ਪੰਜਾਬ
ਭਾਜਪਾ ਵੱਲੋਂ ਤਖ਼ਤ ਸਾਹਿਬਾਨਾਂ ਉਪਰ ਕਬਜੇ ਕਰਨ ਦੀਆਂ ਕੋਝੀਆਂ ਚਾਲਾਂ ਨੂੰ ਸਿੱਖ ਕੌਮ ਕਾਮਯਾਬ ਨਹੀਂ ਹੋਣ ਦੇਵੇਗੀ
ਭਾਜਪਾ ਵੱਲੋਂ ਇਸ ਦੀਆਂ ਹਮ-ਖਿਆਲੀ ਜਮਾਤਾਂ ਨਾਲ ਮਿਲ ਕੇ ਸਿੱਖ ਧਰਮ ਵਿੱਚ ਸਿੱਧਾ-ਸਿੱਧਾ ਦਖਲ ਦੇ ਕੇ ਸਿੱਖ ਧਰਮ ਦੇ ਸਰਬਉਚ ਉਸਾਰੇ ਗਏ ਤਖ਼ਤ ਸਾਹਿਬਾਨਾਂ ਦੇ ਉਪਰ ਕਬਜੇ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਸ ਨੂੰ ਸਿੱਖ ਕੌਮ ਕਦੇ … More
ਐਲ ਸੀ ਈ ਟੀ ਵਿਚ ਗਣਤੰਤਰਤਾ ਦਿਵਸ ਮੌਕੇ ਭਾਰਤੀ ਹਾਕੀ ਟੀਮ ਨਾਲ ਮਨਾਇਆ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਵੱਲੋਂ 70 ਵਾ ਗਣਤੰਤਰਤਾ ਦਿਵਸ ਨਵੇਕਲੇ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਤੇ ਕੈਂਪਸ ਵਿਚ ਭਾਰਤੀ ਹਾਕੀ ਟੀਮ ਦੇ ਸੀਨੀਅਰ ਖਿਡਾਰੀਆਂ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਜੀਤ ਸਿੰਘ, ਪਰਵਿੰਦਰ ਸਿੰਘ … More
ਜਥੇਦਾਰ ਹਵਾਰਾ ਜਦੋਂ ਖੁਦ ਖ਼ਾਲਿਸਤਾਨ ਦੀ ਗੱਲ ਕਰਦੇ ਆ ਰਹੇ ਹਨ, ਤਾਂ ਹੁਣ ਉਨ੍ਹਾਂ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਖ਼ਾਲਿਸਤਾਨ ਦੇ ਮਿਸ਼ਨ ਤੋਂ ਮੁਨਕਰ ਕਿਉਂ ? : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਦਸੰਬਰ 1992 ਵਿਚ ਸਿੱਖ ਕੌਮ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਉਸ ਸਮੇਂ ਦੇ ਯੂ.ਐਨ.ਓ. ਦੇ ਸਕੱਤਰ ਜਰਨਲ ਸ੍ਰੀ ਬੁਟਰੋਸ-ਬੁਟਰੋਸ ਘਾਲੀ ਨੂੰ ਕੌਮ ਦੇ ਬਿਨ੍ਹਾਂ ਤੇ ਖ਼ਾਲਿਸਤਾਨ ਕਾਇਮ ਕਰਨ ਦੇ ਮਿਸ਼ਨ ਨੂੰ ਲੈਕੇ ਲਿਖਤੀ ਯਾਦ-ਪੱਤਰ ਦਿੱਤਾ ਹੋਇਆ ਹੈ … More
ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਮੌਕੇ ਨੌਜਵਾਨਾਂ ਨੂੰ ਮੌਕਾ ਅਤੇ ਨੁਮਾਇੰਦਗੀ ਦਿਤੀ ਜਾਵੇਗੀ: ਮਜੀਠੀਆ
ਅੰਮ੍ਰਿਤਸਰ – ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਵਲੋਂ ਸਿਆਸਤ ਵਿਚ ਪਿੰਯੰਕਾ ਗਾਂਧੀ ਨੂੰ ਅਗੇ ਕਰਨ ਨਾਲ ਇਹ ਗਲ ਤਾਂ ਸਾਫ ਹੋ ਗਈ ਹੈ ਕਿ ਕਾਂਗਰਸ ਨੂੰ ਰਾਹੁਲ … More
ਸਿਆਸਤਦਾਨਾਂ ਦੀਆਂ ਦੀਰਘ ਬਿਮਾਰੀਆਂ ਦੇ ਇਲਾਜ ਸਰਕਾਰੀ ਖ਼ਰਚੇ ‘ਤੇ ਅਮਰੀਕਾ ਵਿੱਚ ਹੁੰਦੇ ਹਨ, ਇਹ ਵਿਧਾਨ ਦੀ ਧਾਰਾ 14 ਦਾ ਘੋਰ ਉਲੰਘਣ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਹਿੰਦ ਦੇ ਵਿਧਾਨ ਦੀ ਧਾਰਾ 14 ਇਥੋਂ ਦੇ ਸਭ ਨਾਗਰਿਕਾਂ ਨੂੰ ਬਿਨ੍ਹਾਂ ਕਿਸੇ ਜਾਤ-ਪਾਤ, ਅਮੀਰ-ਗਰੀਬ, ਕੌਮਾਂ-ਵਰਗਾਂ ਅਤੇ ਫਿਰਕਿਆ ਦੀ ਵਲਗਣ ਤੋਂ ਰਹਿਤ ਰਹਿਕੇ ਹਰ ਖੇਤਰ ਵਿਚ ਬਰਾਬਰਤਾ ਦੇ ਅਧਿਕਾਰ ਪ੍ਰਦਾਨ ਕਰਦੀ ਹੈ, ਜਿਸਦੀ ਪਰਿਭਾਸ਼ਾ ਅਨੁਸਾਰ ਇਥੋਂ ਦੇ … More
