੀ ਕਮੇਟੀ ਦੇ ਨਵੇਂ ਅਹੁਦੇਦਾਰ ਅਤੇ ਅੰਤ੍ਰਿੰਗ ਬੋਰਡ ਦੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ: ਮਨਜਿੰਦਰ ਸਿੰਘ ਸਿਰਸਾ ਆਪਣੀ ਟੀਮ ਦੇ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਗੁਰੂ ਮਹਾਰਾਜ ਦਾ ਸ਼ੁਰਕਾਨਾ ਕਰਨ ਲਈ ਪਹੁੰਚੇ ਅਤੇ ਮੱਥਾ ਟੇਕਿਆ। ਅਹੁਦੇਦਾਰਾਂ ਵਿੱਚ ਦਿੱਲੀ ਕਮੇਟੀ ਜਨਰਲ ਸਕੱਤਰ … More »

ਪੰਜਾਬ | Leave a comment
IMG-20190315-WA0041.resized

ਪਾਵਰਕਾਮ ਦੇ ਕੱਚੇ ਕਾਮਿਆਂ ਨੇ ਫੂਕਿਆ ਪੰਜਾਬ ਸਰਕਾਰ ਅਤੇ ਬਿਜਲੀ ਮੰਤਰੀ ਦਾ ਪੁਤਲਾ

ਬਠਿੰਡਾ – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਮੋਰਚੇ ਦੇ ਸੂਬਾ ਆਗੂਆਂ ਰਾਜੇਸ਼ ਕੁਮਾਰ ਮੌੜ ਸੂਬਾ ਮੀਤ ਪ੍ਰਧਾਨ ਪਾਵਰਕਾਮ ਐਂਡ ਟ੍ਰਾਂਸਕੋ,ਜਗਰੂਪ ਸਿੰਘ ਪ੍ਰਧਾਨ ਜੀ.ਐੱਚ.ਟੀ.ਪੀ.ਕੰਟ੍ਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ,ਗੁਰਵਿੰਦਰ ਸਿੰਘ ਪੰਨੂ ਪ੍ਰਧਾਨ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਜੋਨ (ਬਠਿੰਡਾ) … More »

ਪੰਜਾਬ | Leave a comment
DSC08388.resized

ਵਿਸ਼ਵ ਖਪਤਕਾਰ ਅਧਿਕਾਰ ਦਿਵਸ 2019 ਖਾਲਸਾ ਕਾਲਜ਼ (ਅੰਮ੍ਰਿਤਸਰ) ਫੇਜ਼ 3ਏ ਐਸ.ਏ.ਐਸ ਨਗਰ ਵਿਖੇ ਮਨਾਇਆ ਗਿਆ

ਅੰਮ੍ਰਿਤਸਰ – ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ (ਰਜ਼ਿ.) ਐਸ.ਏ.ਐਸ ਨਗਰ ਵਲੋਂ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਖਾਲਸਾ ਕਾਲਜ਼ ਫੇਜ਼ 3ਏ, ਐਸ.ਏ.ਐਸ ਨਗਰ ਵਿਖੇ ਜ਼ਿਲਾ ਕੰਟਰੋਲਰ, ਫੂਡ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਐਸ.ਏ.ਐਸ ਨਗਰ ਦੇ ਸਹਿਯੋਗ ਨਾਲ ਮਿੱਤੀ 14/03/2019 ਨੂੰ ਮਨਾਇਆ ਗਿਆ। ਜਿਸ … More »

ਪੰਜਾਬ | Leave a comment
ਸਾਸ਼ਤਰੀ ਸੰਗੀਤ ਦੀ ਵਰਕਸ਼ਾਪ ਦੌਰਾਨ ਸੰਗੀਤ ਵਿਭਾਗ ਦੇ ਮੁਖੀ ਡਾ. ਰਾਜਿੰਦਰ ਸਿੰਘ ਗਿੱਲ ਅਤੇ ਡਾ. ਨਿਵੇਦਿਤਾ ਸਿੰਘ, ਮਹਿਮਾਨ ਕਲਾਕਾਰ ਡਾ. ਪ੍ਰਤੀਕ ਚੌਧਰੀ ਅਤੇ ਪੰਡਿਤ ਰਾਜੇਂਦਰ ਵੈਸ਼ਨਵ ਨੂੰ ਸਨਮਾਨਿਤ ਕਰਦੇ ਹੋਏ।

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿੱਚ ਤਿੰਨ ਰੋਜਾ ਵਰਕਸ਼ਾਪ

ਪਟਿਆਲਾ – ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੰਗੀਤ ਵਿਭਾਗ ਵੱਲੋਂ ਵਿਭਾਗ ਮੁਖੀ ਡਾ. ਰਾਜਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਸੰਗੀਤ ਦੇ ਵਿਦਿਆਰਥੀਆਂ ਨੂੰ ਸੰਗੀਤ ਕਲਾ ਵਿੱਚ ਨਿਪੁੰਨ ਕਰਨ ਦੇ ਮਕਸਦ ਨਾਲ ਤਿੰਨ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੰਗੀਤ … More »

ਪੰਜਾਬ | Leave a comment