ਪੰਜਾਬ

Half size(1).resized

ਪਾਕਿਸਤਾਨ ਹਕੂਮਤ ਅਤੇ ਇਮਰਾਨ ਖਾਨ ਵੱਲੋਂ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਉਤਸਵ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਕੀਤੇ ਜਾ ਰਹੇ ਉਦਮ ਪ੍ਰਸ਼ੰਸ਼ਾਂਯੋਗ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਕੌਮ ਜਨਾਬ ਇਮਰਾਨ ਖਾਨ ਵਜ਼ੀਰ-ਏ-ਆਜ਼ਮ ਪਾਕਿਸਤਾਨ ਅਤੇ ਪਾਕਿਸਤਾਨ ਹਕੂਮਤ ਦੀ ਇਸ ਗੱਲੋਂ ਤਹਿ ਦਿਲੋਂ ਧੰਨਵਾਦੀ ਹੈ ਕਿ ਉਨ੍ਹਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਨਵੰਬਰ ਵਿਚ ਆ ਰਹੇ 550 … More »

ਪੰਜਾਬ | Leave a comment
ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲੋੜੀਦੀ ਰਾਹਤ ਸਮਗਰੀ ਦੀ ਵੱਡੀ ਖੇਪ ਨੂੰ ਰਵਾਨਾ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਤੇ ਹੋਰ।

ਦਮਦਮੀ ਟਕਸਾਲ ਦੇ ਹੈਡ ਕੁਆਟਰ ਤੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲੋੜੀਦੀ ਰਾਹਤ ਸਮਗਰੀ ਦੀ ਵੱਡੀ ਖੇਪ ਰਵਾਨਾ

ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਉਹਨਾਂ ਦਾ ਸਾਰਾ ਕਰਜ਼ਾ ਮੁਆਫ … More »

ਪੰਜਾਬ | Leave a comment
 

ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਅਤੇ ਅੰਮ੍ਰਿਤਾ ਇਮਰੋਜ਼ ਪੁਰਸਕਾਰ ਦੋ ਰੋਜ਼ਾ ਸਮਾਰੋਹ ਦਾ ਆਯੋਜਨ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ 30 ਅਤੇ 31 ਅਗਸਤ 2019 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਦੋ ਰੋਜ਼ਾ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਅਤੇ ਅੰਮ੍ਰਿਤਾ ਇਮਰੋਜ਼ ਪੁਰਸਕਾਰ ਸਮਾਰੋਹ ਆਯੋਜਨ ਕੀਤਾ ਜਾ ਰਿਹਾ ਹੈ। ਉਪਰੋਕਤ … More »

ਪੰਜਾਬ | Leave a comment
 

ਜੈ ਨਮਹੋ ਕੰਪਨੀ ਨੇ ਬੀੜੀ ਦੇ ਪੈਕਟ ‘ਤੇ ਖੰਡੇ ਦੀ ਤਸਵੀਰ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਕੀਤਾ ਖਿਲਵਾੜ

ਅੰਮ੍ਰਿਤਸਰ – ਸਿੱਖਾਂ ਦੇ ਧਾਰਮਿਕ ਚਿੰਨ ਖੰਡੇ ਦੀ ਤਸਵੀਰ ਇੱਕ ਬੀੜੀ ਦੇ ਪੈਕਟ ‘ਤੇ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਜੈ ਨਮਹੋ ਕੰਪਨੀ ਦੇ ਮਾਲਕ ਸਨੀ ਛਾਬੜਾ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ … More »

ਪੰਜਾਬ | Leave a comment
duja viah.resized

ਅਸਿਸਟੈਂਟ ਪ੍ਰੋਫੈਸਰ ਡਾ.ਰਵਿੰਦਰ ਕੌਰ ਰਵੀ ਵਲੋਂ ਸਮਾਜ ਸੁਧਾਰਕ ਫਿਲਮ “ਦੂਜਾ ਵਿਆਹ” ਰਿਲੀਜ਼

ਪਟਿਆਲਾ – ਸ਼ਾਹੀ ਸਹਿਰ ਪਟਿਆਲਾ ਦੇ ਹੋਟਲ- ਇਕਬਾਲ- ਇਨ ਵਿਚ ਇਕ ਸਮਾਗਮ ਦੌਰਾਨ ਸਮਾਜ ਸੁਧਾਰਕ ਵਿਸ਼ੇ ਉਪਰ ਬਣੀ ਪੰਜਾਬੀ ਟੈਲੀ ਫਿਲਮ “ ਦੂਜਾ-ਵਿਆਹ” ਪੰਜਾਬੀ ਯੂਨੀਵਰਸਿਟੀ ,ਪਟਿਆਲਾ ਦੇ ਸੰਗੀਤ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ (ਡਾ.) ਰਵਿੰਦਰ ਕੌਰ ਰਵੀ ਵਲੋਂ ਰਿਲੀਜ਼ ਕੀਤੀ ਗਈ। … More »

ਪੰਜਾਬ | Leave a comment
GurudwaraAntaryamtaSahib.resized

ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਨੂੰ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਚਿੱਟੇ ਰੰਗ ਵਿਚ ਰੰਗਿਆ ਜਾਵੇਗਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਵਰੋਸਾਈ ਨਗਰੀ ਸੁਲਤਾਨਪੁਰ ਲੋਧੀ ਨੂੰ ਇਕਸਾਰ ਸਫੇਦ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ … More »

