ਪੰਜਾਬ
ਜਿਹੜੇ ਸਿੱਖ ਆਗੂ ਘੋੜੇ ਬਣਕੇ ਬੀਜੇਪੀ-ਸੰਘ ਨੂੰ ਆਪਣੇ ‘ਤੇ ਸਵਾਰ ਹੋਣ ਦੀ ਬਜਰ ਗੁਸਤਾਖੀ ਕਰ ਰਹੇ ਹਨ, ਉਹ ਸਿੱਖ ਕੌਮ ਤੇ ਆਪਣਾ ਕੁਝ ਨਹੀਂ ਸਵਾਰ ਸਕਦੇ : ਮਾਨ
ਫ਼ਤਹਿਗੜ੍ਹ ਸਾਹਿਬ – “ਗੁਰੂ ਸਾਹਿਬਾਨ ਨੇ ਅਜਿਹੀ ਸਿੱਖ ਕੌਮ ਪੈਦਾ ਕੀਤੀ ਹੈ ਜੋ ਅਣਖ਼-ਇੱਜ਼ਤ ਅਤੇ ਗੈਰਤ ਨਾਲ ਜੀਵਨ ਬਸਰ ਕਰਦੀ ਹੈ ਅਤੇ ਕਿਸੇ ਵੀ ਵੱਡੇ ਤੋਂ ਵੱਡੇ ਨਾਢੂਖਾਂ ਤੇ ਹੁਕਮਰਾਨ ਨੂੰ ਆਪਣੀ ਕੌਮੀਅਤ ਵਾਲੀ ਸੋਚ ਤੇ ਸਵਾਰ ਨਹੀਂ ਹੋਣ ਦਿੰਦੀ … More
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖਿਲਾਫ ਪੁਲੀਸ ਨੂੰ ਸ਼ਿਕਾਇਤ
ਅੰਮ੍ਰਿਤਸਰ - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ ਵਾਲਾ ਅਤੇ ਉਸ ਦੇ ਨਜਦੀਕੀ ਸਾਥੀ … More
ਵਿਰਾਸਤੀ ਮਾਰਗ ‘ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ
ਅੰਮ੍ਰਿਤਸਰ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਪਿਛਲੇ ਕੁਝ ਸਮੇਂ ਤੋਂ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਚੱਲ ਰਿਹਾ ਹੈ ਕਿ ਇਨ੍ਹਾਂ ਬੁੱਤਾਂ ਨੂੰ ਇਥੋਂ ਹਟਾਇਆ ਜਾਵੇ … More
ਅਕਾਲੀ ਦਲ ਜੇ ਸੀਏਏ ਮੁੱਦੇ ਤੇ ਇਮਾਨਦਾਰ ਹੈ ਤਾਂ ਐਨਡੀਏ ਦਾ ਸਾਥ ਛੱਡ ਦੇਵੇ : ਕੈਪਟਨ
ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਏਏ ਮਾਮਲੇ ਤੇ ਸ਼ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਉਹ ਐਨਡੀਏ ਗਠਬੰਧਨ ਤੋਂ ਬਾਹਰ ਆ ਕੇ ਵਿਖਾਉਣ। ਹਾਲ ਹੀ ਵਿੱਚ ਅਕਾਲੀ ਦਲ ਨੇ ਦਿੱਲੀ ਵਿੱਚ ਬੀਜੇਪੀ ਨਾਲ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਪਟਾ ਦੀ ਭਰਾਤਰੀ ਸੰਸਥਾਵਾਂ ਨਾਲ ਇਕਤਰਤਾ
ਅੰਮ੍ਰਿਤਸਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਪਟਾ ਦੀ ਪ੍ਰਸਤਾਵਿਤ ਤਿੰਨ ਰੋਜ਼ਾ 15ਵੀਂ ਰਾਸ਼ਟਰੀ ਕਾਨਫਰੰਸ ਦਾ ਪੰਜਾਬ ਵਿਚ ਅਯੋਜਨ ਲਈ ਅੰਮ੍ਰਿਤਸਰ ਤੇ ਜਲੰਧਰ ਵਿਖੇ ਛੇ ਜਿਲਿਆਂ ਦੀਆਂ ਭਰਾਤਰੀ ਸੰਸਥਾਵਾਂ ਨਾਲ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ … More