ਬ੍ਰਾਹਮਪੁਰਾ ਨੇ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਦੇ ਖਿਲਾਫ ਸਾਜ਼ਿਸ਼ ਰਚੀ – ਸੁਖਬੀਰ ਬਾਦਲ
ਨੌਰੰਗਾਬਾਦ, ਖਡੂਰ ਸਾਹਿਬ( ਤਰਨ ਤਾਰਨ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਸਾਂਸਦ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਪਾਰਟੀ ਨੂੰ ਵੰਡਣ ਤੇ ਕਮਜੋਰ ਕਰਨ … More
ਐਲ ਸੀ ਈ ਟੀ ਵਿੱਚ ਮਹਿਲਾਵਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਰੁਝਾਨ ਅਤੇ ਉਨ੍ਹਾਂ ਦੀ ਰੱਖਿਆਂ ਦੇ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਵਿਚ ਮਹਿਲਾਵਾਂ ਖ਼ਿਲਾਫ਼ ਵੱਧ ਰਹੇ ਰੁਝਾਨ ਅਤੇ ਉਨ੍ਹਾਂ ਦੀ ਰਾਖਿਆਂ ਵਿਸ਼ੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਐਲ ਸੀ ਈ ਟੀ ਗਰੁੱਪ ਦੀਆਂ ਵਿਦਿਆਰਥਣਾਂ ਸਮੇਤ ਆਸ ਪਾਸ ਦੇ ਸਕੂਲਾਂ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਿਖੇ ਸਾਹਿਰ ਲੁਧਿਆਣਵੀ ਲਾਇਬ੍ਰੇਰੀ ਹਾਲ ਦਾ ਸ਼ੁਭ ਆਰੰਭ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਿਖੇ ਡਾ. ਮਨੋਹਰ ਸਿੰਘ ਗਿੱਲ ਵਲੋਂ ਦਿੱਤੀ ਪੱਚੀ ਲੱਖ ਰੁਪਏ ਦੀ ਗਰਾਂਟ ਨਾਲ ਪੰਚਾਇਤੀ ਰਾਜ ਵਿਭਾਗ ਰਾਹੀਂ ਤਿਆਰ ਹੋਏ ਸਾਹਿਰ ਲੁਧਿਆਣਵੀ ਲਾਇਬ੍ਰੇਰੀ ਹਾਲ ਨੂੰ ਅੱਜ ਪਾਠਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਸਬੰਧੀ ਇਕ … More
ਡਾ. ਆਤਮਜੀਤ ਵਲੋਂ ਆਪਣੇ ਮਾਪਿਆਂ ਦੀ ਯਾਦ ਵਿਚ ਪੁਰਸਕਾਰ ਸਥਾਪਿਤ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਿਖੇ ਅੱਜ ਉ¤ਘੇ ਰੰਗਕਰਮੀ ਡਾ. ਆਤਮਜੀਤ ਤੇ ਪਰਿਵਾਰ ਵਲੋਂ ਆਪਣੀ ਮਾਤਾ ਪਰਤਾਪ ਕੌਰ ਅਤੇ ਪਿਤਾ ਪ੍ਰਿੰ. ਸ. ਸ. ਅਮੋਲ ਦੀ ਯਾਦ ਵਿਚ ਇਕ ਪੁਰਸਕਾਰ ਸਥਾਪਿਤ ਕੀਤਾ ਹੈ। ਇਹ ਪੁਰਸਕਾਰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਰਾਹੀਂ … More
ਨਵੀਂਆਂ ਬਣ ਰਹੀਆਂ ਅਖੌਤੀ ਪਾਰਟੀਆਂ ਨੂੰ ਕਾਂਗਰਸ ਦੀ ਪੂਰੀ ਸ਼ਹਿ : ਮਜੀਠੀਆ
ਅਜਨਾਲਾ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵੀਆਂ ਬਣ ਰਹੀਆਂ ਅਖੌਤੀ ਪਾਰਟੀਆਂ ਨੂੰ ਕਾਂਗਰਸ ਦੀ ਸ਼ਹਿ ਹੈ। ਜੋ ਨਹੀਂ ਚਾਹੁੰਦੀਆਂ ਕਿ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਨਿਰਾਸ਼ ਤੇ ਦੁਖੀ … More