ਪੰਜਾਬ | Leave a comment
67842297_10157077596347655_1117274852303044608_n.resized

ਇਸ ਸਮੇਂ ਦੇਸ਼ ਇੱਕ ਗੰਭੀਰ ਸੰਖਟ ‘ਚੋਂ ਗੁਜ਼ਰ ਰਿਹਾ ਹੈ : ਸਾਬਕਾ ਪੀਐਮ ਮਨਮੋਹਨ ਸਿੰਘ

ਨਵੀਂ ਦਿੱਲੀ- ਜੰਮੂ-ਕਸ਼ਮੀਰ ਵਿੱਚ ਹਾਲ ਹੀ ਵਿੱਚ ਧਾਰਾ 370 ਅਤੇ ਧਾਰਾ 35ਏ ਨੂੰ ਕੇਂਦਰ ਸਰਕਾਰ ਵੱਲੋਂ ਸੰਵਿਧਾਨ ਦਾ ਉਲੰਘਣ  ਕਰ ਕੇ ਹਟਾਏ ਜਾਣ ਤੇ ਮੋਦੀ ਅਤੇ ਸ਼ਾਹ ਦੀ ਸਖਤ ਆਲੋਚਨਾ ਹੋ ਰਹੀ ਹੈ। ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਵੀ ਇਸ … More »

ਪੰਜਾਬ | Leave a comment
Half size.resized.resized.resized

ਖੱਟਰ ਵੱਲੋਂ ਕਸ਼ਮੀਰੀ ਬੀਬੀਆਂ ਬਾਰੇ ਪ੍ਰਗਟਾਏ ਤੋਹੀਨਪੂਰਵਕ ਸ਼ਬਦ ਇਨ੍ਹਾਂ ਮੁਤੱਸਵੀਆਂ ਦੀ ਘਟੀਆ ਜਹਿਨੀਅਤ ਨੂੰ ਹੀ ਪ੍ਰਤੱਖ ਕਰਦੀ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਜੋ ਬੀਤੇ ਦਿਨੀ ਜੰਮੂ-ਕਸ਼ਮੀਰ ਵਿਖੇ ਲਾਗੂ 370 ਧਾਰਾ ਨੂੰ ਖ਼ਤਮ ਕਰਨ ਉਤੇ ਵਿਚਾਰ ਪ੍ਰਗਟਾਉਦੇ ਹੋਏ ਕਸ਼ਮੀਰੀ ਧੀਆਂ-ਭੈਣਾਂ ਬਾਰੇ ਅਤਿ ਸ਼ਰਮਨਾਕ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਜੋ ਬਿਆਨਬਾਜੀ ਕੀਤੀ ਗਈ … More »

ਪੰਜਾਬ | Leave a comment
 

ਭਗਤ ਰਵੀਦਾਸ ਦੇ 500 ਸਾਲਾ ਪੁਰਾਤਨ ਮੰਦਿਰ ਨੂੰ ਢਹਿ-ਢੇਰੀ ਕਰਨ ਦੇ ਹੁਕਮ ਅਦਾਲਤਾਂ ਅਤੇ ਹਿੰਦੂਤਵ ਹੁਕਮਰਾਨਾਂ ਦੀ ਸਾਂਝੀ ਸਾਜ਼ਿਸ : ਮਾਨ

ਫ਼ਤਹਿਗੜ੍ਹ ਸਾਹਿਬ – “500 ਸਾਲ ਪੁਰਾਤਨ ਭਗਤ ਰਵੀਦਾਸ ਮੰਦਿਰ ਨੂੰ ਸੁਪਰੀਮ ਕੋਰਟ ਵੱਲੋਂ ਢਹਿ-ਢੇਰੀ ਕਰਨ ਦੇ ਹੁਕਮ ਕਰਨਾ ਇੰਡੀਆਂ ਵਿਚ ਵੱਸਣ ਵਾਲੇ ਰੰਘਰੇਟਿਆ, ਦਲਿਤਾਂ ਵਿਚ ਸਹਿਮ ਪੈਦਾ ਕਰਕੇ ਉਨ੍ਹਾਂ ਨੂੰ ਹਿੰਦੂਤਵ ਗੁਲਾਮੀਅਤ ਕਬੂਲ ਕਰਨ ਦੀ ਡੂੰਘੀ ਸਾਜ਼ਿਸ ਦਾ ਹਿੱਸਾ ਹੈ … More »

ਪੰਜਾਬ | Leave a comment
 

ਐਸਜੀਪੀਸੀ ਕਰੇਗੀ ਕਸ਼ਮੀਰੀ ਲੜਕੀਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ

ਅੰਮ੍ਰਿਤਸਰ – ਜੰਮੂ ਕਸ਼ਮੀਰ ਵਿੱਚੋਂ ਧਾਰਾ ੩੭੦ ਹਟਾਏ ਜਾਣ ਮਗਰੋਂ ਵੱਖ-ਵੱਖ ਥਾਵਾਂ ‘ਤੇ ਰਹਿ ਰਹੀਆਂ ਕਸ਼ਮੀਰ ਦੀਆਂ ਲੜਕੀਆਂ ਦੀ ਸੁਰੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਸ਼ਮੀਰ ਦੀਆਂ ਜਿਹੜੀਆਂ ਵੀ … More »

ਪੰਜਾਬ | Leave a comment