ਕਪਿਲ ਸਿੱਬਲ ਵੱਲੋਂ ਸੀ.ਏ.ਏ. ਸਬੰਧੀ ਕਾਨੂੰਨੀ ਗੱਲ ਕਰਕੇ ਅਸਲ ‘ਚ ਹਿੰਦੂ ਸੋਚ ਨੂੰ ਹੀ ਪੱਠੇ ਪਾਏ ਹਨ, ਪਰ ਪੰਜਾਬ ਕਾਂਗਰਸ ਦਾ ਉਦਮ ਸਲਾਘਾਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਮੋਦੀ ਮੁਤੱਸਵੀ ਹਕੂਮਤ ਵੱਲੋਂ ਸੀ.ਏ.ਏ, ਐਨ.ਆਰ.ਸੀ, ਐਨ.ਪੀ.ਆਰ. ਅਤੇ ਅਫ਼ਸਪਾ ਵਰਗੇ ਘੱਟ ਗਿਣਤੀ ਕੌਮਾਂ ਦੀ ਆਜ਼ਾਦੀ ਨੂੰ ਕੁੱਚਲਣ ਵਾਲੇ ਅਤੇ ਉਨ੍ਹਾਂ ਨੂੰ ਗੁਲਾਮੀਅਤ ਦਾ ਅਹਿਸਾਸ ਕਰਵਾਉਣ ਵਾਲੇ ਕਾਨੂੰਨੀ ਜ਼ਬਰੀ ਬਣਾਏ ਗਏ ਹਨ । ਇਹ ਘੱਟ ਗਿਣਤੀਆ ਤੇ ਧੋਸ … More
ਅਣਪਛਾਤੇ ਵਿਅਕਤੀਆਂ ਨੇ ਰੇਲਵੇ ਕਰਮਚਾਰੀ ਦੇ ਘਰ ‘ਤੇ ਕੀਤਾ ਹਮਲਾ
ਲੁਧਿਆਣਾ – ਰੇਲਵੇ ਕਲੋਨੀ ਦੋ ਵਿੱਚ ਰਹਿੰਦੇ ਰੇਲਵੇ ਮੁਲਾਜ਼ਮ ਗੌਰਵ ਸ਼ਰਮਾ ਦੇ ਘਰ ਬੀਤੀ ਰਾਤ ਕੁਝ ਅਣਪਛਾਤੇ ਹਮਲਾਵਰ ਉਸ ਦੇ ਘਰ ਉੱਤੇ ਇੱਟ ਅਤੇ ਪੱਥਰ ਨਾਲ ਹਮਲਾ ਕਰਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਵਿਖੇ … More
ਦੇਸ਼ ‘ਚ ਕੋਈ ਗੈਰ-ਇਨਸਾਨੀ ਜਾਂ ਗੈਰ-ਕਾਨੂੰਨੀ ਘਟਨਾ ਵਾਪਰਨ ਤੇ ਸਿੱਖ ਕੌਮ ਨੂੰ ਬਦਨਾਮ ਕਰਨ ਦੇ ਅਮਲ ਅਸਹਿ : ਮਾਨ
ਫ਼ਤਹਿਗੜ੍ਹ ਸਾਹਿਬ – “ਹਿੰਦੂਤਵ ਹੁਕਮਰਾਨ ਬੀਜੇਪੀ-ਆਰ.ਐਸ.ਐਸ. ਤੇ ਹਿੰਦੂ ਸੰਗਠਨ ਇਸ ਤਾਕ ਵਿਚ ਰਹਿੰਦੇ ਹਨ ਜਦੋਂ ਵੀ ਪੰਜਾਬ, ਜੰਮੂ-ਕਸ਼ਮੀਰ ਜਾਂ ਹੋਰ ਸਰਹੱਦੀ ਅਤੇ ਹੋਰ ਸੂਬਿਆਂ ਵਿਚ ਗੈਰ-ਇਨਸਾਨੀ ਜਾਂ ਗੈਰ-ਕਾਨੂੰਨੀ ਦੁੱਖਦਾਇਕ ਘਟਨਾ ਵਾਪਰਦੀ ਹੈ ਤਾਂ ਸਾਜ਼ਿਸ ਤਹਿਤ ਸਿੱਖ ਕੌਮ ਨੂੰ ਮੰਦਭਾਵਨਾ ਅਧੀਨ … More
ਅੰਮ੍ਰਿਤਸਰ ਰੇਲਵੇ ਸਟੇਸ਼ਨ ਨੂੰ ਨਵੀਂ ਨੁਹਾਰ ਦੇਣ ਸਮੇਂ ਸਿੱਖ ਵਿਰਾਸਤ ਨੂੰ ਮਨਫ਼ੀ ਨਾ ਕੀਤਾ ਜਾਵੇ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੂੰ ਨਵੀਂ ਨੁਹਾਰ ਦੇਣ ਸਮੇਂ ਇਸ ਦੇ ਪ੍ਰਵੇਸ਼ ਸਥਾਨ ’ਚੋਂ ਸਿੱਖ ਵਿਰਾਸਤ ਨੂੰ ਮਨਫ਼ੀ ਨਾ … More
ਸਿੱਖ ਸ਼ਖ਼ਸੀਅਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਦਮਦਮੀ ਟਕਸਾਲ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੱਝ ਫ਼ਿਰਕਾਪ੍ਰਸਤ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ, ਬੇਬੇ ਨਾਨਕੀ ਜੀ, ਭਾਈ ਮਰਦਾਨਾ ਜੀ ਪ੍ਰਤੀ ਭੱਦੀ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ … More




