ਪੰਜਾਬ
ਸ੍ਰ. ਸੁਖਦੇਵ ਸਿੰਘ ਢੀਂਡਸਾ ਹੋਣਗੇ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਮੋਹਾਲੀ ਵਿਖੇ ਕਰਵਾਏ ਜਾ ਰਹੇ ਪੰਜ ਰੋਜ਼ਾ ਕੇਸਾਧਾਰੀ ਗੋਲਡ ਕੱਪ ਦੇ ਮੁੱਖ ਮਹਿਮਾਨ
ਮੋਹਾਲੀ – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਨੇ ਅੱਜ ਸ਼੍ਰੌਮਣੀ ਅਕਾਲੀਦਲ ਦੇ ਸੀਨੀਅਰ ਆਗੂ ਰਾਜ ਸਭਾ ਮੈਂਬਰ ਸ੍ਰ. ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਰਜਿ: ਵੱਲੋ ਸਾਹਿਬਜਾਦਾ … More
ਹਿੰਦ-ਫ਼ੌਜ ਦੇ ਮੁੱਖੀ ਵੱਲੋਂ ਜੰਗ ਲਗਾਉਣ ਦੀ ਗੱਲ ਕਰਨਾ, ਪੰਜਾਬ ਸੂਬੇ ਅਤੇ ਸਿੱਖ ਕੌਮ ਵਿਰੋਧੀ ਸੋਚ, ਅਸੀਂ ਜੰਗ ਬਿਲਕੁਲ ਨਹੀਂ ਚਾਹੁੰਦੇ : ਮਾਨ
ਫ਼ਤਹਿਗੜ੍ਹ ਸਾਹਿਬ – “ਹਿੰਦ ਦੀ ਫ਼ੌਜ ਦੇ ਮੁੱਖੀ ਜਰਨਲ ਵਿਪਨ ਰਾਵਤ ਵੱਲੋਂ ਪਾਕਿਸਤਾਨ ਨਾਲ ਜੰਗ ਲਗਾਉਣ ਦੀ ਗੱਲ ਕਰਨਾ ਪੰਜਾਬ ਵਰਗੇ ਸਰਹੱਦੀ ਸੂਬੇ, ਸਿੱਖ ਕੌਮ ਅਤੇ ਪੰਜਾਬੀਆਂ ਵਿਰੋਧੀ ਸੋਚ ਹੈ । ਕਿਉਂਕਿ ਜੰਗ ਲੱਗਣ ਦੀ ਸੂਰਤ ਵਿਚ ਪੰਜਾਬ ਸੂਬੇ, ਪੰਜਾਬ … More
ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਾਂਝਾ ਅਧਿਆਪਕ ਮੋਰਚਾ ਨੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ
ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਇਕਾਈ ਸ਼ਾਹਕੋਟ ਵਲੋਂ ਐੱਸ.ਡੀ.ਐੱਮ ਸ਼ਾਹਕੋਟ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜਿਆ ਗਿਆ ਤੇ ਯੂਨੀਅਨ ਦੇ ਆਗੂਆਂ ਨੂੰ ਨੌਕਰੀ ਤੋਂ ਕੱਢਣ ਦਾ ਵੀ … More
ਰੌਂਤ ਪਿੰਡ ’ਚ ਕਾਂਗਰਸ ਪਾਰਟੀ ਦੀ ਨਵੀਂ ਬਣੀ ਪੰਚਾਇਤ ਨੇ ਕੀਤਾ ਪ੍ਰਮਾਤਮਾ ਦਾ ਸ਼ੁਕਰਨਾ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਬਲਾਕ ਸ਼ਾਹਕੋਟ ਦੇ ਪਿੰਡ ਰੌਂਤ ਵਿਖੇ ਕਾਂਗਰਸ ਪਾਰਟੀ ਦੀ ਪੰਚਾਇਤ ਚੁਣੀ ਜਾਣ ਉਪਰੰਤ ਨਵੀਂ ਚੁਣੀ ਗਈ ਪੰਚਾਇਤ ਦੇ ਸਰਪੰਚ ਗੋਬਿੰਦਾ, ਮੈਂਬਰ ਗੁਰਨੇਕ ਸਿੰਘ, ਸੁਲੱਖਣ ਸਿੰਘ, ਸੁਰਿੰਦਰ ਕੌਰ, ਗਗਨਦੀਪ ਵੱਲੋਂ ਸਹੁੰ ਚੁੱਕਣ ਉਪਰੰਤ ਪ੍ਰਮਾਤਮਾ ਦਾ ਸ਼ੁੱਕਰਾਨਾ ਕਰਨ … More
ਵੱਖ ਵੱਖ ਧਰਮਾਂ ਦੀ ਏਕਤਾ ਦਾ ਪ੍ਰਤੀਕ ਹੈ ਲੋਹੜੀ ਦਾ ਤਿਉਹਾਰ- ਚੇਅਰਮੈਨ ਗੁਪਤਾ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਵਿਜੇ ਗੁਪਤਾ ਵਲੋਂ ਕੈਂਪਸ ਵਿਚ ਸਾਂਝੇ ਤੌਂਰ ਤੇ ਲੋਹੜੀ ਜਲਾ ਕੇ ਪ੍ਰੋਗਰਾਮ ਦੀ … More
ਸੀ.ਡੀ.ਪੀ.ਓ. ਦਫ਼ਤਰ ਸ਼ਾਹਕੋਟ ਵਿਖੇ ਨਵ ਜਨਮੀਆਂ ਲੜਕੀਆਂ ਦੀ ਧੂਮ-ਧਾਮ ਨਾਲ ਮਨਾਈ ਲੋਹੜੀ
ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾਂ-ਨਿਰਦੇਸ਼ਾ ਅਨੁਸਾਰ ਡਾ। ਰਾਜੀਵ ਢਾਂਡਾ ਸੀ। ਸੀ.ਡੀ.ਪੀ.ਓ. ਸ਼ਾਹਕੋਟ ਦੀ ਅਗਵਾਈ ਹੇਠ ਦਫ਼ਤਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਸ਼ਾਹਕੋਟ ਵਿਖੇ ਬਲਾਕ ਪੱਧਰੀ ਨਵ ਜਨਮੀਆਂ ਲੜਕੀਆਂ ਦੀ ਲੋਹੜੀ ਬੜੀ … More
ਸ੍ਰੀ ਪ੍ਰਸ਼ਾਂਤ ਠਾਕੁਰ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮਥਾ ਟੇਕਿਆ
ਅੰਮ੍ਰਿਤਸਰ – ਮਹਾਂਰਾਸ਼ਟਰ ਦੇ ਸੀਨੀਅਰ ਭਾਜਪਾ ਆਗੂ, ਵਿਧਾਇਕ ਅਤੇ ਮਹਾਰਾਸ਼ਟਰ ਸ਼ਹਿਰੀ ਅਤੇ ਇੰਡਸਟਰੀਅਲ ਡਿਵੈਲਪਮੈਟ ਕਾਰਪੋਰੇਸ਼ਨ ( ਸੀ ਆਈ ਡੀ ਸੀ ਓ) ਦੇ ਚੇਅਰਮੈਨ ਸ੍ਰੀ ਪ੍ਰਸ਼ਾਂਤ ਠਾਕੁਰ ਨੇ ਅਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮਥਾ ਟੇਕਿਆ। … More
ਮੋਗਾ-ਸ਼ਾਹਕੋਟ ਨੈਸ਼ਨਲ ਹਾਈਵੇ ’ਤੇ ਇਨੋਵਾ ਗੱਡੀ ਅਤੇ ਵਰਨਾ ਕਾਰ ਦੀ ਹੋਈ ਜਬਰਦਸਤ ਟੱਕਰ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸ਼ਾਹਕੋਟ-ਮੋਗਾ ਨੈਸ਼ਨਲ ਹਾਈਵੇ ’ਤੇ ਪਿੰਡ ਬਾਜਵਾ ਕਲਾਂ ਨਜ਼ਦੀਕ ਪਰਜੀਆ ਰੋਡ ਦੇ ਸਾਹਮਣੇ ਵੀਰਵਾਰ ਸਵੇਰੇ ਇੱਕ ਇਨੋਵਾ ਗੱਡੀ ਅਤੇ ਵਰਨਾ ਕਾਰ ਦੀ ਆਪਸ ਵਿੱਚ ਜਬਰਦਸਤ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਕਾਰਾਂ ਜਿਥੇ ਬੁਰੀ ਤਰਾਂ ਨਾਲ ਨੁਕਸਾਨੀਆਂ … More
ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ‘ਚ ਹੁਣ ਨਹੀਂ ਹੋਵੇਗੀ ਫੋਟੋਗ੍ਰਾਫੀ ‘ਤੇ ਵੀਡੀਓਗ੍ਰਾਫੀ
ਅੰਮ੍ਰਿਤਸਰ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਹੁਣ ਸ਼ਰਧਾਲੂ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਨਹੀਂ ਕਰ ਸਕਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਸ਼੍ਰੋਮਣੀ ਕਮੇਟੀ … More
ਨੋਟਬੰਦੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ 30 ਲੱਖ 45 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਨੂੰ ਤਬਦੀਲ ਕਰਨ ਦੀ ਮੰਗ ਦੀ ਤਹਿਕੀਕਾਤ ਕੀਤੀ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਸ੍ਰੀ ਮੋਦੀ ਹਕੂਮਤ ਵੱਲੋਂ ਨਵੰਬਰ 2016 ਵਿਚ ਨੋਟਬੰਦੀ ਕੀਤੀ ਗਈ ਸੀ । ਉਸ ਸਮੇਂ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਨੋਟਾਂ ਦੀ ਤਬਦੀਲੀ ਲਈ ਕੋਈ ਅਮਲੀ ਕਾਰਵਾਈ ਨਾ ਕੀਤੀ । ਲੇਕਿਨ ਹੁਣ 2 ਸਾਲ ਦਾ ਨੋਟਬੰਦੀ … More








